Junior Hockey Asia Cup: ਭਾਰਤ ਜੂਨੀਅਰ ਹਾਕੀ ਏਸ਼ੀਆ ਕੱਪ ਦੇ ਫਾਈਨਲ ’ਚ
ਮੋਕੀ : ਮੌਜੂਦਾ ਚੈਂਪੀਅਨ ਭਾਰਤ ਨੇ ਅੱਜ ਇੱਥੇ ਏ ਐੱਚ ਐੱਫ ਪੁਰਸ਼ ਜੂਨੀਅਰ ਹਾਕੀ ਏਸ਼ੀਆ ਕੱਪ ਦੇ ਸੈਮੀ ਫਾਈਨਲ ਵਿੱਚ ਮਲੇਸ਼ੀਆ ਨੂੰ 3-1 ਨਾਲ ਹਰਾ ਕੇ ਲਗਾਤਾਰ ਚੌਥੀ ਵਾਰ ਫਾਈਨਲ ਵਿੱਚ ਥਾਂ ਬਣਾ ਲਈ ਹੈ। ਮੁਕਾਬਲੇ ਵਿੱਚ ਕਪਤਾਨ ਅਨਮੋਲ ਏਕਾ ਨੇ…



