Posted inNew Delhi
19 ਕਿਲੋ ਵਪਾਰਕ, 5 ਕਿਲੋ ਦੇ ਸਿਲੰਡਰ ਹੋਏ ਮਹਿੰਗੇ; ਜੈੱਟ ਈਂਧਨ ਦੀਆਂ ਕੀਮਤਾਂ ਦੋ ਗੁਣਾ ਵਾਧਾ
ਨਵੀਂ ਦਿੱਲੀ: 1 ਅਪਰੈਲ ਤੋਂ ਐੱਲਪੀਜੀ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ, ਜਿਸ ਵਿੱਚ ਵਪਾਰਕ ਅਤੇ ਛੋਟੇ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਪ੍ਰਮੁੱਖ ਸ਼ਹਿਰਾਂ ਵਿੱਚ ਭਾਰੀ ਵਾਧਾ ਦੇਖਿਆ ਗਿਆ ਹੈ। ਦਿੱਲੀ ਵਿੱਚ 19 ਕਿੱਲੋ ਦੇ ਵਪਾਰਕ ਐੱਲਪੀਜੀ ਸਿਲੰਡਰ ਦੀ ਕੀਮਤ…

























