Posted inChandigarh
Chandigarh-Punjab Weather: ਸਿਟੀ ਬਿਊਟੀਫੁੱਲ: ਤੇਜ਼ ਧੁੱਪ ਤੇ ਗਰਮੀ ਫੁੱਲ
ਚੰਡੀਗੜ੍ਹ: ਚੰਡੀਗੜ੍ਹ ਵਿੱਚ ਐਤਵਾਰ ਨੂੰ ਲਗਾਤਾਰ ਤੀਜੇ ਦਿਨ ਵੀ ਗਰਮੀ ਦਾ ਕਹਿਰ ਜਾਰੀ ਰਿਹਾ। ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 40.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 3.9 ਡਿਗਰੀ ਜ਼ਿਆਦਾ ਹੈ। ਲੂ ਨੇ ਟ੍ਰਾਈਸਿਟੀ (ਚੰਡੀਗੜ੍ਹ, ਮੁਹਾਲੀ, ਪੰਚਕੂਲਾ), ਪੰਜਾਬ…





























