T-20 World Cup: Afghanistan ਨੇ Canada ਨੂੰ 82 ਦੌੜਾਂ ਨਾਲ ਹਰਾਇਆ

T-20 World Cup: Afghanistan ਨੇ Canada ਨੂੰ 82 ਦੌੜਾਂ ਨਾਲ ਹਰਾਇਆ

ਚੇਨਈ: ਟੀ-20 ਵਿਸ਼ਵ ਕੱਪ ਦੇ ਮੈਚ ਵਿਚ ਅੱਜ ਅਫਗਾਨਿਸਤਾਨ ਨੇ ਕੈਨੇਡਾ ਨੂੰ 82 ਦੌੜਾਂ ਨਾਲ ਹਰਾ ਦਿੱਤਾ ਹੈ। ਅਫ਼ਗਾਨਿਸਤਾਨ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਤ 20 ਓਵਰਾਂ ਵਿੱਚ 4 ਵਿਕਟਾਂ ਦੇ ਨੁਕਸਾਨ 'ਤੇ 200 ਦੌੜਾਂ ਦਾ ਵੱਡਾ ਸਕੋਰ ਖੜ੍ਹਾ ਕੀਤਾ। ਅਫ਼ਗਾਨਿਸਤਾਨ ਵੱਲੋਂ…
ਨਵਜੋਤ ਕੌਰ ਸਿੱਧੂ ਦਾ Rahul Gandhi ’ਤੇ ਤਿੱਖਾ ਹਮਲਾ, ਕਿਹਾ- ‘ਤੁਸੀਂ ਉਸ ਕੁਰਸੀ ਦੇ ਲਾਇਕ ਨਹੀਂ ਹੋ’

ਨਵਜੋਤ ਕੌਰ ਸਿੱਧੂ ਦਾ Rahul Gandhi ’ਤੇ ਤਿੱਖਾ ਹਮਲਾ, ਕਿਹਾ- ‘ਤੁਸੀਂ ਉਸ ਕੁਰਸੀ ਦੇ ਲਾਇਕ ਨਹੀਂ ਹੋ’

ਕੋਇੰਬਟੂਰ: ਕਾਂਗਰਸ ਦੀ ਸਾਬਕਾ ਆਗੂ ਨਵਜੋਤ ਕੌਰ ਸਿੱਧੂ ਨੇ ਰਾਹੁਲ ਗਾਂਧੀ 'ਤੇ ਤਿੱਖਾ ਹਮਲਾ ਬੋਲਦਿਆਂ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ’ਤੇ ‘ਜ਼ਮੀਨੀ ਹਕੀਕਤ ਤੋਂ ਪੂਰੀ ਤਰ੍ਹਾਂ ਕਟੇ ਹੋਣ’ ਅਤੇ ਪੰਜਾਬ ਇਕਾਈ ਵਿੱਚ ਅੰਦਰੂਨੀ ਭ੍ਰਿਸ਼ਟਾਚਾਰ ਨੂੰ ਹੱਲ ਕਰਨ ਵਿੱਚ ਅਸਫਲ…
T20 World Cup: ਅਮਰੀਕਾ ਨੇ ਨੀਦਰਲੈਂਡ ਨੂੰ 93 ਦੌੜਾਂ ਨਾਲ ਹਰਾਇਆ

T20 World Cup: ਅਮਰੀਕਾ ਨੇ ਨੀਦਰਲੈਂਡ ਨੂੰ 93 ਦੌੜਾਂ ਨਾਲ ਹਰਾਇਆ

ਚੇਨਈ: ਨੌਜਵਾਨ ਬੱਲੇਬਾਜ਼ ਸਾਈਤੇਜਾ ਮੁੱਕਾਮੱਲਾ ਦੇ ਸ਼ਾਨਦਾਰ ਅਰਧ ਸੈਂਕੜੇ ਅਤੇ ਖੱਬੇ ਹੱਥ ਦੇ ਸਪਿੰਨਰ ਹਰਮੀਤ ਸਿੰਘ ਦੀ ਵਧੀਆ ਗੇਂਦਬਾਜ਼ੀ ਦੀ ਬਦੌਲਤ ਅਮਰੀਕਾ ਨੇ ਸ਼ੁੱਕਰਵਾਰ ਨੂੰ ਟੀ-20 ਵਰਲਡ ਕੱਪ ਦੇ ਗਰੁੱਪ ਮੈਚ ਵਿੱਚ ਨੀਦਰਲੈਂਡ ਨੂੰ 93 ਦੌੜਾਂ ਦੇ ਫਰਕ ਨਾਲ ਹਰਾ ਦਿੱਤਾ।…
ਨਿਊਜ਼ੀਲੈਂਡ ਨੇ ਅਫ਼ਗਾਨਿਸਤਾਨ ਨੂੰ ਪੰਜ ਵਿਕਟਾਂ ਨਾਲ ਹਰਾਇਆ

ਨਿਊਜ਼ੀਲੈਂਡ ਨੇ ਅਫ਼ਗਾਨਿਸਤਾਨ ਨੂੰ ਪੰਜ ਵਿਕਟਾਂ ਨਾਲ ਹਰਾਇਆ

ਚੇਨੱਈ: ਟਿਮ ਸੀਫਰਟ ਦੇ ਤੇਜ਼ਤਰਾਰ ਅਰਧ ਸੈਂਕੜੇ ਦੀ ਬਦੌਲਤ ਨਿਊਜ਼ੀਲੈਂਡ ਨੇ ਆਈ ਸੀ ਸੀ ਟੀ-20 ਵਿਸ਼ਵ ਕੱਪ ਦੇ ਗਰੁੱਪ ‘ਡੀ’ ਮੈਚ ਵਿੱਚ ਅੱਜ ਇੱਥੇ ਅਫ਼ਗਾਨਿਸਤਾਨ ਨੂੰ ਪੰਜ ਵਿਕਟਾਂ ਨਾਲ ਹਰਾ ਕੇ ਆਪਣੀ ਮੁਹਿੰਮ ਦੀ ਜੇਤੂ ਸ਼ੁਰੂਆਤ ਕੀਤੀ। ਅਫ਼ਗਾਨਿਸਤਾਨ ਦੇ 183 ਦੌੜਾਂ…
ਮੰਦਰ ‘ਚ ਤਿਉਹਾਰ ਦੌਰਾਨ ਡਿੱਗੀ ਕਰੇਨ, 4 ਲੋਕਾਂ ਦੀ ਮੌਤ, 9 ਜ਼ਖ਼ਮੀ

ਮੰਦਰ ‘ਚ ਤਿਉਹਾਰ ਦੌਰਾਨ ਡਿੱਗੀ ਕਰੇਨ, 4 ਲੋਕਾਂ ਦੀ ਮੌਤ, 9 ਜ਼ਖ਼ਮੀ

ਚੇਨਈ: Tamil Nadu crane accident: ਤਾਮਿਲਨਾਡੂ ਦੇ ਅਰਾਕੋਨਮ ਵਿੱਚ ਐਤਵਾਰ ਰਾਤ ਨੂੰ ਇੱਕ ਮੰਦਰ ਦੇ ਤਿਉਹਾਰ ਦੌਰਾਨ ਇੱਕ ਕਰੇਨ ਡਿੱਗਣ ਕਾਰਨ ਘੱਟੋ-ਘੱਟ 4 ਲੋਕਾਂ ਦੀ ਮੌਤ ਹੋ ਗਈ ਅਤੇ ਲਗਭਗ 9 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਰਾਨੀਪੇਟ ਜ਼ਿਲੇ 'ਚ ਨੇਮੀਲੀ ਦੇ…