ਚੋਣ ਜ਼ਾਬਤਾ ਲਾਗੂ ਹੋਣ ਉਪਰੰਤ 40.31 ਕਰੋੜ ਦੀਆਂ ਵਸਤਾਂ ਜ਼ਬਤ

ਚੋਣ ਜ਼ਾਬਤਾ ਲਾਗੂ ਹੋਣ ਉਪਰੰਤ 40.31 ਕਰੋੜ ਦੀਆਂ ਵਸਤਾਂ ਜ਼ਬਤ

ਚੰਡੀਗੜ: ਪੰਜਾਬ ਰਾਜ ਵਿੱਚ ਵਿਧਾਨ ਸਭਾ ਚੋਣਾਂ ਦੇ ਐਲਾਨ ਹੋਣ ਉਪਰੰਤ ਸੂਬੇ ਵਿੱਚ ਲਾਗੂ ਹੋਏ ਆਦਰਸ਼ ਚੋਣ ਜ਼ਾਬਤੇ ਦੌਰਾਨ ਮਿਤੀ 14 ਜਨਵਰੀ 2022 ਤੱਕ ਕੁਲ 40.31 ਕਰੋੜ ਦੀਆਂ ਵਸਤਾਂ ਅਤੇ ਨਗਦੀ ਜ਼ਬਤ ਕੀਤੀ ਗਈ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ…
CM ਚੰਨੀ ਨੇ ਜਤਾਇਆ ਖੇਦ, PM ਮੋਦੀ ਨੂੰ ਕਿਹਾ-‘ਤੁਮ ਸਲਾਮਤ ਰਹੋ ਕਿਆਮਤ ਤੱਕ

CM ਚੰਨੀ ਨੇ ਜਤਾਇਆ ਖੇਦ, PM ਮੋਦੀ ਨੂੰ ਕਿਹਾ-‘ਤੁਮ ਸਲਾਮਤ ਰਹੋ ਕਿਆਮਤ ਤੱਕ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ(Prime Minister Narendra Modi) ਨੂੰ ਲੈ ਕੇ ਸੁਰੱਖਿਆ ਵਿੱਚ ਕੁਤਾਹੀ(PM's Security Lapse) ਦੇ ਮਾਮਲੇ ਵਿੱਚ ਆਖਿਰਕਾਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ(Punjab CM Charanjit Singh Channi) ਨੇ ਖੇਦ ਜਤਾਇਆ ਹੈ। ਬੀਤੀ ਸ਼ਾਮ ਪੀਐੱਮ ਦੀ ਦੇਸ਼…
ਇੱਕ ਕਿਲੋ ਹੈਰੋਇਨ ਸਮੇਤ ਨਾਇਜ਼ੀਰੀਅਨ ਔਰਤ ਗ੍ਰਿਫਤਾਰ

ਇੱਕ ਕਿਲੋ ਹੈਰੋਇਨ ਸਮੇਤ ਨਾਇਜ਼ੀਰੀਅਨ ਔਰਤ ਗ੍ਰਿਫਤਾਰ

ਮੋਹਾਲੀ- ਪੰਜਾਬ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਚਲਾਈ ਮੁਹਿੰਮ ਨੂੰ ਵੱਡੀ ਸਫਲਤਾ ਮਿਲੀ ਹੈ। ਮੋਹਾਲੀ ਪੁਲਿਸ ਨੇ ਇੱਕ ਕਿੱਲੋ ਹੈਰੋਇਨ ਸਮੇਤ ਨਾਈਜੀਰੀਅਨ ਔਰਤ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਜ਼ਿਲ੍ਹਾ ਪੁਲਿਸ ਮੁਖੀ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਉਹ ਲੰਮੇ ਸਮੇਂ ਤੱਕ…
ਭਗਵੰਤ ਮਾਨ ਨੇ ਪੰਜਾਬ ਦਾ ਖਾਲੀ ਖਜ਼ਾਨਾ ਭਰਨ ਲਈ ਪੇਸ਼ ਕੀਤੀ ਯੋਜਨਾ

ਭਗਵੰਤ ਮਾਨ ਨੇ ਪੰਜਾਬ ਦਾ ਖਾਲੀ ਖਜ਼ਾਨਾ ਭਰਨ ਲਈ ਪੇਸ਼ ਕੀਤੀ ਯੋਜਨਾ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦਾਅਵਾ ਕੀਤਾ, ‘‘ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸਰਕਾਰੀ ਖਾਲੀ ਖਜ਼ਾਨਾ ਭਰਿਆ ਜਾਵੇਗਾ ਅਤੇ ਪਾਰਟੀ ਸਪਰੀਮੋਂ ਅਰਵਿੰਦ ਕੇਜਰੀਵਾਲ ਵੱਲੋਂ ਦਿੱਤੀਆਂ ਗਰੰਟੀਆਂ ਨੂੰ…
ਚੋਣ ਰੈਲੀਆਂ ਅਤੇ ਨੁੱਕੜ ਮੀਟਿੰਗ ਲਈ ਅਕਾਲੀ ਦਲ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ

ਚੋਣ ਰੈਲੀਆਂ ਅਤੇ ਨੁੱਕੜ ਮੀਟਿੰਗ ਲਈ ਅਕਾਲੀ ਦਲ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ

ਚੰਡੀਗੜ੍ਹ: Punjab Election 2022: ਪੰਜਾਬ ਚੋਣਾਂ ਵਿੱਚ ਪ੍ਰਚਾਰ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (Akali Dal) ਨੇ ਚੋਣ ਕਮਿਸ਼ਨ (Election Commission) ਨੂੰ ਇੱਕ ਪੱਤਰ ਲਿਖਿਆ ਹੈ। ਅਕਾਲੀ ਦਲ ਨੇ ਭਾਰਤ ਦੇ ਚੋਣ ਕਮਿਸ਼ਨ (ECI) ਨੂੰ ਪੱਤਰ ਵਿੱਚ ਚੋਣ ਰੈਲੀਆਂ (Election Rally) ਅਤੇ…
ਅਮਲੀਆਂ ਦੀ ਸਰਕਾਰ ਤੋਂ ਮੰਗ- ਜੇ ਗੋਲੀਆਂ ਨਹੀਂ ਤਾਂ ਅਫ਼ੀਮ ਦੀ ਖੇਤੀ ਕਰਨ ਦੇਵੋ…

ਅਮਲੀਆਂ ਦੀ ਸਰਕਾਰ ਤੋਂ ਮੰਗ- ਜੇ ਗੋਲੀਆਂ ਨਹੀਂ ਤਾਂ ਅਫ਼ੀਮ ਦੀ ਖੇਤੀ ਕਰਨ ਦੇਵੋ…

ਰਾਜਪੁਰਾ : ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਹਰ ਪਾਰਟੀ ਵਾਅਦਾ ਕਰਦੀ ਹੈ ਪਰ ਸੱਤਾ ਵਿੱਚ ਆਉਣ ਤੋਂ ਬਾਅਦ ਲੋਕਾਂ ਨਾਲ ਕੀਤੇ ਵਾਅਦੇ ਭੁੱਲ ਜਾਂਦੀ ਹੈ। ਅਜਿਹਾ ਹੀ ਹਾਲ ਪੰਜਾਬ ਵਿੱਚ ਨਸ਼ਾ ਦਾ ਸੰਤਾਪ ਹੰਢਾ ਰਹੇ ਲੋਕਾਂ ਨਾਲ ਹੋਇਆ ਹੈ। ਰਾਜਪੁਰਾ…
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੂੰ ਟੈਲੀਫੋਨ ਚੋਣ ਨਿਸ਼ਾਨ ਅਲਾਟ ਹੋਇਆ

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੂੰ ਟੈਲੀਫੋਨ ਚੋਣ ਨਿਸ਼ਾਨ ਅਲਾਟ ਹੋਇਆ

ਚੰਡੀਗੜ੍ਹ : ਭਾਰਤੀ ਚੋਣ ਕਮਿਸ਼ਨ ਨੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੀ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਪਾਰਟੀ ਨੂੰ ਟੈਲੀਫੋਨ ਚੋਣ ਨਿਸ਼ਾਨ ਅਲਾਟ ਕਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਦਫ਼ਤਰ ਸਕੱਤਰ ਅਤੇ ਬੁਲਾਰੇ ਸ: ਮਨਿੰਦਰਪਾਲ…
ਜਿਹੜਾ ਸਿਸਟਮ ਗੁਰੂਆਂ ਦਾ ਇਨਸਾਫ ਨਹੀਂ ਦੇ ਸਕਦਾ, ਢਾਹ ਦੇਣਾ ਚਾਹੀਦੈ: ਸਿੱਧੂ

ਜਿਹੜਾ ਸਿਸਟਮ ਗੁਰੂਆਂ ਦਾ ਇਨਸਾਫ ਨਹੀਂ ਦੇ ਸਕਦਾ, ਢਾਹ ਦੇਣਾ ਚਾਹੀਦੈ: ਸਿੱਧੂ

ਚੰਡੀਗੜ੍ਹ: Punjab Election 2022: ਪੰਜਾਬ ਕਾਂਗਰਸ (Punjab Congress) ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਵੀਰਵਾਰ ਆਪਣੇ ਟਵੀਟਾਂ (Sidhu tweet) ਪਾਰਟੀ ਦੇ ਸੂਬਾਈ ਲੀਡਰਾਂ ਨੂੰ ਕਟਹਿਰੇ ਵਿੱਚ ਖੜਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਅਜਿਹੇ ਸਿਸਟਮ ਨੂੰ ਢਾਹ ਦੇਣਾ ਚਾਹੀਦਾ ਹੈ,…
ਆਈ.ਐਸ.ਵਾਈ.ਐਫ. ਅੱਤਵਾਦੀ ਸੰਗਠਨ ਦਾ ਪਰਦਾਫਾਸ਼ ਕਰਨ ਦੇ ਤਿੰਨ ਦਿਨਾਂ ਅੰਦਰ ਹੀ ਪੰਜਾਬ ਪੁਲਿਸ ਵੱਲੋਂ 2.5 ਕਿਲੋ ਆਰਡੀਐਕਸ ਬਰਾਮਦ

ਆਈ.ਐਸ.ਵਾਈ.ਐਫ. ਅੱਤਵਾਦੀ ਸੰਗਠਨ ਦਾ ਪਰਦਾਫਾਸ਼ ਕਰਨ ਦੇ ਤਿੰਨ ਦਿਨਾਂ ਅੰਦਰ ਹੀ ਪੰਜਾਬ ਪੁਲਿਸ ਵੱਲੋਂ 2.5 ਕਿਲੋ ਆਰਡੀਐਕਸ ਬਰਾਮਦ

ਚੰਡੀਗੜ੍ਹ-  ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ (ਆਈ.ਐਸ.ਵਾਈ.ਐਫ.) ਸਮੂਹ ਦੀ ਹਮਾਇਤ ਵਾਲੇ ਅੱਤਵਾਦੀ ਸੰਗਠਨ ਦਾ ਪਰਦਾਫਾਸ਼ ਕਰਨ ਦੀ ਸਫਲਤਾ ਤੋਂ ਬਾਅਦ ਪੰਜਾਬ ਪੁਲਿਸ ਨੇ ਅੱਜ 2.5 ਕਿਲੋ ਆਰਡੀਐਕਸ, ਇੱਕ ਡੈਟੋਨੇਟਰ, ਕੋਡੈਕਸ ਤਾਰ, ਤਾਰਾਂ ਸਮੇਤ ਪੰਜ ਵਿਸਫੋਟਕ ਫਿਊਜ਼, ਏਕੇ 47 ਅਸਾਲਟ ਰਾਈਫਲ ਦੇ…
ਖ਼ਜ਼ਾਨਾ ਮੰਤਰੀ ਉਡਾ ਰਹੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀਆਂ ਧੱਜੀਆਂ, ਵੰਡੇ ਜਾ ਰਹੇ ਸੋਲਰ ਪੁਆਇੰਟ

ਖ਼ਜ਼ਾਨਾ ਮੰਤਰੀ ਉਡਾ ਰਹੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀਆਂ ਧੱਜੀਆਂ, ਵੰਡੇ ਜਾ ਰਹੇ ਸੋਲਰ ਪੁਆਇੰਟ

ਬਠਿੰਡਾ  : ਸ਼੍ਰੋਮਣੀ ਅਕਾਲੀ ਦਲ ਵੱਲੋਂ ਚੋਣ ਕਮਿਸ਼ਨ ਪੰਜਾਬ ਅਤੇ ਜ਼ਿਲ੍ਹਾ ਚੋਣ ਅਧਿਕਾਰੀਆਂ ਦੀ ਕਾਰਗੁਜ਼ਾਰੀ ਤੇ ਸਵਾਲ ਉਠਾਏ ਹਨ। ਪ੍ਰੈਸ ਬਿਆਨ ਜਾਰੀ ਕਰਦੇ ਹੋਏ ਦਲਜੀਤ ਸਿੰਘ ਬਰਾੜ ਤੇ ਨਿਰਮਲ ਸਿੰਘ ਸੰਧੂ ਮੈਂਬਰ ਪੀਏਸੀ, ਸ਼ਹਿਰੀ ਪ੍ਰਧਾਨ ਰਾਜਵਿੰਦਰ ਸਿੰਘ, ਕਿਸਾਨ ਵਿੰਗ ਦੇ…
ਭੋਗਪੁਰ ‘ਚ ਸਰਵੇਖਣ ਅਨੁਸਾਰ ਪਵਨ ਕੁਮਾਰ ਟੀਨੂੰ ਵਸਦੇ ਨੇ ਲੋਕਾਂ ਦੇ ਦਿਲਾਂ ਵਿੱਚ

ਭੋਗਪੁਰ ‘ਚ ਸਰਵੇਖਣ ਅਨੁਸਾਰ ਪਵਨ ਕੁਮਾਰ ਟੀਨੂੰ ਵਸਦੇ ਨੇ ਲੋਕਾਂ ਦੇ ਦਿਲਾਂ ਵਿੱਚ

ਭੋਗਪੁਰ (ਮਨਜਿੰਦਰ ਸਿੰਘ) ਇੱਕ ਸਰਵੇਖਣ ਮੁਤਾਬਕ ਆਦਮਪੁਰ ਹਲਕੇ ਤੋਂ ਸ੍ਰੋਮਣੀ ਅਕਾਲੀ ਦਲ (ਬ) ਪਾਰਟੀ ਵਲੋਂ ਉਲੀਕੇ ਗਏ ਉਮੀਦਵਾਰ ਸ੍ਰੀ ਪਵਨ ਕੁਮਾਰ ਟੀਨੂੰ ਆਪਣੇ ਵਿਰੋਧੀਆਂ ਨੂੰ ਪਿਛਾੜ ਦੇ ਨਜਰ ਆ ਰਹੇ ਹਲਕੇ ਦੇ ਵੋਟਰਾਂ ਦੀ ਅਵਾਜ਼ ਮੁਤਾਬਕ ਇਹ ਨਿਧੜਕ ਉਮੀਦਵਾਰ ਨੇ…
ਪਰਚੇ ਵਿੱਚ ‘ਆਪ’ ਦਾ ਕੋਈ ਰੋਲ ਨਹੀਂ, ਪੰਜਾਬ ਦੇ ਲੋਕ ਵੰਡ ਰਹੇ ਹਨ ਪਰਚੇ, ਇਹ ਲੋਕਾਂ ਦੀ ਆਤਮਾ ਦੀ ਆਵਾਜ਼-ਰਾਘਵ ਚੱਢਾ

ਪਰਚੇ ਵਿੱਚ ‘ਆਪ’ ਦਾ ਕੋਈ ਰੋਲ ਨਹੀਂ, ਪੰਜਾਬ ਦੇ ਲੋਕ ਵੰਡ ਰਹੇ ਹਨ ਪਰਚੇ, ਇਹ ਲੋਕਾਂ ਦੀ ਆਤਮਾ ਦੀ ਆਵਾਜ਼-ਰਾਘਵ ਚੱਢਾ

ਚੰਡੀਗੜ੍ਹ-ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਕਿਹਾ ਕਿ ਅਕਾਲੀ, ਭਾਜਪਾ ਅਤੇ ਕਾਂਗਰਸ ਨੇ ਪਿਛਲੇ 50 ਸਾਲਾਂ ਵਿੱਚ ਪੰਜਾਬ ਨੂੰ ਮਿਲ ਕੇ ਲੁੱਟਿਆ ਅਤੇ ਆਪਣੇ ਫਾਇਦੇ ਲਈ ਵੇਚ ਦਿੱਤਾ ਹੈ। ਇਨ੍ਹਾਂ ਪਾਰਟੀਆਂ ਦੇ ਆਗੂਆਂ ਨੇ ਜਨਤਾ…
ਟੌਹੜਾ ਪਰਿਵਾਰ ਸਣੇ ਸਾਬਕਾ ਕਾਂਗਰਸੀ ਵਿਧਾਇਕ ਅਤੇ ਅਕਾਲੀ ਆਗੂ ਗੋਸ਼ਾ ਭਾਜਪਾ ‘ਚ ਸ਼ਾਮਲ

ਟੌਹੜਾ ਪਰਿਵਾਰ ਸਣੇ ਸਾਬਕਾ ਕਾਂਗਰਸੀ ਵਿਧਾਇਕ ਅਤੇ ਅਕਾਲੀ ਆਗੂ ਗੋਸ਼ਾ ਭਾਜਪਾ ‘ਚ ਸ਼ਾਮਲ

ਚੰਡੀਗੜ੍ਹ: Punjab Election 2022: ਜਿਵੇਂ-ਜਿਵੇਂ ਚੋਣਾਂ ਨੇੜੇ ਆ ਰਹੀਆਂ ਹਨ, ਪੰਜਾਬ ਭਾਜਪਾ (Punjab BjP) ਵਿੱਚ ਕਈ ਆਗੂ ਸ਼ਾਮਲ ਹੋ ਰਹੇ ਹਨ। ਸੋਮਵਾਰ ਭਾਰਤੀ ਜਨਤਾ ਪਾਰਟੀ (Bharatiya Janata Party) ਨੂੰ ਕਾਂਗਰਸ ਅਤੇ ਅਕਾਲੀ ਦਲ ਦੇ ਆਗੂ ਸ਼ਾਮਲ ਹੋਏ। ਅਕਾਲੀ ਦਲ ਨੂੰ ਸਭ ਤੋਂ…
ਕਾਂਗਰਸ ਨੇ ਪੰਜਾਬ ਚੋਣਾਂ ਲਈ ਮੈਨੀਫੈਸਟੋ ਅਤੇ ਚੋਣ ਪ੍ਰਚਾਰ ਕਮੇਟੀ ਦਾ ਕੀਤਾ ਐਲਾਨ

ਕਾਂਗਰਸ ਨੇ ਪੰਜਾਬ ਚੋਣਾਂ ਲਈ ਮੈਨੀਫੈਸਟੋ ਅਤੇ ਚੋਣ ਪ੍ਰਚਾਰ ਕਮੇਟੀ ਦਾ ਕੀਤਾ ਐਲਾਨ

ਚੰਡੀਗੜ੍ਹ: Punjab Election 2022: ਪੰਜਾਬ ਵਿਧਾਨ ਸਭਾ ਚੋਣਾਂ (Punjab Vidhan Sabha Election) ਦੀ ਤਿਆਰੀ ਦੇ ਮੱਦੇਨਜ਼ਰ ਕਾਂਗਰਸ (Congress) ਨੇ ਮੰਗਲਵਾਰ ਚੋਣ ਮੈਨੀਫੈਸਟੋ ਅਤੇ ਚੋਣ ਪ੍ਰਚਾਰ ਕਮੇਟੀ ਦਾ ਐਲਾਨ ਕਰ ਦਿੱਤਾ ਹੈ। ਇੰਡੀਅਨ ਨੈਸ਼ਨਲ ਕਾਂਗਰਸ (INC) ਦੇ ਕੌਮੀ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ…
ਮਜੀਠੀਆ ਨੂੰ ਜਮਾਨਤ ਦਾ ਅਕਾਲੀ ਦਲ ਵੱਲੋਂ ਸਵਾਗਤ

ਮਜੀਠੀਆ ਨੂੰ ਜਮਾਨਤ ਦਾ ਅਕਾਲੀ ਦਲ ਵੱਲੋਂ ਸਵਾਗਤ

ਚੰਡੀਗੜ੍ਹ: Punjab Politics: ਡਰੱਗ ਕੇਸ (Drug Case) 'ਚ ਫਸੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਹਰਿਆਣਾ ਹਾਈਕੋਰਟ (High court) ਵੱਲੋਂ ਅਗਾਊਂ ਜ਼ਮਾਨਤ (Bikram majithia get bail) ਮਿਲਣ 'ਤੇ ਸਿਆਸਤ ਭਖ ਗਈ ਹੈ, ਜਿਥੇ ਅਕਾਲੀ ਦਲ (akali Dal) ਨੇ…
PM ਮੋਦੀ ਵੱਲੋਂ ਸਾਹਿਬਜ਼ਾਦਿਆਂ ਦੀ ਯਾਦ ਨੂੰ ‘ਵੀਰ ਬਾਲ ਦਿਵਸ’ ਵਜੋਂ ਮਨਾਉਣ ਦਾ ਫ਼ੈਸਲਾ ਸ਼ਲਾਘਾਯੋਗ: ਬਾਬਾ ਹਰਨਾਮ ਖ਼ਾਲਸਾ

PM ਮੋਦੀ ਵੱਲੋਂ ਸਾਹਿਬਜ਼ਾਦਿਆਂ ਦੀ ਯਾਦ ਨੂੰ ‘ਵੀਰ ਬਾਲ ਦਿਵਸ’ ਵਜੋਂ ਮਨਾਉਣ ਦਾ ਫ਼ੈਸਲਾ ਸ਼ਲਾਘਾਯੋਗ: ਬਾਬਾ ਹਰਨਾਮ ਖ਼ਾਲਸਾ

ਅੰਮ੍ਰਿਤਸਰ: ਦਮਦਮੀ ਟਕਸਾਲ (Damdami Taksal) ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਪ੍ਰਧਾਨ ਮੰਤਰੀ (Prime Minister) ਨਰਿੰਦਰ ਮੋਦੀ (Narendra Modi) ਵੱਲੋਂ ਸੋਮਵਾਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਮੌਕੇ ਸਾਹਿਬਜ਼ਾਦਿਆਂ (Sahibzada) ਦੀ ਹਿੰਮਤ…
ਉਮੀਦਵਾਰ ਘਰ ਬੈਠਿਆਂ ਆਨਲਾਈਨ ਭਰ ਸਕਣਗੇ ਨਾਮਜ਼ਦਗੀ

ਉਮੀਦਵਾਰ ਘਰ ਬੈਠਿਆਂ ਆਨਲਾਈਨ ਭਰ ਸਕਣਗੇ ਨਾਮਜ਼ਦਗੀ

ਉੱਤਰ ਪ੍ਰਦੇਸ਼, ਉੱਤਰਾਖੰਡ, ਪੰਜਾਬ ਸਮੇਤ ਪੰਜ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੋ ਚੁੱਕਾ ਹੈ। ਕੋਰੋਨਾ ਵਾਇਰਸ ਦੇ ਵਿਚਕਾਰ ਇਸ ਵਾਰ ਪੰਜ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ, ਅਜਿਹੇ ਵਿੱਚ ਭਾਰਤੀ ਚੋਣ ਕਮਿਸ਼ਨ ਨੇ…
ਪੰਜਾਬ ਸਣੇ 5 ਸੂਬਿਆਂ ਵਿਚ ਚੋਣਾਂ ਦਾ ਐਲਾਨ, ਚੋਣ ਜ਼ਾਬਤਾ ਲਾਗੂ

ਪੰਜਾਬ ਸਣੇ 5 ਸੂਬਿਆਂ ਵਿਚ ਚੋਣਾਂ ਦਾ ਐਲਾਨ, ਚੋਣ ਜ਼ਾਬਤਾ ਲਾਗੂ

ਜਲੰਧਰ (ਬਿਊਰੋ) ਭਾਰਤ ਦੇ ਚੋਣ ਕਮਿਸ਼ਨ ਨੇ ਪੰਜ ਸੂਬਿਆਂ ਵਿਚ ਵਿਧਾਨ ਸਭਾ ਚੋਣਾਂ 2022 ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਗੋਆ, ਪੰਜਾਬ, ਮਣੀਪੁਰ, ਉੱਤਰਾਖੰਡ ਅਤੇ ਉੱਤਰ ਪ੍ਰਦੇਸ਼ ਵਿੱਚ ਚੋਣ ਤਰੀਕਾਂ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਇਨ੍ਹਾਂ…
ਵੀਰੇਸ਼ ਕੁਮਾਰ ਭਵਰਾ ਪੰਜਾਬ ਦੇ ਨਵੇਂ ਡੀਜੀਪੀ ਨਿਯੁਕਤ

ਵੀਰੇਸ਼ ਕੁਮਾਰ ਭਵਰਾ ਪੰਜਾਬ ਦੇ ਨਵੇਂ ਡੀਜੀਪੀ ਨਿਯੁਕਤ

ਵੀਰੇਸ਼ ਕੁਮਾਰ ਭਵਰਾ ਨੂੰ ਪੰਜਾਬ ਦਾ ਨਵਾਂ ਡੀਜੀਪੀ ਨਿਯੁਕਤ ਕੀਤਾ ਗਿਆ ਹੈ। ਦੱਸ ਦਈਏ ਕਿ ਪੰਜਾਬ ਵਿਚ ਤਿੰਨ ਮਹੀਨਿਆਂ ਦੇ ਅੰਦਰ ਪੁਲਿਸ ਨੂੰ ਤੀਜਾ ਡੀਜੀਪੀ ਮਿਲਿਆ ਹੈ। ਮੰਗਲਵਾਰ ਨੂੰ ਹੋਈ ਮੀਟਿੰਗ ਤੋਂ ਬਾਅਦ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (UPSC) ਨੇ ਰਾਜ ਸਰਕਾਰ…
ਪੰਜਾਬ ਸਣੇ 5 ਸੂਬਿਆਂ ਵਿਚ ਚੋਣਾਂ ਦਾ ਐਲਾਨ, ਚੋਣ ਜ਼ਾਬਤਾ ਲਾਗੂ

ਪੰਜਾਬ ਸਣੇ 5 ਸੂਬਿਆਂ ਵਿਚ ਚੋਣਾਂ ਦਾ ਐਲਾਨ, ਚੋਣ ਜ਼ਾਬਤਾ ਲਾਗੂ

Assembly Election Dates: ਭਾਰਤ ਦੇ ਚੋਣ ਕਮਿਸ਼ਨ ਨੇ ਪੰਜ ਸੂਬਿਆਂ ਵਿਚ ਵਿਧਾਨ ਸਭਾ ਚੋਣਾਂ 2022 ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਗੋਆ, ਪੰਜਾਬ, ਮਣੀਪੁਰ, ਉੱਤਰਾਖੰਡ ਅਤੇ ਉੱਤਰ ਪ੍ਰਦੇਸ਼ ਵਿੱਚ ਚੋਣ ਤਰੀਕਾਂ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਇਨ੍ਹਾਂ…
ਰਾਜਾ ਵੜਿੰਗ ਦੀ ਕਾਰ ਰੋਕ ਕੇ ਨੌਕਰੀ ਮੰਗਣ ਵਾਲੀ ਕੁੜੀ PRTC ‘ਚ ਕੰਡਕਟਰ ਨਿਯੁਕਤ

ਰਾਜਾ ਵੜਿੰਗ ਦੀ ਕਾਰ ਰੋਕ ਕੇ ਨੌਕਰੀ ਮੰਗਣ ਵਾਲੀ ਕੁੜੀ PRTC ‘ਚ ਕੰਡਕਟਰ ਨਿਯੁਕਤ

ਕੁਝ ਦਿਨ ਪਹਿਲਾਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਦੀ ਕਾਰ ਰੋਕ ਕੇ ਨੌਕਰੀ ਮੰਗਣ ਵਾਲੀ ਕੁੜੀ ਨੂੰ PRTC 'ਚ ਕੰਡਕਟਰ ਦੀ ਨੌਕਰੀ ਮਿਲ ਗਈ ਹੈ। ਰਾਜਾ ਵੜਿੰਗ ਨੇ ਇਸ ਸਬੰਧੀ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ। ਰਾਜਾ ਵੜਿੰਗ ਨੇ…
ਪ੍ਰਧਾਨ ਮੰਤਰੀ ਮਾਮਲੇ ’ਚ ਸਿੱਖਾਂ ਖਿਲਾਫ ਫੈਲਾਈ ਜਾ ਰਹੀ ਨਫ਼ਰਤ ਦੇਸ਼ ਹਿੱਤ ਵਿਚ ਨਹੀਂ: ਐਡਵੋਕੇਟ ਧਾਮੀ

ਪ੍ਰਧਾਨ ਮੰਤਰੀ ਮਾਮਲੇ ’ਚ ਸਿੱਖਾਂ ਖਿਲਾਫ ਫੈਲਾਈ ਜਾ ਰਹੀ ਨਫ਼ਰਤ ਦੇਸ਼ ਹਿੱਤ ਵਿਚ ਨਹੀਂ: ਐਡਵੋਕੇਟ ਧਾਮੀ

ਅੰਮ੍ਰਿਤਸਰ: 'ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਵਾਪਰੇ ਘਟਨਾਕ੍ਰਮ ਮਗਰੋਂ ਜਿਸ ਤਰ੍ਹਾਂ ਸਿੱਖਾਂ ਨੂੰ ਸ਼ੋਸ਼ਲ ਮੀਡੀਏ ’ਤੇ ਨਫ਼ਰਤੀ ਟਿਪਣੀਆਂ ਦੁਆਰਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਉਹ ਦੇਸ਼ ਦੇ ਹਿੱਤ ਵਿਚ ਨਹੀਂ ਹੈ।' ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ…
ਭਾਜਪਾ ਦੀ ਸਰਬਜੀਤ ਕੌਰ ਬਣੇ ਚੰਡੀਗੜ੍ਹ ਦੇ ਮੇਅਰ

ਭਾਜਪਾ ਦੀ ਸਰਬਜੀਤ ਕੌਰ ਬਣੇ ਚੰਡੀਗੜ੍ਹ ਦੇ ਮੇਅਰ

ਚੰਡੀਗੜ੍ਹ- ਚੰਡੀਗੜ੍ਹ ਨਗਰ ਨਿਗਮ ਮੇਅਰ ਦੀ ਚੋਣ ਪ੍ਰਕਿਰਿਆ ਮੁਕੰਮਲ ਹੋ ਗਈ ਹੈ। ਚੰਡੀਗੜ੍ਹ ਦੀ ਬੀਜੇਪੀ ਦੀ ਸਰਬਜੀਤ ਕੌਰ ਬਣੀ ਹੈ। ਸਰਬਜੀਤ ਕੌਰ ਨੇ ਆਮ ਆਦਮੀ ਪਾਰਟੀ ਦੀ ਅੰਜੂ ਕਤਿਆਲ ਨੂੰ ਹਰਾ ਕੇ 14 ਸੀਟਾਂ ਨਾਲ ਇਹ ਚੋਣ ਜਿੱਤੀ ਹੈ।  ਉਨ੍ਹਾਂ…
ਪੰਜਾਬ ਸਰਕਾਰ ਨੇ ਭਵਾਨੀਗੜ੍ਹ-ਸੁਨਾਮ-ਬੁਢਲਾਡਾ-ਬੋਹਾ ਸੜਕ ਦਾ ਨਾਂ ਮਹਾਰਾਜਾ ਅਗਰਸੇਨ ਮਾਰਗ ਰੱਖਿਆ: ਵਿਜੈ ਇੰਦਰ ਸਿੰਗਲਾ

ਪੰਜਾਬ ਸਰਕਾਰ ਨੇ ਭਵਾਨੀਗੜ੍ਹ-ਸੁਨਾਮ-ਬੁਢਲਾਡਾ-ਬੋਹਾ ਸੜਕ ਦਾ ਨਾਂ ਮਹਾਰਾਜਾ ਅਗਰਸੇਨ ਮਾਰਗ ਰੱਖਿਆ: ਵਿਜੈ ਇੰਦਰ ਸਿੰਗਲਾ

ਚੰਡੀਗੜ੍ਹ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਵੱਲੋਂ ਭਵਾਨੀਗੜ੍ਹ-ਸੁਨਾਮ-ਭੀਖੀ-ਬੁਢਲਾਡਾ-ਬੋਹਾ ਸੜਕ ਦਾ ਨਾਂ ਅਗਰੋਹਾ ਦੇ ਮਹਾਨ ਰਾਜਾ ਮਹਾਰਾਜਾ ਅਗਰਸੇਨ ਜੀ ਦੇ ਨਾਂ 'ਤੇ ਰੱਖਿਆ ਗਿਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਭਵਾਨੀਗੜ੍ਹ ਤੋਂ…
ਕਿਸਾਨ ਦਿੱਲੀ ‘ਚ ਸਾਲ ਭਰ ਡਟੇ ਰਹੇ ਤੇ PM ਮੋਦੀ ਸਿਰਫ਼ 15 ਮਿੰਟਾਂ ‘ਚ ਹੀ ਪ੍ਰੇਸ਼ਾਨ ਹੋ ਗਏ: ਸਿੱਧੂ

ਕਿਸਾਨ ਦਿੱਲੀ ‘ਚ ਸਾਲ ਭਰ ਡਟੇ ਰਹੇ ਤੇ PM ਮੋਦੀ ਸਿਰਫ਼ 15 ਮਿੰਟਾਂ ‘ਚ ਹੀ ਪ੍ਰੇਸ਼ਾਨ ਹੋ ਗਏ: ਸਿੱਧੂ

ਨਵੀਂ ਦਿੱਲੀ- ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਫ਼ਿਰੋਜ਼ਪੁਰ ਜਾਂਦਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਨੂੰ ਲੈਕੇ ਨਿਸ਼ਾਨਾ ਸਾਧਿਆ ਹੈ। ਸਿੱਧੂ ਨੇ ਕਿਹਾ ਕਿ ਕਿਸਾਨ ਇੱਕ ਸਾਲ ਤੋਂ ਵੱਧ ਸਮੇਂ ਤੱਕ ਦਿੱਲੀ ਦੀਆਂ ਸਰਹੱਦਾਂ 'ਤੇ…
ਚੰਨੀ ਸਰਕਾਰ ਦਾ ਸ਼ਰਾਬ ਮਾਫ਼ੀਆ ਨਾਲ ਗਠਜੋੜ, ਜਾਣ ਬੁੱਝ ਕੇ ਕਾਰਵਾਈ ਨਹੀਂ ਕਰ ਰਹੀ : ਅਹਿਬਾਬ ਗਰੇਵਾਲ

ਚੰਨੀ ਸਰਕਾਰ ਦਾ ਸ਼ਰਾਬ ਮਾਫ਼ੀਆ ਨਾਲ ਗਠਜੋੜ, ਜਾਣ ਬੁੱਝ ਕੇ ਕਾਰਵਾਈ ਨਹੀਂ ਕਰ ਰਹੀ : ਅਹਿਬਾਬ ਗਰੇਵਾਲ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਬੁਲਾਰੇ ਅਹਿਬਾਬ ਗਰੇਵਾਲ ਨੇ ਕਾਂਗਰਸ ਸਰਕਾਰ 'ਤੇ ਸੂਬੇ ਵਿੱਚ ਸ਼ਰਾਬ ਮਾਫ਼ੀਆ ਵਿਰੁੱਧ ਦਰਜ ਕੀਤੇ ਗਏ ਮਾਮਲਿਆਂ ਵਿੱਚ ਜਾਣਬੁੱਝ ਕੇ ਕੋਈ ਵੱਡੀ ਕਾਰਵਾਈ ਨਾ ਕਰਨ ਦਾ ਦੋਸ਼ ਲਗਾਇਆ ਹੈ। ਵੀਰਵਾਰ ਨੂੰ ਇਥੇ…
PM ਦੀ ਸੁਰੱਖਿਆ ‘ਚ ਅਣਗਹਿਲੀ ਦੀ ਜ਼ਿੰਮੇਵਾਰੀ ਤੋਂ ਭੱਜ ਕੇ ਕਾਇਰਾਂ ਵਾਂਗ ਵਿਵਹਾਰ ਕਰ ਰਹੇ ਹਨ ਚੰਨੀ ਤੇ ਰੰਧਾਵਾ: ਕੈਪਟਨ

PM ਦੀ ਸੁਰੱਖਿਆ ‘ਚ ਅਣਗਹਿਲੀ ਦੀ ਜ਼ਿੰਮੇਵਾਰੀ ਤੋਂ ਭੱਜ ਕੇ ਕਾਇਰਾਂ ਵਾਂਗ ਵਿਵਹਾਰ ਕਰ ਰਹੇ ਹਨ ਚੰਨੀ ਤੇ ਰੰਧਾਵਾ: ਕੈਪਟਨ

ਪਟਿਆਲਾ: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਆਪਣੀਆਂ ਜ਼ਿੰਮੇਵਾਰੀਆਂ ਤੋਂ ਭੱਜ ਕੇ ਕਾਇਰਾਂ ਵਾਂਗ ਵਿਵਹਾਰ ਕਰ ਰਹੇ ਹਨ। ਵੀਰਵਾਰ ਇੱਥੇ ਸੀਨੀਅਰ ਕਾਂਗਰਸੀ ਆਗੂ ਸੁਰਿੰਦਰ…
ਭਾਜਪਾ ਦੀ ਰੈਲੀ ਰੱਦ ਹੋਣ ਦਾ ਕਾਰਨ ਖਾਲੀ ਕੁਰਸੀਆਂ ਸਨ: ਕਾਂਗਰਸ

ਭਾਜਪਾ ਦੀ ਰੈਲੀ ਰੱਦ ਹੋਣ ਦਾ ਕਾਰਨ ਖਾਲੀ ਕੁਰਸੀਆਂ ਸਨ: ਕਾਂਗਰਸ

ਜਲੰਧਰ (ਮਨੀਸ਼ ਰੇਹਾਨ) ਕਾਂਗਰਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਰੈਲੀ ਰੱਦ ਹੋਣ ਬਾਰੇ ਕਿਹਾ ਹੈ ਕਿ ਰੈਲੀ ਰੱਦ ਹੋਣ ਦਾ ਕਾਰਨ ਸੁਰੱਖਿਆ ਵਿਚ ਕੁਤਾਹੀ ਨਹੀਂ, ਸਗੋਂ ਖਾਲੀਆਂ ਕੁਰਸੀਆਂ ਸਨ। ਕਾਂਗਰਸ ਨੇਤਾ ਰਣਦੀਪ ਸਿੰਘ ਸੁਰਜੇਵਾਲਾ ਨੇ ਇਕ ਵੀ਼ਡੀਓ ਸਾਂਝੀ…
ਚੰਨੀ ਵੱਲੋਂ ਗੁਰੂ ਰਵਿਦਾਸ ਮੰਦਰ ਦੀ ਉਸਾਰੀ ਲਈ ਦਿੱਤੀ ਜਾਣ ਵਾਲੀ ਜ਼ਮੀਨ ਦਾ ਖਰਚਾ ਚੁੱਕਣ ਦੀ ਪੇਸ਼ਕਸ਼

ਚੰਨੀ ਵੱਲੋਂ ਗੁਰੂ ਰਵਿਦਾਸ ਮੰਦਰ ਦੀ ਉਸਾਰੀ ਲਈ ਦਿੱਤੀ ਜਾਣ ਵਾਲੀ ਜ਼ਮੀਨ ਦਾ ਖਰਚਾ ਚੁੱਕਣ ਦੀ ਪੇਸ਼ਕਸ਼

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਨਵੀਂ ਦਿੱਲੀ ਦੇ ਤੁਗਲਕਾਬਾਦ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਮੰਦਰ ਦੀ ਉਸਾਰੀ ਲਈ ਦਿੱਲੀ ਵਿਕਾਸ ਅਥਾਰਟੀ (ਡੀਡੀਏ) ਵੱਲੋਂ ਅਲਾਟ ਕੀਤੀ ਵਾਲੀ ਜ਼ਮੀਨ 'ਤੇ ਆਉਣ ਵਾਲਾ ਸਾਰਾ…
ਵੈਕਸੀਨ ਲਈ ਹਾਹਾਕਾਰ, ਨਰਸਿੰਗ ਸਟਾਫ ਅਤੇ ਐਨਐਚਐਮ ਕਾਮਿਆਂ ਦੀ ਹੜਤਾਲ ਜਾਰੀ

ਵੈਕਸੀਨ ਲਈ ਹਾਹਾਕਾਰ, ਨਰਸਿੰਗ ਸਟਾਫ ਅਤੇ ਐਨਐਚਐਮ ਕਾਮਿਆਂ ਦੀ ਹੜਤਾਲ ਜਾਰੀ

ਬਠਿੰਡਾ : ਕਰੋਨਾ-3 ਮਹਾਂਮਾਰੀ ਦੀ ਦਹਿਸ਼ਤ ਇੱਕ ਵਾਰ ਫਿਰ ਸਿਰ 'ਤੇ ਮੰਡਰਾ ਰਹੀ ਹੈ । ਪੰਜਾਬ ਸਰਕਾਰ ਵੱਲੋਂ ਮਹਾਂਮਾਰੀ ਤੋਂ ਬਚਾਉਣ ਲਈ ਸਖ਼ਤ ਹਦਾਇਤਾਂ ਅਤੇ ਪਾਬੰਦੀਆਂ ਜਾਰੀ ਕਰ ਦਿੱਤੀਆਂ ਹਨ। ਇਸ ਤੋਂ ਇਲਾਵਾ ਵੈਕਸੀਨ ਲਵਾਉਣ ਦੀਆਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ…