Posted inChandigarh
ਤਿੰਨ ਦਿਨਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਅੱਜ ਤੋਂ
ਚੰਡੀਗਡ਼੍ਹ: ਪੰਜਾਬ ਸਰਕਾਰ ਸੂਬੇ ਵਿੱਚ ਸਨਅਤੀ ਖੇਤਰ ਨੂੰ ਉਤਸ਼ਾਹਿਤ ਕਰਨ ਅਤੇ ਨਿਵੇਸ਼ ਦੇ ਨਵੇਂ ਰਾਹ ਖੋਲ੍ਹਣ ਲਈ 13 ਤੋਂ 15 ਮਾਰਚ ਤੱਕ ਮੁਹਾਲੀ ਦੀ ਪਲਾਕਸ਼ਾ ਯੂਨੀਵਰਸਿਟੀ ਵਿੱਚ ਤਿੰਨ ਰੋਜ਼ਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਕਰਵਾਏਗੀ। ਸੰਮੇਲਨ ਵਿੱਚ ਭਾਰਤ ਸਣੇ ਵਿਸ਼ਵ ਭਰ…


























