Posted inChandigarh
ਮੁੱਖ ਮੰਤਰੀ ਨੂੰ ਨਹੀਂ ਮਿਲੀ ਵਿਦੇਸ਼ ਦੌਰੇ ਦੀ ਪ੍ਰਵਾਨਗੀ
ਚੰਡੀਗੜ੍ਹ : ਕੇਂਦਰੀ ਵਿਦੇਸ਼ ਮੰਤਰਾਲੇ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵਿਦੇਸ਼ ਯਾਤਰਾ ਦੀ ਪ੍ਰਵਾਨਗੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ । ਇਸ ਤੋਂ ਪਹਿਲਾਂ ਮੁੱਖ ਮੰਤਰੀ ਨੂੰ ਪੈਰਿਸ ਜਾਣ ਦੀ ਪ੍ਰਵਾਨਗੀ ਵੀ ਨਹੀਂ ਮਿਲੀ ਸੀ। ਮੁੱਖ ਮੰਤਰੀ ਨੇ ਹੁਣ…



























