ਚੋਣ ਕਮਿਸ਼ਨ ਨੂੰ ਸੂਚੀ ਵਾਲੇ ਨਾਮ ਜਨਤਕ ਕਰਨ ਦੇ ਨਿਰਦੇਸ਼

ਚੋਣ ਕਮਿਸ਼ਨ ਨੂੰ ਸੂਚੀ ਵਾਲੇ ਨਾਮ ਜਨਤਕ ਕਰਨ ਦੇ ਨਿਰਦੇਸ਼

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਨੂੰ ਨਿਰਦੇਸ਼ ਦਿੱਤੇ ਹਨ ਕਿ ਵੱਖ-ਵੱਖ ਰਾਜਾਂ ਵਿੱਚ ਚੱਲ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਵਿਆਪਕ ਸੁਧਾਈ (ਐੱਸ ਆਈ ਆਰ) ਪ੍ਰਕਿਰਿਆ ਦੌਰਾਨ ‘ਤਰਕਪੂਰਨ ਅੰਤਰ’ ਸੂਚੀ ਵਿੱਚ ਸ਼ਾਮਲ ਲੋਕਾਂ ਦੇ ਨਾਮ ਗ੍ਰਾਮ ਪੰਚਾਇਤ ਭਵਨਾਂ ਅਤੇ…
Virat Kohli Instagram Restored: ਕੋਹਲੀ ਦਾ ਇੰਸਟਾਗਰਾਮ ਖਾਤਾ ਮੁੜ ਦਿਖਣ ਲੱਗਾ

Virat Kohli Instagram Restored: ਕੋਹਲੀ ਦਾ ਇੰਸਟਾਗਰਾਮ ਖਾਤਾ ਮੁੜ ਦਿਖਣ ਲੱਗਾ

ਚੰਡੀਗੜ੍ਹ: ਵਿਰਾਟ ਕੋਹਲੀ ਦਾ ਇੰਸਟਾਗਰਾਮ ਖਾਤਾ ਮੁੜ ਦਿਖਣ ਲੱਗਿਆ ਹੈ। ਉਨ੍ਹਾਂ ਦਾ ਇਹ ਖਾਤਾ ਬੀਤੇ ਦਿਨ ਅਚਾਨਕ ਬੰਦ ਹੋ ਗਿਆ ਸੀ। ਇਸ ਸਬੰਧੀ ਸੋਸ਼ਲ ਮੀਡੀਆ ’ਤੇ ਵੱਡੀ ਗਿਣਤੀ ਪ੍ਰਸੰਸਕਾਂ ਨੇ ਬੇਚੈਨੀ ਜ਼ਾਹਰ ਕੀਤੀ ਸੀ ਕਿਉਂਕਿ ਸਰਚ ਕਰਨ ਤੋਂ ਬਾਅਦ ਨਾ ਤਾਂ…
Shootings, extortion money trail in Punjab ਹਾਈ ਕੋਰਟ ਨੇ ਡੀਜੀਪੀ ਤੋਂ ਤਫਸੀਲੀ ਰਿਪੋਰਟ ਮੰਗੀ

Shootings, extortion money trail in Punjab ਹਾਈ ਕੋਰਟ ਨੇ ਡੀਜੀਪੀ ਤੋਂ ਤਫਸੀਲੀ ਰਿਪੋਰਟ ਮੰਗੀ

ਚੰਡੀਗੜ੍ਹ: ਪੰਜਾਬ ਵਿੱਚ ਗਿਣਮਿੱਥ ਕੇ ਕੀਤੀਆਂ ਜਾ ਰਹੀਆਂ ਹੱਤਿਆਵਾਂ(Target Killings), ਗੋਲੀਬਾਰੀ ਅਤੇ ਜਬਰਨ ਵਸੂਲੀ ਦੇ ਧੰਦੇ ਦਾ ਗੰਭੀਰ ਨੋਟਿਸ ਲੈਂਦੇ ਹੋਏ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਡੀਜੀਪੀ ਨੂੰ 2023 ਤੋਂ ਬਾਅਦ ਰਿਪੋਰਟ ਕੀਤੀਆਂ ਗਈਆਂ ਗੋਲੀਬਾਰੀ ਦੀਆਂ ਘਟਨਾਵਾਂ, ਸੀਸੀਟੀਵੀ…
Saurabh Joshi Chandigarh Mayor: ਚੰਡੀਗੜ੍ਹ ਦੇ ਮੇਅਰ ਬਣੇ ਸੌਰਭ ਜੋਸ਼ੀ; ਜਸਮਨਪ੍ਰੀਤ ਸਿੰਘ ਸੀਨੀਅਰ ਡਿਪਟੀ ਮੇਅਰ ਬਣੇ

Saurabh Joshi Chandigarh Mayor: ਚੰਡੀਗੜ੍ਹ ਦੇ ਮੇਅਰ ਬਣੇ ਸੌਰਭ ਜੋਸ਼ੀ; ਜਸਮਨਪ੍ਰੀਤ ਸਿੰਘ ਸੀਨੀਅਰ ਡਿਪਟੀ ਮੇਅਰ ਬਣੇ

ਚੰਡੀਗੜ੍ਹ ਨੂੰ ਅੱਜ ਨਵਾਂ ਮੇਅਰ ਮਿਲ ਗਿਆ ਹੈ। ਭਾਜਪਾ ਦੇ ਸੌਰਭ ਜੋਸ਼ੀ ਚੰਡੀਗੜ੍ਹ ਨਗਰ ਨਿਗਮ ਦੇ ਨਵੇਂ ਮੇਅਰ ਬਣ ਗਏ ਹਨ। ਇਸ ਦੌਰਾਨ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਵੀ ਹੋਵੇਗੀ। ਇਹ ਚੋਣ ਬੈਲੇਟ ਪੇਪਰ ਦੀ ਥਾਂ ਹੱਥ…
Bomb Threat at Punjab Civil Secretariat: ਚੰਡੀਗੜ੍ਹ ’ਚ ਪੰਜਾਬ ਸਿਵਲ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ

Bomb Threat at Punjab Civil Secretariat: ਚੰਡੀਗੜ੍ਹ ’ਚ ਪੰਜਾਬ ਸਿਵਲ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿਚ ਸਥਿਤ ਪੰਜਾਬ ਸਿਵਲ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਸ ਬਾਰੇ ਜਾਣਕਾਰੀ ਮਿਲਦਿਆਂ ਹੀ ਚੰਡੀਗੜ੍ਹ ਪੁਲੀਸ ਅਤੇ ਹੋਰ ਸੁਰੱਖਿਆ ਏਜੰਸੀਆਂ ਮੁਸਤੈਦ ਹੋ ਗਈਆਂ ਜਿਨ੍ਹਾਂ ਨੇ ਪੰਜਾਬ ਅਤੇ ਹਰਿਆਣਾ ਸਿਵਲ…
ਅਜੀਤ ਪਵਾਰ ਦਾ ਬਾਰਾਮਤੀ ਵਿਖੇ ਕੀਤਾ ਜਾਵੇਗਾ ਅੰਤਿਮ ਸੰਸਕਾਰ; ਅਮਿਤ ਸ਼ਾਹ ਹੋਣਗੇ ਸ਼ਾਮਲ

ਅਜੀਤ ਪਵਾਰ ਦਾ ਬਾਰਾਮਤੀ ਵਿਖੇ ਕੀਤਾ ਜਾਵੇਗਾ ਅੰਤਿਮ ਸੰਸਕਾਰ; ਅਮਿਤ ਸ਼ਾਹ ਹੋਣਗੇ ਸ਼ਾਮਲ

ਬਾਰਾਮਤੀ: ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ, ਜਿਨ੍ਹਾਂ ਦੀ ਬੁੱਧਵਾਰ ਨੂੰ ਇੱਕ ਜਹਾਜ਼ ਹਾਦਸੇ ਵਿੱਚ ਮੌਤ ਹੋ ਗਈ ਸੀ, ਦਾ ਅੰਤਿਮ ਸੰਸਕਾਰ ਅੱਜ ਵੀਰਵਾਰ ਨੂੰ ਪੁਣੇ ਜ਼ਿਲ੍ਹੇ ਦੇ ਬਾਰਾਮਤੀ ਵਿਖੇ ਪੂਰੇ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ। ਰਾਸ਼ਟਰਵਾਦੀ ਕਾਂਗਰਸ ਪਾਰਟੀ…
Canada News: ਕੈਲਗਰੀ ਵਿੱਚ ਪੰਜਾਬੀ ਮੂਲ ਦੇ ਪਤੀ-ਪਤਨੀ ਦੀ ਭੇਤਭਰੇ ਹਾਲਾਤ ’ਚ ਮੌਤ

Canada News: ਕੈਲਗਰੀ ਵਿੱਚ ਪੰਜਾਬੀ ਮੂਲ ਦੇ ਪਤੀ-ਪਤਨੀ ਦੀ ਭੇਤਭਰੇ ਹਾਲਾਤ ’ਚ ਮੌਤ

ਚੰਡੀਗੜ੍ਹ: ਕੈਲਗਰੀ ਦੇ ਰੈੱਡਸਟੋਨ ਵਿਚ ਇਕ ਘਰ ਵਿਚ ਪੰਜਾਬੀ ਮੂਲ ਦੇ ਪਤੀ-ਪਤਨੀ ਦੀ ਮੌਤ ਹੋਣ ਦੀ ਖਬਰ ਹੈ। ਇਹ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਇਨ੍ਹਾਂ ਦੀ ਆਪਸ ਵਿਚ ਲੜਾਈ ਹੋਈ ਤੇ ਇਨ੍ਹਾਂ ਨੇ ਇਕ ਦੂਜੇ ’ਤੇ ਹਮਲਾ ਕਰ ਦਿੱਤਾ।…
‘The Ba***ds of Bollywood’:ਸੀਰੀਜ਼ ਖ਼ਿਲਾਫ਼ ਸਮੀਰ ਵਾਨਖੇੜੇ ਦੀ ਪਟੀਸ਼ਨ ’ਤੇ ਸੁਣਵਾਈ ਕਰਨ ਦਾ ਸਾਡਾ ਅਧਿਕਾਰ ਖੇਤਰ ਨਹੀਂ: ਦਿੱਲੀ ਹਾਈ ਕੋਰਟ

‘The Ba***ds of Bollywood’:ਸੀਰੀਜ਼ ਖ਼ਿਲਾਫ਼ ਸਮੀਰ ਵਾਨਖੇੜੇ ਦੀ ਪਟੀਸ਼ਨ ’ਤੇ ਸੁਣਵਾਈ ਕਰਨ ਦਾ ਸਾਡਾ ਅਧਿਕਾਰ ਖੇਤਰ ਨਹੀਂ: ਦਿੱਲੀ ਹਾਈ ਕੋਰਟ

ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ ਵੀਰਵਾਰ ਨੂੰ ਫੈਸਲਾ ਸੁਣਾਇਆ ਕਿ ਉਸ ਕੋਲ ਆਈਆਰਐੱਸ ਅਧਿਕਾਰੀ ਸਮੀਰ ਵਾਨਖੇੜੇ ਵੱਲੋਂ ਸ਼ਾਹਰੁਖ ਖਾਨ ਦੀ ਮਲਕੀਅਤ ਵਾਲੀ ਰੈੱਡ ਚਿਲੀਜ਼ ਐਂਟਰਟੇਨਮੈਂਟ ਪ੍ਰਾਈਵੇਟ ਲਿਮਟਿਡ ਦੁਆਰਾ ਨਿਰਮਿਤ ਸੀਰੀਜ਼ "ਦਿ ਬਾਸਟਰਡਸ ਆਫ ਬਾਲੀਵੁੱਡ" (The Ba***ds of Bollywood) ਵਿਰੁੱਧ…
Gold Silver Price: ਭਾਰਤ ਵਿੱਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਨੇ ਤੋੜੇ ਰਿਕਾਰਡ

Gold Silver Price: ਭਾਰਤ ਵਿੱਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਨੇ ਤੋੜੇ ਰਿਕਾਰਡ

ਮੁੰਬਈ: ਡੀਲਰਾਂ ਅਨੁਸਾਰ ਵੀਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਦੌਰਾਨ ਭਾਰਤੀ ਸੋਨੇ ਅਤੇ ਚਾਂਦੀ ਦੇ ਵਾਅਦਾ ਬਾਜ਼ਾਰ ਦੀਆਂ ਕੀਮਤਾਂ 6 ਫੀਸਦੀ ਵਧ ਕੇ ਰਿਕਾਰਡ ਉਚਾਈ ’ਤੇ ਪਹੁੰਚ ਗਈਆਂ, ਜਿਸ ਦਾ ਮੁੱਖ ਕਾਰਨ ਵਿਦੇਸ਼ੀ ਕੀਮਤਾਂ ਵਿੱਚ ਵਾਧਾ ਅਤੇ ਰੁਪਏ ਦੀ ਕੀਮਤ ਵਿੱਚ ਆਈ…
ਯੂਰੋਪੀਅਨ ਸੰਘ (EU) ਨਾਲ ਮੁਕਤ ਵਪਾਰ ਸਮਝੌਤਾ ਭਾਰਤ ਦੀ ਤਰੱਕੀ ਦਾ ਰਾਹ: ਮੋਦੀ

ਯੂਰੋਪੀਅਨ ਸੰਘ (EU) ਨਾਲ ਮੁਕਤ ਵਪਾਰ ਸਮਝੌਤਾ ਭਾਰਤ ਦੀ ਤਰੱਕੀ ਦਾ ਰਾਹ: ਮੋਦੀ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕਿਹਾ ਕਿ ਯੂਰੋਪੀਅਨ ਸੰਘ ਨਾਲ ਮੁਕਤ ਵਪਾਰ ਸਮਝੌਤਾ (FTA) ਇੱਕ ਅਗਾਂਹਵਧੂ ਭਾਰਤ ਲਈ ਹੈ ਅਤੇ ਉਨ੍ਹਾਂ ਨੇ ਨਿਰਮਾਤਾਵਾਂ ਨੂੰ ਉਨ੍ਹਾਂ ਲਈ ਖੁੱਲ੍ਹ ਰਹੇ ਨਵੇਂ ਬਾਜ਼ਾਰਾਂ ਦਾ ਲਾਭ ਉਠਾਉਣ ਦੀ ਅਪੀਲ ਕੀਤੀ। ਬਜਟ…
ਅਖ਼ੀਰ ਯੁਵਰਾਜ ਸਿੰਘ ਨੇ ਦੱਸਿਆ ਸੰਨਿਆਸ ਲੈਣ ਦਾ ਅਸਲ ਕਾਰਨ

ਅਖ਼ੀਰ ਯੁਵਰਾਜ ਸਿੰਘ ਨੇ ਦੱਸਿਆ ਸੰਨਿਆਸ ਲੈਣ ਦਾ ਅਸਲ ਕਾਰਨ

ਚੰਡੀਗੜ੍ਹ: ਕ੍ਰਿਕਟ ਦਾ ਦਿੱਗਜ ਬਣਨ ਦੇ ਬਾਵਜੂਦ ਯੁਵਰਾਜ ਨੇ ਇੱਕ ਇੰਟਰਵਿਊ ਦੌਰਾਨ ਯਾਦ ਕੀਤਾ ਕਿ ਇੱਕ ਸਮਾਂ ਅਜਿਹਾ ਸੀ ਜਦੋਂ ਉਨ੍ਹਾਂ ਦੀ ਪ੍ਰਤਿਭਾ 'ਤੇ ਸਵਾਲ ਚੁੱਕੇ ਗਏ ਸਨ। ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਨੇ ਖੁਲਾਸਾ ਕੀਤਾ ਹੈ ਕਿ ਉਨ੍ਹਾਂ ਨੇ ਆਪਣੇ ਪੇਸ਼ੇਵਰ ਕਰੀਅਰ ਦੇ…
India vs New Zealand 4th T20 ਨਿਊਜ਼ੀਲੈਂਡ ਨੇ ਭਾਰਤ ਨੂੰ 50 ਦੌੜਾਂ ਨਾਲ ਹਰਾਇਆ

India vs New Zealand 4th T20 ਨਿਊਜ਼ੀਲੈਂਡ ਨੇ ਭਾਰਤ ਨੂੰ 50 ਦੌੜਾਂ ਨਾਲ ਹਰਾਇਆ

ਵਿਸ਼ਾਖਾਪਟਨਮ: ਨਿਊਜ਼ੀਲੈਂਡ ਨੇ ਅੱਜ ਇਥੇ ਚੌਥੇ ਟੀ20 ਕੌਮਾਂਤਰੀ ਮੈਚ ਵਿਚ ਮੇਜ਼ਬਾਨ ਭਾਰਤ ਨੂੰ 50 ਦੌੜਾਂ ਨਾਲ ਹਰਾ ਦਿੱਤਾ। ਭਾਰਤੀ ਟੀਮ ਨਿਊਜ਼ੀਲੈਂਡ ਵੱਲੋਂ ਜਿੱਤ ਲਈ ਦਿੱਤੇ 216 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ 18.4 ਓਵਰਾਂ ਵਿਚ 164 ਦੌੜਾਂ ’ਤੇ ਆਲ ਆਊਟ ਹੋ…
11 ਸਾਲਾਂ ’ਚ ਭਾਰਤ ਦੀ ਆਰਥਿਕ ਨੀਂਹ ਮਜ਼ਬੂਤ ਹੋਈ: ਮੁਰਮੂ

11 ਸਾਲਾਂ ’ਚ ਭਾਰਤ ਦੀ ਆਰਥਿਕ ਨੀਂਹ ਮਜ਼ਬੂਤ ਹੋਈ: ਮੁਰਮੂ

ਨਵੀਂ ਦਿੱਲੀ: ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਸੰਸਦ ਦੇ ਦੋਵਾਂ ਸਦਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੇ 11 ਸਾਲਾਂ ਵਿੱਚ ਦੇਸ਼ ਦੀ ਆਰਥਿਕ ਨੀਂਹ ਕਾਫੀ ਮਜ਼ਬੂਤ ਹੋਈ ਹੈ। ਸਰਕਾਰ ਦੀਆਂ ਨੀਤੀਆਂ ਸਦਕਾ ਮਹਿੰਗਾਈ ਕਾਬੂ ਹੇਠ ਰਹੀ ਹੈ, ਨਾਗਰਿਕਾਂ ਦੀ ਆਮਦਨ ’ਚ…

ਆਵਾਰਾ ਕੁੱਤਿਆਂ ਬਾਰੇ ਨਿਰਦੇਸ਼ਾਂ ਦੀ ਪਾਲਣਾ ਨਹੀਂ ਹੋਈ: ਸੁਪਰੀਮ ਕੋਰਟ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਸੂਬਾ ਸਰਕਾਰਾਂ ਨੂੰ ਆਵਾਰਾ ਕੁੱਤਿਆਂ ਦੀ ਨਸਬੰਦੀ ਸਬੰਧੀ ਸਮਰੱਥਾ ਵਧਾਉਣ ਬਾਰੇ ਦਿੱਤੇ ਨਿਰਦੇਸ਼ਾਂ ਦੀ ਪਾਲਣਾ ਨਾ ਹੋਣ ’ਤੇ ਫ਼ਿਕਰ ਜਤਾਇਆ ਤੇ ਕਿ ‘ਉਹ (ਸਰਕਾਰਾਂ) ਹਵਾਈ ਕਿਲੇ ਬਣਾ ਰਹੀਆਂ ਹਨ।’’ ਜਸਟਿਸ ਵਿਕਰਮ ਨਾਥ, ਜਸਟਿਸ ਸੰਦੀਪ ਮਹਿਤਾ ਅਤੇ…
ਬੰਬ ਦੀ ਧਮਕੀ ਮਗਰੋਂ ਚੰਡੀਗੜ੍ਹ ਦੇ ਸਕੂਲ ਖਾਲੀ ਕਰਵਾਏ

ਬੰਬ ਦੀ ਧਮਕੀ ਮਗਰੋਂ ਚੰਡੀਗੜ੍ਹ ਦੇ ਸਕੂਲ ਖਾਲੀ ਕਰਵਾਏ

ਚੰਡੀਗਡ਼੍ਹ: ਸ਼ਹਿਰ ਦੇ 26 ਸਕੂਲਾਂ ਨੂੰ ਅੱਜ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਮਗਰੋਂ ਸਵੇਰੇ 8 ਵਜੇ ਤੋਂ ਦੁਪਹਿਰ 1 ਵਜੇ ਤੱਕ ਹੰਗਾਮੀ ਹਾਲਾਤ ਬਣੇ ਰਹੇ। ਧਮਕੀਆਂ ਮਿਲਣ ਮਗਰੋਂ ਸਿੱਖਿਆ ਵਿਭਾਗ ਨੇ ਇਹ ਸਕੂਲ ਖਾਲੀ ਕਰਵਾ ਲਏ। ਇਹਤਿਆਤ ਵਜੋਂ ਨਾਲ ਦੇ…
ਮਾਲੀਆ ਲੋੜਾਂ ’ਚ ਸੋਧ ਕਰ ਕੇ ਪਟੀਸ਼ਨ ਦਾਇਰ ਕਰੇਗਾ ਪਾਵਰਕੌਮ

ਮਾਲੀਆ ਲੋੜਾਂ ’ਚ ਸੋਧ ਕਰ ਕੇ ਪਟੀਸ਼ਨ ਦਾਇਰ ਕਰੇਗਾ ਪਾਵਰਕੌਮ

ਚੰਡੀਗਡ਼੍ਹ: ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪਾਵਰਕੌਮ) ਨੇ ਆਗਾਮੀ ਵਿੱਤੀ ਸਾਲ 2026-27 ਲਈ ਆਪਣੀਆਂ ਕੁੱਲ ਮਾਲੀਆ ਲੋੜਾਂ (ਏ ਆਰ ਆਰ) ਵਿੱਚ ਸੋਧ ਕਰ ਕੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ (ਪੀ ਐੱਸ ਈ ਆਰ ਸੀ) ਕੋਲ ਨਵੀਂ ਪਟੀਸ਼ਨ ਦਾਇਰ ਕਰਨ ਦਾ ਫੈਸਲਾ…
Maharashtra Plane Crash: ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਚਾਰ ਹੋਰਾਂ ਦੀ ਜਹਾਜ਼ ਹਾਦਸੇ ਦੌਰਾਨ ਮੌਤ

Maharashtra Plane Crash: ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਚਾਰ ਹੋਰਾਂ ਦੀ ਜਹਾਜ਼ ਹਾਦਸੇ ਦੌਰਾਨ ਮੌਤ

ਮੁੰਬਈ: ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਚਾਰ ਹੋਰ ਵਿਅਕਤੀਆਂ ਦੀ ਬੁੱਧਵਾਰ ਸਵੇਰੇ ਪੁਣੇ ਜ਼ਿਲ੍ਹੇ ਵਿੱਚ ਇੱਕ ਜਹਾਜ਼ ਹਾਦਸੇ ਦੌਰਾਨ ਮੌਤ ਹੋ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਅਜੀਤ ਪਵਾਰ ਦਾ ਜਹਾਜ਼ ਪੁਣੇ…
Bomb Threat: ਚੰਡੀਗੜ੍ਹ ਅਤੇ ਗੁਰੂਗ੍ਰਾਮ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਅਲਰਟ ਜਾਰੀ

Bomb Threat: ਚੰਡੀਗੜ੍ਹ ਅਤੇ ਗੁਰੂਗ੍ਰਾਮ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਅਲਰਟ ਜਾਰੀ

ਚੰਡੀਗਡ਼੍ਹ/ਗੁਰੂਗ੍ਰਾਮ: ਚੰਡੀਗੜ੍ਹ ਅਤੇ ਗੁਰੂਗ੍ਰਾਮ ਵਿੱਚ ਬੁੱਧਵਾਰ ਸਵੇਰੇ ਉਸ ਸਮੇਂ ਸਹਿਮ ਪੈਦਾ ਹੋ ਗਿਆ ਜਦੋਂ ਇੱਥੋਂ ਦੇ ਪ੍ਰਮੁੱਖ ਸਕੂਲਾਂ ਨੂੰ ਈ-ਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਖਬਰ ਸਾਹਮਣੇ ਆਉਣ ਤੋਂ ਬਾਅਦ ਬੱਚਿਆਂ ਦੇ ਮਾਪੇ ਚੰਡੀਗੜ੍ਹ ਦੇ ਸਕੂਲਾਂ ਦ ਬਾਹਰ ਪੁੱਜ…
Chandigarh Bomb Threat: ਬੰਬ ਦੀ ਧਮਕੀ ਕਾਰਨ ਕਾਲਜਾਂ ਦੀ ਪੜ੍ਹਾਈ ਵੀ ਪ੍ਰਭਾਵਿਤ

Chandigarh Bomb Threat: ਬੰਬ ਦੀ ਧਮਕੀ ਕਾਰਨ ਕਾਲਜਾਂ ਦੀ ਪੜ੍ਹਾਈ ਵੀ ਪ੍ਰਭਾਵਿਤ

ਚੰਡੀਗੜ੍ਹ: ਚੰਡੀਗੜ੍ਹ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਗਰੋਂ ਸ਼ਹਿਰ ਦੇ ਕਾਲਜਾਂ ਵਿਚ ਵੀ ਪੜ੍ਹਾਈ ਪ੍ਰਭਾਵਿਤ ਹੋਈ। ਜਦੋਂ ਸ਼ਹਿਰ ਦੇ ਸਕੂਲਾਂ ਵਿਚ ਬੰਬ ਦੀ ਧਮਕੀ ਆਈ ਤਾਂ ਕਾਲਜਾਂ ਦੇ ਅਧਿਆਪਕਾਂ ਨੇ ਆਪਣੀਆਂ ਜਮਾਤਾਂ ਛੱਡ ਕੇ ਆਪਣੇ ਬੱਚਿਆਂ ਨੂੰ…
ਬਦਲੇ ਸੁਰ, ਮਿਲੇ ਤਾਲ: ਪੰਜਾਬ-ਹਰਿਆਣਾ ਹੁਣ ‘ਭਰਾ-ਭਰਾ’

ਬਦਲੇ ਸੁਰ, ਮਿਲੇ ਤਾਲ: ਪੰਜਾਬ-ਹਰਿਆਣਾ ਹੁਣ ‘ਭਰਾ-ਭਰਾ’

ਚੰਡੀਗੜ੍ਹ: ਸਤਲੁਜ ਯਮੁਨਾ ਲਿੰਕ ਨਹਿਰ ਮਾਮਲੇ ’ਤੇ ਅੱਜ ਇੱਥੇ ਛੇਵੇਂ ਗੇੜ ਦੀ ਮੀਟਿੰਗ ’ਚ ਮੁੱਖ ਮੰਤਰੀ ਭਗਵੰਤ ਮਾਨ ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਮਿਜਾਜ਼ ਬਦਲੇ ਹੋਏ ਨਜ਼ਰ ਆਏ। ਸ੍ਰੀ ਮਾਨ ਅਤੇ ਸ੍ਰੀ ਸੈਣੀ ਵਿੱਚ ਅੱਜ ਸੁਰ ਵੀ…
ਮਨੀ ਲਾਂਡਰਿੰਗ ਕੇਸ: ਪਰਲਜ਼ ਗਰੁੱਪ ਦੀ 2000 ਕਰੋੜ ਰੁਪਏ ਦੀ ਜਾਇਦਾਦ ਕੁਰਕ

ਮਨੀ ਲਾਂਡਰਿੰਗ ਕੇਸ: ਪਰਲਜ਼ ਗਰੁੱਪ ਦੀ 2000 ਕਰੋੜ ਰੁਪਏ ਦੀ ਜਾਇਦਾਦ ਕੁਰਕ

ਨਵੀਂ ਦਿੱਲੀ: ਐਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਲੁਧਿਆਣਾ ਅਤੇ ਜੈਪੁਰ (ਰਾਜਸਥਾਨ) ਵਿੱਚ M/s PACL (ਪਰਲਜ਼ ਐਗਰੋਟੈਕ ਕਾਰਪੋਰੇਸ਼ਨ ਲਿਮਟਿਡ) ਅਤੇ ਇਸ ਨਾਲ ਸਬੰਧਤ ਸੰਸਥਾਵਾਂ ਦੀਆਂ 1,986.48 ਕਰੋੜ ਰੁਪਏ ਦੀ ਕੀਮਤ ਦੀਆਂ 37 ਅਚੱਲ ਜਾਇਦਾਦਾਂ ਨੂੰ ਆਰਜ਼ੀ ਤੌਰ 'ਤੇ ਕੁਰਕ ਕਰ ਲਿਆ ਹੈ। ਇਹ ਕਾਰਵਾਈ…
ਭਾਰਤ ਤੇ ਯੂਰੋਪੀਅਨ ਯੂਨੀਅਨ ਵਿਚਾਲੇ ਮੁਕਤ ਵਪਾਰ ਸਮਝੌਤਾ

ਭਾਰਤ ਤੇ ਯੂਰੋਪੀਅਨ ਯੂਨੀਅਨ ਵਿਚਾਲੇ ਮੁਕਤ ਵਪਾਰ ਸਮਝੌਤਾ

ਨਵੀਂ ਦਿੱਲੀ: ਭਾਰਤ ਅਤੇ ਯੂਰੋਪੀਅਨ ਯੂਨੀਅਨ (ਈ ਯੂ) ਵਿਚਾਲੇ ਦੋ ਦਹਾਕਿਆਂ ਤੋਂ ਵੱਧ ਸਮੇਂ ਤੱਕ ਚੱਲੀ ਗੁੰਝਲਦਾਰ ਗੱਲਬਾਤ ਮਗਰੋਂ ਅੱਜ ਇਤਿਹਾਸਕ ਮੁਕਤ ਵਪਾਰ ਸਮਝੌਤਾ (ਐੱਫ ਟੀ ਏ) ਸਿਰੇ ਚੜ੍ਹ ਗਿਆ ਹੈ। ਇਸ ਤਹਿਤ 93 ਫੀਸਦੀ ਤੋਂ ਵੱਧ ਭਾਰਤੀ ਵਸਤਾਂ ਬਿਨਾਂ ਟੈਕਸ…
ਸਾਬਕਾ ਭਾਰਤੀ ਕ੍ਰਿਕਟਰ ਜੈਕਬ ਮਾਰਟਿਨ ਗ੍ਰਿਫ਼ਤਾਰ: ਨਸ਼ੇ ਦੀ ਹਾਲਤ ’ਚ ਗੱਡੀ ਚਲਾਉਂਦਿਆਂ ਕਈ ਕਾਰਾਂ ਨੂੰ ਮਾਰੀ ਟੱਕਰ

ਸਾਬਕਾ ਭਾਰਤੀ ਕ੍ਰਿਕਟਰ ਜੈਕਬ ਮਾਰਟਿਨ ਗ੍ਰਿਫ਼ਤਾਰ: ਨਸ਼ੇ ਦੀ ਹਾਲਤ ’ਚ ਗੱਡੀ ਚਲਾਉਂਦਿਆਂ ਕਈ ਕਾਰਾਂ ਨੂੰ ਮਾਰੀ ਟੱਕਰ

ਵਡੋਦਰਾ: ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਖਿਡਾਰੀ ਜੈਕਬ ਮਾਰਟਿਨ (Jacob Martin) ਨੂੰ ਗੁਜਰਾਤ ਦੇ ਵਡੋਦਰਾ ਜ਼ਿਲ੍ਹੇ ਵਿੱਚ ਸ਼ਰਾਬ ਪੀ ਕੇ ਗੱਡੀ ਚਲਾਉਣ ਅਤੇ ਹਾਦਸਾ ਮਾਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲੀਸ ਅਨੁਸਾਰ, ਮੰਗਲਵਾਰ ਤੜਕੇ ਕਰੀਬ 2:30 ਵਜੇ 53 ਸਾਲਾ…
Iran Crisis: : ਕਰੰਸੀ ‘ਰਿਆਲ’ ਇਤਿਹਾਸ ਦੇ ਸਭ ਤੋਂ ਹੇਠਲੇ ਪੱਧਰ !

Iran Crisis: : ਕਰੰਸੀ ‘ਰਿਆਲ’ ਇਤਿਹਾਸ ਦੇ ਸਭ ਤੋਂ ਹੇਠਲੇ ਪੱਧਰ !

ਦੁਬਈ: ਇਰਾਨ ਵਿੱਚ ਆਰਥਿਕ ਤੰਗੀ ਕਾਰਨ ਭੜਕੀ ਹਿੰਸਾ ਅਤੇ ਪ੍ਰਦਰਸ਼ਨਾਂ ਨੇ ਭਿਆਨਕ ਰੂਪ ਧਾਰ ਲਿਆ ਹੈ। ਅਮਰੀਕਾ ਸਥਿਤ ‘ਹਿਊਮਨ ਰਾਈਟਸ ਐਕਟੀਵਿਸਟ ਨਿਊਜ਼ ਏਜੰਸੀ’ (HRANA) ਦੇ ਤਾਜ਼ਾ ਅੰਕੜੇ ਦੱਸਦੇ ਹਨ ਕਿ ਇਰਾਨੀ ਫੌਜ ਵੱਲੋਂ ਕੀਤੀ ਗਈ ਕਾਰਵਾਈ ਵਿੱਚ ਮਰਨ ਵਾਲਿਆਂ ਵਿੱਚ 86…
ਐੱਸ ਵਾਈ ਐੱਲ: ਸਕੱਤਰ ਪੱਧਰੀ ਦੁਵੱਲੀ ਵਾਰਤਾ ’ਤੇ ਸਹਿਮਤੀ

ਐੱਸ ਵਾਈ ਐੱਲ: ਸਕੱਤਰ ਪੱਧਰੀ ਦੁਵੱਲੀ ਵਾਰਤਾ ’ਤੇ ਸਹਿਮਤੀ

ਚੰਡੀਗਡ਼੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵਿਚਾਲੇ ਅੱਜ ਇੱਥੇ ਸਤਲੁਜ ਯਮੁਨਾ ਲਿੰਕ ਨਹਿਰ ਦੇ ਮਾਮਲੇ ’ਤੇ ਹੋਈ ਛੇਵੇਂ ਗੇੜ ਦੀ ਮੀਟਿੰਗ ’ਚ ਗੱਲਬਾਤ ਸਾਰਥਕ ਤਰੀਕੇ ਨਾਲ ਅੱਗੇ ਵਧਾਉਣ ’ਤੇ ਸਹਿਮਤੀ ਬਣੀ। ਮੀਟਿੰਗ…

ਨੌਕਰੀ ਦਿਵਾਉਣ ਦੇ ਨਾਂ ’ਤੇ 6.23 ਲੱਖ ਠੱਗੇ

ਜੀਂਦ: ਐੱਸ ਪੀ ਜੀਂਦ ਕੁਲਦੀਪ ਸਿੰਘ ਦੀਆਂ ਹਦਾਇਤਾਂ ’ਤੇ ਥਾਣਾ ਸਿਟੀ ਨਰਵਾਣਾ ਪੁਲੀਸ ਨੇ ਰੇਲਵੇ ਵਿੱਚ ਨੌਕਰੀ ਦਿਵਾਉਣ ਦੇ ਨਾਮ ’ਤੇ ਲੱਖਾਂ ਰੁਪਏ ਦੀ ਠੱਗੀ ਦੇ ਮਾਮਲੇ ਵਿੱਚ ਫਰਾਰ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਨਾਥੀ ਉਰਫ…
ਮੂਰਥਲ ਕਾਂਡ: ਜਾਂਚ ਰਿਪੋਰਟਾਂ ’ਤੇ ਗੰਭੀਰ ਸਵਾਲ ਉੱਠੇ

ਮੂਰਥਲ ਕਾਂਡ: ਜਾਂਚ ਰਿਪੋਰਟਾਂ ’ਤੇ ਗੰਭੀਰ ਸਵਾਲ ਉੱਠੇ

ਚੰਡੀਗੜ੍ਹ: ਹਰਿਆਣਾ ਵਿੱਚ ਜਾਟ ਰਾਖਵਾਂਕਰਨ ਅੰਦੋਲਨ ਦੌਰਾਨ ਮੂਰਥਲ ਵਿੱਚ ਹੋਏ ਕਥਿਤ ਸਮੂਹਿਕ ਜਬਰ-ਜਨਾਹ ਮਾਮਲੇ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਨਵਾਂ ਮੋੜ ਆਇਆ ਹੈ। ਕਰੀਬ ਦਹਾਕੇ ਬਾਅਦ ਅਦਾਲਤ ਨੂੰ ਦੱਸਿਆ ਗਿਆ ਹੈ ਕਿ ਇਸ ਮਾਮਲੇ ਦੀ ਜਾਂਚ ਦੌਰਾਨ ਸਬੂਤਾਂ…
ਪੰਜਾਬ ’ਚ ਮੀਂਹ ਤੇ ਗੜਿਆਂ ਕਾਰਨ ਠੰਢ ਵਧੀ

ਪੰਜਾਬ ’ਚ ਮੀਂਹ ਤੇ ਗੜਿਆਂ ਕਾਰਨ ਠੰਢ ਵਧੀ

ਚੰਡੀਗਡ਼੍ਹ: ਪੰਜਾਬ ਤੇ ਹਰਿਆਣਾ ਵਿੱਚ ਅੱਜ ਸਵੇਰ ਸਮੇਂ ਅਚਾਨਕ ਮੌਸਮ ਨੇ ਮਿਜ਼ਾਜ ਬਦਲ ਲਿਆ ਤੇ ਸਵੇਰਸਾਰ ਹੀ ਦੋਵਾਂ ਸੂਬਿਆਂ ’ਚ ਮੀਂਹ ਸ਼ੁਰੂ ਹੋ ਗਿਆ। ਪੰਜਾਬ ਦੇ ਕਈ ਸ਼ਹਿਰਾਂ ਵਿੱਚ ਮੀਂਹ ਦੇ ਨਾਲ ਗੜੇ ਵੀ ਪਏ, ਜਿਸ ਕਰ ਕੇ ਠੰਢ ਨੇ ਜ਼ੋਰ…
ਦੇਸ਼ ਦੇ ਅੱਠ ਲੱਖ ਬੈਂਕ ਕਰਮਚਾਰੀ ਸੜਕਾਂ ’ਤੇ ਆਏ

ਦੇਸ਼ ਦੇ ਅੱਠ ਲੱਖ ਬੈਂਕ ਕਰਮਚਾਰੀ ਸੜਕਾਂ ’ਤੇ ਆਏ

ਚੰਡੀਗਡ਼੍ਹ: ਯੂਨਾਈਟਿਡ ਫੋਰਮ ਆਫ ਬੈਂਕ ਯੂਨੀਅਨਜ਼ (ਯੂ ਐੱਫ ਬੀ ਯੂ) ਦੀ ਦੇਸ਼ਿਵਆਪੀ ਹੜਤਾਲ ਦੇ ਸੱਦੇ ਤਹਿਤ ਅੱਜ ਚੌਥੇ ਦਿਨ ਪੂਰੇ ਦੇਸ਼ ਦੇ ਜਨਤਕ ਖੇਤਰ ਦੇ ਬੈਂਕਾਂ ਦਾ ਕੰਮ-ਕਾਜ ਠੱਪ ਰਿਹਾ। ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਨੁਮਾਇੰਦਗੀ ਕਰਨ ਵਾਲੀਆਂ ਨੌਂ ਐਸੋਸੀਏਸ਼ਨ ਦੀ ਸਾਂਝੀ…
ਪੰਜਾਬ ਵਿੱਚ ਭਰਵਾਂ ਮੀਂਹ; ਕਈ ਥਾਵਾਂ ’ਤੇ ਗੜੇਮਾਰੀ

ਪੰਜਾਬ ਵਿੱਚ ਭਰਵਾਂ ਮੀਂਹ; ਕਈ ਥਾਵਾਂ ’ਤੇ ਗੜੇਮਾਰੀ

ਚੰਡੀਗੜ੍ਹ: ਪੰਜਾਬ ਵਿੱਚ ਅੱਜ ਤੜਕੇ ਅਚਾਨਕ ਮੌਸਮ ਨੇ ਆਪਣਾ ਮਿਜ਼ਾਜ ਬਦਲ ਲਿਆ। ਇਸ ਦੇ ਨਾਲ ਹੀ ਪੰਜਾਬ ਵਿੱਚ ਮੀਂਹ ਸ਼ੁਰੂ ਹੋ ਗਿਆ। ਇਸ ਦੌਰਾਨ ਪਟਿਆਲਾ, ਸੰਗਰੂਰ, ਬਰਨਾਲਾ, ਲੁਧਿਆਣਾ ਅਤੇ ਕਈ ਹੋਰ ਜ਼ਿਲ੍ਹਿਆਂ ਵਿੱਚ ਗੜੇਮਾਰੀ ਵੀ ਹੋਈ ਹੈ। ਗੜੇਮਾਰੀ ਕਰਕੇ ਕਈ ਸ਼ਹਿਰਾਂ…