Posted inAndhra Pradesh
ਟਿੱਪਰ ਨਾਲ ਟੱਕਰ ਮਗਰੋਂ ਬੱਸ ਨੂੰ ਲੱਗੀ ਅੱਗ, 14 ਮੌਤਾਂ
ਰਯਾਵਰਮ: ਆਂਧਰਾ ਪ੍ਰਦੇਸ਼ ਦੇ ਮਾਰਕਾਪੁਰਮ ਜ਼ਿਲ੍ਹੇ ਵਿੱਚ ਵੀਰਵਾਰ ਨੂੰ ਇੱਕ ਨਿੱਜੀ ਬੱਸ ਦੀ ਟਿੱਪਰ ਨਾਲ ਟੱਕਰ ਹੋਣ ਅਤੇ ਅੱਗ ਲੱਗਣ ਕਾਰਨ ਘੱਟੋ-ਘੱਟ 14 ਲੋਕਾਂ ਦੀ ਮੌਤ ਹੋ ਗਈ ਹੈ ਅਤੇ 23 ਜ਼ਖ਼ਮੀ ਹੋ ਗਏ ਹਨ। ਮਾਰਕਾਪੁਰਮ ਦੇ ਪੁਲੀਸ ਸੁਪਰਡੈਂਟ ਵੀ. ਹਰਸ਼ਵਰਧਨ ਰਾਜੂ…


























