Posted inChandigarh
ਬੇਅਦਬੀ ਵਿਰੋਧੀ ਕਾਨੂੰਨ: ਸਿੱਖ ਜਥੇਬੰਦੀਆਂ ਦੀ ਮੀਟਿੰਗ ਸੱਦੀ
ਚੰਡੀਗਡ਼੍ਹ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਕਾਨੂੰਨ ਬਣਾਏ ਜਾਣ ਦੇ ਸਬੰਧ ਵਿੱਚ 6 ਅਪਰੈਲ ਨੂੰ ਸਵੇਰੇ 11 ਵਜੇ ਸ੍ਰੀ ਅੰਮ੍ਰਿਤਸਰ ਵਿਖੇ ਸਥਿਤ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਸਮੁੱਚੀਆਂ ਸਿੱਖ ਜਥੇਬੰਦੀਆਂ ਦੀ…






















