…ਜਿਨ੍ਹਾਂ ਨੂੰ ਬੱਲਾ ਫੜਨਾ ਵੀ ਨਹੀਂ ਆਉਂਦਾ: ਸੁਪਰੀਮ ਕੋਰਟ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਅੱਜ ਗੈਰ-ਮਾਹਿਰਾਂ ਵੱਲੋਂ ਕੀਤੇ ਜਾ ਰਹੇ ਖੇਡ ਸੰਸਥਾਵਾਂ ਦੇ ਪ੍ਰਬੰਧਨ ’ਤੇ ਸਖ਼ਤ ਨਾਰਾਜ਼ਗੀ ਜ਼ਾਹਿਰ ਕੀਤੀ। ਅਦਾਲਤ ਨੇ ਕਿਹਾ ਕਿ ਕ੍ਰਿਕਟ ਐਸੋਸੀਏਸ਼ਨਾਂ ਦੀ ਅਗਵਾਈ ਸੇਵਾਮੁਕਤ ਕ੍ਰਿਕਟਰਾਂ ਵੱਲੋਂ ਕੀਤੀ ਜਾਣੀ ਚਾਹੀਦੀ ਹੈ, ਨਾ ਕਿ ਅਜਿਹੇ ਵਿਅਕਤੀਆਂ ਵੱਲੋਂ…

ਟੀ-20 ਵਿਸ਼ਵ ਕੱਪ: ਪੀ ਸੀ ਬੀ ਖ਼ਿਲਾਫ਼ ਅਦਾਲਤ ਜਾ ਸਕਦੇ ਨੇ ਪ੍ਰਸਾਰਕ

ਕਰਾਚੀ/ਨਵੀਂ ਦਿੱਲੀ: ਕੌਮਾਂਤਰੀ ਕ੍ਰਿਕਟ ਕੌਂਸਲ ਨੇ ਪਾਕਿਸਤਾਨ ਕਿ੍ਰਕਟ ਬੋਰਡ ਨੂੰ ਚਿਤਾਵਨੀ ਦਿੱਤੀ ਹੈ ਕਿ ਭਾਰਤ ਖ਼ਿਲਾਫ਼ 15 ਫਰਵਰੀ ਨੂੰ ਹੋਣ ਵਾਲੇ ਟੀ-20 ਵਿਸ਼ਵ ਕੱਪ ਮੈਚ ਦੇ ਬਾਈਕਾਟ ਕਾਰਨ ਉਸ ਨੂੰ ਟੂਰਨਾਮੈਂਟ ਦੇ ਅਧਿਕਾਰਿਤ ਪ੍ਰਸਾਰਕ ਜੀਓਸਟਾਰ ਵੱਲੋਂ ਕਾਨੂੰਨੀ ਕਾਰਵਾਈ ਦਾ ਸਾਹਮਣਾ…

ਇਰਾਨ ਅਮਰੀਕਾ ਨਾਲ ਗੱਲਬਾਤ ਲਈ ਰਾਜ਼ੀ

ਦੁਬਈ: ਇਰਾਨ ਦੇ ਰਾਸ਼ਟਰਪਤੀ ਨੇ ਕਿਹਾ ਹੈ ਕਿ ਉਨ੍ਹਾਂ ਨੇ ਦੇਸ਼ ਦੇ ਵਿਦੇਸ਼ ਮੰਤਰੀ ਨੂੰ ਅਮਰੀਕਾ ਨਾਲ ਵਾਜਬ ਗੱਲਬਾਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਤਹਿਰਾਨ ਵੱਲੋਂ ਇਹ ਪਹਿਲਾ ਸਪੱਸ਼ਟ ਸੰਕੇਤ ਹੈ ਕਿ ਉਹ ਗੱਲਬਾਤ ਦੀ ਕੋਸ਼ਿਸ਼ ਕਰਨਾ ਚਾਹੁੰਦਾ ਹੈ; ਹਾਲਾਂਕਿ…

ਭਾਰਤ ਵਿਸ਼ਵ ਹਵਾਬਾਜ਼ੀ ਦੇ ਵਿਕਾਸ ’ਚ ਮੋਹਰੀ

ਸਿੰਗਾਪੁਰ: ਸਿੰਗਾਪੁਰ ਏਅਰਸ਼ੋਅ-2026 ਤੋਂ ਪਹਿਲਾਂ ਜਾਰੀ ਰਿਪੋਰਟ ਅਨੁਸਾਰ 2024 ਅਤੇ 2044 ਦਰਮਿਆਨ ਦੁਨੀਆ ਦੇ 10 ਸਭ ਤੋਂ ਤੇਜ਼ੀ ਨਾਲ ਉਭਰਨ ਵਾਲੇ ਹਵਾਈ ਯਾਤਰਾ ਬਾਜ਼ਾਰਾਂ ਵਿੱਚੋਂ ਅੱਠ ਬਾਜ਼ਾਰ ਭਾਰਤ, ਚੀਨ ਅਤੇ ਦੱਖਣ-ਪੂਰਬੀ ਏਸ਼ੀਆ ਦੇ ਹੋਣਗੇ। ਆਲਟਨ ਏਵੀਏਸ਼ਨ ਕੰਸਲਟੈਂਸੀ ਦੀ ਰਿਪੋਰਟ ਵਿੱਚ ਦੱਸਿਆ…

ਮੁੱਖ ਮੰਤਰੀ ਤੇ ਵਜ਼ੀਰਾਂ ਦੇ ਘਰਾਂ ਅੱਗੇ ਮੁਜ਼ਾਹਰੇ ਭਲਕੇ

ਚੰਡੀਗਡ਼੍ਹ: ਕਿਸਾਨ ਮਜ਼ਦੂਰ ਮੋਰਚਾ (ਕੇ ਐੱਮ ਐੱਮ) ਵੱਲੋਂ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਮੰਨਵਾਉਣ ਲਈ 5 ਫਰਵਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਰਿਹਾਇਸ਼ ਸਣੇ ਵਜ਼ੀਰਾਂ ਤੇ ਵਿਧਾਇਕਾਂ ਦੇ ਘਰਾਂ ਮੂਹਰੇ ਮੁਜ਼ਾਹਰੇ ਕੀਤੇ ਜਾਣਗੇ। ਇਸ ਦੌਰਾਨ ਵੱਡੀ ਗਿਣਤੀ ਵਿੱਚ…
ਜ਼ਮੀਨਦੋਜ਼ ਪਾਣੀ ਦੀ ਪੁਨਰ ਸੁਰਜੀਤੀ ਲਈ ਸਰਕਾਰ ਪੈਕੇਜ ਦੇਵੇ: ਸਾਹਨੀ

ਜ਼ਮੀਨਦੋਜ਼ ਪਾਣੀ ਦੀ ਪੁਨਰ ਸੁਰਜੀਤੀ ਲਈ ਸਰਕਾਰ ਪੈਕੇਜ ਦੇਵੇ: ਸਾਹਨੀ

ਨਵੀਂ ਦਿੱਲੀ: ਸੰਸਦ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਕੇਂਦਰ ਸਰਕਾਰ ਨੂੰ ਤੁਰੰਤ ਪੰਜਾਬ ਲਈ ਵਿਸ਼ੇਸ਼ ਭੂਮੀਗਤ ਪੁਨਰ ਸੁਰਜੀਤੀ ਅਤੇ ਫਸਲ-ਵਿਭਿੰਨਤਾ ਪੈਕੇਜ ਦਾ ਐਲਾਨ ਕਰਨ ਦੀ ਅਪੀਲ ਕੀਤੀ। ਉਨ੍ਹਾਂ ਪੰਜਾਬ ਵਿੱਚ ਪਾਣੀ ਦਾ ਪੱਧਰ ਡਿੱਗ ਜਾਣ ’ਤੇ ਚਿੰਤਾ ਪ੍ਰਗਟ ਕੀਤੀ ਹੈ। ਰਾਜ…
ਸੁਪਰੀਮ ਕੋਰਟ ਵੱਲੋਂ ਵ੍ਹਟਸਐਪ ਤੇ ਮੈਟਾ ਦੀ ਝਾੜਝੰਬ

ਸੁਪਰੀਮ ਕੋਰਟ ਵੱਲੋਂ ਵ੍ਹਟਸਐਪ ਤੇ ਮੈਟਾ ਦੀ ਝਾੜਝੰਬ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਮੈਟਾ ਪਲੈਟਫਾਰਮਾਂ ਅਤੇ ਵ੍ਹਟਸਐਪ ਖ਼ਿਲਾਫ਼ ਸਖ਼ਤ ਰੁਖ਼ ਅਖ਼ਤਿਆਰ ਕੀਤਾ। ਅਦਾਲਤ ਭਾਰਤੀ ਮੁਕਾਬਲੇਬਾਜ਼ੀ ਕਮਿਸ਼ਨ (ਸੀ ਸੀ ਆਈ) ਦੇ ਉਸ ਹੁਕਮ ਵਿਰੁੱਧ ਇਨ੍ਹਾਂ ਕੰਪਨੀਆਂ ਦੀਆਂ ਅਪੀਲਾਂ ’ਤੇ ਸੁਣਵਾਈ ਕਰ ਰਹੀ ਸੀ ਜਿਸ ਵਿੱਚ ਨਿੱਜਤਾ ਨੀਤੀ ਨੂੰ ਲੈ ਕੇ…
Hari Singh Nalwa Statue Installed at Kartarpur Corridor: ਪਾਕਿਸਤਾਨ ਵੱਲੋਂ ਕਰਤਾਰਪੁਰ ਲਾਂਘੇ ’ਤੇ ਹਰੀ ਸਿੰਘ ਨਲੂਆ ਦਾ ਬੁੱਤ ਸਥਾਪਤ

Hari Singh Nalwa Statue Installed at Kartarpur Corridor: ਪਾਕਿਸਤਾਨ ਵੱਲੋਂ ਕਰਤਾਰਪੁਰ ਲਾਂਘੇ ’ਤੇ ਹਰੀ ਸਿੰਘ ਨਲੂਆ ਦਾ ਬੁੱਤ ਸਥਾਪਤ

ਚੰਡੀਗੜ੍ਹ: ਪਾਕਿਸਤਾਨ ਸਰਕਾਰ ਨੇ ਕਰਤਾਰਪੁਰ ਲਾਂਘੇ ਦੀ ਆਰਟ ਗੈਲਰੀ ਵਿੱਚ ਮਹਾਨ ਸਿੱਖ ਜਰਨੈਲ ਸਰਦਾਰ ਹਰੀ ਸਿੰਘ ਨਲੂਆ ਦਾ ਬੁੱਤ ਸਥਾਪਤ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ਤੋਂ ਤਿੰਨ ਸਾਲ ਪਹਿਲਾਂ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਤੋਂ ਹਰੀ ਸਿੰਘ ਨਲੂਆ ਦਾ…
Sensex jumps 3,656.74 points: ਭਾਰਤ-ਅਮਰੀਕਾ ਵਪਾਰ ਸਮਝੌਤੇ ਕਾਰਨ ਸ਼ੇਅਰ ਮਾਰਕੀਟ ’ਚ ਵੱਡੀ ਤੇਜ਼ੀ; ਸ਼ੁਰੂਆਤੀ ਰੁਝਾਨ ’ਚ ਸੈਂਸੈਕਸ 3600 ਅੰਕ ਚੜ੍ਹਿਆ

Sensex jumps 3,656.74 points: ਭਾਰਤ-ਅਮਰੀਕਾ ਵਪਾਰ ਸਮਝੌਤੇ ਕਾਰਨ ਸ਼ੇਅਰ ਮਾਰਕੀਟ ’ਚ ਵੱਡੀ ਤੇਜ਼ੀ; ਸ਼ੁਰੂਆਤੀ ਰੁਝਾਨ ’ਚ ਸੈਂਸੈਕਸ 3600 ਅੰਕ ਚੜ੍ਹਿਆ

ਨਵੀਂ ਦਿੱਲੀ: ਭਾਰਤ ਤੇ ਅਮਰੀਕਾ ਵਪਾਰ ਸਮਝੌਤਾ ਸਿਰੇ ਚੜ੍ਹਨ ਤੋਂ ਬਾਅਦ ਅੱਜ ਭਾਰਤੀ ਸ਼ੇਅਰ ਮਾਰਕੀਟ ਖੁੱਲ੍ਹਣ ’ਤੇ ਵੱਡੀ ਤੇਜ਼ੀ ਦਿਖਣ ਨੂੰ ਮਿਲੀ। ਸ਼ੁਰੂਆਤੀ ਕਾਰੋਬਾਰ ਵਿੱਚ ਸੈਂਸੈਕਸ 3,656.74 ਅੰਕਾਂ ਦੇ ਵਾਧੇ ਨਾਲ 85,323.20 ’ਤੇ ਖੁੱਲਿਆ ਜਦਕਿ ਨਿਫਟੀ 1,219.65 ਅੰਕਾਂ ਦੇ ਵਾਧੇ ਨਾਲ…
Dense Fog Shakes Tricity & Punjab: ਟਰਾਈਸਿਟੀ ਵਿੱਚ ਸਵੇਰ ਵੇਲੇ ਸੰਘਣੀ ਧੁੰਦ; ਦਿੱਲੀ ਵਿੱਚ ਕਈ ਉਡਾਣਾਂ ਲੇਟ

Dense Fog Shakes Tricity & Punjab: ਟਰਾਈਸਿਟੀ ਵਿੱਚ ਸਵੇਰ ਵੇਲੇ ਸੰਘਣੀ ਧੁੰਦ; ਦਿੱਲੀ ਵਿੱਚ ਕਈ ਉਡਾਣਾਂ ਲੇਟ

ਚੰਡੀਗੜ੍ਹ: ਟਰਾਈਸਿਟੀ ਦੇ ਕਈ ਇਲਾਕਿਆਂ ਵਿਚ ਅੱਜ ਸਵੇਰ ਵੇਲੇ ਸੰਘਣੀ ਧੁੰਦ ਪਈ। ਇਸ ਦੌਰਾਨ ਮੁਹਾਲੀ ਦੇ ਬਾਹਰਵਾਰ ਧੁੰਦ ਜ਼ਿਆਦਾ ਸੀ। ਇਸ ਤੋਂ ਬਾਅਦ ਸਵੇਰੇ ਦੇ ਸਾਢੇ ਸੱਤ ਵਜੇ ਵੀ ਮੁਹਾਲੀ ਤੇ ਚੰਡੀਗੜ੍ਹ ਦੀ ਹੱਦ ’ਤੇ ਸੰਘਣੀ ਧੁੰਦ ਸੀ ਪਰ ਸ਼ਹਿਰ…
Bikram Majithia to be released today: ਬਿਕਰਮ ਮਜੀਠੀਆ ਦੀ ਜੇਲ੍ਹ ਵਿਚੋਂ ਰਿਹਾਈ ਅੱਜ

Bikram Majithia to be released today: ਬਿਕਰਮ ਮਜੀਠੀਆ ਦੀ ਜੇਲ੍ਹ ਵਿਚੋਂ ਰਿਹਾਈ ਅੱਜ

ਚੰਡੀਗੜ੍ਹ: ਸ਼੍ਰ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਨੇ ਬੀਤੇ ਦਿਨ ਰਾਹਤ ਦੇ ਦਿੱਤੀ ਸੀ ਤੇ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿਚ ਜ਼ਮਾਨਤ ਮਿਲਣ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ ਅੱਜ 11 ਵਜੇ ਦੇ…
Jaishankar on India-US trade deal: ਭਾਰਤ-ਅਮਰੀਕਾ ਸਮਝੌਤਾ ‘ਮੇਕ ਇਨ ਇੰਡੀਆ’ ਨੂੰ ਉਤਸ਼ਾਹਿਤ ਕਰੇਗਾ: ਜੈਸ਼ੰਕਰ

Jaishankar on India-US trade deal: ਭਾਰਤ-ਅਮਰੀਕਾ ਸਮਝੌਤਾ ‘ਮੇਕ ਇਨ ਇੰਡੀਆ’ ਨੂੰ ਉਤਸ਼ਾਹਿਤ ਕਰੇਗਾ: ਜੈਸ਼ੰਕਰ

ਨਵੀਂ ਦਿੱਲੀ: ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਭਾਰਤ-ਅਮਰੀਕਾ ਵਪਾਰ ਸਮਝੌਤੇ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਦੋਵਾਂ ਅਰਥਵਿਵਸਥਾਵਾਂ ਵਿੱਚ ਵਿਕਾਸ ਨੂੰ ਉਤਸ਼ਾਹਿਤ ਕਰੇਗਾ ਅਤੇ ਦੇਸ਼ ਦੇ ‘ਮੇਕ ਇਨ ਇੰਡੀਆ’ ਯਤਨਾਂ ਨੂੰ ਮਜ਼ਬੂਤ ​​ਕਰੇਗਾ। ਅਮਰੀਕਾ ਦੇ ਤਿੰਨ ਦਿਨਾ ਦੌਰੇ ’ਤੇ ਆਏ ਜੈਸ਼ੰਕਰ…
ਟਰੰਪ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਗੱਲਬਾਤ; ਅਮਰੀਕੀ ਰਾਜਦੂਤ

ਟਰੰਪ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਗੱਲਬਾਤ; ਅਮਰੀਕੀ ਰਾਜਦੂਤ

ਨਵੀਂ ਦਿੱਲੀ: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਸੋਮਵਾਰ ਨੂੰ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਫ਼ੋਨ ’ਤੇ ਗੱਲਬਾਤ ਕੀਤੀ। ਭਾਰਤ ਵਿੱਚ ਅਮਰੀਕੀ ਰਾਜਦੂਤ ਸਰਜੀਓ ਗੋਰ ਨੇ ਸੋਸ਼ਲ ਮੀਡੀਆ ’ਤੇ ਇੱਕ ਸੰਖੇਪ ਪੋਸਟ ਰਾਹੀਂ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ। ਹਾਲਾਂਕਿ,…
ਏਅਰ ਇੰਡੀਆ ਦੇ ਡ੍ਰੀਮਲਾਈਨਰ ਜਹਾਜ਼ ’ਚ ਤਕਨੀਕੀ ਨੁਕਸ ਦਾ ਖ਼ਦਸ਼ਾ: ਉਡਾਣ ਭਰਨ ਤੋਂ ਰੋਕਿਆ

ਏਅਰ ਇੰਡੀਆ ਦੇ ਡ੍ਰੀਮਲਾਈਨਰ ਜਹਾਜ਼ ’ਚ ਤਕਨੀਕੀ ਨੁਕਸ ਦਾ ਖ਼ਦਸ਼ਾ: ਉਡਾਣ ਭਰਨ ਤੋਂ ਰੋਕਿਆ

ਨਵੀਂ ਦਿੱਲੀ: ਏਅਰ ਇੰਡੀਆ ਦੇ ਇੱਕ ਪਾਇਲਟ ਨੇ ਸੋਮਵਾਰ ਨੂੰ ਬੋਇੰਗ 787-8 ਡ੍ਰੀਮਲਾਈਨਰ ਜਹਾਜ਼ ਦੇ ‘ਫਿਊਲ ਕੰਟਰੋਲ ਸਵਿੱਚ’ ਵਿੱਚ ਸੰਭਾਵੀ ਨੁਕਸ ਹੋਣ ਦਾ ਮੁੱਦਾ ਚੁੱਕਿਆ ਹੈ। ਇਹ ਜਹਾਜ਼ ਲੰਡਨ ਤੋਂ ਬੈਂਗਲੁਰੂ (ਫਲਾਈਟ AI132) ਪਹੁੰਚਿਆ ਸੀ, ਜਿਸ ਤੋਂ ਬਾਅਦ ਪਾਇਲਟ ਨੇ ਇਸ…
ਲੋਕ ਸਰੋਕਾਰਾਂ ਦੇ ਪਹਿਰੇਦਾਰ ਦਾ ਸ਼ੁਕਰਾਨਾ

ਲੋਕ ਸਰੋਕਾਰਾਂ ਦੇ ਪਹਿਰੇਦਾਰ ਦਾ ਸ਼ੁਕਰਾਨਾ

ਚੰਡੀਗੜ੍ਹ: ਅੱਜ ਸਾਡੇ ਸਥਾਪਨਾ ਦਿਵਸ ਦੀ 145ਵੀਂ ਵਰ੍ਹੇਗੰਢ ਦੀ ਖੁਸ਼ੀ ਦੇ ਮੌਕੇ ’ਤੇ, ਇਹ ਮਾਣ ਅਤੇ ਸੰਤੁਸ਼ਟੀ ਨਾਲ ਕਿਹਾ ਜਾ ਸਕਦਾ ਹੈ ਕਿ ਦਹਾਕਿਆਂ ਦੌਰਾਨ ਆਈਆਂ ਅਣਗਿਣਤ ਚੁਣੌਤੀਆਂ ਦੇ ਬਾਵਜੂਦ ‘ਦ ਟ੍ਰਿਬਿਊਨ’ ਮਜ਼ਬੂਤੀ ਨਾਲ ਖੜ੍ਹਾ ਹੈ, ਨਿਡਰ ਹੋ ਕੇ ਉੱਤਰੀ ਭਾਰਤ…
ਲੋਕ ਸਭਾ ’ਚ ਚੀਨ ਸਰਹੱਦ ਅਤੇ ਜਨਰਲ ਨਰਵਣੇ ਦੀ ਅਣਪ੍ਰਕਾਸ਼ਿਤ ਕਿਤਾਬ ’ਤੇ ਹੰਗਾਮਾ

ਲੋਕ ਸਭਾ ’ਚ ਚੀਨ ਸਰਹੱਦ ਅਤੇ ਜਨਰਲ ਨਰਵਣੇ ਦੀ ਅਣਪ੍ਰਕਾਸ਼ਿਤ ਕਿਤਾਬ ’ਤੇ ਹੰਗਾਮਾ

ਨਵੀਂ ਦਿੱਲੀ: ਲੋਕ ਸਭਾ ਵਿੱਚ ਸੋਮਵਾਰ ਨੂੰ ਰਾਸ਼ਟਰਪਤੀ ਦੇ ਭਾਸ਼ਣ ’ਤੇ ਧੰਨਵਾਦ ਮਤੇ ਦੌਰਾਨ ਉਸ ਸਮੇਂ ਭਾਰੀ ਹੰਗਾਮਾ ਹੋਇਆ ਜਦੋਂ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਸਾਬਕਾ ਫੌਜ ਮੁਖੀ ਜਨਰਲ ਐੱਮ.ਐੱਮ. ਨਰਵਣੇ ਦੀ ਇਕ ਅਣਪ੍ਰਕਾਸ਼ਿਤ ਕਿਤਾਬ (ਯਾਦਨਾਮੇ) ਦਾ ਹਵਾਲਾ ਦੇਣਾ…
Bikram Majithia granted bail: ਬਿਕਰਮ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਜ਼ਮਾਨਤ

Bikram Majithia granted bail: ਬਿਕਰਮ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਜ਼ਮਾਨਤ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਅੱਜ ਜ਼ਮਾਨਤ ਦੇ ਦਿੱਤੀ। ਪੰਜਾਬ ਦੇ ਸਾਬਕਾ ਮੰਤਰੀ ਮਜੀਠੀਆ ਪਿਛਲੇ ਸੱਤ ਮਹੀਨਿਆਂ ਤੋਂ ਨਾਭਾ ਜੇਲ੍ਹ ਵਿੱਚ ਨਜ਼ਰਬੰਦ ਹਨ। ਦਰਅਸਲ ਡੇਰਾ…
ਇਮਾਰਤ ’ਚ ਅੱਗ ਲੱਗਣ ਕਾਰਨ 2 ਜ਼ਖ਼ਮੀ

ਇਮਾਰਤ ’ਚ ਅੱਗ ਲੱਗਣ ਕਾਰਨ 2 ਜ਼ਖ਼ਮੀ

ਥਾਣੇ: ਮਹਾਰਾਸ਼ਟਰ ਦੇ ਥਾਣੇ ਵਿੱਚ ਇੱਕ 18 ਮੰਜ਼ਿਲਾ ਰਿਹਾਇਸ਼ੀ ਇਮਾਰਤ ਵਿੱਚ ਅੱਗ ਲੱਗ ਗਈ। ਅਧਿਕਾਰੀਆਂ ਅਨੁਸਾਰ ਇਸ ਹਾਦਸੇ ਵਿੱਚ ਦੋ ਵਿਅਕਤੀ ਝੁਲਸ ਗਏ ਜਦਕਿ 70 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਬਚਾ ਲਿਆ ਗਿਆ। ਥਾਣੇ ਨਗਰ ਨਿਗਮ ਦੇ ਆਫ਼ਤ ਪ੍ਰਬੰਧਨ ਸੈੱਲ ਦੇ…
ਭਾਰਤ-ਪਾਕਿ ਮੈਚ ਨਾ ਹੋਣ ’ਤੇ ਹੋਵੇਗਾ ਅਰਬਾਂ ਦਾ ਨੁਕਸਾਨ

ਭਾਰਤ-ਪਾਕਿ ਮੈਚ ਨਾ ਹੋਣ ’ਤੇ ਹੋਵੇਗਾ ਅਰਬਾਂ ਦਾ ਨੁਕਸਾਨ

ਨਵੀਂ ਦਿੱਲੀ: ਕ੍ਰਿਕਟ ਜਗਤ ਦੀ ਸਭ ਤੋਂ ਮਹਿੰਗੀ ਅਤੇ ਵੱਕਾਰੀ ਟੱਕਰ ’ਤੇ ਪਏ ਸਿਆਸੀ ਪਰਛਾਵੇਂ ਹੁਣ ਅਰਬਾਂ ਰੁਪਏ ਦੇ ਨੁਕਸਾਨ ਦਾ ਕਾਰਨ ਬਣਦੇ ਨਜ਼ਰ ਆ ਰਹੇ ਹਨ। 15 ਫਰਵਰੀ ਨੂੰ ਕੋਲੰਬੋ ਵਿੱਚ ਭਾਰਤ ਨਾਲ ਹੋਣ ਵਾਲੇ ਟੀ-20 ਵਿਸ਼ਵ ਕੱਪ ਮੈਚ ਦਾ…
ਬੀ ਬੀ ਸੀ ਪੁਰਸਕਾਰ ਲਈ ਪੰਜ ਭਾਰਤੀ ਖਿਡਾਰਨਾਂ ਨਾਮਜ਼ਦ

ਬੀ ਬੀ ਸੀ ਪੁਰਸਕਾਰ ਲਈ ਪੰਜ ਭਾਰਤੀ ਖਿਡਾਰਨਾਂ ਨਾਮਜ਼ਦ

ਨਵੀਂ ਦਿੱਲੀ: ਸਾਲ 2025 ਦੇ ਵੱਕਾਰੀ ‘ਬੀ ਬੀ ਸੀ ਇੰਡੀਅਨ ਸਪੋਰਟਸਵੂਮੈਨ ਆਫ ਦਾ ਈਅਰ’ ਐਵਾਰਡ ਲਈ ਪੰਜ ਮਹਿਲਾ ਖਿਡਾਰਨਾਂ ਨਾਮਜ਼ਦ ਕੀਤੀਆਂ ਗਈਆਂ ਹਨ। ਇਸ ਸੂਚੀ ਵਿੱਚ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ, ਉਪ ਕਪਤਾਨ ਸਮ੍ਰਿਤੀ ਮੰਧਾਨਾ, ਸ਼ਤਰੰਜ ਦੀ ਉੱਭਰਦੀ…
Sheikh Hasina Sentenced to 10 Years: ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ 10 ਸਾਲ ਕੈਦ ਦੀ ਸਜ਼ਾ

Sheikh Hasina Sentenced to 10 Years: ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ 10 ਸਾਲ ਕੈਦ ਦੀ ਸਜ਼ਾ

ਢਾਕਾ: ਬੰਗਲਾਦੇਸ਼ ਦੀ ਅਦਾਲਤ ਨੇ ਪੂਰਬਾਂਚਲ ਨਿਊ ਟਾਊਨ ਸਰਕਾਰੀ ਪ੍ਰਾਜੈਕਟ ਹੇਠ ਪਲਾਟ ਵੰਡ ਵਿੱਚ ਭ੍ਰਿਸ਼ਟਾਚਾਰ ਦੇ ਦੋ ਮਾਮਲਿਆਂ ਵਿੱਚ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ 10 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਦੋਵਾਂ ਮਾਮਲਿਆਂ ’ਚ ਸ਼ੇਖ ਹਸੀਨਾ ਨੂੰ 5-5 ਸਾਲ ਦੀ…

ਭਾਜਪਾ ਐੱਮ ਪੀ ਨੇ ਰਾਜ ਸਭਾ ’ਚ ਰੱਖੇ ਬਣਾਉਟੀ ਅੰਗ

ਨਵੀਂ ਦਿੱਲੀ: ਰਾਜ ਸਭਾ ’ਚ ਅੱਜ ਵੱਖਰੀ ਘਟਨਾ ਵਾਪਰੀ ਜਦੋਂ ਭਾਜਪਾ ਦੇ ਮਨੋਨੀਤ ਮੈਂਬਰ ਸੀ ਸਦਾਨੰਦਨ ਮਾਸਟਰ ਨੇ ਆਪਣੇ ਪਹਿਲੇ ਭਾਸ਼ਣ ਦੌਰਾਨ ਮੇਜ਼ ’ਤੇ ਆਪਣੇ ਨਕਲੀ ਅੰਗ ਰੱਖ ਦਿੱਤੇ ਜਿਸ ਕਾਰਨ ਉਨ੍ਹਾਂ ਦੀ ਸੀ ਪੀ ਆਈ-ਐੱਮ ਨਾਲ ਤਿੱਖੀ ਬਹਿਸ ਹੋਈ।…

ਸਰਕਾਰ ਦੀਵਾਲੀਆਪਨ ਸੋਧ ਬਿੱਲ ਲਿਆਵੇਗੀ

ਨਵੀਂ ਦਿੱਲੀ: ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਅੱਜ ਕਿਹਾ ਕਿ ਸਰਕਾਰ ਦਾ ਇਰਾਦਾ 9 ਮਾਰਚ ਤੋਂ ਸ਼ੁਰੂ ਹੋਣ ਵਾਲੇ ਬਜਟ ਸੈਸ਼ਨ ਦੇ ਦੂਜੇ ਹਿੱਸੇ ’ਚ ਦੀਵਾਲੀਆਪਨ ਕੋਡ (ਆਈ ਬੀ ਸੀ) (ਸੋਧ) ਬਿੱਲ-2025 ਪੇਸ਼ ਕਰਨ ਦਾ ਹੈ, ਸੰਸਦੀ ਕਮੇਟੀ ਪਹਿਲਾਂ ਹੀ…

ਫ਼ੌਜ ਨੇ ਨੌਸ਼ਹਿਰਾ ’ਚ 62 ਫੁੱਟ ਉੱਚਾ ਤਿਰੰਗਾ ਲਹਿਰਾਇਆ

ਜੰਮੂ: ਭਾਰਤੀ ਫ਼ੌਜ ਨੇ ਅੱਜ ਜੰਮੂ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਵਿੱਚ ਇਤਿਹਾਸਕ ਉਸਮਾਨ ਯਾਦਗਾਰ ’ਤੇ 62 ਫੁੱਟ ਉੱਚਾ ਕੌਮੀ ਝੰਡਾ ਲਹਿਰਾਇਆ। ਇਹ ਸਮਾਗਮ ਆਗਾਮੀ ਨੌਸ਼ਹਿਰਾ ਦਿਵਸ ਦੀਆਂ ਤਿਆਰੀਆਂ ਦੇ ਹਿੱਸੇ ਵਜੋਂ ਕਰਵਾਇਆ ਗਿਆ। ਨੌਸ਼ਹਿਰਾ ਦਿਵਸ ਹਰ ਸਾਲ 6 ਫਰਵਰੀ ਨੂੰ…

ਧਰਮ ਤਬਦੀਲੀ ਵਿਰੋਧੀ ਕਾਨੂੰਨ ਬਾਰੇ ਨੋਟਿਸ ਜਾਰੀ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਭਾਰਤ ਵਿਚ ਗਿਰਜਾਘਰਾਂ ਦੀ ਨੈਸ਼ਨਲ ਕੌਂਸਲ (ਐੱਨ ਸੀ ਸੀ ਆਈ) ਵੱਲੋਂ ਦਾਇਰ ਸੱਜਰੀ ਜਨਹਿੱਤ ਪਟੀਸ਼ਨ, ਜਿਸ ਵਿੱਚ ਸਬੰਧਤ ਧਰਮ ਤਬਦੀਲੀ ਵਿਰੋਧੀ ਕਾਨੂੰਨਾਂ ਦੀ ਵਾਜਲੀਅਤ ਨੂੰ ਚੁਣੌਤੀ ਦਿੱਤੀ ਗਈ ਹੈ, ਉੱਤੇ ਕੇਂਦਰ ਸਰਕਾਰ ਅਤੇ 12 ਰਾਜਾਂ…

ਐੱਨ ਸੀ ਪੀ ਦੇ ਧੜਿਆਂ ਦਾ ਰਲੇਵਾਂ ਨਹੀਂ ਹੋਵੇਗਾ: ਤਤਕਰੇ

ਮੁੰਬਈ: ਅਜੀਤ ਪਵਾਰ ਦੀ ਅਗਵਾਈ ਹੇਠਲੀ ਐੱਨ ਸੀ ਪੀ ਦੇ ਸੂਬਾ ਪ੍ਰਧਾਨ ਸੁਨੀਲ ਤਤਕਰੇ ਨੇ ਸ਼ਰਦ ਪਵਾਰ ਦੀ ਅਗਵਾਈ ਵਾਲੀ ਐੱਨ ਸੀ ਪੀ ਨਾਲ ਪਾਰਟੀ ਦੇ ਰਲੇਵੇਂ ਦੀ ਸੰਭਾਵਨਾ ਲਗਭਗ ਖਾਰਜ ਕਰ ਦਿੱਤੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਮਰਹੂਮ ਅਜੀਤ…

ਆਈ-ਪੈਕ ਛਾਪੇ ਬਾਰੇ ਈ ਡੀ ਦੀ ਪਟੀਸ਼ਨ ਵਾਜਿਬ ਨਹੀਂ: ਬੰਗਾਲ

ਨਵੀਂ ਦਿੱਲੀ: ਪੱਛਮੀ ਬੰਗਾਲ ਸਰਕਾਰ ਨੇ ਸਿਆਸੀ ਸਲਹਾਕਾਰ ਫਰਮ ਆਈ-ਪੈਕ ਦੇ ਕੋਲਕਾਤਾ ਵਿਚਲੇ ਦਫ਼ਤਰ ਉੱਤੇ ਛਾਪੇ ਦੌਰਾਨ ਸੂਬਾਈ ਮਸ਼ੀਨਰੀ ਦੇ ਕਥਿਤ ਦਖ਼ਲ ਦੇ ਦਾਅਵੇ ਵਾਲੀ ਐੱਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਦੀ ਪਟੀਸ਼ਨ ਦੀ ਵੈਧਤਾ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ ਹੈ।…

ਸੁਨੇਤਰਾ ਦੇ ਉਪ ਮੁੱਖ ਮੰਤਰੀ ਬਣਨ ਪਿੱਛੇ ਭਾਜਪਾ ਦਾ ਹੱਥ: ਸਾਮਨਾ

ਮੁੰਬਈ: ਸ਼ਿਵ ਸੈਨਾ (ਯੂ ਬੀ ਟੀ) ਨੇ ਆਪਣੇ ਮੁੱਖ ਪੱਤਰ ‘ਸਾਮਨਾ’ ਵਿੱਚ ਦਾਅਵਾ ਕੀਤਾ ਹੈ ਕਿ ਅਜੀਤ ਪਵਾਰ ਦੀ ਮੌਤ ਤੋਂ ਕੁਝ ਦਿਨ ਬਾਅਦ ਹੀ ਉਨ੍ਹਾਂ ਦੀ ਪਤਨੀ ਸੁਨੇਤਰਾ ਪਵਾਰ ਨੂੰ ਮਹਾਰਾਸ਼ਟਰ ਦੀ ਪਹਿਲੀ ਮਹਿਲਾ ਉਪ ਮੁੱਖ ਮੰਤਰੀ ਬਣਾਉਣ ਪਿੱਛੇ ਭਾਜਪਾ…
10 Students Hospitalized: ਮੈਰੀਟੋਰੀਅਸ ਸਕੂਲ ’ਚ ਖਾਣਾ ਖਾਣ ਤੋਂ ਬਾਅਦ ਬਿਮਾਰ ਹੋਏ ਬੱਚੇ; ਹਸਪਤਾਲ ’ਚ ਜ਼ੇਰੇ ਇਲਾਜ

10 Students Hospitalized: ਮੈਰੀਟੋਰੀਅਸ ਸਕੂਲ ’ਚ ਖਾਣਾ ਖਾਣ ਤੋਂ ਬਾਅਦ ਬਿਮਾਰ ਹੋਏ ਬੱਚੇ; ਹਸਪਤਾਲ ’ਚ ਜ਼ੇਰੇ ਇਲਾਜ

ਚੰਡੀਗੜ੍ਹ: ਗੁਰਦਾਸਪੁਰ ਦੇ ਮੈਰੀਟੋਰੀਅਸ ਸਕੂਲ ਦੇ ਬੱਚਿਆਂ ਦੀ ਰਾਤ ਦਾ ਖਾਣਾ ਖਾਣ ਤੋਂ ਬਾਅਦ ਤਬੀਅਤ ਵਿਗੜ ਗਈ ਜਿਸ ਕਾਰਨ ਦਸ ਦੇ ਕਰੀਬ ਵਿਦਿਆਰਥੀਆਂ ਨੂੰ ਸਿਵਲ ਹਸਪਤਾਲ ਗੁਰਦਾਸਪੁਰ ਦਾਖ਼ਲ ਕਰਵਾਇਆ ਗਿਆ ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਦੂਜੇ ਪਾਸ ਮਾਪਿਆਂ ਨੇ…
T20: ICC warns Pakistan: ਆਈਸੀਸੀ ਵੱਲੋਂ ਪਾਕਿਸਤਾਨ ਨੂੰ ਗੰਭੀਰ ਨਤੀਜੇ ਭੁਗਤਣ ਦੀ ਚਿਤਾਵਨੀ

T20: ICC warns Pakistan: ਆਈਸੀਸੀ ਵੱਲੋਂ ਪਾਕਿਸਤਾਨ ਨੂੰ ਗੰਭੀਰ ਨਤੀਜੇ ਭੁਗਤਣ ਦੀ ਚਿਤਾਵਨੀ

ਕਰਾਚੀ: ਪਾਕਿਸਤਾਨ ਨੇ ਟੀ-20 ਵਿਸ਼ਵ ਕੱਪ ਵਿਚ ਭਾਰਤ ਖ਼ਿਲਾਫ਼ ਹੋਣ ਵਾਲੇ ਆਪਣੇ ਹਾਈ-ਪ੍ਰੋਫਾਈਲ ਗਰੁੱਪ ਲੀਗ ਮੈਚ ਦਾ ਬੀਤੇ ਦਿਨੀਂ ਬਾਈਕਾਟ ਕਰਨ ਦਾ ਐਲਾਨ ਕੀਤਾ ਸੀ ਜਿਸ ਤੋਂ ਬਾਅਦ ਆਈਸੀਸੀ ਨੇ ਪਾਕਿਸਤਾਨ ਨੂੰ ਬਾਈਕਾਟ ਕਰਨ ਦੀ ਸੂਰਤ ਵਿਚ ਗੰਭੀਰ ਨਤੀਜੇ ਭੁਗਤਣ ਦੀ…