Posted inAssam
ਮ੍ਰਿਤਕਾਂ ਦੀ ਗਿਣਤੀ ਵਧ ਕੇ ਹੋਈ 68; ਮੁੱਖ ਮੰਤਰੀ ਸਰਮਾ ਨੇ ਮੁੜ ਵਸੇਬੇ ਦਾ ਦਿੱਤਾ ਭਰੋਸਾ
ਗੁਹਾਟੀ (ਅਸਾਮ) : ਅਸਾਮ ਵਿੱਚ ਇਸ ਸਾਲ ਆਏ ਭਿਆਨਕ ਹੜ੍ਹਾਂ ਦੀ ਸਥਿਤੀ ਵਿੱਚ ਭਾਵੇਂ ਸੁਧਾਰ ਦੇਖਣ ਨੂੰ ਮਿਲ ਰਿਹਾ ਹੈ, ਪਰ ਦੋ ਹੋਰ ਵਿਅਕਤੀਆਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਕੁੱਲ ਗਿਣਤੀ ਵਧ ਕੇ 68 ਹੋ ਗਈ ਹੈ। ਸਰਕਾਰੀ ਅਧਿਕਾਰੀਆਂ…





























