Posted inPunjab
ਗ੍ਰਨੇਡ ਹਮਲਾ: ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਤੋਂ ਅਸਤੀਫਾ ਮੰਗਿਆ
ਚੰਡੀਗੜ੍ਹ - ਪੰਜਾਬ ਵਿਚ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੇ ਘਰ ਵਿਚ ਹੋਏ ਧਮਾਕੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਸੂਬਾ ਸਰਕਾਰ ਦੀ ਘੇਰਾਬੰਦੀ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਸੀਨੀਅਰ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ…