Posted inChandigarh
ਹਾਈਕੋਰਟ ਨੇ ਈਡੀ ਨੂੰ ਜਾਰੀ ਕੀਤਾ ਨੋਟਿਸ, ਸੁਖਪਾਲ ਖਹਿਰਾ ਨੇ ਦਾਖਲ ਕੀਤੀ ਸੀ ਪਟੀਸ਼ਨ
ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈਕੋਰਟ (High Court) ਨੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ (Sukhpal Singh Khaira) ਦੀ ਅਰਜ਼ੀ 'ਤੇ ਸੁਣਵਾਈ ਕਰਦਿਆਂ ਦੀ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੂੰ ਨੋਟਿਸ ਜਾਰੀ ਕੀਤਾ ਹੈ। ਖਹਿਰਾ ਨੇ ਇਹ ਪਟੀਸ਼ਨ ਆਪਣੀ ਗ੍ਰਿਫ਼ਤਾਰੀ ਨੂੰ ਲੈ ਕੇ ਦਾਖਲ…




























