Posted inNew Delhi
PM MODI ISRAEL VISIT: ਪ੍ਰਧਾਨ ਮੰਤਰੀ ਮੋਦੀ ਦੋ ਦਿਨਾਂ ਦੌਰੇ ’ਤੇ ਇਜ਼ਰਾਈਲ ਰਵਾਨਾ; ਇਜ਼ਰਾਇਲੀ ਸੰਸਦ ‘ਕਨੇਸੈੱਟ’ ਨੂੰ ਕਰਨਗੇ ਸੰਬੋਧਨ
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਇਜ਼ਰਾਈਲ ਦੇ ਦੋ ਦਿਨਾਂ ਅਧਿਕਾਰਤ ਦੌਰੇ ਲਈ ਰਵਾਨਾ ਹੋ ਗਏ ਹਨ। ਰਵਾਨਗੀ ਤੋਂ ਪਹਿਲਾਂ ਦਿੱਤੇ ਆਪਣੇ ਬਿਆਨ ਵਿੱਚ ਉਨ੍ਹਾਂ ਭਾਰਤ ਅਤੇ ਇਜ਼ਰਾਈਲ ਦੇ ਸਬੰਧਾਂ ਨੂੰ ਬੇਹੱਦ ਮਜ਼ਬੂਤ ਦੱਸਿਆ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਆਪਣੇ…



























