Posted inChandigarh
ਫੁਰਤੀ: ਸਤਾਰਾਂ ਦਿਨਾਂ ਬਾਅਦ ਚੋਣਾਂ ਦੇ ਅੰਕੜੇ ਜਾਰੀ
ਚੰਡੀਗਡ਼੍ਹ: ਰਾਜ ਚੋਣ ਕਮਿਸ਼ਨ ਨੇ ਪੰਜਾਬ ਵਿੱਚ ਹੋਈਆਂ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਵੋਟ ਸ਼ੇਅਰ ਦੇ ਅੰਕੜੇ ਜਾਰੀ ਕੀਤੇ ਹਨ। ਇਨ੍ਹਾਂ ਅੰਕੜਿਆਂ ਮੁਤਾਬਕ ਜ਼ਿਲ੍ਹਾ ਪਰਿਸ਼ਦ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਨੇ 38.16 ਫੀਸਦੀ ਵੋਟਾਂ ਹਾਸਲ…



























