Posted inChandigarh Punjab
‘ਭਾਜਪਾ 2022 ਚੋਣਾਂ ‘ਚ ਹੈਰਾਨੀਜਨਕ ਪ੍ਰਦਰਸ਼ਨ ਕਰੇਗੀ’, BJP ਨੇ ਚੰਡੀਗੜ੍ਹ ‘ਚ ਕੀਤੀ ਪਹਿਲੀ ਚੋਣ ਮੀਟਿੰਗ
ਚੰਡੀਗੜ੍ਹ: ਆਗਾਮੀ ਵਿਧਾਨ ਸਭਾ (Punjab Assambly Election 2022) 'ਚ ਆਪਣਾ ਦਾਅਵਾ ਮਜ਼ਬੂਤ ਕਰਨ ਲਈ ਭਾਜਪਾ ਵੱਲੋਂ ਕਮਕਸੇ ਕੀਤੇ ਜਾ ਰਹੇ ਹਨ। ਮੰਗਲਵਾਰ ਪੰਜਾਬ ਭਾਜਪਾ (Punjab BjP) ਦੇ ਸੀਨੀਅਰ ਆਗੂਆਂ ਵੱਲੋਂ ਚੰਡੀਗੜ੍ਹ ਵਿਖੇ ਵਿਧਾਨ ਸਭਾ 2022 ਨੂੰ ਲੈ ਕੇ ਮੀਟਿੰਗ ਕੀਤੀ ਗਈ,…