ਜੇ ਰੋਡਵੇਜ਼ ਦੀਆਂ ਬੱਸਾਂ ਦਿੱਲੀ ਅੱਡੇ ‘ਤੇ ਨਹੀਂ ਜਾ ਸਕਦੀਆਂ ਤਾਂ ਬਾਦਲਾਂ ਦੀਆਂ ਕਿਉਂ- ਰਾਜਾ ਵੜਿੰਗ

ਜੇ ਰੋਡਵੇਜ਼ ਦੀਆਂ ਬੱਸਾਂ ਦਿੱਲੀ ਅੱਡੇ ‘ਤੇ ਨਹੀਂ ਜਾ ਸਕਦੀਆਂ ਤਾਂ ਬਾਦਲਾਂ ਦੀਆਂ ਕਿਉਂ- ਰਾਜਾ ਵੜਿੰਗ

ਦਿੱਲੀ ਹਵਾਈ ਅੱਡੇ ਤੋਂ ਰੋਕੀ ਗਈ ਪੰਜਾਬ ਸਰਕਾਰ ਦੀ ਬੱਸ ਸੇਵਾ ਨੂੰ ਚਲਾਉਣ ਲਈ ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਜਿੰਨਾ ਨੇ ਕੱਲ੍ਹ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਦੀ ਸਰਕਾਰੀ ਰਿਹਾਇਸ਼ ਦੇ ਬਾਹਰ ਧਰਨਾ ਲਗਾਇਆ ਸੀ,…
ਕਪੂਰਥਲਾ ਵਿੱਚ ਗੁਰਦੁਆਰੇ ਦਾ ਮੈਨੇਜਰ ਗ੍ਰਿਫਤਾਰ, 100 ਲੋਕਾਂ ‘ਤੇ ਮਾਮਲਾ ਦਰਜ

ਕਪੂਰਥਲਾ ਵਿੱਚ ਗੁਰਦੁਆਰੇ ਦਾ ਮੈਨੇਜਰ ਗ੍ਰਿਫਤਾਰ, 100 ਲੋਕਾਂ ‘ਤੇ ਮਾਮਲਾ ਦਰਜ

ਕਪੂਰਥਲਾ : ਪੰਜਾਬ ਪੁਲਿਸ ਨੇ ਕਪੂਰਥਲਾ ਗੁਰਦੁਆਰੇ ਦੇ ਮੈਨੇਜਰ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਹਾਲ ਹੀ ਵਿੱਚ ਹੋਈ ਲਿੰਚਿੰਗ ਦੀ ਘਟਨਾ ਲਈ ਗੁਰਦੁਆਰੇ ਦੇ ਮੈਨੇਜਰ ਅਮਰਜੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਗੁਰਦੁਆਰੇ ਦੇ ਮੈਨੇਜਰ 'ਤੇ ਭੀੜ ਦੀ ਅਗਵਾਈ ਕੀਤੀ ਸੀ,…
ਜਨਤਕ ਥਾਂਵਾਂ ‘ਤੇ ਸਿਰਫ਼ ਪੂਰੀ ਤਰ੍ਹਾਂ ਵੈਕਸੀਨੇਸ਼ਨ ਵਾਲੇ ਲੋਕਾਂ ਨੂੰ ਆਉਣ ਦੀ ਆਗਿਆ

ਜਨਤਕ ਥਾਂਵਾਂ ‘ਤੇ ਸਿਰਫ਼ ਪੂਰੀ ਤਰ੍ਹਾਂ ਵੈਕਸੀਨੇਸ਼ਨ ਵਾਲੇ ਲੋਕਾਂ ਨੂੰ ਆਉਣ ਦੀ ਆਗਿਆ

ਚੰਡੀਗੜ੍ਹ : ਚੰਡੀਗੜ੍ਹ ਨੇ ਹੁਕਮ ਜਾਰੀ ਕੀਤੇ ਹਨ, ਜਿਨ੍ਹਾਂ ਵਿਅਕਤੀਆਂ ਦਾ ਪੂਰੀ ਤਰ੍ਹਾਂ ਟੀਕਾਕਰਨ ਨਹੀਂ ਹੋਇਆ ਹੈ, ਉਹ ਜਨਤਕ ਥਾਵਾਂ 'ਤੇ ਨਾ ਜਾਣ ਅਤੇ ਆਪਣੇ ਨਿਵਾਸ 'ਤੇ ਹੀ ਰਹਿਣ। ਸਿਰਫ਼ ਉਨ੍ਹਾਂ ਨੂੰ ਹੀ ਇਜਾਜ਼ਤ ਦਿੱਤੀ ਜਾਵੇਗੀ ਜਿਨ੍ਹਾਂ ਦਾ ਪੂਰੀ ਤਰ੍ਹਾਂ…
ਬਿਕਰਮ ਮਜੀਠਿਆ ਨੂੰ ਝਟਕਾ, ਮੋਹਾਲੀ ਅਦਾਲਤ ਨੇ ਅਗਾਊਂ ਜ਼ਮਾਨਤ ਅਰਜ਼ੀ ਕੀਤੀ ਖਾਰਜ

ਬਿਕਰਮ ਮਜੀਠਿਆ ਨੂੰ ਝਟਕਾ, ਮੋਹਾਲੀ ਅਦਾਲਤ ਨੇ ਅਗਾਊਂ ਜ਼ਮਾਨਤ ਅਰਜ਼ੀ ਕੀਤੀ ਖਾਰਜ

ਚੰਡੀਗੜ੍ਹ, 24 ਦਸੰਬਰ 2021 - ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ ਡਰੱਗਜ਼ ਮਾਮਲੇ ਵਿਚ ਮਜੀਠੀਆ ਦੇ ਵਕੀਲਾਂ ਅਤੇ ਸਰਕਾਰ ਵਲੋਂ ਸਪੈਸ਼ਲ ਪਬਲਿਕ ਪ੍ਰੋਸੀਕਿਊਟਰ ਦੌਰਾਨ ਅਦਾਲਤ ਸਾਹਮਣੇ ਮਜੀਠੀਆ ਦੀ ਅਗਾਊਂ ਜ਼ਮਾਨਤ ਸੰਬੰਧੀ ਬਹਿਸ ਮੁਕੰਮਲ ਹੋ ਗਈ ਸੀ ਅਤੇ ਅਦਾਲਤ…
ਚੰਨੀ ਦੀ ਕੇਜਰੀਵਾਲ ਨੂੰ ਦੋ ਟੁੱਕ, ਸ਼ਬਦਾਂ ਨਾਲ ਪਠਾਨਕੋਟ ਰੈਲੀ ‘ਚ ਬਾਦਲ ਤੇ ਕੈਪਟਨ ਵੀ ਮਾਂਜੇ

ਚੰਨੀ ਦੀ ਕੇਜਰੀਵਾਲ ਨੂੰ ਦੋ ਟੁੱਕ, ਸ਼ਬਦਾਂ ਨਾਲ ਪਠਾਨਕੋਟ ਰੈਲੀ ‘ਚ ਬਾਦਲ ਤੇ ਕੈਪਟਨ ਵੀ ਮਾਂਜੇ

ਪਠਾਨਕੋਟ/ਚੰਡੀਗੜ੍ਹ: Punjab Elections 2022: ਮੁੱਖ ਮੰਤਰੀ (CM Punjab) ਚਰਨਜੀਤ ਸਿੰਘ ਚੰਨੀ ਨੇ ਸ਼ੁੱਕਰਵਾਰ ਇੱਥੇ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਚੰਦ-ਤਾਰੇ ਤੋੜ ਕੇ ਲਿਆਉਣ ਦੇ ਵਾਅਦੇ ਕਰਨ ਤੋਂ ਪਹਿਲਾਂ, ਆਮ ਆਦਮੀ ਪਾਰਟੀ ਮੁਖੀ ਅਰਵਿੰਦ ਕੇਜਰੀਵਾਲ ਦਿੱਲੀ 'ਚ ਆਪਣੀ ਕਾਰਗੁਜ਼ਾਰੀ ਵਿਖਾਉਣ। ਉਨ੍ਹਾਂ ਕਿਹਾ…
ਸਿੱਖਾਂ ਨੂੰ ਸ੍ਰੀ ਸਾਹਿਬ ਪਹਿਨਣ ‘ਤੇ ਰੋਕ ਦੀ ਸ਼੍ਰੋਮਣੀ ਕਮੇਟੀ ਵੱਲੋਂ ਨਿਖੇਧੀ

ਸਿੱਖਾਂ ਨੂੰ ਸ੍ਰੀ ਸਾਹਿਬ ਪਹਿਨਣ ‘ਤੇ ਰੋਕ ਦੀ ਸ਼੍ਰੋਮਣੀ ਕਮੇਟੀ ਵੱਲੋਂ ਨਿਖੇਧੀ

ਅੰਮ੍ਰਿਤਸਰ: Punjab News: ਪਾਕਿਸਤਾਨ (Pakistan) ਦੇ ਸੂਬਾ ਖੈਬਰ ਖਪਤੂਨਖਵਾ ’ਚ ਸਿੱਖਾਂ ਦੇ ਸ੍ਰੀ ਸਾਹਿਬ (ਕਿਰਪਾਨ) ਪਹਿਨ ਕੇ ਅਦਾਲਤ ਕੰਪਲੈਕਸ ਜਾਂ ਸਰਕਾਰੀ ਅਦਾਰਿਆਂ (Government Institutions) ’ਚ ਜਾਣ ’ਤੇ ਰੋਕ ਲਗਾਉਣ ਨੂੰ ਸ਼੍ਰੋਮਣੀ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Harjinder Singh…
ਚੋਣਾਂ ‘ਚ ਇੱਕ ਪਰਿਵਾਰ ਨੂੰ ਇੱਕ ਹੀ ਟਿਕਟ ਦੇਵੇਗੀ ਕਾਂਗਰਸ..

ਚੋਣਾਂ ‘ਚ ਇੱਕ ਪਰਿਵਾਰ ਨੂੰ ਇੱਕ ਹੀ ਟਿਕਟ ਦੇਵੇਗੀ ਕਾਂਗਰਸ..

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ 2022(Punjab Assembly election 2022) ਵਿੱਚ ਕਾਂਗਰਸ ਇੱਕ ਪਰਿਵਾਰ ਨੂੰ ਇੱਕ ਹੀ ਟਿਕਟ ਦੇਵੇਗੀ। ਦਿਲੀ ਵਿੱਚ ਦੇਰ ਰਾਤ ਤੱਕ ਚੱਲੀ ਸਕ੍ਰੀਨਿੰਗ ਕਮੇਟੀ ਦੀ ਮੀਟਿੰਗ ਵਿੱਚ ਫੈਸਲਾ ਲਿਆ ਗਿਆ ਹੈ। ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ…
ਸਰਕਾਰ ਜ਼ਿੰਮੇਵਾਰੀ ਨਿਭਾਉਣ ਦੀ ਬਜਾਏ ਵਿਰੋਧੀਆਂ ਦੀ ਆਵਾਜ਼ ਦਬਾਉਣ ਵੱਲ ਦੇ ਰਹੀ ਜ਼ੋਰ : ਮੋਹਿਤ ਗੁਪਤਾ

ਸਰਕਾਰ ਜ਼ਿੰਮੇਵਾਰੀ ਨਿਭਾਉਣ ਦੀ ਬਜਾਏ ਵਿਰੋਧੀਆਂ ਦੀ ਆਵਾਜ਼ ਦਬਾਉਣ ਵੱਲ ਦੇ ਰਹੀ ਜ਼ੋਰ : ਮੋਹਿਤ ਗੁਪਤਾ

ਬਠਿੰਡਾ -ਸ੍ਰੀ ਹਰਿਮੰਦਰ ਸਾਹਿਬ ਅਤੇ ਕਪੂਰਥਲਾ ਵਿਖੇ ਵਾਪਰੀਆਂ ਬੇਅਦਬੀ ਕਰਨ ਦੀਆਂ ਕੋਸ਼ਿਸ਼ਾਂ ਵਾਲੀਆਂ ਘਟਨਾਵਾਂ ਤੇ ਅੱਜ ਲੁਧਿਆਣਾ ਵਿਖੇ ਹੋਏ ਬੰਬ ਬਲਾਸਟ ਤੇ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰ ਪੀ ਏ ਸੀ, ਜਨਰਲ ਸਕੱਤਰ ਅਤੇ ਸਪੋਕਸਮੈਨ ਮੋਹਿਤ ਗੁਪਤਾ ਨੇ ਗਹਿਰੀ ਚਿੰਤਾ ਪ੍ਰਗਟਾਉਂਦੇ…
ਪੰਜਾਬ ਵਿੱਚ ਹਾਈ ਅਲਰਟ, ਅਦਾਲਤ ਕੰਪਲੈਕਸਾਂ ਦੀ ਵਧਾਈ ਸੁਰੱਖਿਆ

ਪੰਜਾਬ ਵਿੱਚ ਹਾਈ ਅਲਰਟ, ਅਦਾਲਤ ਕੰਪਲੈਕਸਾਂ ਦੀ ਵਧਾਈ ਸੁਰੱਖਿਆ

ਬਠਿੰਡਾ : ਲੁਧਿਆਣਾ ਵਿਖੇ ਅੱਜ ਅਦਾਲਤ ਕੰਪਲੈਕਸ ਵਿਚ ਅਚਾਨਕ ਹੋਏ ਜ਼ਬਰਦਸਤ ਬਲਾਸਟ ਨੇ ਪੂਰੇ ਪੰਜਾਬ ਵਿਚ ਦਹਿਸ਼ਤ ਦਾ ਮਾਹੌਲ ਬਣਾ ਕੇ ਰੱਖ ਦਿੱਤਾ ਹੈ ।ਪੰਜਾਬ ਸਰਕਾਰ ਅਤੇ ਪੁਲੀਸ ਵਿਭਾਗ ਵੱਲੋਂ ਪੰਜਾਬ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਹੈ ਤੇ ਜ਼ਿਲ੍ਹਾ…
ਪੰਜਾਬ ਦਾ ਮਾਹੌਲ ਠੀਕ ਰੱਖਣ ਦੀ ਜ਼ਿੰਮੇਵਾਰੀ ਚੰਨੀ ਦੀ, ਇਸ ਤੋਂ ਮੂੰਹ ਨਾ ਮੋੜਨ: ਸ਼ੇਖਾਵਤ

ਪੰਜਾਬ ਦਾ ਮਾਹੌਲ ਠੀਕ ਰੱਖਣ ਦੀ ਜ਼ਿੰਮੇਵਾਰੀ ਚੰਨੀ ਦੀ, ਇਸ ਤੋਂ ਮੂੰਹ ਨਾ ਮੋੜਨ: ਸ਼ੇਖਾਵਤ

ਅੰਮ੍ਰਿਤਸਰ: ਅੱਜ ਕੇਂਦਰੀ ਕੈਬਨਿਟ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਵਿਆਸ ਵਿੱਚ ਰਾਧਾ ਸਵਾਮੀ ਸਤਸੰਗ ਦੇ ਡੇਰਾ ਪ੍ਰਮੁਖ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸੋਮ ਪ੍ਰਕਾਸ਼ ਤੇ ਭਾਜਪਾ ਦੇ ਸੂਬਾਈ ਜਨਰਲ ਸਕੱਤਰ ਰਾਜੇਸ਼ ਬਾਘਾ ਆਦਿ ਭਾਜਪਾ ਆਗੂ ਵੀ…
ਲੁਧਿਆਣਾ ਦੀ ਜ਼ਿਲ੍ਹਾ ਅਦਾਲਤ ‘ਚ ਧਮਾਕਾ, 2 ਲੋਕਾਂ ਦੀ ਮੌਤ, ਕਈ ਜ਼ਖਮੀ

ਲੁਧਿਆਣਾ ਦੀ ਜ਼ਿਲ੍ਹਾ ਅਦਾਲਤ ‘ਚ ਧਮਾਕਾ, 2 ਲੋਕਾਂ ਦੀ ਮੌਤ, ਕਈ ਜ਼ਖਮੀ

ਲੁਧਿਆਣਾ: (ਮਨੀਸ਼ ਰਿਹਾਨ) ਜ਼ਿਲ੍ਹਾ ਅਦਾਲਤ (Ludhiana District Courts) ਵਿੱਚ ਵੀਰਵਾਰ ਅਚਾਨਕ ਧਮਾਕਾ ਹੋ ਗਿਆ, ਜਿਸ ਪਿੱਛੋਂ ਅਚਾਨਕ ਲੋਕਾਂ ਵਿੱਚ ਹਫਤਾ-ਦਫੜੀ ਮੱਚ ਗਈ। ਭਿਆਨਕ ਧਮਾਕੇ ਕਾਰਨ ਇਮਾਰਤ ਦਾ ਮਲਬਾ ਡਿੱਗ ਗਿਆ, ਜਿਸ ਹੇਠ ਕਈ ਲੋਕ ਦੱਬੇ ਗਏ। ਧਮਾਕੇ ਵਿੱਚ 2 ਲੋਕਾਂ…
ਸੋਹਨਾ ਤੇ ਮੋਹਨਾ ਨੂੰ ਮਿਲੀ ਸਰਕਾਰੀ ਨੌਕਰੀ, ਜੁੜਵਾ ਸਰੀਰ ਵਾਲੇ ਭਰਾਵਾਂ ਨੂੰ ਮਾਪਿਆਂ ਨੇ ਬਚਪਨ ਵਿਚ ਛੱਡ ਦਿੱਤਾ ਸੀ

ਸੋਹਨਾ ਤੇ ਮੋਹਨਾ ਨੂੰ ਮਿਲੀ ਸਰਕਾਰੀ ਨੌਕਰੀ, ਜੁੜਵਾ ਸਰੀਰ ਵਾਲੇ ਭਰਾਵਾਂ ਨੂੰ ਮਾਪਿਆਂ ਨੇ ਬਚਪਨ ਵਿਚ ਛੱਡ ਦਿੱਤਾ ਸੀ

ਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ ਅੰਮ੍ਰਿਤਸਰ ਦੇ ਜਨਮ ਤੋਂ ਹੀ ਜੁੜੇ ਸਰੀਰ ਵਾਲੇ ਭਰਾਵਾਂ ਸੋਹਨਾ ਅਤੇ ਮੋਹਨਾ(Conjoined brothers Sohna and Mohana)  ਵਿੱਚੋਂ ਸੋਹਨਾ ਨੂੰ ਨੌਕਰੀ ਦਿੱਤੀ ਹੈ। ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਦੇ ਪ੍ਰਬੰਧਕ ਅਧਿਕਾਰੀ ਕਰਨਲ (ਸੇਵਾਮੁਕਤ) ਦਰਸ਼ਨ…
ਬੇਅਦਬੀ ਦਾ ਇਨਸਾਫ਼ ਦਿਵਾਉਣਾ CM ਚੰਨੀ ਦਾ ਉਦੇਸ਼ ਨਹੀਂ: ਚੀਮਾ

ਬੇਅਦਬੀ ਦਾ ਇਨਸਾਫ਼ ਦਿਵਾਉਣਾ CM ਚੰਨੀ ਦਾ ਉਦੇਸ਼ ਨਹੀਂ: ਚੀਮਾ

ਚੰਡੀਗੜ੍ਹ: Punjab Elections 2022: ਹਾਲ ਹੀ 'ਚ ਅੰਮ੍ਰਿਤਸਰ 'ਚ ਪਵਿੱਤਰ ਹਰਿਮੰਦਰ ਸਾਹਿਬ (Golden Temple Sacrilege) ਦੀ ਬੇਅਦਬੀ ਦੀ ਘਟਨਾ (Sacrilege) ਅਤੇ ਉਸ ਤੋਂ ਬਾਅਦ ਸੂਬੇ 'ਚ ਪੈਦਾ ਹੋਏ ਹਿੰਸਕ ਮਾਹੌਲ ਨੂੰ ਆਮ ਆਦਮੀ ਪਾਰਟੀ (AAM AADMY PARTY) ਨੇ ਵੱਡੀ ਸਿਆਸੀ ਸਾਜ਼ਿਸ਼ ਕਰਾਰ…
ਮੁੱਖ ਮੰਤਰੀ ਨੇ ਵਰਕਰ ਮੈਨੇਜਮੈਂਟ ਕਮੇਟੀਆਂ ਨੂੰ 2022-23 ਲਈ ਸਿੱਧੇ ਤੌਰ ‘ਤੇ ਲੇਬਰ ਕੰਮ ਕਰਨ ਦੀ ਦਿੱਤੀ ਇਜਾਜ਼ਤ

ਮੁੱਖ ਮੰਤਰੀ ਨੇ ਵਰਕਰ ਮੈਨੇਜਮੈਂਟ ਕਮੇਟੀਆਂ ਨੂੰ 2022-23 ਲਈ ਸਿੱਧੇ ਤੌਰ ‘ਤੇ ਲੇਬਰ ਕੰਮ ਕਰਨ ਦੀ ਦਿੱਤੀ ਇਜਾਜ਼ਤ

ਚੰਡੀਗੜ- ਸੂਬੇ ਵਿੱਚ ਮਜ਼ਦੂਰਾਂ ਦੇ ਸਸ਼ਕਤੀਕਰਨ ਅਤੇ ਉਨ੍ਹਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਲਾਨ ਕੀਤਾ ਹੈ ਕਿ 2022-23 ਲਈ ਰਾਜ ਖਰੀਦ ਏਜੰਸੀਆਂ ਦੇ ਕੰਮ ਲਈ ਲੇਬਰ ਸਿੱਧੇ ਤੌਰ 'ਤੇ ਵਰਕਰ ਮੈਨੇਜਮੈਂਟ (ਮਜ਼ਦੂਰ…
ਪੰਜਾਬ ‘ਚ ਵੈਕਸੀਨ ਨਾ ਲਵਾਉਣ ਵਾਲੇ ਮੁਲਾਜ਼ਮਾਂ ਨਹੀਂ ਮਿਲੇਗੀ ਤਨਖਾਹ, ਸਾਰੇ ਵਿਭਾਗਾਂ ਨੂੰ ਹੁਕਮ ਜਾਰੀ

ਪੰਜਾਬ ‘ਚ ਵੈਕਸੀਨ ਨਾ ਲਵਾਉਣ ਵਾਲੇ ਮੁਲਾਜ਼ਮਾਂ ਨਹੀਂ ਮਿਲੇਗੀ ਤਨਖਾਹ, ਸਾਰੇ ਵਿਭਾਗਾਂ ਨੂੰ ਹੁਕਮ ਜਾਰੀ

ਦੇਸ਼ ਭਰ ਵਿਚ ਕੋਰੋਨਾ ਵਾਇਰਸ ਦੇ ਕੇਸਾਂ ਦੀ ਗਿਣਤੀ (Coronavirus Omicron Case) ਵਧ ਰਹੀ ਹੈ। ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦਰਮਿਆਨ ਪੰਜਾਬ ਸਰਕਾਰ ਟੀਕਾਕਰਨ ਨੂੰ ਲੈ ਕੇ ਸਖ਼ਤ ਹੋ ਗਈ ਹੈ। ਸਰਕਾਰ ਨੇ ਸਾਰੇ ਕਰਮਚਾਰੀਆਂ ਨੂੰ ਚਿਤਾਵਨੀ ਦਿੱਤੀ ਹੈ ਕਿ…
ਡਰੱਗਜ਼ ਮਾਮਲੇ ’ਚ ਮਜੀਠੀਆ ਖ਼ਿਲਾਫ਼ ਕੇਸ ਦਰਜ, ਕਿਸੇ ਵੀ ਸਮੇਂ ਹੋ ਸਕਦੀ ਹੈ ਗ੍ਰਿਫ਼ਤਾਰੀ

ਡਰੱਗਜ਼ ਮਾਮਲੇ ’ਚ ਮਜੀਠੀਆ ਖ਼ਿਲਾਫ਼ ਕੇਸ ਦਰਜ, ਕਿਸੇ ਵੀ ਸਮੇਂ ਹੋ ਸਕਦੀ ਹੈ ਗ੍ਰਿਫ਼ਤਾਰੀ

ਚੰਡੀਗਡ਼੍ਹ : ਬਿਊਰੋ ਆਫ ਇਨਵੈਸਟੀਗੇਸ਼ਨ ਨੇ ਇਕ ਸਾਬਕਾ ਅਕਾਲੀ ਆਗੂ ਖ਼ਿਲਾਫ਼ ਡਰੱਗਜ਼ ਮਾਮਲੇ ’ਚ ਜਾਂਚ ਪੂਰੀ ਕਰ ਕੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਨੇ ਅਕਾਲੀ ਆਗੂ ਖ਼ਿਲਾਫ਼ ਇਕ ਨਵਾਂ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੀ ਤਿਆਰੀ…
ਕ੍ਰਾਂਤੀਕਾਰੀ ਪ੍ਰੈਸ ਕਲੱਬ ਨੇ ਆਪਣੇ ਤਾਜ ਵਿਚ ਕਈ ਨਵੇਂ ਹੀਰੇ ਜੜੇ

ਕ੍ਰਾਂਤੀਕਾਰੀ ਪ੍ਰੈਸ ਕਲੱਬ ਨੇ ਆਪਣੇ ਤਾਜ ਵਿਚ ਕਈ ਨਵੇਂ ਹੀਰੇ ਜੜੇ

ਜਲੰਧਰ (ਮਨੀਸ਼ ਰਿਹਾਨ) ਕ੍ਰਾਂਤੀਕਾਰੀ ਪ੍ਰੈੱਸ ਕਲੱਬ (ਰਜਿ.) ਪੰਜਾਬ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਸਫਰੀ ਤੇ ਜਨਰਲ ਸਕੱਤਰ ਰੁਪਿੰਦਰ ਸਿੰਘ ਅਰੋੜਾ ਦੀ ਅਗਵਾਈ ਹੇਠ ਸੈਂਟਰਲ ਟਾਊਨ ਜਲੰਧਰ ਵਿਖੇ ਮੀਟਿੰਗ ਰੱਖੀ ਗਈ ਜਿਸ ਦੋਰਾਨ ਕ੍ਰਾਂਤੀਕਾਰੀ ਪ੍ਰੈਸ ਕਲੱਬ ਨਾਲ ਕਈ ਨਵੇਂ ਮੈਂਬਰਾਂ ਦੀਆਂ ਨਿਯੁਕਤੀਆਂ…
ਟੋਲ ਵਾਧੇ ਨੂੰ ਲੈਕੇ ਪੰਜਾਬ ਵਿੱਚ ਕਿਸਾਨਾਂ ਦਾ ਅੰਦੋਲਨ

ਟੋਲ ਵਾਧੇ ਨੂੰ ਲੈਕੇ ਪੰਜਾਬ ਵਿੱਚ ਕਿਸਾਨਾਂ ਦਾ ਅੰਦੋਲਨ

ਚੰਡੀਗੜ੍ਹ- ਖੇਤੀ ਕਾਨੂੰਨਾਂ (agricultural laws) ਦੀ ਵਾਪਸੀ ਤੋਂ ਬਾਅਦ ਭਾਵੇਂ ਕਿਸਾਨਾਂ ਨੇ ਆਪਣਾ ਅੰਦੋਲਨ ਵਾਪਸ ਲੈ ਲਿਆ ਹੋਵੇ ਪਰ ਪੰਜਾਬ ਨੂੰ ਕਿਸਾਨਾਂ ਦੇ ਹੋਰ ਮੁੱਦਿਆਂ ਨੂੰ ਲੈ ਕੇ ਅਜੇ ਵੀ ਅੰਦੋਲਨਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪੰਜਾਬ 'ਚ ਸੂਬੇ…
ਪੱਕੇ ਹੋਣ ਦੀ ਮੰਗ ਲਈ NHM ਤਹਿਤ ਕੰਮ ਕਰਦੇ ਸਿਹਤ ਮੁਲਾਜ਼ਮਾਂ ਦੀ ਹੜਤਾਲ ਜਾਰੀ.

ਪੱਕੇ ਹੋਣ ਦੀ ਮੰਗ ਲਈ NHM ਤਹਿਤ ਕੰਮ ਕਰਦੇ ਸਿਹਤ ਮੁਲਾਜ਼ਮਾਂ ਦੀ ਹੜਤਾਲ ਜਾਰੀ.

ਬਰਨਾਲਾ : ਕੌਮੀ ਸਿਹਤ ਮਿਸ਼ਨ ਤਹਿਤ ਸਿਹਤ ਵਿਭਾਗ ਪੰਜਾਬ ‘ਚ ਕੰਮ ਕਰਦੇ ਸਮੂਹ ਮੁਲਾਜ਼ਮਾਂ ਦੀ ਹੜਤਾਲ ਜਾਰੀ ਹੈ। ਜਿਲ੍ਹੇ ਭਰ ਤੋਂ ਸਿਵਲ ਹਸਪਤਾਲ ਬਰਨਾਲਾ ਦੇ ਪਾਰਕ ‘ਚ ਇਕੱਤਰ ਹੋਏ ਸਿਹਤ ਮੁਲਾਜ਼ਮਾਂ ਵੱਲੋਂ ਸੂਬੇ ਦੀ ਚੰਨੀ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜੀ ਕਰਦਿਆਂ…
Live-in Relationship ਦੇ ਦਾਅਵੇ ਲਈ ਕੁੱਝ ਦਿਨ ਨਾਲ ਰਹਿਣਾ ਕਾਫ਼ੀ ਨਹੀਂ: ਹਾਈ ਕੋਰਟ

Live-in Relationship ਦੇ ਦਾਅਵੇ ਲਈ ਕੁੱਝ ਦਿਨ ਨਾਲ ਰਹਿਣਾ ਕਾਫ਼ੀ ਨਹੀਂ: ਹਾਈ ਕੋਰਟ

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab-Haryana High Court) ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਦੋ ਬਾਲਗ ਸਿਰਫ਼ ਕੁਝ ਦਿਨਾਂ ਲਈ ਇਕੱਠੇ ਰਹਿੰਦੇ ਹਨ ਤਾਂ ਸਿਰਫ਼ ਇਸ ਆਧਾਰ 'ਤੇ ਲਿਵ-ਇਨ ਰਿਲੇਸ਼ਨਸ਼ਿਪ ਦਾ ਦਾਅਵਾ ਇਹ ਮੰਨਣ ਲਈ ਕਾਫ਼ੀ ਨਹੀਂ ਹੈ ਕਿ ਉਹ…
ਡਾਇਨਾਸੋਰ ਤਾਂ ਮੁੜ ਆ ਸਕਦੈ ਧਰਤੀ ‘ਤੇ, ਪਰ ਜੀਜੇ-ਸਾਲੇ ਦੀ ਸਰਕਾਰ ਪੰਜਾਬ ‘ਚ ਨ੍ਹੀਂ ਆਉਂਣੀ: ਨਵਜੋਤ ਸਿੱਧੂ

ਡਾਇਨਾਸੋਰ ਤਾਂ ਮੁੜ ਆ ਸਕਦੈ ਧਰਤੀ ‘ਤੇ, ਪਰ ਜੀਜੇ-ਸਾਲੇ ਦੀ ਸਰਕਾਰ ਪੰਜਾਬ ‘ਚ ਨ੍ਹੀਂ ਆਉਂਣੀ: ਨਵਜੋਤ ਸਿੱਧੂ

ਲੁਧਿਆਣਾ- ਲੁਧਿਆਣਾ ਦੇ ਵਿਧਾਨ ਸਭਾ ਹਲਕਾ ਰਾਏਕੋਟ ਵਿੱਚ ਨਵਜੋਤ ਸਿੰਘ ਸਿੱਧੂ ਦੀ ਅਗਵਾਈ ਹੇਠ ਰੈਲੀ ਹੋਈ। ਰੈਲੀ ਵਿੱਚ ਨਵਜੋਤ ਸਿੱਧੂ ਨੇ ਮੰਚ ਤੋਂ ਕਿਸਾਨਾਂ ਨਾਲ ਕਈ ਵਾਅਦੇ ਕੀਤੇ। ਵਿਧਾਨ ਸਭਾ ਹਲਕਾ ਰਾਏਕੋਟ ਵਿਚ ਅੱਜ ਨਵਜੋਤ ਸਿੰਘ ਸਿੱਧੂ ਨੇ ਰੈਲੀ ਕੀਤੀ।…
ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਆਰਥਿਕ ਕਟੌਤੀਆਂ ਖ਼ਿਲਾਫ਼ ਪੰਜਾਬ ਸਰਕਾਰ ਦੀ ਅਰਥੀ ਨੂੰ ਲਾਇਆ ਲਾਂਬੂ

ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਆਰਥਿਕ ਕਟੌਤੀਆਂ ਖ਼ਿਲਾਫ਼ ਪੰਜਾਬ ਸਰਕਾਰ ਦੀ ਅਰਥੀ ਨੂੰ ਲਾਇਆ ਲਾਂਬੂ

ਬਠਿੰਡਾ : ਅੰਤਾਂ ਦੀ ਮਹਿੰਗਾਈ ਵਿੱਚ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਲਗਾਤਾਰ ਆਰਥਿਕ ਕਟੌਤੀਆਂ ਕਰਨ ਤੇ  ਮੁਲਾਜ਼ਮ ਵਰਗ ਵੱਡੀ ਪੱਧਰ ਤੇ ਰੋਸ ਪਾਇਆ  ਜਾ ਰਿਹਾ ਹੈ।ਬਠਿੰਡਾ ਜ਼ਿਲ੍ਹੇ ਵਿੱਚ ਸੰਯੁਕਤ ਅਧਿਆਪਕ ਫਰੰਟ ਦੀ ਅਗਵਾਈ ਵਿੱਚ ਬਠਿੰਡਾ ਦੇ ਮਿੰਨੀ ਸਕੱਤਰੇਤ ਅੱਗੇ ਅਧਿਆਪਕਾਂ…
ਫਾਸਟ ਟਰੈਕ ਮੋਡ’ ‘ਤੇ ਹੋਵੇਗਾ ਉਦਯੋਗਪਤੀਆਂ ਦੀਆਂ ਸ਼ਿਕਾਇਤਾਂ ਦਾ ਹੱਲ- ਚੰਨੀ

ਫਾਸਟ ਟਰੈਕ ਮੋਡ’ ‘ਤੇ ਹੋਵੇਗਾ ਉਦਯੋਗਪਤੀਆਂ ਦੀਆਂ ਸ਼ਿਕਾਇਤਾਂ ਦਾ ਹੱਲ- ਚੰਨੀ

ਚੰਡੀਗੜ੍ਹ: ਮੁੱਖ ਮੰਤਰੀ (CM Punjab) ਚਰਨਜੀਤ ਸਿੰਘ ਚੰਨੀ (Charanjit Singh Channi) ਨੇ ਨਿਵੇਸ਼ਕਾਂ ਅਤੇ ਉਦਯੋਗਪਤੀਆਂ ਨੂੰ ਸੁਖਾਵੇਂ ਮਾਹੌਲ ਨੂੰ ਯਕੀਨੀ ਬਣਾਉਣ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਬੁੱਧਵਾਰ ਨੂੰ ਵੱਖ-ਵੱਖ ਉਦਯੋਗਿਕ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ…
ਬਰਿੰਦਰਮੀਤ ਪਾਹੜਾ ਨੇ ਮਿਲਕਫੈਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਬਰਿੰਦਰਮੀਤ ਪਾਹੜਾ ਨੇ ਮਿਲਕਫੈਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਚੰਡੀਗੜ੍ਹ: ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ (Brindarmeet Singh Pahra) ਨੇ ਬੁੱਧਵਾਰ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਕੈਬਨਿਟ ਮੰਤਰੀਆਂ, ਵਿਧਾਇਕਾਂ ਦੀ ਹਾਜਰੀ ਵਿੱਚ ਮਿਲਕਫੈਡ ਦੇ ਚੇਅਰਮੈਨ (Chairman of Milkfed) ਦਾ ਅਹੁਦਾ ਸੰਭਾਲ ਲਿਆ। ਉਪ ਮੁੱਖ ਮੰਤਰੀ ਰੰਧਾਵਾ ਜਿਨ੍ਹਾਂ ਕੋਲ ਸਹਿਕਾਰਤਾ ਵਿਭਾਗ ਵੀ…
ਬਠਿੰਡਾ ਵਿੱਚ ਐਨਐਚਐਮ ਕਰਮਚਾਰੀਆਂ ਨੇ ਕੀਤਾ ਰੋਸ ਮਾਰਚ, ਰੈਗੂਲਰ ਕਰਨ ਦੀ ਮੰਗ

ਬਠਿੰਡਾ ਵਿੱਚ ਐਨਐਚਐਮ ਕਰਮਚਾਰੀਆਂ ਨੇ ਕੀਤਾ ਰੋਸ ਮਾਰਚ, ਰੈਗੂਲਰ ਕਰਨ ਦੀ ਮੰਗ

ਬਠਿੰਡਾ : ਸਿਵਲ ਹਸਪਤਾਲ ਵਿੱਚ ਹਰ ਪਾਸੇ ਹੱਕ ਮੰਗਦੇ ਕਰਮਚਾਰੀਆਂ ਦੇ ਨਾਅਰੇ ਗੂੰਜਦੇ ਹੋਏ ਨਜ਼ਰ ਆ ਰਹੇ ਹਨ। ਸਿਹਤ ਵਿਭਾਗ ਵਿੱਚ ਪੱਕੇ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰਦੇ ਆ ਰਹੇ ਐਨਐਚਐਮ ਕਰਮਚਾਰੀਆਂ ਵੱਲੋਂ ਅੱਜ ਸਿਵਲ ਹਸਪਤਾਲ ਬਠਿੰਡਾ ਤੋਂ…
ਪੰਜਾਬ ‘ਚ ਬੰਦ ਰਹਿਣਗੇ ਸਾਰੇ ਟੋਲ ਪਲਾਜ਼ੇ

ਪੰਜਾਬ ‘ਚ ਬੰਦ ਰਹਿਣਗੇ ਸਾਰੇ ਟੋਲ ਪਲਾਜ਼ੇ

ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਆਗੂ ਡਾ. ਦਰਸ਼ਨਪਾਲ ਨੇ ਕਿਹਾ ਹੈ ਕਿ ਪੰਜਾਬ ਵਿਚ ਸਾਰੇ ਟੋਲ ਪਲਾਜ਼ੇ ਬੰਦ ਰਹਿਣਗੇ। ਜੋਗਿੰਦਰ ਸਿੰਘ ਉਗਰਾਹਾਂ ਵੱਲੋਂ ਟੋਲ ਪਲਾਜ਼ੇ ਬੰਦ ਰੱਖਣ ਦੇ ਫ਼ੈਸਲੇ ਦਾ ਸਮਰਥਨ ਕਰਦਿਆਂ ਕਿਹਾ ਕਿ ਪੰਜਾਬ ਦੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਦਾ ਟੋਲ…
ਜੇ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਵੀ ਲਾਗੂ ਨਹੀਂ ਕਰਵਾ ਸਕਦੇ ਤਾਂ ਤੁਰੰਤ ਅਸਤੀਫ਼ਾ ਦੇਣ ਪਰਗਟ ਸਿੰਘ: ਹਰਪਾਲ ਸਿੰਘ ਚੀਮਾ

ਜੇ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਵੀ ਲਾਗੂ ਨਹੀਂ ਕਰਵਾ ਸਕਦੇ ਤਾਂ ਤੁਰੰਤ ਅਸਤੀਫ਼ਾ ਦੇਣ ਪਰਗਟ ਸਿੰਘ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਰਾਜਧਾਨੀ ਚੰਡੀਗੜ੍ਹ ’ਚ 16 ਦਿਨਾਂ ਤੋਂ ਟਾਵਰ ’ਤੇ ਚੜ੍ਹ ਕੇ ਰੈਗੂਲਰ ਈਟੀਟੀ ਅਧਿਆਪਕਾਂ ਦੀਆਂ ਮੰਗਾਂ ਲਈ ਰੋਸ ਪ੍ਰਗਟ ਕਰ ਰਹੇ ਸੋਹਣ ਸਿੰਘ…
ਖੇਤੀ ਕਾਨੂੰਨਾਂ ਦੀ ਜਿੱਤ ਤੋਂ ਬਾਅਦ ਪਹਿਲੀ ਵਾਰ ਘਰ ਪਰਤਣਗੇ ਬਰਨਾਲਾ ਦੇ ਇਹ ਕਿਸਾਨ

ਖੇਤੀ ਕਾਨੂੰਨਾਂ ਦੀ ਜਿੱਤ ਤੋਂ ਬਾਅਦ ਪਹਿਲੀ ਵਾਰ ਘਰ ਪਰਤਣਗੇ ਬਰਨਾਲਾ ਦੇ ਇਹ ਕਿਸਾਨ

ਬਰਨਾਲਾ: ਕੇਂਦਰ ਸਰਕਾਰ ਵਲੋਂ ਬਣਾਏ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਲੜਾਈ ਦੇਸ਼ ਦੇ ਕਿਸਾਨਾਂ ਨੇ ਜਿੱਤ ਲਈ ਹੈ। ਇਸ ਸੰਘਰਸ਼ ਵਿੱਚ ਪੰਜਾਬ ਦੇ ਕਿਸਾਨਾਂ ਦਾ ਅਹਿਮ ਰੋਲ ਰਿਹਾ। ਜਿੱਥੇ ਲਗਾਤਾਰ ਇੱਕ ਸਾਲ ਤੋਂ ਦਿੱਲੀ ਦੀਆਂ ਹੱਦਾਂ ਤੇ ਲੱਗੇ…
ਬੇਰੁਜ਼ਗਾਰ ਅਧਿਆਪਕਾਂ ‘ਤੇ ਵਹਿਸ਼ੀ ਲਾਠੀਚਾਰਜ ਦੀ ਸਖਤ ਨਿਖੇਧੀ

ਬੇਰੁਜ਼ਗਾਰ ਅਧਿਆਪਕਾਂ ‘ਤੇ ਵਹਿਸ਼ੀ ਲਾਠੀਚਾਰਜ ਦੀ ਸਖਤ ਨਿਖੇਧੀ

ਬਰਨਾਲਾ: ਸਰਕਾਰ ਵੱਲੋਂ ਮੰਗਾਂ ਮੰਨ ਲਏ ਜਾਣ ਅਤੇ ਸੰਯਕਤ ਕਿਸਾਨ ਮੋਰਚੇ ਵੱਲੋਂ ਅੰਦੋਲਨ ਨੂੰ ਮੁਅੱਤਲ ਕੀਤੇ ਜਾਣ ਬਾਅਦ ਦੇ ਫੈਸਲੇ ਤੋਂ ਬਾਅਦ ਰੇਲਵੇ ਸਟੇਸ਼ਨ 'ਤੇ ਲਾਇਆ ਧਰਨਾ ਹੁਣ ਆਪਣੇ ਅੰਤਿਮ ਪੜਾਅ ਵੱਲ ਵਧ ਰਿਹਾ ਹੈ। ਮੋਰਚੇ ਦੀ ਕੌਮੀ ਲੀਡਰਸ਼ਿਪ ਦੇ ਫੈਸਲੇ…
ਕੈਪਟਨ ਦਾ ਕਾਂਗਰਸ ਨੂੰ ਇੱਕ ਹੋਰ ਝਟਕਾ

ਕੈਪਟਨ ਦਾ ਕਾਂਗਰਸ ਨੂੰ ਇੱਕ ਹੋਰ ਝਟਕਾ

ਪੰਜਾਬ `ਚ ਠੰਢ ਕਰਕੇ ਤਾਪਮਾਨ ਭਾਵੇਂ ਘੱਟ ਹੋ ਗਿਆ ਹੋਵੇੇ, ਪਰ ਸੂਬੇ `ਚ ਸਿਆਸੀ ਪਾਰਾ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਪੰਜਾਬ ਮੁੱਖ ਮੰਤਰੀ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਕੈਪਟਨ ਨੇ ਪਹਿਲਾਂ ਤਾਂ ਪਾਰਟੀ ਛੱਡ ਕੇ ਕਾਂਗਰਸ ਨੂੰ ਝਟਕਾ ਦਿੱਤਾ।…