ਸ਼ੇਅਰ ਬਾਜ਼ਾਰ ਡਿੱਗਣ ਦਾ ਸਿਲਸਿਲਾ ਜਾਰੀ

ਸ਼ੇਅਰ ਬਾਜ਼ਾਰ ਡਿੱਗਣ ਦਾ ਸਿਲਸਿਲਾ ਜਾਰੀ

ਮੁੰਬਈ: ਘਰੇਲੂ ਸ਼ੇਅਰ ਬਾਜ਼ਾਰਾਂ ਸੈਂਸੈਕਸ ਤੇ ਨਿਫਟੀ ਨੇ ਬੁੱਧਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿਚ ਗਿਰਾਵਟ ਦਰਜ ਕੀਤੀ ਹੈ। ਭੂਸਿਆਸੀ ਤਣਾਅ ਵਧਣ, ਆਲਮੀ ਬਾਜ਼ਾਰਾਂ ਵਿਚ ਕਮਜ਼ੋਰੀ ਤੇ ਵਿਦੇਸ਼ੀ ਪੂੰਜੀ ਦੀ ਲਗਾਤਾਰ ਨਿਕਾਸੀ ਨੇ ਨਿਵੇਸ਼ਕਾਂ ਦੇ ਭਰੋਸੇ ਨੂੰ ਕਮਜ਼ੋਰ ਕੀਤਾ ਹੈ। ਬੀਐੱਸਈ ਸੈਂਸੈਕਸ ਸ਼ੁਰੂਆਤੀ ਕਾਰੋਬਾਰ…
ਬੰਗਲਾਦੇਸ਼ ਵੱਲੋਂ ਟੀ-20 ਵਿਸ਼ਵ ਕੱਪ ਲਈ ਭਾਰਤ ਆਉਣ ਤੋਂ ਇਨਕਾਰ

ਬੰਗਲਾਦੇਸ਼ ਵੱਲੋਂ ਟੀ-20 ਵਿਸ਼ਵ ਕੱਪ ਲਈ ਭਾਰਤ ਆਉਣ ਤੋਂ ਇਨਕਾਰ

ਢਾਕਾ: ਬੰਗਲਾਦੇਸ਼ ਸਰਕਾਰ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਨ੍ਹਾਂ ਦੀ ਕ੍ਰਿਕਟ ਟੀਮ ਕਿਸੇ ਵੀ ਹਾਲਤ ਵਿੱਚ ਟੀ-20 ਵਿਸ਼ਵ ਕੱਪ ਖੇਡਣ ਲਈ ਭਾਰਤ ਨਹੀਂ ਆਵੇਗੀ। ਬੰਗਲਾਦੇਸ਼ ਦੇ ਖੇਡ ਸਲਾਹਕਾਰ ਆਸਿਫ਼ ਨਜ਼ਰੁਲ ਨੇ ਅੱਜ ਆਈ ਸੀ ਸੀ ਦਾ ਅਲਟੀਮੇਟਮ ਠੁਕਰਾਉਂਦਿਆਂ ਕਿਹਾ ਕਿ…
India Bangladesh: ਬੰਗਲਾਦੇਸ਼ ’ਚੋਂ ਆਪਣੇ ਅਧਿਕਾਰੀਆਂ ਦੇ ਪਰਿਵਾਰਾਂ ਨੂੰ ਵਾਪਸ ਸੱਦੇਗਾ ਭਾਰਤ

India Bangladesh: ਬੰਗਲਾਦੇਸ਼ ’ਚੋਂ ਆਪਣੇ ਅਧਿਕਾਰੀਆਂ ਦੇ ਪਰਿਵਾਰਾਂ ਨੂੰ ਵਾਪਸ ਸੱਦੇਗਾ ਭਾਰਤ

ਨਵੀਂ ਦਿੱਲੀ: ਭਾਰਤ ਨੇ ਬੰਗਲਾਦੇਸ਼ ’ਚ ਆਉਣ ਵਾਲੀਆਂ ਚੋਣਾਂ ਤੇ ਸੁਰੱਖਿਆ ਕਾਰਨਾਂ ਕਰ ਕੇ ਬੰਗਲਾਦੇਸ਼ ਵਿਚ ਤਾਇਨਾਤ ਭਾਰਤੀ ਅਧਿਕਾਰੀਆਂ ਦੇ ਪਰਿਵਾਰਾਂ ਨੂੰ ਵਾਪਸ ਸੱਦਣ ਦਾ ਫੈਸਲਾ ਕੀਤਾ ਹੈ। ਬੰਗਲਾਦੇਸ਼ ’ਚ ਸੰਸਦੀ ਚੋਣਾਂ ਅਗਲੇ ਹਫ਼ਤੇ ਹੋਣ ਵਾਲੀਆਂ ਹਨ। ਭਾਰਤ ਨੇ ਇਸ…

ਹਰਿਆਣਾ ’ਚ ਪ੍ਰੀਖਿਆ ਦੌਰਾਨ ਸਿੱਖਾਂ ਨੂੰ ਕਿਰਪਾਨ ਪਹਿਨਣ ਦੀ ਮਨਜ਼ੂਰੀ

ਚੰਡੀਗਡ਼੍ਹ: ਹਰਿਆਣਾ ਸਰਕਾਰ ਨੇ ਸਿੱਖ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੰਦਿਆਂ ਪ੍ਰੀਖਿਆਵਾਂ ਦੌਰਾਨ ਕਿਰਪਾਨ ਪਹਿਨਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸੇ ਤਰ੍ਹਾਂ ਵਿਆਹੁਤਾ ਮਹਿਲਾਵਾਂ ਵੀ ਮੰਗਲਸੂਤਰ ਪਾ ਸਕਦੀਆਂ ਹਨ। ਇਸ ਸਬੰਧੀ ਸਰਕਾਰ ਨੇ ਲਿਖਤੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਹੁਣ ਸੂਬੇ ਦੇ…
ਮੇਨਕਾ ਗਾਂਧੀ ਨੇ ਮਾਣਹਾਨੀ ਕੀਤੀ: ਸੁਪਰੀਮ ਕੋਰਟ

ਮੇਨਕਾ ਗਾਂਧੀ ਨੇ ਮਾਣਹਾਨੀ ਕੀਤੀ: ਸੁਪਰੀਮ ਕੋਰਟ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਸਾਬਕਾ ਕੇਂਦਰੀ ਮੰਤਰੀ ਮੇਨਕਾ ਗਾਂਧੀ ਵੱਲੋਂ ਆਵਾਰਾ ਕੁੱਤਿਆਂ ਦੇ ਮੁੱਦੇ ’ਤੇ ਅਦਾਲਤ ਦੇ ਹੁਕਮਾਂ ਦੀ ਆਲੋਚਨਾ ਕਰਨ ਵਾਲੀਆਂ ਟਿੱਪਣੀਆਂ ਦੇ ਸਬੰਧ ’ਚ ਨਾਰਾਜ਼ਗੀ ਜ਼ਾਹਿਰ ਕਰਦਿਆਂ ਅੱਜ ਕਿਹਾ ਕਿ ਉਨ੍ਹਾਂ (ਮੇਨਕਾ ਗਾਂਧੀ) ਨੇ ਅਦਾਲਤ ਦੀ ਹੱਤਕ ਕੀਤੀ…

ਡੀ ਟੀ ਐੱਫ ਨੇ ਵੀ ਸੀ ਨੂੰ ਪੱਤਰ ਲਿਖ ਕੇ ਇਤਰਾਜ਼ ਜਤਾਇਆ

ਨਵੀਂ ਦਿੱਲੀ: ਡੈਮੋਕਰੈਟਿਕ ਟੀਚਰਜ਼ ਫਰੰਟ (ਡੀ ਟੀ ਐੱਫ) ਨੇ ਦਿਆਲ ਸਿੰਘ (ਈਵਨਿੰਗ) ਕਾਲਜ ਦਾ ਨਾਮ ਬਦਲਣ ਦੀ ਤਜਵੀਜ਼ ਦਾ ਸਖ਼ਤ ਵਿਰੋਧ ਕੀਤਾ ਹੈ। ਅਧਿਆਪਕ ਜਥੇਬੰਦੀ ਨੇ ਦਿੱਲੀ ਯੂਨੀਵਰਸਿਟੀ ਦੇ ਉਪ ਕੁਲਪਤੀ ਯੋਗੇਸ਼ ਸਿੰਘ ਨੂੰ ਪੱਤਰ ਲਿਖ ਕੇ ਇਤਰਾਜ਼ ਜਤਾਇਆ ਹੈ। ਉਨ੍ਹਾਂ…
ਰਸੋਖਾਨਾ ਸਾਹਿਬ ਮਾਮਲੇ ’ਚ ਚੀਮਾ ਦਾ ਯੂ-ਟਰਨ

ਰਸੋਖਾਨਾ ਸਾਹਿਬ ਮਾਮਲੇ ’ਚ ਚੀਮਾ ਦਾ ਯੂ-ਟਰਨ

ਚੰਡੀਗਡ਼੍ਹ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬੰਗਾ ਦੇ ਰਸੋਖਾਨਾ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਦੇ 169 ਸਰੂਪਾਂ ਦੇ ਮਾਮਲੇ ’ਤੇ ਅੱਜ ਇੱਕ ਹੋਰ ‘ਯੂ-ਟਰਨ’ ਲੈ ਲਿਆ। ਬੀਤੇ ਦਿਨ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸੰਸਦ ਮੈਂਬਰ ਮਾਲਵਿੰਦਰ ਸਿੰਘ…
Viral obscene video: ਕਰਨਾਟਕ ਦਾ ਪੁਲੀਸ ਮੁਖੀ ਰਾਮਚੰਦਰ ਰਾਓ ਮੁਅੱਤਲ

Viral obscene video: ਕਰਨਾਟਕ ਦਾ ਪੁਲੀਸ ਮੁਖੀ ਰਾਮਚੰਦਰ ਰਾਓ ਮੁਅੱਤਲ

ਬੰਗਲੂਰੂ: ਕਰਨਾਟਕ ਸਰਕਾਰ ਨੇ ਡੀਜੀਪੀ (ਸਿਵਲ ਰਾਈਟਸ ਐਨਫੋਰਸਮੈਂਟ) ਕੇ. ਰਾਮਚੰਦਰਨ ਰਾਓ ਨੂੰ ਆਪਣੇ ਦਫ਼ਤਰ ਅੰਦਰ ਇੱਕ ਔਰਤ ਨਾਲ ਅਣਉਚਿਤ ਵਿਹਾਰ ਕਰਦਿਆਂ ਦਾ ਇਕ ਵੀਡੀਓ ਵਾਇਰਲ ਹੋਣ ਮਗਰੋਂ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਮੁੱਖ ਮੁੱਖ ਮੰਤਰੀ ਸਿੱਧਰਮਈਆ ਨੇ ਚੇਤਾਵਨੀ ਦਿੱਤੀ…
ਮੁੰਬਈ: ਅਕਸ਼ੈ ਕੁਮਾਰ ਦਾ ਸੁਰੱਖਿਆ ਵਾਹਨ ਹਾਦਸਾਗ੍ਰਸਤ, ਇਕ ਜ਼ਖ਼ਮੀ

ਮੁੰਬਈ: ਅਕਸ਼ੈ ਕੁਮਾਰ ਦਾ ਸੁਰੱਖਿਆ ਵਾਹਨ ਹਾਦਸਾਗ੍ਰਸਤ, ਇਕ ਜ਼ਖ਼ਮੀ

ਮੁੰਬਈ: ਮੁੰਬਈ ਦੇ ਜੁਹੂ ਇਲਾਕੇ ਵਿੱਚ ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਦੇ ਸੁਰੱਖਿਆ ਵਾਹਨ ਨੂੰ ਇੱਕ ਆਟੋਰਿਕਸ਼ਾ ਨੇ ਟੱਕਰ ਮਾਰ ਦਿੱਤੀ। ਹਾਦਸੇ ਵਿਚ ਇੱਕ ਵਿਅਕਤੀ ਜ਼ਖਮੀ ਹੋ ਗਿਆ। ਇਹ ਘਟਨਾ ਸੋਮਵਾਰ ਰਾਤ ਨੂੰ ਜੁਹੂ ਦੇ ਮੁਕਤੇਸ਼ਵਰ ਰੋਡ ਨੇੜੇ ਵਾਪਰੀ। ਅਕਸ਼ੈ, ਜੋ ਆਪਣੀ…
‘ਪਤਨੀ ਦੀ ਮੌਤ ਲਈ ਜ਼ਿੰਮੇਵਾਰ, ਪਰ ਕਤਲ ਨਹੀਂ ਕੀਤਾ’

‘ਪਤਨੀ ਦੀ ਮੌਤ ਲਈ ਜ਼ਿੰਮੇਵਾਰ, ਪਰ ਕਤਲ ਨਹੀਂ ਕੀਤਾ’

ਚੰਡੀਗੜ੍ਹ: ਆਸਟਰੇਲੀਆ ਵਿੱਚ ਭਾਰਤੀ ਮੂਲ ਦੇ ਵਿਅਕਤੀ ਨੇ ਆਪਣੀ ਪਤਨੀ ਦੀ ਮੌਤ ਦੀ ਜ਼ਿੰਮੇਵਾਰੀ ਤਾਂ ਕਬੂਲੀ ਹੈ ਪਰ ਕਤਲ ਤੋਂ ਇਨਕਾਰ ਕੀਤਾ ਹੈ। ਉਸ ਨੇ ਅਦਾਲਤ ਨੂੰ ਕਿਹਾ ਹੈ ਕਿ ਉਸ ਨੂੰ ਕਤਲ ਦੀ ਬਜਾਏ ਗੈਰਇਰਾਦਤਨ ਕਤਲ ਲਈ ਜ਼ਿੰਮੇਵਾਰ ਠਹਿਰਾਇਆ ਜਾਣਾ…
ਭਾਰਤੀ ਮੂਲ ਦੇ ਕੈਨੇਡੀਅਨ ਸਿੱਖ ਨੇ ਘਰ ਬਾਹਰ ਛੱਡ ਯੂਕਰੇਨ ’ਚ ਕਿਉਂ ਦਿੱਤੀ ਕੁਰਬਾਨੀ

ਭਾਰਤੀ ਮੂਲ ਦੇ ਕੈਨੇਡੀਅਨ ਸਿੱਖ ਨੇ ਘਰ ਬਾਹਰ ਛੱਡ ਯੂਕਰੇਨ ’ਚ ਕਿਉਂ ਦਿੱਤੀ ਕੁਰਬਾਨੀ

ਚੰਡੀਗੜ੍ਹ: ਭਾਰਤੀ ਮੂਲ ਦੇ ਕੈਨੇਡੀਅਨ ਸਿੱਖ ਮਨਦੀਪ ਸਿੰਘ (30) ਨੇ ਸੇਵਾ ਦੇ ਸਿੱਖੀ ਸਿਧਾਂਤ, ਮਾਨਵਤਾ ਦੀ ਨਿਰਸਵਾਰਥ ਸੇਵਾ ਅਤੇ ਜੰਗ ਵਿੱਚ ਫਸੇ ਲੋਕਾਂ ਦੀ ਮਦਦ ਕਰਨ ਦੀ ਆਪਣੀ ਖਾਹਿਸ਼ ਤੋਂ ਪ੍ਰੇਰਨਾ ਲੈਂਦਿਆਂ ਯੂਕਰੇਨ ਵਿੱਚ ਸਵੈ-ਇੱਛਾ ਨਾਲ ਸੇਵਾ ਕਰਨ ਲਈ ਬਰੈਂਪਟਨ ਓਂਟਾਰੀਓ…
ਉੱਤਰਾਖੰਡ ਕਾਲਜ ਰੈਗਿੰਗ: 9 ਐੱਮਬੀਬੀਐੱਸ ਵਿਦਿਆਰਥੀਆਂ ਖਿਲਾਫ਼ ਕਾਰਵਾਈ

ਉੱਤਰਾਖੰਡ ਕਾਲਜ ਰੈਗਿੰਗ: 9 ਐੱਮਬੀਬੀਐੱਸ ਵਿਦਿਆਰਥੀਆਂ ਖਿਲਾਫ਼ ਕਾਰਵਾਈ

ਦੇਹਰਾਦੂਨ: ਦੇਹਰਾਦੂਨ ਦੇ ਦੂਨ ਮੈਡੀਕਲ ਕਾਲਜ ਦੇ ਨੌਂ ਐਮਬੀਬੀਐਸ ਵਿਦਿਆਰਥੀਆਂ ਨੂੰ ਜੂਨੀਅਰ ਵਿਦਿਆਰਥੀਆਂ ਦੀ ਕਥਿਤ ਰੈਗਿੰਗ ਕਰਨ ਦੇ ਦੋਸ਼ ਵਿੱਚ ਮੁਅੱਤਲ ਕਰਨ ਮਗਰੋਂ ਹੋਸਟਲ ਤੋਂ ਕੱਢ ਦਿੱਤਾ ਗਿਆ ਹੈ। ਅਧਿਕਾਰੀਆਂ ਨੇ ਕਿਹਾ ਕਿ 2023 ਅਤੇ 2024 ਬੈਚਾਂ ਦੇ ਐਮਬੀਬੀਐਸ ਵਿਦਿਆਰਥੀਆਂ ਵਿਰੁੱਧ…
Sabarimala gold loss case: ਈਡੀ ਵੱਲੋਂ ਕੇਰਲਾ, ਕਰਨਾਟਕ ਤੇ ਤਾਮਿਲ ਨਾਡੂ ’ਚ ਛਾਪੇ

Sabarimala gold loss case: ਈਡੀ ਵੱਲੋਂ ਕੇਰਲਾ, ਕਰਨਾਟਕ ਤੇ ਤਾਮਿਲ ਨਾਡੂ ’ਚ ਛਾਪੇ

ਕੋਚੀ/ਨਵੀਂ ਦਿੱਲੀ: ਐਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਸ਼ਬਰੀਮਾਲਾ ਵਿਚ ਸੋਨੇ ਦੀ ਚੋਰੀ ਮਾਮਲੇ ਵਿੱਚ ਮਨੀ ਲਾਂਡਰਿੰਗ ਜਾਂਚ ਦੀ ਕੜੀ ਵਜੋਂ ਮੰਗਲਵਾਰ ਨੂੰ ਤਿੰਨ ਰਾਜਾਂ ਵਿੱਚ ਛਾਪੇ ਮਾਰੇ। ਅਧਿਕਾਰਤ ਸੂਤਰਾਂ ਨੇ ਕਿਹਾ ਕਿ ਕੇਰਲ, ਕਰਨਾਟਕ ਅਤੇ ਤਾਮਿਲਨਾਡੂ ਵਿੱਚ ਕਰੀਬ 21 ਥਾਵਾਂ ’ਤੇ ਮਨੀ…
ਭਾਰਤ-UAE ਦੋਸਤੀ ਦੇ ਨਵੇਂ ਦੌਰ ਦਾ ਆਗਾਜ਼; 200 ਅਰਬ ਡਾਲਰ ਦੇ ਵਪਾਰ ਦਾ ਟੀਚਾ

ਭਾਰਤ-UAE ਦੋਸਤੀ ਦੇ ਨਵੇਂ ਦੌਰ ਦਾ ਆਗਾਜ਼; 200 ਅਰਬ ਡਾਲਰ ਦੇ ਵਪਾਰ ਦਾ ਟੀਚਾ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੂਏਈ ਦੇ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜਾਇਦ ਅਲ ਨਾਹਯਾਨ ਦਾ ਦਿੱਲੀ ਹਵਾਈ ਅੱਡੇ ’ਤੇ ਸਵਾਗਤ ਕੀਤਾ। ਦੋਵੇਂ ਆਗੂ ਇੱਕੋ ਗੱਡੀ ਵਿੱਚ ਸਵਾਰ ਹੋ ਕੇ ਪ੍ਰਧਾਨ ਮੰਤਰੀ ਨਿਵਾਸ ਪਹੁੰਚੇ, ਜਿੱਥੇ ਉਨ੍ਹਾਂ ਵਿਚਕਾਰ ਰੱਖਿਆ, ਊਰਜਾ, ਪੁਲਾੜ…
Techie’s death: ਯੋਗੀ ਸਰਕਾਰ ਦਾ ਵੱਡਾ ਐਕਸ਼ਨ: CEO ਲੋਕੇਸ਼ ਐੱਮ. ਮੁਅੱਤਲ

Techie’s death: ਯੋਗੀ ਸਰਕਾਰ ਦਾ ਵੱਡਾ ਐਕਸ਼ਨ: CEO ਲੋਕੇਸ਼ ਐੱਮ. ਮੁਅੱਤਲ

ਲਖਨਊ: ਗ੍ਰੇਟਰ ਨੋਇਡਾ ਵਿੱਚ 27 ਸਾਲਾ ਨੌਜਵਾਨ ਯੁਵਰਾਜ ਮਹਿਤਾ ਦੀ ਸੜਕ ਹਾਦਸੇ ਵਿੱਚ ਹੋਈ ਦਰਦਨਾਕ ਮੌਤ ਤੋਂ ਬਾਅਦ ਉੱਤਰ ਪ੍ਰਦੇਸ਼ ਸਰਕਾਰ ਨੇ ਸਖ਼ਤ ਰੁਖ਼ ਅਖਤਿਆਰ ਕਰਦਿਆਂ ਨੋਇਡਾ ਦੇ ਮੁੱਖ ਕਾਰਜਕਾਰੀ ਅਧਿਕਾਰੀ (CEO) ਅਤੇ ਨੋਇਡਾ ਮੈਟਰੋ ਦੇ MD ਐੱਮ. ਲੋਕੇਸ਼ ਨੂੰ ਅਹੁਦੇ…
ਟਰੰਪ ਨੇ ਅੱਠ ਯੂਰਪੀ ਦੇਸ਼ਾਂ ’ਤੇ ਟੈਕਸ ਕਿਉਂ ਲਾਇਆ?

ਟਰੰਪ ਨੇ ਅੱਠ ਯੂਰਪੀ ਦੇਸ਼ਾਂ ’ਤੇ ਟੈਕਸ ਕਿਉਂ ਲਾਇਆ?

ਚੰਡੀਗੜ੍ਹ: ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਗ੍ਰੀਨਲੈਂਡ ਨੂੰ ਕੌਮੀ ਸੁਰੱਖਿਆ ਲਈ ਮਹੱਤਵਪੂਰਨ ਦੱਸਿਆ ਹੈ। ਟਰੰਪ ਅਕਸਰ ਜਨਤਕ ਮੰਚਾਂ ’ਤੇ ਗ੍ਰੀਨਲੈਂਡ ਦੇ ਕੰਟਰੋਲ ਦੀ ਗੱਲ ਕਰਦੇ ਰਹੇ ਹਨ। ਹਾਲ ਹੀ ਵਿੱਚ, ਟਰੰਪ ਨੇ ਉਨ੍ਹਾਂ ਯੂਰਪੀ ਦੇਸ਼ਾਂ ’ਤੇ 10 ਫੀਸਦੀ ਟੈਕਸ ਲਾਉਣ…
ਸੈਂਸੈਕਸ ਤੇ ਨਿਫਟੀ ਸ਼ੁਰੂਆਤੀ ਕਾਰੋਬਾਰ ’ਚ ਡਿੱਗੇ

ਸੈਂਸੈਕਸ ਤੇ ਨਿਫਟੀ ਸ਼ੁਰੂਆਤੀ ਕਾਰੋਬਾਰ ’ਚ ਡਿੱਗੇ

ਮੁੰਬਈ: ਘਰੇਲੂ ਸਟਾਕ ਬਾਜ਼ਾਰ ਸੈਂਸੈਕਸ ਤੇ ਨਿਫਟੀ ਮੰਗਲਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਡਿੱਗ ਗਏ। ਵਿਦੇਸ਼ੀ ਪੂੰਜੀ ਦੀ ਲਗਾਤਾਰ ਨਿਕਾਸੀ ਅਤੇ ਭੂ-ਸਿਆਸੀ ਤਣਾਅ ਨੇ ਨਿਵੇਸ਼ਕਾਂ ਨੂੰ ਅਸਰਅੰਦਾਜ਼ ਕੀਤਾ। ਸ਼ੁਰੂਆਤੀ ਕਾਰੋਬਾਰ ਵਿੱਚ ਬੀਐਸਈ ਸੈਂਸੈਕਸ 311.33 ਅੰਕ ਡਿੱਗ ਕੇ 82,934.85 'ਤੇ ਆ ਗਿਆ, ਜਦੋਂ…
ਦਿੱਲੀ ਮੈਟਰੋ ਸਟੇਸ਼ਨ ’ਤੇ ਪਿਸ਼ਾਬ ਕਰਦਿਆਂ ਦੀ ਵਿਅਕਤੀ ਦੀ ਵੀਡੀਓ ਵਾਇਰਲ; ਸੋਸ਼ਲ ਮੀਡੀਆ ’ਤੇ ਗੁੱਸਾ ਵਧਿਆ

ਦਿੱਲੀ ਮੈਟਰੋ ਸਟੇਸ਼ਨ ’ਤੇ ਪਿਸ਼ਾਬ ਕਰਦਿਆਂ ਦੀ ਵਿਅਕਤੀ ਦੀ ਵੀਡੀਓ ਵਾਇਰਲ; ਸੋਸ਼ਲ ਮੀਡੀਆ ’ਤੇ ਗੁੱਸਾ ਵਧਿਆ

ਨਵੀਂ ਦਿੱਲੀ: ਦਿੱਲੀ ਮੈਟਰੋ ਸਟੇਸ਼ਨ ਅੰਦਰ ਪਿਸ਼ਾਬ ਕਰਦੇ ਹੋਏ ਇੱਕ ਵਿਅਕਤੀ ਦੀ ਵੀਡੀਓ ਵਾਇਰਲ ਹੋਈ ਹੈ ਜਿਸ ਕਾਰਨ ਵੱਡੀ ਗਿਣਤੀ ਲੋਕਾਂ ਨੇ ਸੋਸ਼ਲ ਮੀਡੀਆ ’ਤੇ ਇਸ ਖ਼ਿਲਾਫ਼ ਭੜਾਸ ਕੱਢੀ ਹੈ। ਦੂਜੇ ਪਾਸੇ ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ (ਡੀ.ਐਮ.ਆਰ.ਸੀ.) ਨੇ ਯਾਤਰੀਆਂ ਨੂੰ…
ਛੱਤੀਸਗੜ੍ਹ ਵਿੱਚ 45 ਲੱਖ ਰੁਪਏ ਦੇ ਇਨਾਮ ਵਾਲੇ 9 ਨਕਸਲੀਆਂ ਵੱਲੋਂ ਆਤਮ ਸਮਰਪਣ

ਛੱਤੀਸਗੜ੍ਹ ਵਿੱਚ 45 ਲੱਖ ਰੁਪਏ ਦੇ ਇਨਾਮ ਵਾਲੇ 9 ਨਕਸਲੀਆਂ ਵੱਲੋਂ ਆਤਮ ਸਮਰਪਣ

ਗਾਰੀਆਬੰਦ (ਛੱਤੀਸਗੜ੍ਹ): ਛੱਤੀਸਗੜ੍ਹ ਦੇ ਗਾਰੀਆਬੰਦ ਜ਼ਿਲ੍ਹੇ ਵਿੱਚ 45 ਲੱਖ ਰੁਪਏ ਦੇ ਇਨਾਮ ਵਾਲੇ ਨੌਂ ਨਕਸਲੀਆਂ ਨੇ ਅੱਜ ਆਤਮ ਸਮਰਪਣ ਕਰ ਦਿੱਤਾ। ਇੱਕ ਪੁਲੀਸ ਅਧਿਕਾਰੀ ਨੇ ਕਿਹਾ ਕਿ ਆਤਮ ਸਮਰਪਣ ਕਰਨ ਵਾਲਾ ਕਾਡਰ ਸਿਨਾਪਾਲੀ ਅਤੇ ਐਸਡੀਕੇ (ਨਕਸਲੀਆਂ ਦੀਆਂ ਸੋਨਾਬੇਦਾ-ਧਰਮਬੰਧਾ-ਖੋਲੀਬਤਰ ਏਰੀਆ ਕਮੇਟੀਆਂ) ਨਾਲ…

ਲੰਡਨ: ਮੱਥੇ ’ਤੇ ਤਿਲਕ ਲਾਉਣ ਕਰਕੇ ਅੱਠ ਸਾਲਾ ਬੱਚਾ ਸਕੂਲ ਛੱਡਣ ਲਈ ਮਜਬੂਰ

ਚੰਡੀਗੜ੍ਹ: ਲੰਡਨ ਵਿੱਚ ਅੱਠ ਸਾਲਾ ਹਿੰਦੂ ਵਿਦਿਆਰਥੀ ਨੂੰ ਮੱਥੇ ’ਤੇ ਲਾਏ ਤਿਲਕ ਕਰਕੇ ਸਕੂਲ ਬਦਲਣ ਲਈ ਮਜਬੂਰ ਕੀਤਾ ਗਿਆ। ਇਕ ਨਿਊਜ਼ ਚੈਨਲ ਨੇ ਆਪਣੀ ਰਿਪੋਰਟ ਵਿਚ ਬ੍ਰਿਟਿਸ਼ ਹਿੰਦੂ ਅਤੇ ਭਾਰਤੀ ਭਾਈਚਾਰੇ ਦੀ ਨੁਮਾਇੰਦਗੀ ਕਰਨ ਵਾਲੀ ਸਮਾਜਿਕ ਸੰਸਥਾ ‘ਇਨਸਾਈਟ ਯੂਕੇ’ ਦੇ ਹਵਾਲੇ…
ਆਈ ਸੀ ਸੀ ਵੱਲੋਂ ਬੰਗਲਾਦੇਸ਼ ਨੂੰ ਭਲਕ ਤੱਕ ਦਾ ਅਲਟੀਮੇਟਮ

ਆਈ ਸੀ ਸੀ ਵੱਲੋਂ ਬੰਗਲਾਦੇਸ਼ ਨੂੰ ਭਲਕ ਤੱਕ ਦਾ ਅਲਟੀਮੇਟਮ

ਨਵੀਂ ਦਿੱਲੀ: ਕੌਮਾਂਤਰੀ ਕ੍ਰਿਕਟ ਕੌਂਸਲ (ਆਈ ਸੀ ਸੀ) ਨੇ ਬੰਗਲਾਦੇਸ਼ ਕ੍ਰਿਕਟ ਬੋਰਡ (ਬੀ ਸੀ ਬੀ) ਨੂੰ 7 ਫਰਵਰੀ ਤੋਂ ਭਾਰਤ ਵਿੱਚ ਸ਼ੁਰੂ ਹੋ ਰਹੇ ਟੀ-20 ਵਿਸ਼ਵ ਕੱਪ ਵਿੱਚ ਆਪਣੀ ਸ਼ਮੂਲੀਅਤ ਬਾਰੇ ਫੈ਼ਸਲਾ ਲੈਣ ਲਈ 21 ਜਨਵਰੀ ਤੱਕ ਦਾ ਅਲਟੀਮੇਟਮ ਦਿੱਤਾ ਹੈ।…
ਚਾਂਦੀ ਚਮਕੀ: ਵਾਅਦਾ ਕਾਰੋਬਾਰ ’ਚ ਸਫ਼ੇਦ ਧਾਤ ਦਾ ਭਾਅ 3 ਲੱਖ ਪ੍ਰਤੀ ਕਿਲੋ ਨੂੰ ਟੱਪਿਆ

ਚਾਂਦੀ ਚਮਕੀ: ਵਾਅਦਾ ਕਾਰੋਬਾਰ ’ਚ ਸਫ਼ੇਦ ਧਾਤ ਦਾ ਭਾਅ 3 ਲੱਖ ਪ੍ਰਤੀ ਕਿਲੋ ਨੂੰ ਟੱਪਿਆ

ਨਵੀਂ ਦਿੱਲੀ: ਨਿਵੇਸ਼ਕਾਂ ਦੀ ਮਜ਼ਬੂਤ ਮੰਗ ਤੇ ਸਕਾਰਾਤਮਕ ਆਲਮੀ ਰੁਝਾਨਾਂ ਕਰਕੇ ਵਾਅਦਾ ਕਾਰੋਬਾਰ ਵਿਚ ਸੋਮਵਾਰ ਨੂੰ ਚਾਂਦੀ ਦੀ ਕੀਮਤ ’ਚ ਵੱਡਾ ਉਛਾਲ ਆਇਆ ਤੇ ਇਹ ਪਹਿਲੀ ਵਾਰ ਤਿੰਨ ਲੱਖ ਰੁਪਏ ਪ੍ਰਤੀ ਕਿਲੋਗ੍ਰਾਮ ਦੇ ਰਿਕਾਰਡ ਪੱਧਰ ਨੂੰ ਪਾਰ ਕਰ ਗਈ। ਮਲਟੀ ਕਮੋਡਿਟੀ…
ਪੰਜਾਬ ਵਿੱਚ ਇਸ ਹਫ਼ਤੇ ਬਦਲੇਗਾ ਮੌਸਮ

ਪੰਜਾਬ ਵਿੱਚ ਇਸ ਹਫ਼ਤੇ ਬਦਲੇਗਾ ਮੌਸਮ

ਚੰਡੀਗਡ਼੍ਹ: ਪੰਜਾਬ, ਹਰਿਆਣਾ ਸਣੇ ਉਤਰੀ ਭਾਰਤ ਵਿੱਚ ਲਗਾਤਾਰ ਪੈ ਰਹੀ ਧੁੰਦ ਅਤੇ ਕੜਾਕੇ ਦੀ ਠੰਢ ਦੌਰਾਨ ਮੌਸਮ ਵਿਭਾਗ ਨੇ 22 ਜਨਵਰੀ ਤੋਂ ਪੰਜਾਬ ਅੰਦਰ ਮੌਸਮ ਬਦਲਣ ਦੀ ਪੇਸ਼ੀਨਗੋਈ ਕੀਤੀ ਹੈ। ਮੌਸਮ ਵਿਗਿਆਨੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ 22 ਤੇ 23 ਜਨਵਰੀ ਨੂੰ ਪੰਜਾਬ…
ਪੰਜਾਬ ’ਚ ਅੰਮ੍ਰਿਤਸਰ ਤੇ ਹਰਿਆਣਾ ’ਚ ਭਿਵਾਨੀ ਸਭ ਤੋਂ ਠੰਢੇ

ਪੰਜਾਬ ’ਚ ਅੰਮ੍ਰਿਤਸਰ ਤੇ ਹਰਿਆਣਾ ’ਚ ਭਿਵਾਨੀ ਸਭ ਤੋਂ ਠੰਢੇ

ਚੰਡੀਗੜ੍ਹ: ਪੰਜਾਬ ਦਾ ਅੰਮ੍ਰਿਤਸਰ ਸ਼ਹਿਰ ਸੋਮਵਾਰ ਨੂੰ ਸਭ ਤੋਂ ਠੰਢਾ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ 2.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਸੂਬੇ ਦੇ ਕੁਝ ਹੋਰਨਾਂ ਹਿੱਸਿਆਂ ਅਤੇ ਗੁਆਂਢੀ ਹਰਿਆਣਾ ਵਿੱਚ ਵੀ ਠੰਢ ਦਾ ਦੌਰ ਜਾਰੀ ਹੈ। ਮੌਸਮ ਵਿਭਾਗ ਨੇ ਕਿਹਾ ਕਿ ਅੰਮ੍ਰਿਤਸਰ…
ਜੰਮੂ ਕਸ਼ਮੀਰ: ਦਹਿਸ਼ਤਗਰਦਾਂ ਦੀ ਪੈੜ ਨੱਪਣ ਲਈ ਕਿਸ਼ਤਵਾੜ ’ਚ ਕਾਰਵਾਈ ਮੁੜ ਸ਼ੁਰੂ

ਜੰਮੂ ਕਸ਼ਮੀਰ: ਦਹਿਸ਼ਤਗਰਦਾਂ ਦੀ ਪੈੜ ਨੱਪਣ ਲਈ ਕਿਸ਼ਤਵਾੜ ’ਚ ਕਾਰਵਾਈ ਮੁੜ ਸ਼ੁਰੂ

ਜੰਮੂ: ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਦੇ ਉੱਪਰਲੇ ਹਿੱਸਿਆਂ ਵਿੱਚ ਲੁਕੇ ਦਹਿਸ਼ਤਗਰਦਾਂ ਦੀ ਪੈੜ ਨੱਪਣ ਲਈ ਸੁਰੱਖਿਆ ਬਲਾਂ ਵੱਲੋਂ ਵਿੱਢੀ ਤਲਾਸ਼ੀ ਮੁਹਿੰਮ ਰਾਤ ਭਰ ਰੁਕਣ ਤੋਂ ਬਾਅਦ ਮੁੜ ਸ਼ੁਰੂ ਕਰ ਦਿੱਤੀ ਗਈ। ਇਹ ਆਪ੍ਰੇਸ਼ਨ ਐਤਵਾਰ ਨੂੰ ਚਤਰੂ ਪੱਟੀ ਦੇ ਮੰਡਰਾਲ-ਸਿੰਘਪੁਰਾ ਨੇੜੇ…
ਦਿੱਲੀ ’ਚ ਹਵਾ ਦੀ ਗੁਣਵੱਤਾ ‘ਗੰਭੀਰ’ ਪੱਧਰ ’ਤੇ ਪਹੁੰਚੀ

ਦਿੱਲੀ ’ਚ ਹਵਾ ਦੀ ਗੁਣਵੱਤਾ ‘ਗੰਭੀਰ’ ਪੱਧਰ ’ਤੇ ਪਹੁੰਚੀ

ਨਵੀਂ ਦਿੱਲੀ: ਕੌਮੀ ਰਾਜ਼ਧਾਨੀ ਦਿੱਲੀ ਸੋਮਵਾਰ ਸਵੇਰ ਤੋਂ ਹੀ ਧੁੰਦ ਦੀ ਚਾਦਰ ਹੇਠ ਢਕੀ ਹੋਈ ਸੀ ਅਤੇ ਸਮੀਰ ਐਪ ਅਨੁਸਾਰ ਸ਼ਹਿਰ ਦੀ ਔਸਤ ਹਵਾ ਗੁਣਵੱਤਾ ਸੂਚਕ ਅੰਕ (AQI) 417 ਦਰਜ ਕੀਤਾ ਗਿਆ, ਜੋ ਕਿ 'ਗੰਭੀਰ' ਸ਼੍ਰੇਣੀ ਵਿੱਚ ਆਉਂਦਾ ਹੈ। ਸ਼ਹਿਰ ਦੇ…
ਤ੍ਰਿਣਮੂਲ ਨੇ ਕੌਮੀ ਸੁਰੱਖਿਆ ਖ਼ਤਰੇ ’ਚ ਪਾਈ: ਮੋਦੀ

ਤ੍ਰਿਣਮੂਲ ਨੇ ਕੌਮੀ ਸੁਰੱਖਿਆ ਖ਼ਤਰੇ ’ਚ ਪਾਈ: ਮੋਦੀ

ਸਿੰਗੂਰ/ਕਲੀਆਬੋਰ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪੱਛਮੀ ਬੰਗਾਲ ਦੇ ਸਿੰਗੂਰ ਤੇ ਅਸਾਮ ਦੇ ਕਲੀਆਬੋਰ ’ਚ ਰੈਲੀਆਂ ਕੀਤੀਆਂ ਅਤੇ ਤ੍ਰਿਣਮੂਲ ਕਾਂਗਰਸ (ਟੀ ਐੱਮ ਸੀ) ਤੇ ਕਾਂਗਰਸ ਪਾਰਟੀ ਨੂੰ ਨਿਸ਼ਾਨੇ ’ਤੇ ਲੈਂਦਿਆਂ ਦੋਵਾਂ ਸਿਆਸੀ ਪਾਰਟੀਆਂ ’ਤੇ ਵੋਟਾਂ ਖਾਤਰ ਘੁਸਪੈਠੀਆਂ ਦੀ ਮਦਦ ਕਰਨ…
ਪਾਵਨ ਸਰੂਪਾਂ ਦੇ ਮੁੱਦੇ ’ਤੇ ਵਿਧਾਇਕ ਸੁੱਖੀ ਦਾ ਚੇਅਰਮੈਨੀ ਤੋਂ ਅਸਤੀਫ਼ਾ

ਪਾਵਨ ਸਰੂਪਾਂ ਦੇ ਮੁੱਦੇ ’ਤੇ ਵਿਧਾਇਕ ਸੁੱਖੀ ਦਾ ਚੇਅਰਮੈਨੀ ਤੋਂ ਅਸਤੀਫ਼ਾ

ਚੰਡੀਗਡ਼੍ਹ: ਹਲਕਾ ਬੰਗਾ ਤੋਂ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਅੱਜ ਪੰਜਾਬ ਸਟੇਟ ਕੰਟੇਨਰ ਐਂਡ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮਿਲਿਆ ਕੈਬਨਿਟ ਰੈਂਕ ਵੀ ਅੱਜ ਛੱਡ ਦਿੱਤਾ ਹੈ। ਕਰੀਬ ਸਾਲ ਪਹਿਲਾਂ…
ਕਸ਼ਮੀਰ ਵਿਚ ਠੰਢ ਤੋਂ ਹਲਕੀ ਰਾਹਤ, ਘੱਟੋ ਘੱਟ ਤਾਪਮਾਨ ਦੋ ਦਰਜੇ ਵਧਿਆ

ਕਸ਼ਮੀਰ ਵਿਚ ਠੰਢ ਤੋਂ ਹਲਕੀ ਰਾਹਤ, ਘੱਟੋ ਘੱਟ ਤਾਪਮਾਨ ਦੋ ਦਰਜੇ ਵਧਿਆ

ਸ੍ਰੀਨਗਰ: ਕਸ਼ਮੀਰ ਵਿੱਚ ਸੋਮਵਾਰ ਨੂੰ ਸੀਤ ਲਹਿਰ ਤੋਂ ਕੁਝ ਰਾਹਤ ਮਿਲੀ ਹੈ ਕਿਉਂਕਿ ਵਾਦੀ ਵਿੱਚ ਘੱਟੋ-ਘੱਟ ਤਾਪਮਾਨ ਦੋ ਡਿਗਰੀ ਵਧ ਗਿਆ ਹੈ। ਸ੍ਰੀਨਗਰ ਵਿਚ ਐਤਵਾਰ ਰਾਤ ਨੂੰ ਘੱਟੋ-ਘੱਟ ਤਾਪਮਾਨ ਮਨਫ਼ੀ 1.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਪਿਛਲੀ ਰਾਤ ਮਨਫ਼ੀ…
ਸਾਲ 2014 ਤੋਂ ਭਾਰਤ ਚੀਨ ਸਰਹੱਦ ’ਤੇ ਕੋਈ ਘੁਸਪੈਠ ਨਹੀਂ ਹੋਈ: ਕੇਂਦਰ

ਸਾਲ 2014 ਤੋਂ ਭਾਰਤ ਚੀਨ ਸਰਹੱਦ ’ਤੇ ਕੋਈ ਘੁਸਪੈਠ ਨਹੀਂ ਹੋਈ: ਕੇਂਦਰ

ਨਵੀਂ ਦਿੱਲੀ: ਮਈ 2020 ਵਿੱਚ ਭਾਰਤ ਤੇ ਚੀਨ ਦੀਆਂ ਫੌਜਾਂ ਵਿਚਾਲੇ ਗਲਵਾਨ ਵਿਚ ਹੋਏ ਟਕਰਾਅ ਤੋਂ ਪੰਜ ਸਾਲਾਂ ਮਗਰੋਂ ਸਰਕਾਰ ਨੇ ਦਾਅਵਾ ਕੀਤਾ ਹੈ ਕਿ 2014 ਤੋਂ 2025 ਵਿਚਕਾਰ ਦੋਵਾਂ ਦੇਸ਼ਾਂ ਦੀ ਸਰਹੱਦ ’ਤੇ ਘੁਸਪੈਠ ਦੀ ਕੋਈ ਘਟਨਾ ਨਹੀਂ ਵਾਪਰੀ ਹੈ। ਗ੍ਰਹਿ…