ਪ੍ਰਧਾਨ ਮੰਤਰੀ ਦੀ ਰੈਲੀ ਵਿਚ ਹੋਰ ਕੁਝ ਨਹੀਂ ਬਸ ਜੁਮਲੇ ਹੀ ਸੁਣਨ ਨੂੰ ਮਿਲਣਗੇ: ਭਗਵੰਤ ਮਾਨ

ਪ੍ਰਧਾਨ ਮੰਤਰੀ ਦੀ ਰੈਲੀ ਵਿਚ ਹੋਰ ਕੁਝ ਨਹੀਂ ਬਸ ਜੁਮਲੇ ਹੀ ਸੁਣਨ ਨੂੰ ਮਿਲਣਗੇ: ਭਗਵੰਤ ਮਾਨ

ਸ੍ਰੀ ਮੁਕਤਸਰ ਸਾਹਿਬ: ਆਮ ਆਦਮੀ ਪਾਰਟੀ ਵੱਲੋਂ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਰੈਲੀ ਕੀਤੀ ਗਈ, ਜਿਸ ਵਿਚ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਸਿੰਘ ਮਾਨ ਪਹੁੰਚੇ। ਰੈਲੀ ਵਿਚ ਸੰਬੋਧਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕੱਲ੍ਹ ਪੰਜਾਬ ਆਮਦ…
CM ਚੰਨੀ ਵੱਲੋਂ ਆਂਗਣਵਾੜੀ ਵਰਕਰਾਂ-ਹੈਲਪਰਾਂ ਦੇ ਮਾਸਿਕ ਭੱਤਿਆਂ ‘ਚ ਵਾਧੇ ਦਾ ਐਲਾਨ, ਸਫਾਈ ਸੇਵਕਾਂ ਦੀਆਂ ਨਿਯੁਕਤੀਆਂ

CM ਚੰਨੀ ਵੱਲੋਂ ਆਂਗਣਵਾੜੀ ਵਰਕਰਾਂ-ਹੈਲਪਰਾਂ ਦੇ ਮਾਸਿਕ ਭੱਤਿਆਂ ‘ਚ ਵਾਧੇ ਦਾ ਐਲਾਨ, ਸਫਾਈ ਸੇਵਕਾਂ ਦੀਆਂ ਨਿਯੁਕਤੀਆਂ

ਮੋਰਿੰਡਾ/ਚੰਡੀਗੜ੍ਹ:  ਮੁੱਖ ਮੰਤਰੀ (CM Punjab) ਚਰਨਜੀਤ ਸਿੰਘ ਚੰਨੀ (Charanjit Singh Channi) ਨੇ ਅੱਜ ਆਂਗਣਵਾੜੀ ਵਰਕਰਾਂ ਦੀ ਭਲਾਈ ਲਈ ਸੂਬੇ ਭਰ ਦੀਆਂ 53000 ਤੋਂ ਵੱਧ ਆਂਗਣਵਾੜੀ ਵਰਕਰਾਂ, ਮਿੰਨੀ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ (Anganwadi Worker-Helper) ਦੇ ਮਾਸਿਕ ਮਾਣ ਭੱਤੇ ਵਿੱਚ ਵਾਧੇ ਦਾ…
ਉਪ ਮੁੱਖ ਮੰਤਰੀ ਸੋਨੀ ਨੇ 190 ਮੈਡੀਕਲ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਉਪ ਮੁੱਖ ਮੰਤਰੀ ਸੋਨੀ ਨੇ 190 ਮੈਡੀਕਲ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ: ਪੰਜਾਬ ਰਾਜ ਵਿੱਚ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ (OP Soni) ਨੇ 190 ਮੈਡੀਕਲ ਅਫ਼ਸਰਾਂ ਨੂੰ ਪੰਜਾਬ ਭਵਨ ਵਿਖੇ ਇਕ ਸਮਾਗਮ ਦੌਰਾਨ ਨਿਯੁਕਤੀ ਪੱਤਰ ਸੌਂਪੇ। ਇਸ ਦੌਰਾਨ ਉਪ ਮੁੱਖ ਮੰਤਰੀ ਨੇ ਦੱਸਿਆ ਕਿ…
100 ਦੇ ਕਰੀਬ ਮੈਡੀਕਲ ਦੇ ਵਿਦਿਆਰਥੀ ਕੋਰੋਨਾ ਪਾਜ਼ੀਟਿਵ

100 ਦੇ ਕਰੀਬ ਮੈਡੀਕਲ ਦੇ ਵਿਦਿਆਰਥੀ ਕੋਰੋਨਾ ਪਾਜ਼ੀਟਿਵ

ਪਟਿਆਲਾ (ਬਿਊਰੋ) ਪਟਿਆਲਾ ਦੇ ਸਰਕਾਰੀ ਮੈਡੀਕਲ ਸਿੱਖਿਆ ਕਾਲਜ ( Government Medical Education College in Patiala) ਦੇ ਲਗਭਗ 100 ਵਿਦਿਆਰਥੀ ਕੋਵਿਡ -19 ਲਈ ਪਾਜ਼ੇਟਿਵ (100 students corona positive) ਆਏ ਹਨ। ਜਿਸ ਤੋਂ ਬਾਅਦ ਹੋਸਟਲ ਨੂੰ ਖਾਲੀ ਕਰਵਾ ਦਿੱਤਾ ਗਿਆ। ਕਰੀਬ 1…
ਸਿੱਧੂ ਨੇ ਔਰਤਾਂ ਅਤੇ ਵਿਦਿਆਰਥਣਾਂ ਲਈ ਕੀਤੇ ਵੱਡੇ ਐਲਾਨ

ਸਿੱਧੂ ਨੇ ਔਰਤਾਂ ਅਤੇ ਵਿਦਿਆਰਥਣਾਂ ਲਈ ਕੀਤੇ ਵੱਡੇ ਐਲਾਨ

ਚੰਡੀਗੜ੍ਹ: Punjab Election 2022: ਪੰਜਾਬ ਕਾਂਗਰਸ ਪ੍ਰਧਾਨ (Punjab Congress President) ਨਵਜੋਤ ਸਿੰਘ ਸਿੱਧੂ (Navjot Singh sidhu) ਨੇ ਸੋਮਵਾਰ ਭਦੌੜ ਵਿੱਚ ਰੈਲੀ ਕੀਤੀ। ਇਸ ਦੌਰਾਨ ਨਵਜੋਤ ਸਿੰਘ ਸਿੱਧੂ ਨੇ ਔਰਤਾਂ ਅਤੇ ਵਿਦਿਆਰਥਣਾਂ ਲਈ ਵੱਡੇ ਐਲਾਨ ਕੀਤੇ। ਉਨ੍ਹਾਂ ਨਾਲ ਹੀ ਘਰ ਦੀਆਂ ਸੁਆਣੀਆਂ ਲਈ…
ਪੰਜਾਬ ‘ਚ ਜਨਮ ਲੈਂਦੇ ਹੀ ਹਰ ਬੱਚੇ ਸਿਰ ਚੜ੍ਹ ਜਾਂਦਾ ਇੱਕ ਲੱਖ ਰੁਪਏ ਦਾ ਕਰਜ਼ਾ-ਰਾਘਵ ਚੱਢਾ

ਪੰਜਾਬ ‘ਚ ਜਨਮ ਲੈਂਦੇ ਹੀ ਹਰ ਬੱਚੇ ਸਿਰ ਚੜ੍ਹ ਜਾਂਦਾ ਇੱਕ ਲੱਖ ਰੁਪਏ ਦਾ ਕਰਜ਼ਾ-ਰਾਘਵ ਚੱਢਾ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਪਿਛਲੀ ਅਕਾਲੀ-ਭਾਜਪਾ ਅਤੇ ਮੌਜੂਦਾ ਕਾਂਗਰਸ ਸਰਕਾਰ 'ਤੇ ਪੰਜਾਬ ਨੂੰ ਕਰਜ਼ੇ ਵਿੱਚ ਡੁੱਬਣ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ, "ਕਾਂਗਰਸ ਅਤੇ ਬਾਦਲ ਸਰਕਾਰਾਂ…
ਬਿਕਰਮ ਸਿੰਘ ਮਜੀਠੀਆ ਦੇ ਹੱਕ ‘ਚ ਸੜਕਾਂ ਤੇ ਉੱਤਰੇ ਯੂਥ ਅਕਾਲੀ ਦਲ ਕੇ ਵਰਕਰ

ਬਿਕਰਮ ਸਿੰਘ ਮਜੀਠੀਆ ਦੇ ਹੱਕ ‘ਚ ਸੜਕਾਂ ਤੇ ਉੱਤਰੇ ਯੂਥ ਅਕਾਲੀ ਦਲ ਕੇ ਵਰਕਰ

ਅੰਮ੍ਰਿਤਸਰ: ਅਕਾਲੀ ਆਗੂ ਅਤੇ ਮਜੀਠਾ ਤੋਂ ਵਿਧਾਇਕ ਬਿਕਰਮ ਮਜੀਠੀਆ ਖਿਲਾਫ ਦਰਜ ਕੀਤੇ ਗਏ ਪਰਚੇ ਦੇ ਵਿਰੋਧ ਵਿੱਚ ਅੱਜ ਯੂਥ ਅਕਾਲੀ ਦਲ ਦੇ ਆਗੂ ਅਤੇ ਸਮਰਥਕ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਇਕੱਤਰ ਹੋਏ ਅਤੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ…
ਸਕਰੀਨਿੰਗ ਪੈਨਲ ਨੇ 117 ‘ਚੋਂ 90 ਸੀਟਾਂ ‘ਤੇ ਬਣਾਈ ਸਹਿਮਤੀ

ਸਕਰੀਨਿੰਗ ਪੈਨਲ ਨੇ 117 ‘ਚੋਂ 90 ਸੀਟਾਂ ‘ਤੇ ਬਣਾਈ ਸਹਿਮਤੀ

ਨਵੀਂ ਦਿੱਲੀ : ਪੰਜਾਬ ਵਿਧਾਨ ਸਭਾ ਚੋਣਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਜਨਤਕ ਰੈਲੀਆਂ ਵਿੱਚ ਵੱਖ-ਵੱਖ ਉਮੀਦਵਾਰਾਂ ਦੀ ਹਮਾਇਤ ਕਰ ਰਹੇ ਹਨ। ਇਸ ਦੌਰਾਨ ਕਾਂਗਰਸ ਸਕ੍ਰੀਨਿੰਗ ਕਮੇਟੀ (Congress Screening Committee) ਦੀ…
ਥਾਪਰ ਯੂਨੀਵਰਸਿਟੀ ‘ਚ 12 ਵਿਦਿਆਰਥੀ ਪਾਜੀਟਿਵ ਮਿਲੇ

ਥਾਪਰ ਯੂਨੀਵਰਸਿਟੀ ‘ਚ 12 ਵਿਦਿਆਰਥੀ ਪਾਜੀਟਿਵ ਮਿਲੇ

ਪਟਿਆਲਾ : ਭਾਰਤ ਵਿੱਚ ਕੋਰੋਨਾ ਦੀ ਲਾਗ ਇੱਕ ਵਾਰ ਮੁੜ ਤੇਜ਼ੀ ਨਾਲ ਫੈਲ ਰਹੀ ਹੈ। ਪਟਿਆਲਾ ਵਿੱਚ ਥਾਪਰ ਯੂਨੀਵਰਿਸਟੀ ਵਿਖੇ ਅੱਜ 12 ਵਿਦਿਆਰਥੀਆਂ ਦੀ  ਰਿਪੋਰਟ ਕੋਰੋਨਾ ਪਾਜੀਟਿਵ ਆਈ ਹੈ। ਦੱਸਣਯੋਗ ਹੈ ਕਿ ਬੀਤੇ ਦਿਨ 15 ਵਿਦਿਆਰਥੀ ਕੋਰੋਨਾ ਪਾਜੀਟਿਵ ਆਏ ਸਨ।…
ਭਾਜਪਾ ਵੱਲੋਂ ‘ਨਵਾਂ ਪੰਜਾਬ ਭਾਜਪਾ ਦੇ ਨਾਲ’ ਮੁਹਿੰਮ ਸ਼ੁਰੂ

ਭਾਜਪਾ ਵੱਲੋਂ ‘ਨਵਾਂ ਪੰਜਾਬ ਭਾਜਪਾ ਦੇ ਨਾਲ’ ਮੁਹਿੰਮ ਸ਼ੁਰੂ

ਲੁਧਿਆਣਾ- 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਥੋੜਾ ਸਮਾਂ ਰਹਿ ਗਿਆ ਹੈ। ਸਾਰੀਆਂ ਸਿਆਸੀ ਪਾਰਟੀਆਂ ਆਪਣੀਆਂ ਚੋਣ ਮੁਹਿੰਮਾਂ ਵਿੱਚ ਲੱਗੀਆਂ ਹੋਈਆਂ ਹਨ। ਅੱਜ ਲੁਧਿਆਣਾ ਵਿਖੇ ਪੰਜਾਬ ਭਾਜਪਾ ਨੇ ਨਵੀਂ ਮੁਹਿੰਮ ਸ਼ੁਰੂ ਕੀਤੀ ਹੈ। ਲੁਧਿਆਣਾ ਤੋਂ ਪੰਜਾਬ ਭਾਜਪਾ ਨੇ ਨਵੀਂ…
ਕਾਂਗਰਸੀ ਸੁੱਕੇ ਪੱਤਿਆਂ ਵਾਂਗ ਝੜ ਰਹੇ : ਗੜ੍ਹੀ

ਕਾਂਗਰਸੀ ਸੁੱਕੇ ਪੱਤਿਆਂ ਵਾਂਗ ਝੜ ਰਹੇ : ਗੜ੍ਹੀ

ਚੰਡੀਗੜ੍ਹ :ਪੰਜਾਬ ਦੇ ਕਾਂਗਰਸੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮਿਡ ਡੇ ਮੀਲ ਅਤੇ ਆਸ਼ਾ ਵਰਕਰਾਂ ਦੀਆਂ ਤਨਖਾਹਾਂ ਵਿਚ 800 ਰੁਪਏ ਦਾ ਮਾਮੂਲੀ ਜਿਹਾ ਵਾਧਾ ਕਰਕੇ ਪੰਜਾਬ ਦੀਆਂ ਧੀਆਂ ਦਾ ਮਜ਼ਾਕ ਉਡਾਇਆ ਹੈ। ਇਸ ਗੱਲ ਦਾ ਪ੍ਰਗਟਾਵਾ ਬਹੁਜਨ ਸਮਾਜ ਪਾਰਟੀ…
ਟਰੱਕ ਓਪਰੇਟਰਾਂ ਤੇ ਟਰਾਂਸਪੋਰਟਰਾਂ ਦੀਆਂ ਮੰਗਾਂ ਪਹਿਲ ਦੇ ਆਧਾਰ ‘ਤੇ ਮੰਨੇਗੀ ‘ਆਪ’ ਸਰਕਾਰ: ਕੇਜਰੀਵਾਲ

ਟਰੱਕ ਓਪਰੇਟਰਾਂ ਤੇ ਟਰਾਂਸਪੋਰਟਰਾਂ ਦੀਆਂ ਮੰਗਾਂ ਪਹਿਲ ਦੇ ਆਧਾਰ ‘ਤੇ ਮੰਨੇਗੀ ‘ਆਪ’ ਸਰਕਾਰ: ਕੇਜਰੀਵਾਲ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਟਰੱਕ ਓਪਰੇਟਰਾਂ ਨਾਲ ਵਾਅਦਾ ਕੀਤਾ ਕਿ ਸੂਬੇ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਟਰਾਂਸਪੋਰਟਰਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ…
ਸਿੱਖਿਆ ਮੰਤਰੀ ਦੇ ਚੋਣ ਹਲਕੇ ਵਿੱਚ ਅਧਿਆਪਕਾਂ ਨੇ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਉਧੇੜੇ ਪਾਜ਼

ਸਿੱਖਿਆ ਮੰਤਰੀ ਦੇ ਚੋਣ ਹਲਕੇ ਵਿੱਚ ਅਧਿਆਪਕਾਂ ਨੇ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਉਧੇੜੇ ਪਾਜ਼

ਜਲੰਧਰ (ਅੰਮ੍ਰਿਤਪਾਲ ਸਿੰਘ ਸਫਰੀ): ਸਿੱਖਿਆ ਮੰਤਰੀ ਪਰਗਟ ਸਿੰਘ ਵੱਲੋਂ ਬੀਤੇ ਦਿਨੀ ਸਾਂਝੇ ਅਧਿਆਪਕ ਮੋਰਚੇ ਨਾਲ ਮੀਟਿੰਗ ਕਰਨ ਉਪਰੰਤ ਆਪਣੇ ਸੋਸ਼ਲ ਮੀਡੀਆ ਪੇਜ 'ਤੇ ਅਧਿਆਪਕਾਂ ਅਤੇ ਸਿੱਖਿਆ ਨਾਲ ਸਬੰਧਤ ਸਾਰੇ ਮਸਲੇ ਮੌਕੇ 'ਤੇ ਹੱਲ ਕਰਨ ਦੇ ਦਾਅਵੇ ਨੂੰ ਖੋਖਲਾ ਕਰਾਰ ਦਿੰਦਿਆਂ,…
PM ਮੋਦੀ ਦੇ ਪੰਜਾਬ ਦੌਰੇ ਤੇ ਬੋਲੇ ਪ੍ਰਕਾਸ਼ ਬਾਦਲ, ਉਹ ਸੁਬੇ ਦੇ ਹਿੱਤ ਲਈ ਨਹੀਂ, ਚੋਣਾਂ ਲਈ ਆ ਰਹੇ..

PM ਮੋਦੀ ਦੇ ਪੰਜਾਬ ਦੌਰੇ ਤੇ ਬੋਲੇ ਪ੍ਰਕਾਸ਼ ਬਾਦਲ, ਉਹ ਸੁਬੇ ਦੇ ਹਿੱਤ ਲਈ ਨਹੀਂ, ਚੋਣਾਂ ਲਈ ਆ ਰਹੇ..

ਲੰਬੀ : ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਹਲਕਾ ਲੰਬੀ ਦੇ ਪਿੰਡਾਂ ਦਾ ਦੌਰਾ ਕਰ ਰਹੇ ਹਨ। ਪ੍ਰਧਾਨ ਮੰਤਰੀ ਦੇ ਪੰਜਾਬ ਦੇ ਦੌਰੇ ਤੇ ਬੋਲਦੇ ਸਾਬਕਾ ਮੁੱਖ ਮੰਤਰੀ ਬਾਦਲ ਨੇ ਕਿਹਾ ਕਿ ਉਹ…
ਕੁਝ ਨੇਤਾ ਏਜੰਸੀਆਂ ਦੇ ਦਬਾਅ ਹੇਠ ਪਾਰਟੀ ਛੱਡ ਰਹੇ ਨੇ-  ਸਿੱਧੂ

ਕੁਝ ਨੇਤਾ ਏਜੰਸੀਆਂ ਦੇ ਦਬਾਅ ਹੇਠ ਪਾਰਟੀ ਛੱਡ ਰਹੇ ਨੇ- ਸਿੱਧੂ

ਚੰਡੀਗੜ੍ਹ- ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪੰਜਾਬ 'ਚ 'ਮੁਫਤ' ਐਲਾਨ ਕਰਨ ਵਾਲਿਆਂ 'ਤੇ ਨਿਸ਼ਾਨਾ ਸਾਧਿਆ ਹੈ। ਨਿਊਜ਼ 18 ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਆਰਥਿਕ ਸਥਿਤੀ ਦੇ ਹਿਸਾਬ ਨਾਲ ਐਲਾਨ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਜਾਂਚ…
ਮਾਮਲਾ ਕਿਸਾਨੀ ਮਸਲੇ ਹੱਲ ਨਾ ਕਰਨ ਦਾ, ਯੂਨੀਅਨ ਵੱਲੋਂ ਮਿੰਨੀ ਸਕੱਤਰੇਤ ਦਾ ਘਿਰਾਓ ਮੋਰਚਾ ਜਾਰੀ..!

ਮਾਮਲਾ ਕਿਸਾਨੀ ਮਸਲੇ ਹੱਲ ਨਾ ਕਰਨ ਦਾ, ਯੂਨੀਅਨ ਵੱਲੋਂ ਮਿੰਨੀ ਸਕੱਤਰੇਤ ਦਾ ਘਿਰਾਓ ਮੋਰਚਾ ਜਾਰੀ..!

ਬਠਿੰਡਾ : ਸ਼ਹਿਰ ਬਠਿੰਡਾ ਦੇ ਹਾਲਾਤ ਲੋਕਾਂ ਲਈ ਮੁਸ਼ਕਲਾਂ ਭਰੇ ਬਣੇ ਹੋਏ ਹਨ, ਮਿੰਨੀ ਸਕੱਤਰੇਤ ਵਿੱਚ ਕੰਮ ਕਾਜ ਲਈ ਜਾਣ ਵਾਲੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਕਿਉਂਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪੰਜਾਬ ਸਰਕਾਰ ਤੋਂ…
ਪੰਜਾਬ ਦੀ ਸਿਆਸਤ ‘ਚ ਸਿਫ਼ਰ ਹੋਏ ਕੈਪਟਨ, ਭਾਜਪਾ ਤੇ ਢੀਂਡਸਾ ਗਰੁੱਪ ਦਾ ਨਾਪਾਕ ਗੱਠਜੋੜ ਵੀ ਸਿਫ਼ਰ ਸਾਬਤ ਹੋਵੇਗਾ : ਭਗਵੰਤ ਮਾਨ

ਪੰਜਾਬ ਦੀ ਸਿਆਸਤ ‘ਚ ਸਿਫ਼ਰ ਹੋਏ ਕੈਪਟਨ, ਭਾਜਪਾ ਤੇ ਢੀਂਡਸਾ ਗਰੁੱਪ ਦਾ ਨਾਪਾਕ ਗੱਠਜੋੜ ਵੀ ਸਿਫ਼ਰ ਸਾਬਤ ਹੋਵੇਗਾ : ਭਗਵੰਤ ਮਾਨ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਚਕਾਰ ਬਣੀ ਸਾਂਝ ਨੂੰ ਸਿਰੇ ਦੀ ਸਿਆਸੀ…
ਪੰਜਾਬ ਦੇ ਨਵੇਂ ਡੀਜੀਪੀ ਦਾ ਫ਼ੈਸਲਾ 4 ਜਨਵਰੀ ਨੂੰ, UPSC ਨੇ ਪੈਨਲ ਲਈ ਸੱਦੀ ਮੀਟਿੰਗ

ਪੰਜਾਬ ਦੇ ਨਵੇਂ ਡੀਜੀਪੀ ਦਾ ਫ਼ੈਸਲਾ 4 ਜਨਵਰੀ ਨੂੰ, UPSC ਨੇ ਪੈਨਲ ਲਈ ਸੱਦੀ ਮੀਟਿੰਗ

ਚੰਡੀਗੜ੍ਹ- ਪੰਜਾਬ ਵਿੱਚ ਚੋਣਾਂ ਤੋਂ ਪਹਿਲਾਂ ਨਵੇਂ ਡੀਜੀਪੀ (DGP for Punjab) ਦੀ ਪੂਰੀ ਤਰ੍ਹਾਂ ਤਿਆਰੀ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ (Punjab Government) ਨੇ ਇਸ ਲਈ UPSC ਨੇ ਅਧਿਕਾਰੀਆਂ ਦਾ ਪੈਨਲ ਬਣਾਉਣ ਲਈ ਬਾਕਾਇਦਾ ਮੀਟਿੰਗ ਵੀ ਸੱਦੀ ਗਈ ਹੈ ਅਤੇ ਨਵੇਂ ਡੀਜੀਪੀ…
ਪੰਜਾਬ ਦੇ ਵਿਕਾਸ ਲਈ ਗੱਠਜੋੜ ਕੀਤਾ, ਨੌਜਵਾਨਾਂ ਤੇ ਕਿਸਾਨਾਂ ਲਈ ਕੰਮ ਕਰਾਂਗੇ: ਕੈਪਟਨ

ਪੰਜਾਬ ਦੇ ਵਿਕਾਸ ਲਈ ਗੱਠਜੋੜ ਕੀਤਾ, ਨੌਜਵਾਨਾਂ ਤੇ ਕਿਸਾਨਾਂ ਲਈ ਕੰਮ ਕਰਾਂਗੇ: ਕੈਪਟਨ

Punjab Election 2022: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਨਵੀਂ ਬਣੀ ਪਾਰਟੀ ਪੰਜਾਬ ਲੋਕ ਕਾਂਗਰਸ ਦੇ ਮੁਖੀ ਅਮਰਿੰਦਰ ਸਿੰਘ ਨੇ ਕਿਹਾ ਉਨ੍ਹਾਂ ਨੇ ਦੇਸ਼ ਦੀ ਸੁਰੱਖਿਆ ਅਤੇ ਪੰਜਾਬ ਦੇ ਵਿਕਾਸ ਲਈ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਗੱਠਜੋੜ ਕੀਤਾ ਹੈ। ਉਨ੍ਹਾਂ…
ਵਿਵਾਦਤ ਟਿੱਪਣੀ ‘ਤੇ ਨਵਜੋਤ ਸਿੱਧੂ ਨੂੰ ਭੇਜਿਆ ਮਾਣਹਾਨੀ ਨੋਟਿਸ

ਵਿਵਾਦਤ ਟਿੱਪਣੀ ‘ਤੇ ਨਵਜੋਤ ਸਿੱਧੂ ਨੂੰ ਭੇਜਿਆ ਮਾਣਹਾਨੀ ਨੋਟਿਸ

ਚੰਡੀਗੜ੍ਹ- ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀ ਜ਼ੁਬਾਨ ਨੇ ਉਨ੍ਹਾਂ ਦੀ ਮੁਸ਼ਕਿਲ ਵਧਾ ਦਿੱਤੀ ਹੈ। ਚੰਡੀਗੜ੍ਹ ਪੁਲੀਸ ਦੇ ਡੀਐਸਪੀ ਦਿਲਸ਼ੇਰ ਸਿੰਘ ਚੰਦੇਲ ਨੇ ਨਵਜੋਤ ਸਿੰਘ ਸਿੱਧ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਹੈ। ਸਿੱਧੂ ਨੂੰ 21 ਦਿਨਾਂ ਦੇ ਅੰਦਰ ਜਨਤਕ ਤੌਰ 'ਤੇ…
ਪ੍ਰਧਾਨ ਮੰਤਰੀ ਮੋਦੀ 5 ਜਨਵਰੀ ਨੂੰ ਫਿਰੋਜ਼ਪੁਰ ਵਿਚ ਕਰਨਗੇ ਰੈਲੀ

ਪ੍ਰਧਾਨ ਮੰਤਰੀ ਮੋਦੀ 5 ਜਨਵਰੀ ਨੂੰ ਫਿਰੋਜ਼ਪੁਰ ਵਿਚ ਕਰਨਗੇ ਰੈਲੀ

ਚੰਡੀਗੜ੍ਹ : ਪ੍ਰਧਾਨ ਮੰਤਰੀ ਮੋਦੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਕਰਨ ਉਤਰਨਗੇ। ਇਸ ਦੇ ਲਈ ਪੰਜ ਜਨਵਰੀ ਨੂੰ ਫਿਰੋਜ਼ਪੁਰ ਵਿਚ ਵਿਸ਼ਾਲ ਰੈਲੀ ਰੱਖੀ ਗਈ ਹੈ। ਇੱਥੇ ਪਹਿਲਾਂ ਉਹ ਪੀਜੀਆਈ ਦੇ ਸੈਟੇਲਾਈਟ ਦਾ ਉਦਘਾਟਨ ਕਰਨਗੇ। ਉਸ ਤੋਂ ਬਾਅਦ ਰੈਲੀ ਨੂੰ…
ਖਾਲਿਸਤਾਨ ਪੱਖੀ ਸਮੱਗਰੀ ਸਮੇਤ ਔਰਤ ਸਮੇਤ ਦੋ ਜਾਣੇ ਕੀਤੇ ਗ੍ਰਿਫ਼ਤਾਰ

ਖਾਲਿਸਤਾਨ ਪੱਖੀ ਸਮੱਗਰੀ ਸਮੇਤ ਔਰਤ ਸਮੇਤ ਦੋ ਜਾਣੇ ਕੀਤੇ ਗ੍ਰਿਫ਼ਤਾਰ

ਪਟਿਆਲਾ: ਅੱਜ ਪੁਲਿਸ ਲਾਈਨ ਪਟਿਆਲਾ ਦੇ ਵਿੱਚ ਹਰਚਰਨ ਸਿੰਘ ਭੁੱਲਰ ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਪਟਿਆਲਾ ਨੇ ਪ੍ਰੈਸ ਕਾਨਫਰੰਸ ਰਾਂਹੀ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਵਾਪਰੀਆਂ ਘਟਨਾਵਾਂ ਅਤੇ ਅਗਾਮੀ ਚੋਣਾਂ ਦੇ ਮੱਦੇਨਜਰ ਮਾੜੇ ਅਨਸਰਾਂ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਪਟਿਆਲਾ ਪੁਲਿਸ ਨੂੰ…
ਲੁਧਿਆਣਾ ਧਮਾਕੇ ਦਾ ਸਾਜ਼ਿਸ਼ਘਾੜਾ ‘ਮੁਲਤਾਨੀ’ ਜਰਮਨੀ ’ਚ ਕਾਬੂ

ਲੁਧਿਆਣਾ ਧਮਾਕੇ ਦਾ ਸਾਜ਼ਿਸ਼ਘਾੜਾ ‘ਮੁਲਤਾਨੀ’ ਜਰਮਨੀ ’ਚ ਕਾਬੂ

ਬਰਲਿਨ : ਲੁਧਿਆਣਾ ਧਮਾਕੇ ਦਾ ਮਾਸਟਰ ਮਾਈਂਡ ਦੱਸੇ ਜਾ ਰਹੇ ਜਸਵਿੰਦਰ ਸਿੰਘ ਮੁਲਤਾਨੀ ਨੂੰ ਜਰਮਨੀ ਵਿਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪਾਬੰਦੀਸ਼ੁਦਾ ਜਥੇਬੰਦੀ ਸਿੱਖਸ ਫ਼ੌਰ ਜਸਟਿਸ ਦੇ ਮੂਹਰਲੀ ਕਤਾਰ ਦੇ ਆਗੂਆਂ ਵਿਚੋਂ ਇਕ ਜਸਵਿੰਦਰ ਸਿੰਘ ਮੁਲਤਾਨੀ ਨੂੰ ਭਾਰਤ ਸਰਕਾਰ ਵੱਲੋਂ ਜਰਮਨੀ…
ਕੇਜਰੀਵਾਲ 31 ਨੂੰ ਪਟਿਆਲਾ ‘ਚ ‘ਸ਼ਾਂਤੀ ਮਾਰਚ’ ਦੀ ਅਗਵਾਈ ਕਰਨਗੇ: ਮਾਨ

ਕੇਜਰੀਵਾਲ 31 ਨੂੰ ਪਟਿਆਲਾ ‘ਚ ‘ਸ਼ਾਂਤੀ ਮਾਰਚ’ ਦੀ ਅਗਵਾਈ ਕਰਨਗੇ: ਮਾਨ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ 31 ਦਸੰਬਰ ਨੂੰ ਪਟਿਆਲਾ ਵਿੱਚ ‘ਸ਼ਾਂਤੀ ਮਾਰਚ’ ਕੱਢਿਆ ਜਾਵੇਗਾ। ਜਾਣਕਾਰੀ ਦਿੰਦਿਆਂ 'ਆਪ' ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੱਸਿਆ ਕਿ…
ਸਾਬਕਾ ਕ੍ਰਿਕਟਰ ਦਿਨੇਸ਼ ਮੋਂਗੀਆਂ ਵੀ ਭਾਜਪਾ ‘ਚ ਸ਼ਾਮਲ

ਸਾਬਕਾ ਕ੍ਰਿਕਟਰ ਦਿਨੇਸ਼ ਮੋਂਗੀਆਂ ਵੀ ਭਾਜਪਾ ‘ਚ ਸ਼ਾਮਲ

ਨਵੀਂ ਦਿੱਲੀ : ਸਾਬਕਾ ਕ੍ਰਿਕਟਰ ਦਿਨੇਸ਼ ਮੋਗੀਆਂ ਵੀ ਭਾਜਪਾ 'ਚ ਸ਼ਾਮਲ ਹੋ ਗਏ ਹਨ। ਦਿੱਲੀ ਹੈੱਡਕੁਆਰਟਰ ਵਿਖੇ ਪੰਜਾਬ ਦੇ ਦੋ ਵਿਧਾਇਕਾਂ ਫ਼ਤਹਿਜੰਗ ਸਿੰਘ ਬਾਜਵਾ ਤੇ ਬਲਵਿੰਦਰ ਸਿੰਘ ਲਾਡੀ ਨੇ ਵੀ ਭਾਜਪਾ ਜੁਆਇਨ ਕੀਤੀ। ਫਤਹਿਜੰਗ ਬਾਜਵਾ ਮੌਜੂਦਾ ਚੋਣ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਵੀ…
ਭਾਜਪਾ ਤੇ ਕਾਂਗਰਸ ਨੂੰ ਲੱਗ ਰਿਹਾ ਵੱਡਾ ਝਟਕਾ, ਆਪ ਤੇਜੀ ਨਾਲ ਜਿੱਤ ਰਹੀ ਸੀਟਾਂ

ਭਾਜਪਾ ਤੇ ਕਾਂਗਰਸ ਨੂੰ ਲੱਗ ਰਿਹਾ ਵੱਡਾ ਝਟਕਾ, ਆਪ ਤੇਜੀ ਨਾਲ ਜਿੱਤ ਰਹੀ ਸੀਟਾਂ

ਚੰਡੀਗੜ੍ਹ ( ਬਿਊਰੋ) ਚੰਡੀਗੜ੍ਹ ਦੇ 9 ਕਾਊਂਟਿੰਗ ਹਾਲਾਂ ਵਿੱਚ 35 ਨਵੇਂ ਮਿਉਂਸਪਲ ਕੌਂਸਲਰ ਚੁਣਨ ਲਈ ਪਈਆਂ ਵੋਟਾਂ ਦੀ ਗਿਣਤੀ ਜਾਰੀ ਹੈ। ਚੰਡੀਗੜ੍ਹ ਨਗਰ ਨਿਗਮ ਚੋਣਾਂ ਦੇ ਨਤੀਜੇ ਤੇਜ਼ੀ ਨਾਲ ਆਉਣੇ ਸ਼ੁਰੂ ਹੋ ਗਏ ਹਨ। ਹੁਣ ਤੱਕ ਆਮ ਆਦਮੀ ਪਾਰਟੀ ਨੇ…
ਦੋਸ਼ੀ ਵਿਅਕਤੀ ਬਾਰੇ ਜਾਣਕਾਰੀ ਦੇਣ ਵਾਲੇ ਨੂੰ 5 ਲੱਖ ਰੁਪਏ ਦੇਵੇਗੀ ਸ਼੍ਰੋਮਣੀ ਕਮੇਟੀ- ਐਡਵੋਕੇਟ ਧਾਮੀ

ਦੋਸ਼ੀ ਵਿਅਕਤੀ ਬਾਰੇ ਜਾਣਕਾਰੀ ਦੇਣ ਵਾਲੇ ਨੂੰ 5 ਲੱਖ ਰੁਪਏ ਦੇਵੇਗੀ ਸ਼੍ਰੋਮਣੀ ਕਮੇਟੀ- ਐਡਵੋਕੇਟ ਧਾਮੀ

ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਮੰਦਭਾਗੀ ਘਟਨਾ ਦੇ ਦੋਸ਼ੀ ਦੀ ਪਛਾਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 5 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ। ਲੰਘੀ 18 ਦਸੰਬਰ ਨੂੰ ਸੋਦਰਿ ਦੇ ਪਾਠ ਸਮੇਂ ਇਕ ਵਿਅਕਤੀ…
ਪੰਜਾਬ ‘ਚ ਆਪ ਸਰਕਾਰ ਬਣਾਏਗੀ, ਪਰ ਇਹ ਸਰਕਾਰ ਵਕੀਲਾਂ ਦੀ ਹੋਵੇਗੀ: ਅਰਵਿੰਦ ਕੇਜਰੀਵਾਲ

ਪੰਜਾਬ ‘ਚ ਆਪ ਸਰਕਾਰ ਬਣਾਏਗੀ, ਪਰ ਇਹ ਸਰਕਾਰ ਵਕੀਲਾਂ ਦੀ ਹੋਵੇਗੀ: ਅਰਵਿੰਦ ਕੇਜਰੀਵਾਲ

ਚੰਡੀਗੜ੍ਹ- ''ਪੰਜਾਬ ਦੇ ਕਰੀਬ 80 ਹਜ਼ਾਰ ਵਕੀਲ ਆਮ ਆਦਮੀ ਪਾਰਟੀ ਨਾਲ ਜੁੜ ਕੇ ਆਪਣੀ ਸਰਕਾਰ ਬਣਾਉਣਗੇ ਤਾਂ ਜੋ ਵਕੀਲ ਭਾਈਚਾਰੇ ਦੇ ਨਾਲ- ਨਾਲ ਪੰਜਾਬ ਅਤੇ ਜਨਤਾ ਨੂੰ ਦਰਪੇਸ਼ ਤਮਾਮ ਸਮੱਸਿਆਵਾਂ ਦਾ ਹੱਲ ਕੀਤਾ ਜਾ ਸਕੇ। ਮੈਂ ਤਾਂ ਵਕੀਲਾਂ ਨਾਲ ਰਿਸ਼ਤਾ ਜੋੜਨ…
SIT ਬੇਅਦਬੀ ਮਾਮਲਿਆਂ ਦੀ ਜਾਂਚ ਰਿਪੋਰਟ ਛੇਤੀ ਹੀ ਸਾਹਮਣੇ ਆਵੇਗੀ: DGP

SIT ਬੇਅਦਬੀ ਮਾਮਲਿਆਂ ਦੀ ਜਾਂਚ ਰਿਪੋਰਟ ਛੇਤੀ ਹੀ ਸਾਹਮਣੇ ਆਵੇਗੀ: DGP

ਚੰਡੀਗੜ੍ਹ। ਪੰਜਾਬ ਦੇ ਅੰਮ੍ਰਿਤਸਰ 'ਚ ਸ੍ਰੀ ਹਰਿਮੰਦਰ ਸਾਹਿਬ 'ਚ ਹੋਈ ਬੇਅਦਬੀ ਦੀ ਜਾਂਚ ਰਿਪੋਰਟ ਜਲਦ ਹੀ ਸਾਹਮਣੇ ਆਵੇਗੀ। ਇਹ ਜਾਣਕਾਰੀ ਪੰਜਾਬ ਦੇ ਨਵੇਂ ਡੀਜੀਪੀ ਸਿਧਾਰਥ ਚਟੋਪਾਧਿਆਏ ਨੇ ਦਿੱਤੀ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਜਾਂਚ ਟੀਮ (SIT) ਪੂਰੇ ਮਾਮਲੇ ਦੀ ਜਾਂਚ ਕਰ…