ਹਾਈਕਮਾਨ ਨੇ ਨਵਜੋਤ ਸਿੱਧੂ ਨੂੰ ਦਿੱਤਾ ਦੂਜਾ ਝਟਕਾ: ਜ਼ਿਲ੍ਹਾ ਪ੍ਰਧਾਨਾਂ ਦੀ ਸੂਚੀ ‘ਤੇ ਬ੍ਰੇਕ
Punjab Congress: ਚੰਡੀਗੜ੍ਹ: ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੂੰ ਮੰਗਲਵਾਰ ਲਗਾਤਾਰ ਦੂਜੇ ਦਿਨ ਕਾਂਗਰਸ ਹਾਈਕਮਾਨ ਨੇ ਝਟਕਾ ਦਿੱਤਾ। ਸੋਮਵਾਰ ਨੂੰ ਵਿਧਾਨ ਸਭਾ ਚੋਣਾਂ ਨਾਲ ਸਬੰਧਤ ਵੱਖ-ਵੱਖ ਕਮੇਟੀਆਂ ਦੀ ਕਮਾਨ ਸਾਬਕਾ ਮੰਤਰੀਆਂ ਨੂੰ ਸੌਂਪਣ ਤੋਂ ਬਾਅਦ ਹਾਈਕਮਾਨ ਨੇ ਹੁਣ ਸਿੱਧੂ ਵੱਲੋਂ…





























