Posted inChandigarh
Amritpal Singh ਦੀ ਅਜਨਾਲਾ ਅਦਾਲਤ ’ਚ ਵੀਡੀਓ ਕਾਨਫ਼ਰਸਿੰਗ ਰਾਹੀਂ ਪੇਸ਼ੀ ਅੱਜ
ਚੰਡੀਗੜ੍ਹ: ਅਕਾਲੀ ਦਲ ਵਾਰਿਸ ਪੰਜਾਬ ਦੇ ਮੁਖੀ ਤੇ ਸ੍ਰੀ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੀ ਐਨ.ਐਸ.ਏ. ਖ਼ਤਮ ਹੋਣ ਉਪਰੰਤ ਅੰਮ੍ਰਿਤਸਰ ਦਿਹਾਤੀ ਪੁਲੀਸ ਵਲੋਂ ਅੱਜ ਵੀਡੀਓ ਕਾਨਫ਼ਰਸਿੰਗ ਰਾਹੀਂ ਅਜਨਾਲਾ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਹਾਲਾਂਕਿ ਐਨ.ਐਸ.ਏ. ਖ਼ਤਮ ਹੋਣ ਤੋਂ ਬਾਅਦ…


























