Posted inPakistan
Sikh Couple Murder Case: ਪਾਕਿਸਤਾਨ ਵਿੱਚ ਸਿੱਖ ਜੋੜੇ ਦੇ ਕਤਲ ਕੇਸ ਦਾ ਮੁੱਖ ਸ਼ੱਕੀ ਗ੍ਰਿਫ਼ਤਾਰ
ਪੇਸ਼ਾਵਰ : ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿੱਚ ਇੱਕ ਗੁਰਦੁਆਰੇ ਦੇ ਅੰਦਰ ਗੋਲੀ ਮਾਰ ਕੇ ਕਤਲ ਕੀਤੇ ਗਏ ਸਿੱਖ ਜੋੜੇ ਦੇ ਦੋਹਰੇ ਕਤਲ ਕਾਂਡ ਵਿੱਚ ਪੁਲੀਸ ਨੇ ਮੁੱਖ ਸ਼ੱਕੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੀੜਤਾਂ ਦੀ ਪਛਾਣ ਜਗਨਨਾਥ ਅਤੇ ਉਸ ਦੀ…




























