ਦਿੱਲੀ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਜਾਂਚ ਜਾਰੀ

ਦਿੱਲੀ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਜਾਂਚ ਜਾਰੀ

ਨਵੀਂ ਦਿੱਲੀ: ਕੌਮੀਂ ਰਾਜਧਾਨੀ ਦਿੱਲੀ ਵਿੱਚ ਸੋਮਵਾਰ ਸਵੇਰੇ ਉਸ ਵੇਲੇ ਸਹਿਮ ਦਾ ਮਾਹੌਲ ਪਸਰ ਗਿਆ ਜਦੋਂ ਕਈ ਨਾਮੀ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ। ਇਨ੍ਹਾਂ ਸਕੂਲਾਂ ਵਿੱਚ ਦਿੱਲੀ ਕੈਂਟ ਸਥਿਤ ਆਰਮੀ ਪਬਲਿਕ ਸਕੂਲ, ਜਨਕਪੁਰੀ ਦਾ ਮੀਰਾ ਮਾਡਲ…
JNU Protest: ਜੇ.ਐਨ.ਯੂ. ਦੇ 14 ਵਿਦਿਆਰਥੀ ਤਿਹਾੜ ਜੇਲ੍ਹ ਵਿੱਚੋਂ ਰਿਹਾਅ

JNU Protest: ਜੇ.ਐਨ.ਯੂ. ਦੇ 14 ਵਿਦਿਆਰਥੀ ਤਿਹਾੜ ਜੇਲ੍ਹ ਵਿੱਚੋਂ ਰਿਹਾਅ

ਨਵੀਂ ਦਿੱਲੀ: ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (JNU) ਦੇ 14 ਵਿਦਿਆਰਥੀਆਂ ਲਈ ਐਤਵਾਰ ਦੀ ਰਾਤ ਰਾਹਤ ਭਰੀ ਰਹੀ, ਜਦੋਂ ਉਨ੍ਹਾਂ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਵਿੱਚੋਂ ਰਿਹਾਅ ਕਰ ਦਿੱਤਾ ਗਿਆ। ਪਟਿਆਲਾ ਹਾਊਸ ਕੋਰਟ ਵੱਲੋਂ ਰਿਹਾਈ ਦੇ ਹੁਕਮ ਦਿੱਤੇ ਜਾਣ ਤੋਂ ਬਾਅਦ ਯੂਨੀਅਨ…
Market Update: ਸੈਂਸੈਕਸ 2,700 ਤੋਂ ਵੱਧ ਅੰਕ ਡਿੱਗਿਆ; ਨਿਵੇਸ਼ਕਾਂ ਦੇ ਅਰਬਾਂ ਰੁਪਏ ਡੁੱਬੇ

Market Update: ਸੈਂਸੈਕਸ 2,700 ਤੋਂ ਵੱਧ ਅੰਕ ਡਿੱਗਿਆ; ਨਿਵੇਸ਼ਕਾਂ ਦੇ ਅਰਬਾਂ ਰੁਪਏ ਡੁੱਬੇ

ਮੁੰਬਈ : ਪੱਛਮੀ ਏਸ਼ੀਆ ਵਿੱਚ ਵਧਦੇ ਜੰਗੀ ਤਣਾਅ ਦਾ ਅਸਰ ਅੱਜ ਭਾਰਤੀ ਸ਼ੇਅਰ ਬਾਜ਼ਾਰ ’ਤੇ ਬਹੁਤ ਬੁਰਾ ਅਸਰ ਦੇਖਣ ਨੂੰ ਮਿਲਿਆ। ਸੋਮਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਬੈਂਚਮਾਰਕ ਸੂਚਕਾਂਕ ‘ਸੈਂਸੈਕਸ’ ਅਤੇ ‘ਨਿਫਟੀ’ ਬੁਰੀ ਤਰ੍ਹਾਂ ਕ੍ਰੈਸ਼ ਹੋ ਗਏ। BSE ਸੈਂਸੈਕਸ 2,743.46 ਅੰਕ (3.37%)…
ਜਹਾਜ਼ ਹਾਦਸਾ: ਜੈ ਪਵਾਰ ਨੇ AAIB ਦੀ ਮੁੱਢਲੀ ਰਿਪੋਰਟ ‘ਤੇ ਚੁੱਕੇ ਸਵਾਲ, ਕਾਰਵਾਈ ਮੰਗੀ

ਜਹਾਜ਼ ਹਾਦਸਾ: ਜੈ ਪਵਾਰ ਨੇ AAIB ਦੀ ਮੁੱਢਲੀ ਰਿਪੋਰਟ ‘ਤੇ ਚੁੱਕੇ ਸਵਾਲ, ਕਾਰਵਾਈ ਮੰਗੀ

ਪੁਣੇ: ਮਰਹੂਮ ਅਜੀਤ ਪਵਾਰ ਦੇ ਸਪੁੱਤਰ ਜੈ ਪਵਾਰ ਨੇ ਹਾਲ ਹੀ ਵਿੱਚ ਹੋਏ ਜਹਾਜ਼ ਹਾਦਸੇ ਦੇ ਸਬੰਧ ਵਿੱਚ ਏਅਰਕ੍ਰਾਫਟ ਐਕਸੀਡੈਂਟ ਇਨਵੈਸਟੀਗੇਸ਼ਨ ਬਿਊਰੋ (AAIB) ਦੁਆਰਾ ਜਾਰੀ ਮੁੱਢਲੀ ਰਿਪੋਰਟ 'ਤੇ ਸਵਾਲ ਖੜ੍ਹੇ ਕੀਤੇ ਹਨ, ਜਿਸ ਵਿੱਚ ਮਹਾਰਾਸ਼ਟਰ ਦੇ ਸਾਬਕਾ ਉਪ ਮੁੱਖ ਮੰਤਰੀ ਅਜੀਤ…
ਮੱਧ ਪੂਰਬ ਸੰਕਟ ਕਾਰਨ ਬਾਸਮਤੀ ਵਪਾਰ ਖ਼ਤਰੇ ਵਿੱਚ

ਮੱਧ ਪੂਰਬ ਸੰਕਟ ਕਾਰਨ ਬਾਸਮਤੀ ਵਪਾਰ ਖ਼ਤਰੇ ਵਿੱਚ

ਚੰਡੀਗਡ਼੍ਹ: ਮੱਧ-ਪੂਰਬ ਵਿੱਚ ਵੱਧ ਰਹੇ ਤਣਾਅ ਕਾਰਨ ਪੰਜਾਬ-ਹਰਿਆਣਾ ਦੇ ਬਾਸਮਤੀ ਵਪਾਰ ’ਤੇ ਅਸਰ ਪੈ ਸਕਦਾ ਹੈ। ਪੰਜਾਬ ਤੋਂ ਪੱਛਮੀ ਏਸ਼ੀਆ ਦੇ ਮੁਲਕਾਂ, ਯੂਰੋਪ, ਅਮਰੀਕਾ ਅਤੇ ਅਮਰੀਕੀ ਮਹਾਂਦੀਪ ਦੇ ਹੋਰਨਾਂ ਦੇਸ਼ਾਂ ਨੂੰ ਬਰਾਮਦ ਕਰਨ ਵਾਲੇ ਡਰ ਦੇ ਮਾਹੌਲ ’ਚ ਹਨ। ਪੰਜਾਬ ’ਚੋਂ…
ਟੀ-20 ਵਿਸ਼ਵ ਕੱਪ 2026: ਭਾਰਤ ਨੇ ਵੈਸਟਇੰਡੀਜ਼ ਨੂੰ 5 ਵਿਕਟਾਂ ਨਾਲ ਹਰਾਇਆ; ਇੰਗਲੈਂਡ ਨਾਲ ਹੋਵੇਗਾ ਸੈਮੀਫਾਈਨਲ ਮੁਕਾਬਲਾ

ਟੀ-20 ਵਿਸ਼ਵ ਕੱਪ 2026: ਭਾਰਤ ਨੇ ਵੈਸਟਇੰਡੀਜ਼ ਨੂੰ 5 ਵਿਕਟਾਂ ਨਾਲ ਹਰਾਇਆ; ਇੰਗਲੈਂਡ ਨਾਲ ਹੋਵੇਗਾ ਸੈਮੀਫਾਈਨਲ ਮੁਕਾਬਲਾ

ਚੰਡੀਗੜ੍ਹ: ਕੋਲਕਾਤਾ ਦੇ ਇਤਿਹਾਸਕ ਈਡਨ ਗਾਰਡਨ ਸਟੇਡੀਅਮ ਵਿੱਚ ਖੇਡੇ ਗਏ ਸੁਪਰ 8 ਦੇ ਇੱਕ ਬੇਹੱਦ ਰੋਮਾਂਚਕ ਮੈਚ ਵਿੱਚ ਭਾਰਤ ਨੇ ਵੈਸਟਇੰਡੀਜ਼ ਨੂੰ 5 ਵਿਕਟਾਂ ਨਾਲ ਹਰਾ ਦਿੱਤਾ ਹੈ। ਵੈਸਟਇੰਡੀਜ਼ ਵੱਲੋਂ ਦਿੱਤੇ ਗਏ 196 ਦੌੜਾਂ ਦੇ ਚੁਣੌਤੀਪੂਰਨ ਟੀਚੇ ਨੂੰ ਭਾਰਤ ਨੇ 19.2…
ਦੁਬਈ ’ਚ ਫਸੀ ਸਿੰਧੂ ਨੇ ਸਥਿਤੀ ਨੂੰ ‘ਤਣਾਅਪੂਰਨ ਤੇ ਡਰਾਉਣੀ’ ਦੱਸਿਆ

ਦੁਬਈ ’ਚ ਫਸੀ ਸਿੰਧੂ ਨੇ ਸਥਿਤੀ ਨੂੰ ‘ਤਣਾਅਪੂਰਨ ਤੇ ਡਰਾਉਣੀ’ ਦੱਸਿਆ

ਦੁਬਈ: ਉਲੰਪਿਕ ਤਗਮਾ ਜੇਤੂੁ ਭਾਰਤ ਦੀ ਬੈਡਮਿੰਟਨ ਖਿਡਾਰਨ ਪੀ ਵੀ ਸਿੰਧੂ ਨੇ ਦੁਬਈ ਕੌਮਾਂਤਰੀ ਹਵਾਈ ਅੱਡੇ ’ਤੇ ਸਥਿਤੀ ਨੂੰ ‘ਤਣਾਅਪੂਰਨ ਤੇ ਡਰਾਉਣੀ’ ਦੱਸਿਆ ਹੈ। ਸਿੰਧੂ ਤੇ ਉਸ ਦਾ ਇੰਡੋਨੇਸ਼ਿਆਈ ਕੋਚ ਹਵਾਈ ਅੱਡੇ ਨੇੜਲੇ ਖੇਤਰ ਵਿਚ ਧਮਾਕਾ ਹੋਣ ਕਾਰਨ ਉੱਥੇ ਫਸ…
Karan Aujla ਦਾ Delhi Concert ਅੱਜ ਸ਼ਾਮ ਛੇ ਵਜੇ; ਦਿੱਲੀ ਪੁਲੀਸ ਵੱਲੋਂ ਐਡਵਾਈਜ਼ਰੀ

Karan Aujla ਦਾ Delhi Concert ਅੱਜ ਸ਼ਾਮ ਛੇ ਵਜੇ; ਦਿੱਲੀ ਪੁਲੀਸ ਵੱਲੋਂ ਐਡਵਾਈਜ਼ਰੀ

ਚੰਡੀਗੜ੍ਹ: ਜਾਬੀ ਗਾਇਕ ਕਰਨ ਔਜਲਾ ਦਾ ਸੰਗੀਤ ਸਮਾਗਮ ਅੱਜ ਦਿੱਲੀ ਦੇ ਜਵਾਹਰ ਲਾਲ ਨਹਿਰੂ ਸਟੇਡੀਅਮ ਵਿਚ ਸ਼ਾਮ ਦੇ ਛੇ ਵਜੇ ਹੋਵੇਗਾ। ਇਹ ਸੰਗੀਤ ਸਮਾਰੋਹ ਪੀ-ਪੌਪ ਕਲਚਰ ਇੰਡੀਆ ਟੂਰ 2026 ਦੇ ਨਾਮ ਹੇਠ ਕਰਵਾਇਆ ਜਾ ਰਿਹਾ ਹੈ। ਐਮ.ਸੀ.ਡੀ. ਦੇ ਸਿਹਤ ਵਿਭਾਗ…
ਪਾਕਿਸਤਾਨ ਅਤੇ ਅਫਗਾਨਿਸਤਾਨ ਟਕਰਾਅ; 300 ਹਲਾਕ; 500 ਜ਼ਖ਼ਮੀ

ਪਾਕਿਸਤਾਨ ਅਤੇ ਅਫਗਾਨਿਸਤਾਨ ਟਕਰਾਅ; 300 ਹਲਾਕ; 500 ਜ਼ਖ਼ਮੀ

ਕਾਬੁਲ: ਪਾਕਿਸਤਾਨ ਅਤੇ ਅਫਗਾਨਿਸਤਾਨ ਵਿਚਾਲੇ ਚੱਲ ਰਹੀ ਫ਼ੌਜੀ ਜੰਗ ਵਿੱਚ ਹੁਣ ਤੱਕ 300 ਤੋਂ ਵੱਧ ਜਣਿਆਂ ਦੀ ਮੌਤ ਹੋ ਚੁੱਕੀ ਹੈ ਅਤੇ 500 ਦੇ ਕਰੀਬ ਜ਼ਖ਼ਮੀ ਹੋਏ ਹਨ। ਦੋਵੇਂ ਦੇਸ਼ ਇੱਕ-ਦੂਜੇ ਨੂੰ ਲਗਾਤਾਰ ਹੋਰ ਵੱਡੀਆਂ ਫ਼ੌਜੀ ਕਾਰਵਾਈਆਂ ਦੀਆਂ ਧਮਕੀਆਂ ਦੇ ਰਹੇ…
ਟਰੰਪ ਦੀ ਪਾਬੰਦੀ; ਕੀ ਹੈ Anthropic AI

ਟਰੰਪ ਦੀ ਪਾਬੰਦੀ; ਕੀ ਹੈ Anthropic AI

ਚੰਡੀਗੜ੍ਹ: ਰਾਸ਼ਟਰਪਤੀ ਡੋਨਲਡ ਟਰੰਪ ਸਰਕਾਰ ਨੇ ਸਾਰੀਆਂ ਅਮਰੀਕੀ ਸਰਕਾਰੀ ਏਜੰਸੀਆਂ ਨੂੰ ਐਂਥਰੋਪਿਕ (Anthropic) ਕੰਪਨੀ ਦੀ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਤਕਨਾਲੋਜੀ ਦੀ ਵਰਤੋਂ ਤੁਰੰਤ ਬੰਦ ਕਰਨ ਦੇ ਹੁਕਮ ਦਿੱਤੇ ਹਨ ਜਿਵੇਂ Google ਦਾ Gemini ਹੈ ਜਾਂ OpenAI ਦਾ ChatGPT ਹੈ, ਉਵੇਂ ਹੀ Anthropic…
ਆਬਕਾਰੀ ਘੁਟਾਲਾ ਕੇਸ ’ਚੋਂ ਕੇਜਰੀਵਾਲ ਤੇ ਸਿਸੋਦੀਆ ਬਰੀ

ਆਬਕਾਰੀ ਘੁਟਾਲਾ ਕੇਸ ’ਚੋਂ ਕੇਜਰੀਵਾਲ ਤੇ ਸਿਸੋਦੀਆ ਬਰੀ

ਨਵੀਂ ਦਿੱਲੀ: ਦਿੱਲੀ ਦੀ ਅਦਾਲਤ ਨੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ 21 ਹੋਰਾਂ ਨੂੰ ਸ਼ਰਾਬ ਨੀਤੀ ਸਬੰਧੀ ਕੇਸ ’ਚੋਂ ਬਰੀ ਕਰ ਦਿੱਤਾ ਹੈ ਅਤੇ ਸੀ ਬੀ ਆਈ ਨਾਲ ਨਾਰਾਜ਼ਗੀ ਜ਼ਾਹਿਰ ਕਰਦਿਆਂ ਕਿਹਾ…
ਪਾਕਿ ਵੱਲੋਂ ਅਫ਼ਗਾਨਿਸਤਾਨ ਨਾਲ ‘ਖੁੱਲ੍ਹੀ ਜੰਗ’ ਦਾ ਐਲਾਨ

ਪਾਕਿ ਵੱਲੋਂ ਅਫ਼ਗਾਨਿਸਤਾਨ ਨਾਲ ‘ਖੁੱਲ੍ਹੀ ਜੰਗ’ ਦਾ ਐਲਾਨ

ਇਸਲਾਮਾਬਾਦ: ਪਾਕਿਸਤਾਨ ਦੇ ਰੱਖਿਆ ਮੰਤਰੀ ਖ਼ਵਾਜਾ ਆਸਿਫ਼ ਨੇ ਕਿਹਾ ਕਿ ‘‘ਸਾਡੇ ਦੇਸ਼ ਦਾ ਧੀਰਜ ਹੁਣ ਜਵਾਬ ਦੇ ਚੁੱਕਾ ਹੈ’’ ਤੇ ਅਫ਼ਗਾਨਿਸਤਾਨ ਖ਼ਿਲਾਫ਼ ‘ਖੁੱਲ੍ਹੀ ਜੰਗ’ ਜਾਰੀ ਹੈ। ਇਸਲਾਮਾਬਾਦ ਨੇ ਦਾਅਵਾ ਕੀਤਾ ਸੀ ਕਿ ਅਫ਼ਗਾਨਿਸਤਾਨ ਵੱਲੋਂ ਸਰਹੱਦ ਪਾਰੋਂ ਹਮਲਾ ਕੀਤਾ ਗਿਆ ਜਿਸ ਤੋਂ…
ਆਰਥਿਕ ਵਿਕਾਸ ਦਰ 7.6 ਫ਼ੀਸਦੀ ਰਹਿਣ ਦਾ ਅਨੁਮਾਨ

ਆਰਥਿਕ ਵਿਕਾਸ ਦਰ 7.6 ਫ਼ੀਸਦੀ ਰਹਿਣ ਦਾ ਅਨੁਮਾਨ

ਨਵੀਂ ਦਿੱਲੀ: ਕੌਮੀ ਅੰਕੜਾ ਦਫ਼ਤਰ ਨੇ ਚਾਲੂ ਵਿੱਤੀ ਸਾਲ ਲਈ ਜੀ ਡੀ ਪੀ ਆਧਾਰਿਤ ਦੇਸ਼ ਦੀ ਆਰਥਿਕ ਵਿਕਾਸ ਦਰ ਦੇ ਅਨੁਮਾਨਾਂ ਨੂੰ 7.4 ਫੀਸਦ ਤੋਂ ਵਧਾ ਕੇ 7.6 ਫੀਸਦ ਕਰ ਦਿੱਤਾ ਹੈ। ਆਧਾਰ ਸਾਲ ਵਿੱਚ ਤਬਦੀਲੀ ਤੇ ਗਣਨਾ ਵਿਧੀ ਵਿੱਚ ਸੋਧ…
School timings: Punjab ਵਿਚ ਸਕੂਲਾਂ ਦਾ ਸਮਾਂ ਬਦਲਿਆ

School timings: Punjab ਵਿਚ ਸਕੂਲਾਂ ਦਾ ਸਮਾਂ ਬਦਲਿਆ

ਚੰਡੀਗੜ੍ਹ: ਪੰਜਾਬ ਵਿਚ ਸਕੂਲਾਂ ਦਾ ਸਮਾਂ ਪਹਿਲੀ ਮਾਰਚ ਤੋਂ ਬਦਲ ਦਿੱਤਾ ਗਿਆ ਹੈ। ਇਸ ਸਬੰਧੀ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਹੁਕਮ ਜਾਰੀ ਕੀਤਾ ਗਿਆ। ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਪ੍ਰਾਇਮਰੀ ਸਕੂਲਾਂ ਦਾ ਸਮਾਂ 1 ਮਾਰਚ…
ਹੁਣ ਤੇਰੀ ਸਕਿਉਰਿਟੀ ਵੀ ਵਾਪਸ ਕਰਵਾਉਣੀ: Bikram majithia

ਹੁਣ ਤੇਰੀ ਸਕਿਉਰਿਟੀ ਵੀ ਵਾਪਸ ਕਰਵਾਉਣੀ: Bikram majithia

ਚੰਡੀਗੜ੍ਹ: ਪੰਜਾਬ ਵਿਚ ਇੱਕ ਵਿਆਹ ਸਮਾਗਮ ਦੌਰਾਨ ਪੰਜਾਬੀ ਗਾਇਕ ਰਣਜੀਤ ਬਾਵਾ ਗੀਤ ਗਾ ਰਹੇ ਸਨ ਜਿੱਥੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵੀ ਮੌਜੂਦ ਸਨ। ਪ੍ਰੋਗਰਾਮ ਦਰਮਿਆਨ ਇੱਕ ਹਲਕੇ-ਫੁਲਕੇ ਅੰਦਾਜ਼ ਦੌਰਾਨ ਮਜੀਠੀਆ ਨੇ ਰਣਜੀਤ ਬਾਵਾ ਨਾਲ ਮਜ਼ਾਕ ਕਰਦਿਆਂ…
ਫੋਰਟੀਫਾਈਡ ਚੌਲਾਂ ਦੀ ਸਪਲਾਈ ਅਸਥਾਈ ਤੌਰ ’ਤੇ ਬੰਦ

ਫੋਰਟੀਫਾਈਡ ਚੌਲਾਂ ਦੀ ਸਪਲਾਈ ਅਸਥਾਈ ਤੌਰ ’ਤੇ ਬੰਦ

ਚੰਡੀਗਡ਼੍ਹ: ਕੇਂਦਰ ਸਰਕਾਰ ਨੇ ਫੋਰਟੀਫਾਈਡ ਚੌਲਾਂ ਦੀ ਸਪਲਾਈ ਅਸਥਾਈ ਤੌਰ ’ਤੇ ਬੰਦ ਕਰ ਦਿੱਤੀ ਹੈ, ਜਿਸ ਨਾਲ ਸਾਧਾਰਨ ਚੌਲ ਕੇਂਦਰੀ ਪੂਲ ’ਚ ਭੇਜਣ ਦਾ ਰਾਹ ਖੁੱਲ੍ਹ ਗਿਆ ਹੈ। ਕੇਂਦਰੀ ਫ਼ੈਸਲੇ ਨਾਲ ਪੰਜਾਬ ਦੇ ਕਰੀਬ ਪੰਜ ਹਜ਼ਾਰ ਚੌਲ ਮਿੱਲ ਮਾਲਕਾਂ ਨੂੰ ਰਾਹਤ…
ਨਵਾਂ ਕਾਨੂੰਨ: ਪਤਨੀ ਨੂੰ ਕੁੱਟਣ ‘ਤੇ 15 ਦਿਨ ਤੇ ਜਾਨਵਰਾਂ ਦੀ ਲੜਾਈ ਕਰਵਾਉਣ ‘ਤੇ 5 ਮਹੀਨੇ ਦੀ ਜੇਲ੍ਹ

ਨਵਾਂ ਕਾਨੂੰਨ: ਪਤਨੀ ਨੂੰ ਕੁੱਟਣ ‘ਤੇ 15 ਦਿਨ ਤੇ ਜਾਨਵਰਾਂ ਦੀ ਲੜਾਈ ਕਰਵਾਉਣ ‘ਤੇ 5 ਮਹੀਨੇ ਦੀ ਜੇਲ੍ਹ

ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਇੱਕ ਨਵਾਂ ਕਾਨੂੰਨ (ਦੰਡ ਸੰਹਿਤਾ) ਜਾਰੀ ਕੀਤਾ ਹੈ, ਜਿਸ ਵਿੱਚ ਔਰਤਾਂ ਨਾਲੋਂ ਜਾਨਵਰਾਂ ਦੀ ਸੁਰੱਖਿਆ ਨੂੰ ਵੱਧ ਅਹਿਮੀਅਤ ਦਿੱਤੀ ਗਈ ਹੈ। ਇਸ ਫਰਮਾਨ ਮੁਤਾਬਕ ਜੇਕਰ ਕੋਈ ਮਰਦ ਆਪਣੀ ਪਤਨੀ ਨੂੰ ਇੰਨੀ ਬੁਰੀ ਤਰ੍ਹਾਂ ਕੁੱਟਦਾ ਹੈ…
Pakistan declares ‘open war’: ‘ਹੁਣ ਹੋਵੇਗਾ ਦਮਾ ਦਮ ਮਸਤ ਕਲੰਦਰ’; ਪਾਕਿਸਤਾਨ ਵੱਲੋਂ ਅਫਗਾਨਿਸਤਾਨ ਵਿਰੁੱਧ ‘ਖੁੱਲ੍ਹੀ ਜੰਗ’ ਦਾ ਐਲਾਨ

Pakistan declares ‘open war’: ‘ਹੁਣ ਹੋਵੇਗਾ ਦਮਾ ਦਮ ਮਸਤ ਕਲੰਦਰ’; ਪਾਕਿਸਤਾਨ ਵੱਲੋਂ ਅਫਗਾਨਿਸਤਾਨ ਵਿਰੁੱਧ ‘ਖੁੱਲ੍ਹੀ ਜੰਗ’ ਦਾ ਐਲਾਨ

ਇਸਲਾਮਾਬਾਦ: ਅਫਗਾਨਿਸਤਾਨ ਅਤੇ ਪਾਕਿਸਤਾਨ ਵਿਚਕਾਰ ਸਰਹੱਦੀ ਝੜਪਾਂ ਸ਼ੁੱਕਰਵਾਰ ਨੂੰ ਤੇਜ਼ੀ ਨਾਲ ਵਧ ਗਈਆਂ ਹਨ। ਪਾਕਿਸਤਾਨ ਨੇ ਕਾਬੁਲ, ਕੰਧਾਰ ਅਤੇ ਪਕਤੀਆ ਦੇ ਹਿੱਸਿਆਂ ਵਿੱਚ ਹਵਾਈ ਹਮਲੇ ਕਰਨ ਤੋਂ ਬਾਅਦ ਅਫਗਾਨਿਸਤਾਨ ਵਿਰੁੱਧ ‘ਖੁੱਲ੍ਹੀ ਜੰਗ’ ਦਾ ਐਲਾਨ ਕਰ ਦਿੱਤਾ ਹੈ। ਪਾਕਿਸਤਾਨ ਦੇ ਰੱਖਿਆ ਮੰਤਰੀ…
ਚੰਡੀਗੜ੍ਹ ਦੇ ਸਕੂਲਾਂ ਨੂੰ ਬੰਬ ਦੀ ਧਮਕੀ

ਚੰਡੀਗੜ੍ਹ ਦੇ ਸਕੂਲਾਂ ਨੂੰ ਬੰਬ ਦੀ ਧਮਕੀ

ਚੰਡੀਗੜ੍ਹ ਵਿੱਚ ਇੱਕ ਵਾਰ ਫਿਰ ਪੰਜ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਨ੍ਹਾਂ ਸਕੂਲਾਂ ਵਿੱਚ ਸੈਕਟਰ-38 ਸਥਿਤ ਵਿਵੇਕ ਹਾਈ ਸਕੂਲ (Vivek High School), ਕਾਰਮਲ ਕਾਨਵੈਂਟ ਸਕੂਲ (Carmel Convent School) ਅਤੇ ਸੇਂਟ ਜੋਨਸ ਹਾਈ ਸਕੂਲ (St. John's High…
Anil Ambani ਵਿਰੁੱਧ 2,220 ਕਰੋੜ ਦੀ ਧੋਖਾਧੜੀ ਦਾ ਨਵਾਂ ਕੇਸ

Anil Ambani ਵਿਰੁੱਧ 2,220 ਕਰੋੜ ਦੀ ਧੋਖਾਧੜੀ ਦਾ ਨਵਾਂ ਕੇਸ

ਨਵੀਂ ਦਿੱਲੀ: ਕੇਂਦਰੀ ਜਾਂਚ ਏਜੰਸੀ ਸੀਬੀਆਈ ਨੇ ਉਦਯੋਗਪਤੀ ਅਨਿਲ ਅੰਬਾਨੀ ਅਤੇ ਉਨ੍ਹਾਂ ਦੀ ਕੰਪਨੀ ਰਿਲਾਇੰਸ ਕਮਿਊਨੀਕੇਸ਼ਨਜ਼ (RCOM ਖ਼ਿਲਾਫ਼ ਧੋਖਾਧੜੀ ਦਾ ਇੱਕ ਨਵਾਂ ਮਾਮਲਾ ਦਰਜ ਕੀਤਾ ਹੈ। ਜਾਂਚ ਏਜੰਸੀ ਦਾ ਦੋਸ਼ ਹੈ ਕਿ ਅਨਿਲ ਅੰਬਾਨੀ ਅਤੇ ਉਨ੍ਹਾਂ ਦੀ ਕੰਪਨੀ ਨੇ ਸਾਲ…
ਸੁਪਰੀਮ ਕੋਰਟ ਵੱਲੋਂ ਐੱਨ ਸੀ ਈ ਆਰ ਟੀ ਪੁਸਤਕ ’ਤੇ ਪਾਬੰਦੀ

ਸੁਪਰੀਮ ਕੋਰਟ ਵੱਲੋਂ ਐੱਨ ਸੀ ਈ ਆਰ ਟੀ ਪੁਸਤਕ ’ਤੇ ਪਾਬੰਦੀ

ਨਵੀਂ ਦਿੱਲੀ/ਜਮਸ਼ੇਦਪੁਰ: ਸੁਪਰੀਮ ਕੋਰਟ ਨੇ ਨੈਸ਼ਨਲ ਕੌਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟਰੇਨਿੰਗ (ਐੱਨ ਸੀ ਈ ਆਰ ਟੀ) ਦੀ ਅੱਠਵੀਂ ਜਮਾਤ ਦੀ ਸਮਾਜ ਵਿਗਿਆਨ ਦੀ ਪੁਸਤਕ ’ਤੇ ‘ਮੁਕੰਮਲ ਰੋਕ’ ਲਗਾ ਦਿੱਤੀ ਹੈ। ਕੋਰਟ ਨੇ ਕਿਹਾ ਕਿ ਇਸ ਪੁਸਤਕ ਦੇ ਪ੍ਰਕਾਸ਼ਨ, ਰੀਪ੍ਰ੍ਰਿੰਟ ਤੇ…
ਕ੍ਰਿਕਟਰ ਰਿੰਕੂ ਸਿੰਘ ਦੇ ਪਿਤਾ ਦਾ ਲੰਬੀ ਬਿਮਾਰੀ ਤੋਂ ਬਾਅਦ ਦੇਹਾਂਤ

ਕ੍ਰਿਕਟਰ ਰਿੰਕੂ ਸਿੰਘ ਦੇ ਪਿਤਾ ਦਾ ਲੰਬੀ ਬਿਮਾਰੀ ਤੋਂ ਬਾਅਦ ਦੇਹਾਂਤ

ਅਲੀਗੜ੍ਹ/ਨੋਇਡਾ: ਭਾਰਤੀ ਕ੍ਰਿਕਟਰ ਰਿੰਕੂ ਸਿੰਘ ਦੇ ਪਿਤਾ ਖਾਨਚੰਦ ਸਿੰਘ ਦਾ ਲੰਬੀ ਬਿਮਾਰੀ ਤੋਂ ਬਾਅਦ ਸ਼ੁੱਕਰਵਾਰ ਤੜਕੇ ਗ੍ਰੇਟਰ ਨੋਇਡਾ ਦੇ ਇੱਕ ਹਸਪਤਾਲ ਵਿੱਚ ਦਿਹਾਂਤ ਹੋ ਗਿਆ,ਪਰਿਵਾਰਕ ਸੂਤਰਾਂ ਅਤੇ ਹਸਪਤਾਲ ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਗ੍ਰੇਟਰ ਨੋਇਡਾ ਦੇ ਯਥਾਰਥ ਹਸਪਤਾਲ ਦੇ ਬੁਲਾਰੇ…
ਰਣਜੀ ਟਰਾਫੀ: ਜੰਮੂ ਕਸ਼ਮੀਰ ਨੇ ਕਰਨਾਟਕ ’ਤੇ ਸ਼ਿਕੰਜਾ ਕੱਸਿਆ

ਰਣਜੀ ਟਰਾਫੀ: ਜੰਮੂ ਕਸ਼ਮੀਰ ਨੇ ਕਰਨਾਟਕ ’ਤੇ ਸ਼ਿਕੰਜਾ ਕੱਸਿਆ

ਹੁਬਲੀ: ਰਣਜੀ ਟਰਾਫੀ ਦੇ ਫਾਈਨਲ ਮੁਕਾਬਲੇ ਵਿੱਚ ਜੰਮੂ ਕਸ਼ਮੀਰ ਨੇ ਅੱਠ ਵਾਰ ਦੇ ਚੈਂਪੀਅਨ ਕਰਨਾਟਕ ’ਤੇ ਸ਼ਿਕੰਜਾ ਕੱਸ ਲਿਆ ਹੈ। ਅੱਜ ਤੀਜੇ ਦਿਨ ਦੀ ਖੇਡ ਖ਼ਤਮ ਹੋਣ ਤੱਕ ਕਰਨਾਟਕ ਨੇ 5 ਵਿਕਟਾਂ ਦੇ ਨੁਕਸਾਨ ’ਤੇ 220 ਦੌੜਾਂ ਬਣਾਈਆਂ, ਪਰ ਉਹ ਹਾਲੇ…
ਸਕੂਲ ਵਿੱਚ ਖੇਡਦਿਆਂ 9 ਸਾਲਾ ਬੱਚੀ ਦੀ ਮੌਤ; ਡਾਕਟਰਾਂ ਨੂੰ ਹਾਰਟ ਅਟੈਕ ਦਾ ਖ਼ਦਸ਼ਾ

ਸਕੂਲ ਵਿੱਚ ਖੇਡਦਿਆਂ 9 ਸਾਲਾ ਬੱਚੀ ਦੀ ਮੌਤ; ਡਾਕਟਰਾਂ ਨੂੰ ਹਾਰਟ ਅਟੈਕ ਦਾ ਖ਼ਦਸ਼ਾ

ਜੈਪੁਰ: ਰਾਜਸਥਾਨ ਦੇ ਨਾਗੌਰ ਜ਼ਿਲ੍ਹੇ ਦੇ ਇੱਕ ਨਿੱਜੀ ਸਕੂਲ ਵਿੱਚ 9 ਸਾਲਾ ਬੱਚੀ ਦੀ ਦਿਲ ਦਾ ਦੌਰਾ (Cardiac Arrest) ਪੈਣ ਕਾਰਨ ਮੌਤ ਹੋ ਗਈ। ਇਹ ਘਟਨਾ  ਗੋਟਨ ਕਸਬੇ ਵਿੱਚ ਵਾਪਰੀ। ਪੁਲੀਸ ਅਨੁਸਾਰ ਪੰਜਵੀਂ ਜਮਾਤ ਦੀ ਵਿਦਿਆਰਥਣ ਦਿਵਿਆ ਬਾਪੇਡੀਆ ਸਵੇਰ ਦੀ ਪ੍ਰਾਰਥਨਾ…
NCERT ਨੇ ਅੱਠਵੀਂ ਜਮਾਤ ਦੀ ਸਮਾਜਿਕ ਵਿਗਿਆਨ ਦੀ ਪੁਸਤਕ ਵਾਪਸ ਲੈਂਦਿਆਂ ਮੁਆਫ਼ੀ ਮੰਗੀ

NCERT ਨੇ ਅੱਠਵੀਂ ਜਮਾਤ ਦੀ ਸਮਾਜਿਕ ਵਿਗਿਆਨ ਦੀ ਪੁਸਤਕ ਵਾਪਸ ਲੈਂਦਿਆਂ ਮੁਆਫ਼ੀ ਮੰਗੀ

ਨਵੀਂ ਦਿੱਲੀ: ਸਿੱਖਿਆ ਖੋਜ ਤੇ ਸਿਖਲਾਈ ਬਾਰੇ ਕੌਮੀ ਕੌਂਸਲ (NCERT) ਨੇ ਨਿਆਂਪਾਲਿਕਾ ਬਾਰੇ ਇੱਕ ਪਾਠ ਵਿੱਚ ਗ਼ੈਰ-ਵਾਜਬ ਸਮੱਗਰੀ ਅਤੇ ਨਿਰਣੇ ਦੀ ਗਲਤੀ ਪਾਏ ਜਾਣ ਤੋਂ ਬਾਅਦ ਆਪਣੀ ਹਾਲ ਹੀ ਵਿੱਚ ਜਾਰੀ ਕੀਤੀ ਅੱਠਵੀਂ ਜਮਾਤ ਦੀ ਸਮਾਜਿਕ ਵਿਗਿਆਨ ਦੀ ਪੁਸਤਕ ਦੀ ਵੰਡ ਨੂੰ ਵਾਪਸ ਲੈ…
Shirtless protest row: ਦਿੱਲੀ ਅਤੇ ਸ਼ਿਮਲਾ ਪੁਲੀਸ ਵਿਚਾਲੇ ਚੱਲ ਰਹੀ ਖਿੱਚੋਤਾਣ ਖ਼ਤਮ

Shirtless protest row: ਦਿੱਲੀ ਅਤੇ ਸ਼ਿਮਲਾ ਪੁਲੀਸ ਵਿਚਾਲੇ ਚੱਲ ਰਹੀ ਖਿੱਚੋਤਾਣ ਖ਼ਤਮ

ਸ਼ਿਮਲਾ: ਏ ਆਈ ਸੰਮੇਲਨ ਦੌਰਾਨ 'ਬਿਨਾਂ ਕਮੀਜ਼' ਪ੍ਰਦਰਸ਼ਨ ਦੇ ਸਬੰਧ ਵਿੱਚ ਗ੍ਰਿਫਤਾਰ ਕੀਤੇ ਗਏ ਯੂਥ ਕਾਂਗਰਸ ਦੇ ਤਿੰਨ ਕਾਰਕੁਨਾਂ ਨੂੰ ਲੈ ਕੇ ਦਿੱਲੀ ਅਤੇ ਸ਼ਿਮਲਾ ਪੁਲੀਸ ਵਿਚਾਲੇ ਪਿਛਲੇ 24 ਘੰਟਿਆਂ ਤੋਂ ਚੱਲ ਰਿਹਾ ਡਰਾਮੇਬਾਜ਼ੀ ਵਾਲਾ ਮਾਹੌਲ ਵੀਰਵਾਰ ਸਵੇਰੇ ਖ਼ਤਮ ਹੋ ਗਿਆ,…
ਪੰਜਾਬ ਨੂੰ ਛੇਤੀ ਮਿਲੇਗਾ ਰੈਗੂਲਰ ਡੀ ਜੀ ਪੀ

ਪੰਜਾਬ ਨੂੰ ਛੇਤੀ ਮਿਲੇਗਾ ਰੈਗੂਲਰ ਡੀ ਜੀ ਪੀ

ਚੰਡੀਗੜ੍ਹ: ਪੰਜਾਬ ਨੂੰ ਅਗਲੇ ਦਿਨਾਂ ਵਿੱਚ ਰੈਗੂਲਰ ਡੀ ਜੀ ਪੀ ਮਿਲਣ ਦੀ ਸੰਭਾਵਨਾ ਹੈ। ਮੌਜੂਦਾ ਸਮੇਂ ਆਈ ਪੀ ਐੱਸ ਅਧਿਕਾਰੀ ਗੌਰਵ ਯਾਦਵ ਕਾਰਜਕਾਰੀ ਡੀ ਜੀ ਪੀ ਵਜੋਂ ਕੰਮ ਕਰ ਰਹੇ ਹਨ। ਕੇਂਦਰੀ ਲੋਕ ਸੇਵਾ ਕਮਿਸ਼ਨ ਨੇ ਰਸਮੀ ਤੌਰ ’ਤੇ ਪੰਜਾਬ ਸਰਕਾਰ…
ਮੋਦੀ ਇੰਸਟਾਗ੍ਰਾਮ ’ਤੇ ਦੁਨੀਆ ਦੇ ਸਭ ਤੋਂ ਵੱਧ ਫਾਲੋ ਕੀਤੇ ਜਾਣ ਵਾਲੇ ਨੇਤਾ ਬਣੇ

ਮੋਦੀ ਇੰਸਟਾਗ੍ਰਾਮ ’ਤੇ ਦੁਨੀਆ ਦੇ ਸਭ ਤੋਂ ਵੱਧ ਫਾਲੋ ਕੀਤੇ ਜਾਣ ਵਾਲੇ ਨੇਤਾ ਬਣੇ

ਇਜ਼ਰਾਈਲ ਦੇ ਦੌਰੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਪਛਾੜ ਕੇ ਪ੍ਰਸਿੱਧ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ ’ਤੇ ਦੁਨੀਆ ਦੇ ਸਭ ਤੋਂ ਵੱਧ ਫਾਲੋ ਕੀਤੇ ਜਾਣ ਵਾਲੇ ਸਿਆਸੀ ਨੇਤਾ ਬਣ ਗਏ ਹਨ। ਮੋਦੀ, ਜੋ 2014 ਵਿੱਚ…
ਅਮਰੀਕਾ ਵੱਲੋਂ ਭਾਰਤੀ ਸੌਰ ਉਤਪਾਦਾਂ ’ਤੇ 126 ਫ਼ੀਸਦ ਟੈਕਸ

ਅਮਰੀਕਾ ਵੱਲੋਂ ਭਾਰਤੀ ਸੌਰ ਉਤਪਾਦਾਂ ’ਤੇ 126 ਫ਼ੀਸਦ ਟੈਕਸ

ਨਵੀਂ ਦਿੱਲੀ: ਅਮਰੀਕਾ ਨੇ ਭਾਰਤ ਤੋਂ ਦਰਾਮਦ ਹੋਣ ਵਾਲੇ ਕੁਝ ਸੌਰ (ਸੋਲਰ) ਉਤਪਾਦਾਂ ’ਤੇ 125.87 ਫ਼ੀਸਦ ਟੈਕਸ ਲਗਾਉਣ ਦਾ ਐਲਾਨ ਕੀਤਾ ਹੈ। ਅਮਰੀਕਾ ਨੇ ਦਾਅਵਾ ਕੀਤਾ ਕਿ ਨਵੀਂ ਦਿੱਲੀ ਵੱਲੋਂ ਇਨ੍ਹਾਂ ਉਤਪਾਦਾਂ ’ਤੇ ਗੈਰ-ਵਾਜਬ ਸਬਸਿਡੀ ਦਿੱਤੀ ਜਾ ਰਹੀ ਹੈ। ਟਰੰਪ ਪ੍ਰਸ਼ਾਸਨ…
ਸਰਕਾਰ ਵੱਲੋਂ 132 ਲੱਖ ਟਨ ਕਣਕ ਖਰੀਦਣ ਦਾ ਟੀਚਾ

ਸਰਕਾਰ ਵੱਲੋਂ 132 ਲੱਖ ਟਨ ਕਣਕ ਖਰੀਦਣ ਦਾ ਟੀਚਾ

ਚੰਡੀਗਡ਼੍ਹ: ਪੰਜਾਬ ਸਰਕਾਰ ਨੇ ਕਣਕ ਦੇ ਆਗਾਮੀ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਖਰੀਦ ਪ੍ਰਬੰਧ ਸੁਚਾਰੂ ਢੰਗ ਨਾਲ ਚਲਾਉਣ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਵਾਰ ਸਰਕਾਰ ਨੇ 132 ਲੱਖ ਟਨ ਕਣਕ ਦੀ ਖਰੀਦ ਦਾ ਟੀਚਾ ਮਿਥਿਆ ਹੈ। ਇਹ ਖਰੀਦ…