Posted inUttarakhand
Kedarnath Temple Closed: ਕੇਦਾਰਨਾਥ ਧਾਮ ਦੇ ਕਿਵਾੜ ਸਰਦੀਆਂ ਲਈ ਬੰਦ
ਰੁਦਰਪ੍ਰਯਾਗ : ਉੱਤਰਾਖੰਡ ਦੇ ਉੱਚੇ ਗੜ੍ਹਵਾਲ ਹਿਮਾਲਿਆ ਵਿੱਚ ਸਥਿਤ ਭਗਵਾਨ ਸ਼ਿਵ ਦੇ ਪ੍ਰਸਿੱਧ ਧਾਮ ਕੇਦਾਰਨਾਥ ਦੇ ਕਿਵਾੜ ਬੁੱਧਵਾਰ ਨੂੰ ਭਈਆ ਦੂਜ ਦੇ ਪਵਿੱਤਰ ਤਿਉਹਾਰ ਮੌਕੇ ਧਾਰਮਿਕ ਰਸਮਾਂ ਅਤੇ ਵਿਸ਼ੇਸ਼ ਪੂਜਾ-ਅਰਚਨਾ ਮਗਰੋਂ ਸਰਦੀਆਂ ਲਈ ਬੰਦ ਕਰ ਦਿੱਤੇ ਗਏ। ਹੁਣ ਅਗਲੇ ਛੇ ਮਹੀਨਿਆਂ…














