Posted inNew Delhi
ਆਈ-ਪੈਕ ਮਾਮਲਾ: ਈ ਡੀ ਵੱਲੋਂ ਗ੍ਰਹਿ ਮੰਤਰਾਲੇ ਨੂੰ ਧਿਰ ਬਣਾਉਣ ਲਈ ਚਾਰਾਜੋਈ
ਨਵੀਂ ਦਿੱਲੀ: ਐਨਫੋਰਸਮੈਂਟ ਡਾਇਰੈਕਟੋਰੇਟ ਨੇ ਸੁਪਰੀਮ ਕੋਰਟ ਵਿੱਚ ਅਰਜ਼ੀ ਦਾਇਰ ਕਰ ਕੇ ਕੇਂਦਰੀ ਗ੍ਰਹਿ ਮੰਤਰਾਲੇ ਅਤੇ ਪਰਸੋਨਲ ਤੇ ਸਿਖਲਾਈ ਵਿਭਾਗ ਨੂੰ ਆਪਣੀ ਪਟੀਸ਼ਨ ਵਿੱਚ ਧਿਰ ਵਜੋਂ ਸ਼ਾਮਲ ਕਰਨ ਦੀ ਮੰਗ ਕੀਤੀ ਹੈ। ਈ ਡੀ ਨੇ ਦੋਸ਼ ਲਾਇਆ ਹੈ ਕਿ ਪੱਛਮੀ ਬੰਗਾਲ…


























