Posted inChandigarh
Tribune flyover ’ਤੇ ਰੋਕ ਲਾਉਦਿਆਂ ਜੱਜ ਨੇ ਰੱਬ ਅੱਗੇ ਕੀਤੀ ਪ੍ਰਾਰਥਨਾ ; ਜਾਣੋ ਹਾਈ ਕੋਰਟ ਨੇ ਕੀ ਕਿਹਾ
ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਚੰਡੀਗੜ੍ਹ ਦੇ ਟ੍ਰਿਬਿਊਨ ਚੌਕ ਵਿਖੇ ਉਸਾਰੇ ਜਾਣ ਵਾਲੇ ਫਲਾਈਓਵਰ ਨੂੰ ਰੱਦ ਕਰਦਿਆਂ ਇੱਕ ਇਤਿਹਾਸਕ ਫੈਸਲਾ ਸੁਣਾਇਆ ਹੈ। ਚੀਫ਼ ਜਸਟਿਸ ਸ਼ੀਲ ਨਾਗੂ ਨੇ ਆਪਣੀ ਤਿੱਖੀ ਟਿੱਪਣੀ ਵਿੱਚ ਕਿਹਾ ਕਿ ਉਹ "ਰੱਬ ਅੱਗੇ ਪ੍ਰਾਰਥਨਾ…





























