Posted inPunjab
ਡਾ. ਵੇਰਕਾ ਵੱਲੋਂ ਕਰੋਨਾ ਦੇ ਨਵੇਂ ਵੇਰੀਐਂਟ ਨਾਲ ਨਿਪਟਣ ਲਈ ਸੀਨੀਅਰ ਅਧਿਕਾਰੀਆਂ ਨੂੰ ਨਿਰਦੇਸ਼
ਚੰਡੀਗੜ- ਪੰਜਾਬ ਦੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਕਰੋਨਾ ਦੇ ਨਵੇਂ ਵੇਰੀਐਂਟ ਨਾਲ ਨਿਪਟਣ ਅਤੇ ਇਸ ਸਬੰਧ ਵਿੱਚ ਪ੍ਰਭਾਵੀ ਜਾਗਰੂਤਾ ਮੁਹਿੰਮ ਅਰੰਭਣ ਲਈ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ। ਅੱਜ ਪੰਜਾਬ ਭਵਨ ਵਿਖੇ ਮੈਡੀਲਕ…





























