Posted inChandigarh Punjab
ਕੋਰੋਨਾ ਦੀ ਤੀਜੀ ਲਹਿਰ ਦੇ ਮੱਦੇਨਜ਼ਰ ਰੋਜ਼ਾਨਾ 40,000 ਟੈਸਟਾਂ ਦੇ ਹੁਕਮ
ਚੰਡੀਗੜ੍ਹ: ਦੁਨੀਆਂ ਦੇ ਕੁਝ ਦੇਸ਼ਾਂ ਵਿੱਚ ਕੋਵਿਡ-19 ਦੇ ਨਵੇਂ ਰੂਪ ਓਮੀਕਰੋਨ ਦੇ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਰਾਜ ਦੇ ਉੱਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਮੰਗਲਵਾਰ ਇੱਥੇ ਕੋਵਿਡ-19 ਦੀ ਸੰਭਾਵੀ ਤੀਸਰੀ ਲਹਿਰ ਦੇ ਮੱਦੇਨਜ਼ਰ ਕਰੋਨਾ ਦੀ ਜਾਂਚ ਸਬੰਧੀ ਸੂਬੇ ਵਿਚ…