Posted inChandigarh Politics Punjab
ਸਾਂਸਦਾਂ ਅਤੇ ਵਿਧਾਇਕਾਂ ਵਿਰੁੱਧ ਦਰਜ ਕੇਸਾਂ ਨੂੰ ਲੈ ਕੇ ਹਾਈਕੋਰਟ ਵੱਲੋਂ ਪੰਜਾਬ-ਹਰਿਆਣਾ ਦੇ ਡੀਜੀਪੀ ਤਲਬ
ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਦੋਵੇਂ ਸੂਬਿਆਂ ਦੇ ਡੀਜੀਪੀ ਨੂੰ ਤਲਬ ਕਰਕੇ ਜਵਾਬ ਮੰਗਿਆ ਹੈ।ਹਾਈਕੋਰਟ ਵੱਲੋਂ ਇਹ ਜਵਾਬ-ਤਲਬੀ ਦੋਵਾਂ ਸੂਬਿਆਂ ਵਿੱਚ ਪੁਲਿਸ ਵੱਲੋਂ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਵਿਰੁੱਧ ਦਰਜ ਕੀਤੇ ਕੇਸਾਂ ਨੂੰ ਲੈ ਕੇ ਕੀਤੀ ਗਈ ਹੈ। ਮਾਮਲੇ ਦੀ ਅਗਲੀ ਸੁਣਵਾਈ…