Posted inNew Delhi
Punjab ’ਚ ਖ਼ੁਦਕੁਸ਼ੀ ਮਾਮਲਾ: ਮੁੱਖ ਮੰਤਰੀ ਨੂੰ ਹਰਪਾਲ ਚੀਮਾ ਤੋਂ ਤੁਰੰਤ ਅਸਤੀਫ਼ਾ ਲੈਣਾ ਚਾਹੀਦੈ: ਰਾਹੁਲ ਗਾਂਧੀ
ਨਵੀਂ ਦਿੱਲੀ : ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਪੰਜਾਬ ਵਿੱਚ ਆਪ ਸਰਕਾਰ ’ਤੇ ਉਸ ਪਿੰਡ ਵਾਸੀ ਦੀ ਕਥਿਤ ਖ਼ੁਦਕੁਸ਼ੀ ਨੂੰ ਲੈ ਕੇ ਤਿੱਖਾ ਹਮਲਾ ਬੋਲਿਆ, ਜਿਸ ਨੇ ਵਿੱਤ ਮੰਤਰੀ ਹਰਪਾਲ ਚੀਮਾ ਨੂੰ ਨਸ਼ਿਆਂ ਦੀ ਬੇਰੋਕ ਸਪਲਾਈ ਬਾਰੇ ਸਵਾਲ ਕੀਤਾ…





























