ਔਰਤਾਂ ਖ਼ਿਲਾਫ਼ ਅਪਰਾਧ ਸਿਸਟਮ ਦੀ ਨਾਕਾਮੀ: Supreme Court

ਔਰਤਾਂ ਖ਼ਿਲਾਫ਼ ਅਪਰਾਧ ਸਿਸਟਮ ਦੀ ਨਾਕਾਮੀ: Supreme Court

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਅੱਜ ਦਿੱਲੀ-ਐੱਨ ਸੀ ਆਰ ’ਚ ਨਾਬਾਲਗ ਲੜਕੀਆਂ ਅਤੇ ਮਹਿਲਾਵਾਂ ਖ਼ਿਲਾਫ਼ ਅਪਰਾਧਾਂ ਨਾਲ ਜੁੜੀਆਂ ਖ਼ਬਰਾਂ ਦਾ ਖ਼ੁਦ ਹੀ ਨੋਟਿਸ ਲੈਂਦਿਆਂ ਕਿਹਾ ਕਿ ਅਜਿਹੇ ਮਾਮਲੇ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਦੀ ਸਿਸਟਮ ’ਚ ਨਾਕਾਮੀ ਨੂੰ ਦਰਸਾਉਂਦੇ…
Chief Election Commissioner ਖ਼ਿਲਾਫ਼ Congress ਦੇ ਦੇਸ਼ ਪੱਧਰੀ Protest

Chief Election Commissioner ਖ਼ਿਲਾਫ਼ Congress ਦੇ ਦੇਸ਼ ਪੱਧਰੀ Protest

ਨਵੀਂ ਦਿੱਲੀ : ਪੰਜਾਬ, ਹਰਿਆਣਾ, ਰਾਜਸਥਾਨ, ਨਵੀਂ ਦਿੱਲੀ ਅਤੇ ਬਿਹਾਰ ਸਣੇ ਦੇਸ਼ ਭਰ ’ਚ ਅੱਜ ਕਾਂਗਰਸ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਰੋਸ ਮੁਜ਼ਾਹਰੇ ਕਰਦਿਆਂ ਐੱਸ ਆਈ ਆਰ ਪ੍ਰਕਿਰਿਆ ਰੱਦ ਕਰਨ ਦੀ ਮੰਗ ਕੀਤੀ। ਉਨ੍ਹਾਂ ਮੁੱਖ ਚੋਣ ਕਮਿਸ਼ਨਰ ਤੋਂ ਅਸਤੀਫ਼ਾ…
Asian Games 2026: ਐਥਲੈਟਿਕਸ ਵਿੱਚ ਮੁਰਲੀ ਸ੍ਰੀਸ਼ੰਕਰ ਅਤੇ ਗੁਲਵੀਰ ਨੇ Silver Medal ਜਿੱਤੇ

Asian Games 2026: ਐਥਲੈਟਿਕਸ ਵਿੱਚ ਮੁਰਲੀ ਸ੍ਰੀਸ਼ੰਕਰ ਅਤੇ ਗੁਲਵੀਰ ਨੇ Silver Medal ਜਿੱਤੇ

ਨਾਗੋਆ : ਏਸ਼ਿਆਈ ਖੇਡਾਂ ਦੇ ਟਰੈਕ ਐਂਡ ਫੀਲਡ ਮੁਕਾਬਲਿਆਂ ਵਿੱਚ ਅੱਜ ਭਾਰਤੀ ਐਥਲੀਟਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੋ ਚਾਂਦੀ ਅਤੇ ਦੋ ਕਾਂਸੇ ਦੇ ਤਗ਼ਮੇ ਜਿੱਤੇ ਹਨ। ਪੁਰਸ਼ਾਂ ਦੀ ਲੰਮੀ ਛਾਲ ਵਿੱਚ ਮੁਰਲੀ ਸ੍ਰੀਸ਼ੰਕਰ ਅਤੇ 1500 ਮੀਟਰ ਦੌੜ ਵਿੱਚ ਗੁਲਵੀਰ ਸਿੰਘ ਨੇ…
Asian Games: Indian Shooter ਈਸ਼ਾ ਸਿੰਘ ਦਾ ਚਾਂਦੀ ’ਤੇ ਨਿਸ਼ਾਨਾ

Asian Games: Indian Shooter ਈਸ਼ਾ ਸਿੰਘ ਦਾ ਚਾਂਦੀ ’ਤੇ ਨਿਸ਼ਾਨਾ

ਨਾਗੋਆ : ਭਾਰਤੀ ਨਿਸ਼ਾਨੇਬਾਜ਼ ਈਸ਼ਾ ਸਿੰਘ ਨੇ ਬਾਂਹ ਅਤੇ ਮੋਢੇ ਦੇ ਦਰਦ ਦੇ ਬਾਵਜੂਦ ਲਗਾਤਾਰ ਪੰਜ ਸ਼ੂਟ-ਆਫ ਵਿੱਚ ਜੂਝਦਿਆਂ ਏਸ਼ਿਆਈ ਖੇਡਾਂ ’ਚ ਮਹਿਲਾ 25 ਮੀਟਰ ਪਿਸਟਲ ਮੁਕਾਬਲੇ ਵਿੱਚ ਚਾਂਦੀ ਦਾ ਤਗ਼ਮਾ ਜਿੱਤ ਲਿਆ ਹੈ। ਦੁਨੀਆਂ ਦੀ ਦੀ ਨੰਬਰ ਇਕ ਖਿਡਾਰਨ ਈਸ਼ਾ…
Asian Games: Javelin Throw ਵਿੱਚ Yashveer Singh ਨੇ Silver ਅਤੇ Rohit Yadav ਨੇ ਜਿੱਤਿਆ Bronze Medal

Asian Games: Javelin Throw ਵਿੱਚ Yashveer Singh ਨੇ Silver ਅਤੇ Rohit Yadav ਨੇ ਜਿੱਤਿਆ Bronze Medal

ਨਾਗੋਆ : ਏਸ਼ਿਆਈ ਖੇਡਾਂ ਦੇ ਨੇਜ਼ਾ ਸੁੱਟਣ (ਜੈਵਲਿਨ ਥਰੋਅ) ਦੇ ਮੁਕਾਬਲੇ ਵਿੱਚ ਦੁਨੀਆਂ ਦੇ ਨੰਬਰ ਇੱਕ ਖਿਡਾਰੀ ਸ੍ਰੀਲੰਕਾ ਦੇ ਰਮੇਸ਼ ਥਰੰਗਾ ਨੇ ਭਾਰਤ ਦੀਆਂ ਸੋਨ ਤਗ਼ਮਾ ਜਿੱਤਣ ਦੀਆਂ ਉਮੀਦਾਂ ’ਤੇ ਪਾਣੀ ਫੇਰ ਦਿੱਤਾ ਪਰ ਯਸ਼ਵੀਰ ਸਿੰਘ ਅਤੇ ਰੋਹਿਤ ਯਾਦਵ ਕ੍ਰਮਵਾਰ ਚਾਂਦੀ…
Kurash Player ਪਿੰਕੀ ਬਲਹਾਰਾ ਨੇ Bronze Medal ਜਿੱਤਿਆ

Kurash Player ਪਿੰਕੀ ਬਲਹਾਰਾ ਨੇ Bronze Medal ਜਿੱਤਿਆ

ਨਾਗੋਆ : ਭਾਰਤ ਦੀ ਪਿੰਕੀ ਬਲਹਾਰਾ ਏਸ਼ਿਆਈ ਖੇਡਾਂ ਦੇ ਕੁਰਾਸ਼ ਮੁਕਾਬਲੇ ਵਿੱਚ ਅੱਜ ਕਾਂਸੇ ਦਾ ਤਗ਼ਮਾ ਜਿੱਤ ਕੇ ਇਸ ਖੇਡ ਵਿੱਚ ਦੋ ਏਸ਼ਿਆਈ ਤਗ਼ਮੇ ਜਿੱਤਣ ਵਾਲੀ ਪਹਿਲੀ ਭਾਰਤੀ ਖਿਡਾਰਨ ਬਣ ਗਈ ਹੈ। ਮਹਿਲਾ 78 ਕਿਲੋਗ੍ਰਾਮ ਭਾਰ ਵਰਗ ਦੇ ਸੈਮੀ ਫਾਈਨਲ ਵਿੱਚ…
‘ਆਲ ਇਜ਼ ਵੈੱਲ, ਘਾਟੇ ਵਾਧੇ ਚਲਦੇ ਰਹਿੰਦੇ ਆ…’: 50 ਹਜ਼ਾਰ ਦੀ ਰਿਸ਼ਵਤ ਲੈਂਦੀ ਕਾਬੂ ਮਹਿਲਾ ਇੰਸਪੈਕਟਰ ਦੇ ਬੇਬਾਕ ਬੋਲ ਚਰਚਾ ’ਚ

‘ਆਲ ਇਜ਼ ਵੈੱਲ, ਘਾਟੇ ਵਾਧੇ ਚਲਦੇ ਰਹਿੰਦੇ ਆ…’: 50 ਹਜ਼ਾਰ ਦੀ ਰਿਸ਼ਵਤ ਲੈਂਦੀ ਕਾਬੂ ਮਹਿਲਾ ਇੰਸਪੈਕਟਰ ਦੇ ਬੇਬਾਕ ਬੋਲ ਚਰਚਾ ’ਚ

ਚੰਡੀਗੜ੍ਹ : ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿਜੀਲੈਂਸ ਬਿਊਰੋ ਨੇ ਵੱਡੀ ਕਾਰਵਾਈ ਕਰਦਿਆਂ ਕੋਟ ਈਸੇ ਖਾਂ ਦੀ ਮੁੱਖ ਅਫਸਰ (SHO) ਇੰਸਪੈਕਟਰ ਸੁਨੀਤਾ ਬਾਵਾ ਅਤੇ ਉਸ ਦੇ ਗੰਨਮੈਨ ਹੋਮਗਾਰਡ ਜਵਾਨ ਗੁਰਅਵਤਾਰ ਸਿੰਘ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ…
LPU ਮਾਮਲਾ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਡੀਜੀਪੀ ਨੂੰ ਗਰਾਊਂਡ ਜ਼ੀਰੋ ‘ਤੇ ਜਾ ਕੇ ਜਾਇਜ਼ਾ ਲੈਣ ਦੇ ਹੁਕਮ

LPU ਮਾਮਲਾ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਡੀਜੀਪੀ ਨੂੰ ਗਰਾਊਂਡ ਜ਼ੀਰੋ ‘ਤੇ ਜਾ ਕੇ ਜਾਇਜ਼ਾ ਲੈਣ ਦੇ ਹੁਕਮ

ਚੰਡੀਗੜ੍ਹ : ​ਪੰਜਾਬ ਦੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿਖੇ ਵਾਪਰੇ ਘਟਨਾਕ੍ਰਮ ਨੂੰ ਗੰਭੀਰਤਾ ਨਾਲ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਖ਼ਤ ਰੁਖ ਅਖ਼ਤਿਆਰ ਕਰ ਲਿਆ ਹੈ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਹੈ ਕਿ ਸੂਬੇ ਵਿੱਚ ਅਨੁਸ਼ਾਸਨ ਅਤੇ ਕਾਨੂੰਨ ਦੀ ਸਥਿਤੀ…
Chandigarh weather: ਚੰਡੀਗੜ੍ਹ ’ਚ ਬਦਲਿਆ ਮੌਸਮ ਦਾ ਮਿਜਾਜ਼; ਕਿਣ-ਮਿਣ ਨਾਲ ਗਰਮੀ ਤੋਂ ਰਾਹਤ

Chandigarh weather: ਚੰਡੀਗੜ੍ਹ ’ਚ ਬਦਲਿਆ ਮੌਸਮ ਦਾ ਮਿਜਾਜ਼; ਕਿਣ-ਮਿਣ ਨਾਲ ਗਰਮੀ ਤੋਂ ਰਾਹਤ

ਚੰਡੀਗੜ੍ਹ : ਸਿਟੀ ਬਿਊਟੀਫੁਲ ਚੰਡੀਗੜ੍ਹ ਵਿੱਚ ਅੱਜ ਸਵੇਰੇ ਮੌਸਮ ਦਾ ਮਿਜਾਜ਼ ਬਦਲ ਗਿਆ ਹੈ। ਸ਼ਹਿਰ ਵਿੱਚ ਹੋ ਰਹੀ ਹਲਕੀ ਕਿਣ-ਮਿਣ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਵਾ ਦਿੱਤੀ ਹੈ। ਇਸ ਦੇ ਨਾਲ ਹੀ ਮੌਸਮ ਖੁਸ਼ਗਵਾਰ ਹੋ ਗਿਆ। ਮੀਂਹ ਕਰਕੇ ਸ਼ਹਿਰ ਦੇ…
Bank Strike Deferred: ਸਰਕਾਰੀ ਬੈਂਕਾਂ ਦੀ ਹੜਤਾਲ ਮੁਲਤਵੀ

Bank Strike Deferred: ਸਰਕਾਰੀ ਬੈਂਕਾਂ ਦੀ ਹੜਤਾਲ ਮੁਲਤਵੀ

ਨਵੀਂ ਦਿੱਲੀ : ਪੰਜ ਰੋਜ਼ਾ ਕੰਮ ਅਤੇ ਪੁਰਾਣੀ ਪੈਨਸ਼ਨ ਸਕੀਮ ਦੀ ਮੰਗ ਮੰਨਵਾਉਣ ਲਈ ਸੋਮਵਾਰ ਤੋਂ ਦੇਸ਼ ਭਰ ਦੇ ਸਰਕਾਰੀ ਬੈਂਕਾਂ ’ਚ ਹੋਣ ਵਾਲੀ ਤਿੰਨ ਰੋਜ਼ਾ ਹੜਤਾਲ ਮੁਲਤਵੀ ਕਰ ਦਿੱਤੀ ਗਈ ਹੈ। ਇੰਡੀਅਨ ਬੈਂਕ ਐਸੋਸੀਏਸ਼ਨ (ਆਈ ਬੀ ਏ) ਨੇ ਬੈਂਕ ਯੂਨੀਅਨਾਂ…
Ambala Building Collapse: ਤੀਜੀ ਮੰਜ਼ਿਲ ਦਾ ਲੈਂਟਰ ਪਾਉਂਦਿਆਂ ਡਿੱਗੀ ਨਿਰਮਾਣ ਅਧੀਨ ਇਮਾਰਤ, 4 ਮਜ਼ਦੂਰਾਂ ਦੀ ਮੌਤ

Ambala Building Collapse: ਤੀਜੀ ਮੰਜ਼ਿਲ ਦਾ ਲੈਂਟਰ ਪਾਉਂਦਿਆਂ ਡਿੱਗੀ ਨਿਰਮਾਣ ਅਧੀਨ ਇਮਾਰਤ, 4 ਮਜ਼ਦੂਰਾਂ ਦੀ ਮੌਤ

ਅੰਬਾਲਾ : ਪਿੰਡ ਧੂਲਕੋਟ( ਅੰਬਾਲਾ)ਵਿੱਚ ਬੀਤੀ ਦੇਰ ਸ਼ਾਮ ਉਸ ਵੇਲੇ ਵੱਡਾ ਹਾਦਸਾ ਵਾਪਰ ਗਿਆ ਜਦੋਂ ਤਿੰਨ ਮੰਜ਼ਿਲਾ ਨਿਰਮਾਣ ਅਧੀਨ ਇਮਾਰਤ ਦੀ ਤੀਜੀ ਮੰਜ਼ਿਲ ਦਾ ਲੈਂਟਰ ਪਾਉਣ ਦੌਰਾਨ ਪੂਰੀ ਇਮਾਰਤ ਹੀ ਡਗ ਮਗਾ ਕੇ ਡਿੱਗ ਗਈ। ਹਾਦਸੇ ਵਿੱਚ ਚਾਰ ਮਜ਼ਦੂਰਾਂ ਦੀ ਮੌਤ…
ਸਿਆਸੀ ਪੈਂਤੜਾ: ਸਰਕਾਰ ਵੱਲੋਂ 15 ਹਜ਼ਾਰ ਯੂਥ ਕਲੱਬ ਰੱਦ

ਸਿਆਸੀ ਪੈਂਤੜਾ: ਸਰਕਾਰ ਵੱਲੋਂ 15 ਹਜ਼ਾਰ ਯੂਥ ਕਲੱਬ ਰੱਦ

ਚੰਡੀਗਡ਼੍ਹ : ਪੰਜਾਬ ਸਰਕਾਰ ਨੇ ਅਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਮੁੱਚੇ ਸੂਬੇ ’ਚ ਕਰੀਬ 15 ਹਜ਼ਾਰ ਯੂਥ ਕਲੱਬ ਰੱਦ ਕਰ ਦਿੱਤੇ ਹਨ। ਯੁਵਕ ਸੇਵਾਵਾਂ ਵਿਭਾਗ ਨੇ ਪੁਰਾਣੇ ਯੂਥ ਕਲੱਬ ਤਾਂ ਰੱਦ ਕਰ ਦਿੱਤੇ ਪਰ ਹੁਣ ਪਿੰਡਾਂ ’ਚ ਨਵੇਂ ਬਣਾਏ ਜਾਣ…
Suvendu Adhikari ਵੱਲੋਂ Election Commission ਦਾ ਬਚਾਅ

Suvendu Adhikari ਵੱਲੋਂ Election Commission ਦਾ ਬਚਾਅ

ਕੋਲਕਾਤਾ : ਪੱਛਮੀ ਬੰਗਾਲ ਦੇ ਮੁੱਖ ਮੰਤਰੀ ਸੁਵੇਂਦੂ ਅਧਿਕਾਰੀ ਨੇ ਐੱਸ ਆਈ ਆਰ ਬਾਰੇ ਉੱਠੇ ਸਿਆਸੀ ਵਿਵਾਦ ਦਰਮਿਆਨ ਅੱਜ ਚੋਣ ਕਮਿਸ਼ਨ ਦਾ ਜ਼ੋਰਦਾਰ ਢੰਗ ਨਾਲ ਬਚਾਅ ਕੀਤਾ। ਉਨ੍ਹਾਂ ਸੂਬੇ ਦੀਆਂ ਵੋਟਰ ਸੂਚੀਆਂ ’ਚੋਂ 27 ਲੱਖ ਨਾਮ ਹਟਾਉਣ ਲਈ ਸਾਬਕਾ ਮੁੱਖ…
ਸਰਜੀਕਲ ਸਟਰਾਈਕ ਫ਼ੈਸਲਾਕੁਨ ਜਵਾਬ ਸੀ: Modi

ਸਰਜੀਕਲ ਸਟਰਾਈਕ ਫ਼ੈਸਲਾਕੁਨ ਜਵਾਬ ਸੀ: Modi

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ 2016 ’ਚ ਕੀਤੀ ਸਰਜੀਕਲ ਸਟਰਾਈਕ ਅਤਿਵਾਦੀ ਹਮਲਿਆਂ ਦਾ ਦਰਦ ਸਹਿ ਰਹੇ ਭਾਰਤ ਦਾ ਫ਼ੈਸਲਾਕੁਨ ਜਵਾਬ ਸੀ ਅਤੇ ਇਸ ਨੇ ਅਤਿਵਾਦ ਨਾਲ ਸਿੱਝਣ ਦੀ ਮੁਲਕ ਦੀ ਨੀਤੀ ਦੀ ਨਵੀਂ ਮਿਸਾਲ ਦੁਨੀਆ ਸਾਹਮਣੇ…

ਸੁਪਰੀਮ ਕੋਰਟ ਹਾਲੀਆ ਚੋਣਾਂ ਰੱਦ ਕਰਨ ਬਾਰੇ ਵਿਚਾਰ ਕਰੇ: ਸਿੱਬਲ

ਨਵੀਂ ਦਿੱਲੀ : ਰਾਜ ਸਭਾ ਮੈਂਬਰ ਕਪਿਲ ਸਿੱਬਲ ਨੇ ਐਤਵਾਰ ਨੂੰ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਉੱਤੇ ਵੋਟਾਂ ਦੀ ਵਿਸ਼ੇਸ਼ ਸੁਧਾਈ ਸਬੰਧੀ ‘ਇਕਪਾਸੜ ਫੈਸਲੇ’ ਕਰਨ ਦਾ ਦੋਸ਼ ਲਾਇਆ ਹੈ। ਉਨ੍ਹਾਂ ਮੰਗ ਕੀਤੀ ਕਿ ਗਿਆਨੇਸ਼ ਕੁਮਾਰ ਨੂੰ ਫੌਰੀ ਅਹੁਦੇ ਤੋਂ ਲਾਂਭੇ ਕੀਤਾ…
Asian Games: ਉੱਚੀ ਛਾਲ ’ਚ ਸਰਵੇਸ਼ ਤੇ ਲੰਮੀ ਛਾਲ ’ਚ ਐਂਸੀ ਦੀ ਚਾਂਦੀ

Asian Games: ਉੱਚੀ ਛਾਲ ’ਚ ਸਰਵੇਸ਼ ਤੇ ਲੰਮੀ ਛਾਲ ’ਚ ਐਂਸੀ ਦੀ ਚਾਂਦੀ

ਨਾਗੋਆ : ਏਸ਼ਿਆਈ ਖੇਡਾਂ ਵਿੱਚ ਭਾਰਤੀ ਐਥਲੀਟਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੋ ਚਾਂਦੀ ਅਤੇ ਦੋ ਕਾਂਸੇ ਦੇ ਤਗ਼ਮੇ ਭਾਰਤ ਦੀ ਝੋਲੀ ਪਾਏ ਹਨ। ਐਤਵਾਰ ਨੂੰ ਹੋਏ ਮੁਕਾਬਲਿਆਂ ਵਿੱਚ ਸਰਵੇਸ਼ ਕੁਸ਼ਾਰੇ ਨੇ ਉੱਚੀ ਛਾਲ ਅਤੇ ਐਂਸੀ ਸੋਜਨ ਨੇ ਲੰਮੀ ਛਾਲ ਵਿੱਚ ਚਾਂਦੀ…
ਸਿੰਗਾਪੁਰ ਨੂੰ ਹਰਾ ਕੇ ਭਾਰਤੀ ਮਹਿਲਾ Hockey ਟੀਮ Semi Final ਵਿੱਚ ਪਹੁੰਚੀ

ਸਿੰਗਾਪੁਰ ਨੂੰ ਹਰਾ ਕੇ ਭਾਰਤੀ ਮਹਿਲਾ Hockey ਟੀਮ Semi Final ਵਿੱਚ ਪਹੁੰਚੀ

ਕਾਕਾਮਿਗਾਹਾਰਾ : ਭਾਰਤੀ ਮਹਿਲਾ ਹਾਕੀ ਟੀਮ ਨੇ ਅੱਜ ਏਸ਼ਿਆਈ ਖੇਡਾਂ ਦੇ ਪੂਲ ਬੀ ਦੇ ਆਪਣੇ ਆਖਰੀ ਮੈਚ ਵਿੱਚ ਸਿੰਗਾਪੁਰ ਨੂੰ 7-0 ਨਾਲ ਹਰਾ ਦਿੱਤਾ। ਇਸ ਵੱਡੀ ਜਿੱਤ ਦੇ ਨਾਲ ਹੀ ਭਾਰਤ ਨੇ 30 ਸਤੰਬਰ ਨੂੰ ਖੇਡੇ ਜਾਣ ਵਾਲੇ ਸੈਮੀ ਫਾਈਨਲ ਵਿੱਚ…
Asian Games: ਸਿੰਧੂ ਤੇ ਉੱਨਤੀ ਕੁਆਰਟਰ ਫਾਈਨਲ ’ਚ ਹਾਰੀਆਂ

Asian Games: ਸਿੰਧੂ ਤੇ ਉੱਨਤੀ ਕੁਆਰਟਰ ਫਾਈਨਲ ’ਚ ਹਾਰੀਆਂ

ਨਾਗੋਆ : ਪੀ ਵੀ ਸਿੰਧੂ ਅਤੇ ਉੱਨਤੀ ਹੁੱਡਾ ਨੇ ਅੱਜ ਇੱਥੇ ਏਸ਼ਿਆਈ ਖੇਡਾਂ ਦੇ ਵਿਅਕਤੀਗਤ ਮੁਕਾਬਲੇ ਵਿੱਚ ਬਹਾਦਰੀ ਨਾਲ ਸੰਘਰਸ਼ ਕੀਤਾ ਪਰ ਉਹ ਆਪੋ-ਆਪਣੇ ਮਹਿਲਾ ਸਿੰਗਲਜ਼ ਕੁਆਰਟਰ ਫਾਈਨਲ ਵਿੱਚ ਹਾਰ ਗਈਆਂ, ਜਿਸ ਕਾਰਨ ਭਾਰਤੀ ਸ਼ਟਲਰ ਕੋਈ ਤਗ਼ਮਾ ਜਿੱਤਣ ਵਿੱਚ ਅਸਫਲ…
Squash ਵਿੱਚ Anahat Singh ਅਤੇ Abhay Singh ਨੇ ਜਿੱਤੇ Silver Medal

Squash ਵਿੱਚ Anahat Singh ਅਤੇ Abhay Singh ਨੇ ਜਿੱਤੇ Silver Medal

ਨਾਗੋਆ : ਭਾਰਤ ਦੀ ਅਨਾਹਤ ਸਿੰਘ ਅਤੇ ਅਭੈ ਸਿੰਘ ਨੂੰ ਅੱਜ ਏਸ਼ਿਆਈ ਖੇਡਾਂ ਦੇ ਸਕੁਐਸ਼ ਵਿਅਕਤੀਗਤ ਮੁਕਾਬਲਿਆਂ ਦੇ ਫਾਈਨਲ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ। ਮਲੇਸ਼ਿਆਈ ਖਿਡਾਰੀਆਂ ਹੱਥੋਂ ਮਿਲੀ ਹੱਰ ਮਗਰੋਂ ਦੋਵਾਂ ਨੂੰ ਚਾਂਦੀ ਦੇ ਤਗ਼ਮੇ ਨਾਲ ਹੀ ਸਬਰ ਕਰਨਾ ਪਿਆ।…
Pakistan: ਖੈਬਰ ਪਖਤੂਨਖਵਾ ’ਚ ਸਿੱਖ ਆਨੰਦ ਕਾਰਜ ਬਿੱਲ ’ਤੇ ਚਰਚਾ

Pakistan: ਖੈਬਰ ਪਖਤੂਨਖਵਾ ’ਚ ਸਿੱਖ ਆਨੰਦ ਕਾਰਜ ਬਿੱਲ ’ਤੇ ਚਰਚਾ

ਪਿਸ਼ਾਵਰ : ਪਾਕਿਸਤਾਨ ਦੇ ਖੈਬਰ ਪਖਤੂਨਖਵਾ ’ਚ ਸਿੱਖ ਵਿਆਹਾਂ ਨੂੰ ਕਾਨੂੰਨੀ ਮਾਨਤਾ ਦੇਣ ਲਈ ਸਿੱਖ ਆਨੰਦ ਕਾਰਜ ਬਿੱਲ-2026 ’ਤੇ ਕਾਨੂੰਨਘਾੜਿਆਂ, ਸਰਕਾਰੀ ਅਧਿਕਾਰੀਆਂ ਅਤੇ ਸਿੱਖ ਨੁਮਾਇੰਦਿਆਂ ਨੇ ਵਿਚਾਰ-ਚਰਚਾ ਕੀਤੀ। ਸੂਬਾ ਅਸੈਂਬਲੀ ਦੇ ਮੈਂਬਰ ਅਤੇ ਘੱਟਗਿਣਤੀਆਂ ਬਾਰੇ ਸੰਸਦੀ ਕੌਕਸ ਦੇ ਉਪ ਚੇਅਰਪਰਸਨ ਗੁਰਪਾਲ…
ਸੋਸ਼ਲ ਮੀਡੀਆ ’ਤੇ ਅਫਵਾਹਾਂ ਨੇ ਪੰਜਾਬ ਦੀਆਂ ਯੂਨੀਵਰਸਿਟੀਆਂ ਵਿੱਚ ਲਿਆਂਦਾ ਉਬਾਲ, ਜਾਣੋ Chitkara ਅਤੇ LPU ’ਚ ਕੀ ਵਾਪਰਿਆ

ਸੋਸ਼ਲ ਮੀਡੀਆ ’ਤੇ ਅਫਵਾਹਾਂ ਨੇ ਪੰਜਾਬ ਦੀਆਂ ਯੂਨੀਵਰਸਿਟੀਆਂ ਵਿੱਚ ਲਿਆਂਦਾ ਉਬਾਲ, ਜਾਣੋ Chitkara ਅਤੇ LPU ’ਚ ਕੀ ਵਾਪਰਿਆ

ਚੰਡੀਗੜ੍ਹ : ਸੋਸ਼ਲ ਮੀਡੀਆ 'ਤੇ ਘੁੰਮ ਰਹੀਆਂ ਅਸਪੱਸ਼ਟ ਅਫਵਾਹਾਂ ਕਾਰਨ ਹਫ਼ਤੇ ਦੇ ਅੰਤ ਵਿੱਚ ਪੰਜਾਬ ਦੀਆਂ ਦੋ ਪ੍ਰਮੁੱਖ ਪ੍ਰਾਈਵੇਟ ਯੂਨੀਵਰਸਿਟੀਆਂ ਵਿੱਚ ਵੱਡੇ ਵਿਦਿਆਰਥੀ ਪ੍ਰਦਰਸ਼ਨ ਹੋਏ, ਜਿਸ ਨਾਲ ਕੈਂਪਸ ਵਿੱਚ ਘਬਰਾਹਟ, ਗੁੱਸਾ ਅਤੇ ਦੋਵਾਂ ਮਾਮਲਿਆਂ ਵਿੱਚ ਹਿੰਸਾ ਫੈਲ ਗਈ। ਸ਼ੁੱਕਰਵਾਰ ਰਾਤ ਨੂੰ ਰਾਜਪੁਰਾ…
Hemkund Sahib Yatra: ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਬਰਫਬਾਰੀ ਕਾਰਨ ਯਾਤਰਾ ਦੋ ਦਿਨਾਂ ਲਈ ਰੋਕੀ

Hemkund Sahib Yatra: ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਬਰਫਬਾਰੀ ਕਾਰਨ ਯਾਤਰਾ ਦੋ ਦਿਨਾਂ ਲਈ ਰੋਕੀ

ਉੱਤਰਾਖੰਡ ਵਿਖੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਤੇ ਹੋਰ ਉੱਚੀਆਂ ਪਹਾੜੀਆਂ ’ਤੇ ਨਿਰੰਤਰ ਹੋ ਰਹੀ ਬਰਫਬਾਰੀ ਦੇ ਚਲਦਿਆਂ ਸਰਕਾਰ ਵੱਲੋਂ ਦੋ ਦਿਨ ਵਾਸਤੇ 27 ਸਤੰਬਰ ਤੱਕ ਯਾਤਰਾ ਰੋਕ ਦਿੱਤੀ ਗਈ ਹੈ। ਇਸ ਦੌਰਾਨ ਬੀਤੀ ਰਾਤ ਤੋਂ ਹੋ ਰਹੀ ਬਰਫਬਾਰੀ ਕਾਰਨ ਗੁਰਦੁਆਰਾ…
CM Bhagwant Mann ਵੱਲੋਂ ਭਾਰਤੀ ਮਹਿਲਾ ਕਬੱਡੀ ਟੀਮ ਨੂੰ ਸੋਨ ਤਗ਼ਮਾ ਜਿੱਤਣ ’ਤੇ ਵਧਾਈ

CM Bhagwant Mann ਵੱਲੋਂ ਭਾਰਤੀ ਮਹਿਲਾ ਕਬੱਡੀ ਟੀਮ ਨੂੰ ਸੋਨ ਤਗ਼ਮਾ ਜਿੱਤਣ ’ਤੇ ਵਧਾਈ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਏਸ਼ਿਆਈ ਖੇਡਾਂ-2026 ਵਿੱਚ ਸੋਨ ਤਗ਼ਮਾ ਜਿੱਤਣ ਵਾਲੀ ਭਾਰਤੀ ਮਹਿਲਾ ਕਬੱਡੀ ਟੀਮ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਭਾਰਤੀ ਖਿਡਾਰਨਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੇਸ਼ ਦਾ ਮਾਣ ਵਧਾਇਆ ਹੈ ਅਤੇ ਉਨ੍ਹਾਂ ਦੀ ਇਸ…
Asian Games 2026: ਭਾਰਤੀ ਮਹਿਲਾ ਕਬੱਡੀ ਟੀਮ ਨੇ ਇਰਾਨ ਨੂੰ ਹਰਾ ਕੇ ਸੋਨ ਤਗ਼ਮਾ ਜਿੱਤਿਆ

Asian Games 2026: ਭਾਰਤੀ ਮਹਿਲਾ ਕਬੱਡੀ ਟੀਮ ਨੇ ਇਰਾਨ ਨੂੰ ਹਰਾ ਕੇ ਸੋਨ ਤਗ਼ਮਾ ਜਿੱਤਿਆ

ਚੰਡੀਗੜ੍ਹ : ਭਾਰਤੀ ਮਹਿਲਾ ਕਬੱਡੀ ਟੀਮ ਨੇ ਸ਼ਨਿਚਰਵਾਰ ਨੂੰ ਇਰਾਨ ਨੂੰ 37-34 ਨਾਲ ਹਰਾ ਕੇ ਏਸ਼ਿਆਈ ਖੇਡਾਂ ਵਿੱਚ ਸੋਨ ਤਗ਼ਮਾ ਜਿੱਤ ਲਿਆ। ਭਾਰਤੀ ਟੀਮ ਨੇ ਫਾਈਨਲ ਵਿੱਚ ਸ਼ਾਨਦਾਰ ਖੇਡ ਦਿਖਾਉਂਦਿਆਂ ਸਖ਼ਤ ਮੁਕਾਬਲੇ ਵਿੱਚ ਇਰਾਨ ਨੂੰ ਮਾਤ ਦਿੱਤੀ ਅਤੇ ਖ਼ਿਤਾਬ ਆਪਣੇ ਨਾਂ…
INDIA Alliance SIR: ਚੋਣ ਕਮਿਸ਼ਨ ਮਾਮਲਾ: ਇੰਡੀਆ ਗੱਠਜੋੜ ਦੀ ਦਿੱਲੀ ’ਚ 30 ਸਤੰਬਰ ਦੀ ਮੀਟਿੰਗ ਦੀ ਚਰਚਾ

INDIA Alliance SIR: ਚੋਣ ਕਮਿਸ਼ਨ ਮਾਮਲਾ: ਇੰਡੀਆ ਗੱਠਜੋੜ ਦੀ ਦਿੱਲੀ ’ਚ 30 ਸਤੰਬਰ ਦੀ ਮੀਟਿੰਗ ਦੀ ਚਰਚਾ

ਨਵੀਂ ਦਿੱਲੀ :  ਇੰਡੀਆ ਗੱਠਜੋੜ ਵਿੱਚ ਸ਼ਾਮਲ ਵਿਰੋਧੀ ਪਾਰਟੀਆਂ ਚੋਣ ਕਮਿਸ਼ਨ ਨਾਲ ਜੁੜੇ ਮੁੱਦਿਆਂ ਅਤੇ ਹੋਰ ਅਹਿਮ ਮਾਮਲਿਆਂ ’ਤੇ ਵਿਚਾਰ-ਵਟਾਂਦਰੇ ਲਈ 30 ਸਤੰਬਰ ਨੂੰ ਦਿੱਲੀ ਵਿੱਚ ਮੀਟਿੰਗ ਕਰ ਸਕਦੀਆਂ ਹਨ। ਮੀਟਿੰਗ ਦੀ ਤਾਰੀਖ ਬਾਰੇ ਅੰਤਿਮ ਫ਼ੈਸਲਾ ਹੋਣਾ ਹਾਲੇ ਬਾਕੀ ਹੈ…
‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਨਵੀਂ ਦਿੱਲੀ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਪੰਜਾਬ ਦੇ ਹਾਲਾਤਾਂ ਬਾਰੇ ਆਪਣੀ ਨਿਰਪੱਖ ਰਾਏ ਦੇਣ ਦਾ ਮਤਲਬ ਇਹ ਨਹੀਂ ਕਿ ਉਹ ਪਾਰਟੀ ਛੱਡ ਰਹੇ ਹਨ। ਇੱਥੇ ਮਹਾਨ…
ਲੁਧਿਆਣਾ ਦੇ ਪਿੰਡ ਤੋਂ ਨਿਕਲ ਕੇ ਦੁਬਈ ਤੱਕ: ਜਾਣੋ ਕੌਣ ਹੈ Angad Singh Dhillon, ਜਿਸ ਨੂੰ ਕੈਨੇਡਾ ਨੇ ਸੌਂਪੀ UAE ਦੀ ਕਮਾਨ!

ਲੁਧਿਆਣਾ ਦੇ ਪਿੰਡ ਤੋਂ ਨਿਕਲ ਕੇ ਦੁਬਈ ਤੱਕ: ਜਾਣੋ ਕੌਣ ਹੈ Angad Singh Dhillon, ਜਿਸ ਨੂੰ ਕੈਨੇਡਾ ਨੇ ਸੌਂਪੀ UAE ਦੀ ਕਮਾਨ!

ਚੰਡੀਗੜ੍ਹ : ਕੈਨੇਡਾ ਸਰਕਾਰ ਨੇ ਪੰਜਾਬੀ ਮੂਲ ਦੇ ਸਿੱਖ ਡਿਪਲੋਮੈਟ ਅੰਗਦ ਸਿੰਘ ਢਿੱਲੋਂ ਨੂੰ ਸੰਯੁਕਤ ਅਰਬ ਅਮੀਰਾਤ (UAE) ਵਿੱਚ ਆਪਣਾ ਨਵਾਂ ਰਾਜਦੂਤ (Ambassador Extraordinary and Plenipotentiary) ਨਿਯੁਕਤ ਕੀਤਾ ਹੈ। ਕੈਨੇਡਾ ਦੀ ਵਿਦੇਸ਼ ਮੰਤਰੀ ਅਨੀਤਾ ਆਨੰਦ ਵੱਲੋਂ ਕੀਤੇ ਗਏ ਇਸ ਅਹਿਮ ਐਲਾਨ…
Asian Games 2026 (7ਵਾਂ ਦਿਨ): ਭਾਰਤੀ Women ਨਿਸ਼ਾਨੇਬਾਜ਼ ਟੀਮ ਨੇ ਜਿੱਤਿਆ ਚਾਂਦੀ ਦਾ ਤਗਮਾ

Asian Games 2026 (7ਵਾਂ ਦਿਨ): ਭਾਰਤੀ Women ਨਿਸ਼ਾਨੇਬਾਜ਼ ਟੀਮ ਨੇ ਜਿੱਤਿਆ ਚਾਂਦੀ ਦਾ ਤਗਮਾ

ਏਸ਼ੀਆਈ ਖੇਡਾਂ 2026 ਦੇ ਸੱਤਵੇਂ ਦਿਨ ਭਾਰਤੀ ਐਥਲੀਟਾਂ ਦਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਹੈ। ਸਾਵਨ ਬਾਰਵਾਲ ਤੋਂ ਬਾਅਦ ਹੁਣ ਭਾਰਤ ਦੀ ਮਹਿਲਾ ਨਿਸ਼ਾਨੇਬਾਜ਼ ਟੀਮ ਨੇ ਦੇਸ਼ ਦੀ ਝੋਲੀ ਵਿੱਚ ਇੱਕ ਹੋਰ ਚਾਂਦੀ ਦਾ ਤਗਮਾ (Silver Medal) ਪਾਇਆ ਹੈ। ਤਿਲੋਤਮਾ ਸੇਨ (Tilottama…
Ram Mandir Donation Scam: ਗਿਣਤੀ ਦੌਰਾਨ ਦਾਨ ਦੀ ਰਕਮ ਹੋਈ ਸੀ ਚੋਰੀ; ਸੀ ਸੀ ਟੀ ਵੀ ’ਚ 105 ਮਾਮਲੇ ਸਾਹਮਣੇ ਆਏ

Ram Mandir Donation Scam: ਗਿਣਤੀ ਦੌਰਾਨ ਦਾਨ ਦੀ ਰਕਮ ਹੋਈ ਸੀ ਚੋਰੀ; ਸੀ ਸੀ ਟੀ ਵੀ ’ਚ 105 ਮਾਮਲੇ ਸਾਹਮਣੇ ਆਏ

ਅਯੁੱਧਿਆ : ਸੁਪਰੀਮ ਕੋਰਟ ਵੱਲੋਂ ਨਿਯੁਕਤ ਵਿਸ਼ੇਸ਼ ਜਾਂਚ ਟੀਮ (ਸਿਟ) ਵੱਲੋਂ ਚੜ੍ਹਾਵਾ ਘੁਟਾਲੇ ਦੇ ਮਾਮਲੇ ਵਿੱਚ ਦਾਇਰ ਕੀਤੀ ਗਈ ਲਗਪਗ 70,000 ਪੰਨਿਆਂ ਦੀ ਚਾਰਜਸ਼ੀਟ ਅਨੁਸਾਰ, ਅਯੁੱਧਿਆ ਦੇ ਰਾਮ ਮੰਦਰ ਵਿੱਚ ਚੜ੍ਹਾਵੇ ਦੀ ਹੇਰਾਫੇਰੀ, ਨਕਦੀ ਗਿਣਨ ਦੀ ਪ੍ਰਕਿਰਿਆ ਦੌਰਾਨ ਹੋਈ। ਇਸ ਵਿੱਚ…
AIG Rajjit arrested: ਛੇ ਸਾਲਾਂ ਤੋਂ ਫ਼ਰਾਰ ਚੱਲ ਰਿਹਾ ਬਰਖ਼ਾਸਤ AIG ਰਾਜਜੀਤ ਸਿੰਘ ਪਟਿਆਲਾ ਪੁਲੀਸ ਅੱਗੇ ਪੇਸ਼

AIG Rajjit arrested: ਛੇ ਸਾਲਾਂ ਤੋਂ ਫ਼ਰਾਰ ਚੱਲ ਰਿਹਾ ਬਰਖ਼ਾਸਤ AIG ਰਾਜਜੀਤ ਸਿੰਘ ਪਟਿਆਲਾ ਪੁਲੀਸ ਅੱਗੇ ਪੇਸ਼

ਚੰਡੀਗੜ੍ਹ/ਪਟਿਆਲਾ : ਨਸ਼ਾ ਤਸਕਰੀ ਦੇ ਮਾਮਲਿਆਂ ਵਿੱਚ ਨਾਮਜ਼ਦ ਹੋਣ ਤੋਂ ਬਾਅਦ ਅਕਤੂਬਰ 2019 ਤੋਂ ਫ਼ਰਾਰ ਚੱਲੇ ਆ ਰਹੇ ਬਰਖ਼ਾਸਤ ਏ.ਆਈ.ਜੀ. ਰਾਜਜੀਤ ਸਿੰਘ ਨੇ ਪਟਿਆਲਾ ਪੁਲੀਸ ਅੱਗੇ ਆਤਮ ਸਮਰਪਣ ਕਰ ਦਿੱਤਾ ਹੈ, ਜਿਸ ਨਾਲ ਪੰਜਾਬ ਦੇ ਸਭ ਤੋਂ ਲੰਬੇ ਸਮੇਂ ਤੋਂ ਚੱਲੇ…