ਢਾਬੇ ਤੋਂ ਖਾਣਾ ਖਾ ਕੇ ਪਰਤ ਰਹੇ 3 ਨੌਜਵਾਨ ਰੇਲ ਦੀ ਲਪੇਟ ‘ਚ
ਲੁਧਿਆਣਾ ਵਿੱਚ ਢੰਡਾਰੀ ਰੇਲਵੇ ਸਟੇਸ਼ਨ ਨੇੜੇ ਜੰਮੂ ਮੇਲ ਦੀ ਲਪੇਟ ਵਿੱਚ ਤਿੰਨ ਨੌਜਵਾਨ ਆ ਗਏ। ਮ੍ਰਿਤਕ ਤਿੰਨੋਂ ਨੌਜਵਾਨ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਦੇ ਵਸਨੀਕ ਹਨ। ਰਾਤ ਨੂੰ ਤਿੰਨੇ ਨੌਜਵਾਨ ਢਾਬੇ ਤੋਂ ਖਾਣਾ ਖਾ ਕੇ ਵਾਪਸ ਆਪਣੇ ਕਮਰੇ ਵੱਲ ਜਾ ਰਹੇ…