Posted inNew Delhi
SIR: Tribunals ਲਈ ਸਮਾਂ ਸੀਮਾ ਤੈਅ ਕਰਨ ਤੋਂ ਨਾਂਹ
ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਪੱਛਮੀ ਬੰਗਾਲ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਦੇ ਅਮਲ ਦੌਰਾਨ 20 ਲੱਖ ਲੋਕਾਂ ਨੂੰ ਵੋਟਰ ਸੂਚੀਆਂ ’ਚੋਂ ਬਾਹਰ ਕੀਤੇ ਜਾਣ ਖਿਲਾਫ਼ ਦਾਇਰ ਅਪੀਲਾਂ ’ਤੇ ਫੈ਼ਸਲਾ ਸੁਣਾਉਣ ਲਈ 19 ਅਪੀਲੀ ਟ੍ਰਿਬਿਊਨਲਾਂ ਲਈ ਕੋਈ ਸਮਾਂ ਸੀਮਾ ਨਿਰਧਾਰਿਤ…


























