Posted inNew Delhi
ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੂੰ ਦਿੱਲੀ ਪੁਲੀਸ ਨੇ ਹਸਪਤਾਲ ਦਾਖਲ ਕਰਵਾਇਆ
ਨਵੀਂ ਦਿੱਲੀ: ਦਿੱਲੀ ਪੁਲੀਸ ਨੇ ਦੱਸਿਆ ਕਿ ਜੰਤਰ-ਮੰਤਰ 'ਤੇ ਭੁੱਖ ਹੜਤਾਲ 'ਤੇ ਬੈਠੇ ਕਾਰਕੁਨ ਸੋਨਮ ਵਾਂਗਚੁਕ ਨੂੰ ਉਨ੍ਹਾਂ ਦੀ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਦੀ ਭੁੱਖ ਹੜਤਾਲ ਦੇ 21ਵੇਂ ਦਿਨ ਸ਼ਨਿਚਰਵਾਰ ਨੂੰ ਹਸਪਤਾਲ ਭੇਜ ਦਿੱਤਾ ਗਿਆ ਹੈ। ਪੁਲੀਸ ਨੇ ਇੱਕ ਬਿਆਨ…





























