Posted inNew Delhi
NEET-UG ਪੂਰੀ ਤਰ੍ਹਾਂ Transparent ਕਰਵਾਉਣ ‘ਤੇ ਜ਼ੋਰ
ਨਵੀਂ ਦਿੱਲੀ : ਸਿੱਖਿਆ ਬਾਰੇ ਸੰਸਦੀ ਕਮੇਟੀ ਨੇ ਨੀਟ-ਯੂ ਜੀ ਪ੍ਰੀਖਿਆ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਨਿਰਪੱਖ ਤਰੀਕੇ ਨਾਲ ਕਰਵਾਉਣ ਦੀ ਲੋੜ ’ਤੇ ਜ਼ੋਰ ਦਿੱਤਾ ਹੈ। ਕਮੇਟੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਜਦੋਂ ਵੀ ਪ੍ਰੀਖਿਆ ਪ੍ਰਣਾਲੀ ਵਿੱਚ ਕੋਈ ਖਾਮੀ ਜਾਂ ਨਾਕਾਮੀ…





























