Posted inMaldives
Maldives Sex Scandal: ਮਾਲਦੀਵ ਦੇ ਸਾਬਕਾ ਵਿਦੇਸ਼ ਮੰਤਰੀ ਨਾਬਾਲਗ ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ ਹੇਠ ਗ੍ਰਿਫ਼ਤਾਰ
ਮਾਲੇ : ਮਾਲਦੀਵ ਦੇ ਸਾਬਕਾ ਵਿਦੇਸ਼ ਮੰਤਰੀ ਅਬਦੁੱਲਾ ਸ਼ਾਹਿਦ ਨੂੰ ਨਾਬਾਲਗ ਨਾਲ ਕਥਿਤ ਜਿਨਸੀ ਸ਼ੋਸ਼ਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਸਥਾਨਕ ਮੀਡੀਆ ਦੀਆਂ ਰਿਪੋਰਟਾਂ ਅਨੁਸਾਰ 64 ਸਾਲਾ ਸ਼ਾਹਿਦ ਨੂੰ ਸੋਮਵਾਰ ਰਾਤ ਦਸ ਵਜੇ ਅਦਾਲਤੀ ਵਾਰੰਟ ਤਹਿਤ ਗ੍ਰਿਫ਼ਤਾਰ ਕੀਤਾ ਗਿਆ।…
