Posted inNepal
Nepal Helicopter Crash: ਨੇਪਾਲ ਵਿੱਚ ਦੋ ਹੈਲੀਕਾਪਟਰਾਂ ਦੀ ਟੱਕਰ; ਭਾਰਤੀ ਨਾਗਰਿਕ ਦੀ ਮੌਤ
ਕਾਠਮੰਡੂ : ਨੇਪਾਲ ਦੇ ਸੋਲੁਖੁੰਬੂ ਜ਼ਿਲ੍ਹੇ ਵਿੱਚ ਮੰਗਲਵਾਰ ਨੂੰ ਉਤਰਦੇ ਸਮੇਂ ਦੋ ਹੈਲੀਕਾਪਟਰਾਂ ਦੀ ਆਪਸ ਵਿੱਚ ਟੱਕਰ ਹੋ ਗਈ। ਇਸ ਹਾਦਸੇ ਵਿੱਚ 47 ਸਾਲਾ ਭਾਰਤੀ ਨਾਗਰਿਕ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਯਾਤਰੀ ਜ਼ਖ਼ਮੀ ਹੋ ਗਿਆ। ਨੇਪਾਲ ਪੁਲੀਸ ਦੇ ਬਿਆਨ…






















