Posted inChandigarh
Punjab DGP Appointment 2026: ਗੌਰਵ ਯਾਦਵ ਦਾ ਪੰਜਾਬ ਦਾ ਰੈਗੂਲਰ ਡੀਜੀਪੀ ਬਣਨਾ ਤੈਅ
ਚੰਡੀਗੜ੍ਹ : 1992 ਬੈਚ ਦੇ ਆਈ ਪੀ ਐੱਸ ਅਧਿਕਾਰੀ ਗੌਰਵ ਯਾਦਵ ਦਾ ਹੁਣ ਪੰਜਾਬ ਦਾ ਰੈਗੂਲਰ ਡੀ ਜੀ ਪੀ ਬਣਨਾ ਤੈਅ ਹੈ। ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਦੀ ਇਮਪੈਨਲਮੈਂਟ ਕਮੇਟੀ ਵੱਲੋਂ ਅੱਜ ਪੰਜਾਬ ਦਾ ਰੈਗੂਲਰ ਡੀਜੀਪੀ ਲਗਾਏ ਜਾਣ ਲਈ ਤਿੰਨ ਸੀਨੀਅਰ ਅਧਿਕਾਰੀਆਂ…




























