Posted inPunjab
ਖ਼ਜ਼ਾਨਾ ਮੰਤਰੀ ਉਡਾ ਰਹੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀਆਂ ਧੱਜੀਆਂ, ਵੰਡੇ ਜਾ ਰਹੇ ਸੋਲਰ ਪੁਆਇੰਟ
ਬਠਿੰਡਾ : ਸ਼੍ਰੋਮਣੀ ਅਕਾਲੀ ਦਲ ਵੱਲੋਂ ਚੋਣ ਕਮਿਸ਼ਨ ਪੰਜਾਬ ਅਤੇ ਜ਼ਿਲ੍ਹਾ ਚੋਣ ਅਧਿਕਾਰੀਆਂ ਦੀ ਕਾਰਗੁਜ਼ਾਰੀ ਤੇ ਸਵਾਲ ਉਠਾਏ ਹਨ। ਪ੍ਰੈਸ ਬਿਆਨ ਜਾਰੀ ਕਰਦੇ ਹੋਏ ਦਲਜੀਤ ਸਿੰਘ ਬਰਾੜ ਤੇ ਨਿਰਮਲ ਸਿੰਘ ਸੰਧੂ ਮੈਂਬਰ ਪੀਏਸੀ, ਸ਼ਹਿਰੀ ਪ੍ਰਧਾਨ ਰਾਜਵਿੰਦਰ ਸਿੰਘ, ਕਿਸਾਨ ਵਿੰਗ ਦੇ…





























