‘ਆਸਮਾਨ ਤੋਂ ਡਿੱਗੇ ਖਜੂਰ ’ਚ ਅਟਕੇ’: ਕੀ ਅਮਰੀਕਾ ਨਾਲ ਵਪਾਰਕ ਸਮਝੌਤੇ ਦਾ ਭਾਰਤ ਨੂੰ ਹੋਵੇਗਾ ਫਾਇਦਾ?

‘ਆਸਮਾਨ ਤੋਂ ਡਿੱਗੇ ਖਜੂਰ ’ਚ ਅਟਕੇ’: ਕੀ ਅਮਰੀਕਾ ਨਾਲ ਵਪਾਰਕ ਸਮਝੌਤੇ ਦਾ ਭਾਰਤ ਨੂੰ ਹੋਵੇਗਾ ਫਾਇਦਾ?

ਚੰਡੀਗੜ੍ਹ: ਭਾਰਤ ਅਮਰੀਕਾ ਵਪਾਰ ਸਮਝੌਤਾ ਫਰੇਮਵਰਕ 'ਅੰਤਰਿਮ' ਯਾਨੀ ਅਸਥਾਈ ਵਪਾਰਕ ਸਮਝੌਤਾ ਹੈ, ਜਿਸ ਦਾ ਮਕਸਦ ਦੋਵਾਂ ਦੇਸ਼ਾਂ ਵਿਚਾਲੇ ਪਿਛਲੇ ਸਾਲ ਤੋਂ ਚੱਲ ਰਹੀ ਵਪਾਰਕ ਜੰਗ ਅਤੇ ਟੈਕਸ (ਡਿਊਟੀ) ਦੇ ਵਿਵਾਦ ਨੂੰ ਖਤਮ ਕਰਨਾ ਹੈ। ਇਸ ਸਮਝੌਤੇ ਤਹਿਤ ਅਮਰੀਕਾ ਨੇ ਭਾਰਤੀ ਵਸਤੂਆਂ…

Yamuna Expressway: ਮਥੁਰਾ ਸੜਕ ਹਾਦਸੇ ਵਿੱਚ 6 ਹਲਾਕ

ਮਥੁਰਾ (ਉੱਤਰ ਪ੍ਰਦੇਸ਼): ਯਮੁਨਾ ਐਕਸਪ੍ਰੈਸ ਵੇਅ ’ਤੇ ਅੱਜ ਤੜਕੇ ਇਕ ਟਰੱਕ ਨੇ ਖੜ੍ਹੀ ਬੱਸ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਛੇ ਜਣਿਆਂ ਦੀ ਮੌਤ ਹੋ ਗਈ ਹੈ ਅਤੇ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ। ਇਹ ਘਟਨਾ ਤੜਕੇ ਪੌਣੇ ਤਿੰਨ ਵਜੇ ਸੂਰੀਰ…
Malaysia ਦੇ ਦੋ ਦਿਨਾ ਦੌਰੇ ’ਤੇ ਰਵਾਨਾ ਹੋਏ ਪ੍ਰਧਾਨ ਮੰਤਰੀ Narendra Modi

Malaysia ਦੇ ਦੋ ਦਿਨਾ ਦੌਰੇ ’ਤੇ ਰਵਾਨਾ ਹੋਏ ਪ੍ਰਧਾਨ ਮੰਤਰੀ Narendra Modi

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਭਾਰਤ ਮਲੇਸ਼ੀਆ ਨਾਲ ਰੱਖਿਆ ਅਤੇ ਸੁਰੱਖਿਆ ਸਬੰਧਾਂ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਆਰਥਿਕ ਅਤੇ ਨਵੀਨਤਮ ਤਕਨਾਲੋਜੀ ਦੀ ਭਾਈਵਾਲੀ ਨੂੰ ਵਧਾਉਣ ’ਤੇ ਧਿਆਨ ਕੇਂਦਰਿਤ ਕਰ ਰਿਹਾ ਹੈ। ਸ੍ਰੀ ਮੋਦੀ ਨੇ ਇਹ ਗੱਲ…
ਛੇ ਤੋਂ ਦਸ ਹਜ਼ਾਰ ਕਰੋੜ ਤੱਕ ਦੇ ਝੋਨੇ ਦੀ ਬੋਗਸ ਖ਼ਰੀਦ:ਕੇਂਦਰ ਨੇ ਪੰਜਾਬ ਸਰਕਾਰ ਨੂੰ ਜਾਂਚ ਕਰਨ ਲਈ ਕਿਹਾ

ਛੇ ਤੋਂ ਦਸ ਹਜ਼ਾਰ ਕਰੋੜ ਤੱਕ ਦੇ ਝੋਨੇ ਦੀ ਬੋਗਸ ਖ਼ਰੀਦ:ਕੇਂਦਰ ਨੇ ਪੰਜਾਬ ਸਰਕਾਰ ਨੂੰ ਜਾਂਚ ਕਰਨ ਲਈ ਕਿਹਾ

ਚੰਡੀਗਡ਼੍ਹ: ਪੰਜਾਬ ਵਿੱਚ ਸਾਲ 2025-26 ਦੌਰਾਨ ਝੋਨੇ ਦੀ ਛੇ ਹਜ਼ਾਰ ਕਰੋੜ ਤੋਂ 10 ਹਜ਼ਾਰ ਕਰੋੜ ਤੱਕ ਦੀ ਬੋਗਸ ਖ਼ਰੀਦ ਹੋਣ ਦੇ ਘਪਲੇ ਦਾ ਧੂੰਆਂ ਉੱਠਿਆ ਹੈ। ਕੇਂਦਰ ਨੇ ਪੰਜਾਬ ਨੂੰ ਇਸ ਕਥਿਤ ਬੋਗਸ ਖ਼ਰੀਦ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ।…
Pakistan ’ਚ suicide bomber ਵੱਲੋਂ ਦਰਗਾਹ ਅੰਦਰ ਧਮਾਕਾ; 31 ਮੌਤਾਂ; 169 ਜ਼ਖ਼ਮੀ; ਮੌਤਾਂ ਦੀ ਗਿਣਤੀ ਵਧਣ ਦਾ ਖਦਸ਼ਾ

Pakistan ’ਚ suicide bomber ਵੱਲੋਂ ਦਰਗਾਹ ਅੰਦਰ ਧਮਾਕਾ; 31 ਮੌਤਾਂ; 169 ਜ਼ਖ਼ਮੀ; ਮੌਤਾਂ ਦੀ ਗਿਣਤੀ ਵਧਣ ਦਾ ਖਦਸ਼ਾ

ਚੰਡੀਗੜ੍ਹ: ਇਸਲਾਮਾਬਾਦ ਦੇ ਤਰਲਾਈ ਖੇਤਰ ਵਿੱਚ ਇਮਾਮ ਬਰਗਾਹ ਕਸਰ-ਏ-ਖਾਦੀਜਾਤੁਲ ਕੁਬਰਾ ਵਿੱਚ ਸ਼ੁੱਕਰਵਾਰ ਦੀ ਨਮਾਜ਼ ਦੌਰਾਨ ਧਮਾਕਾ ਹੋਇਆ ਜਿਸ ਵਿਚ 31 ਜਣੇ ਮਾਰੇ ਗਏ ਤੇ 169 ਜ਼ਖ਼ਮੀ ਹੋਏ। ਪਾਕਿਸਤਾਨੀ ਮੀਡੀਆ ਦੀ ਰਿਪੋਰਟ ਅਨੁਸਾਰ ਜ਼ਖਮੀਆਂ ਨੂੰ ਪਾਕਿਸਤਾਨ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਪੀਆਈਐਮਐਸ) ਅਤੇ…
ਪੰਚਾਇਤਾਂ ਨੇ ਪੰਜਾਬ ਸਰਕਾਰ ਨੂੰ ਦਾਨ ਦੇਣ ਤੋਂ ਮੂੰਹ ਫੇਰਿਆ

ਪੰਚਾਇਤਾਂ ਨੇ ਪੰਜਾਬ ਸਰਕਾਰ ਨੂੰ ਦਾਨ ਦੇਣ ਤੋਂ ਮੂੰਹ ਫੇਰਿਆ

ਚੰਡੀਗਡ਼੍ਹ: ਪੰਜਾਬ ਸਰਕਾਰ ਨੇ ਕੈਂਸਰ ਪੀੜਤਾਂ ਅਤੇ ਨਸ਼ੇੜੀਆਂ ਦੇ ਇਲਾਜ ਲਈ ਗਰਾਮ ਪੰਚਾਇਤਾਂ ਤੋਂ ਦਾਨ ਮੰਗਿਆ ਸੀ ਪਰ ਪੰਚਾਇਤਾਂ ਨੇ ਸਰਕਾਰ ਦੀ ਅਪੀਲ ਨੂੰ ਦਰਕਿਨਾਰ ਕਰ ਦਿੱਤਾ। ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ 29 ਜਨਵਰੀ ਨੂੰ ਮਹਿਕਮੇ ਦੇ ਸਮੂਹ ਅਫ਼ਸਰਾਂ ਨੂੰ ਮੁੜ…
ਕਾਂਗਰਸ ਦਾ ਮੋਦੀ ’ਤੇ ਤਨਜ਼; ਵਾਸ਼ਿੰਗਟਨ ਵਾਲਾ ਦੋਸਤ ਸੈਂਕੜੇ ਨੇੜੇ ਪਰ ਪ੍ਰਧਾਨ ਮੰਤਰੀ ਚੁੱਪ

ਕਾਂਗਰਸ ਦਾ ਮੋਦੀ ’ਤੇ ਤਨਜ਼; ਵਾਸ਼ਿੰਗਟਨ ਵਾਲਾ ਦੋਸਤ ਸੈਂਕੜੇ ਨੇੜੇ ਪਰ ਪ੍ਰਧਾਨ ਮੰਤਰੀ ਚੁੱਪ

ਨਵੀਂ ਦਿੱਲੀ: ਕਾਂਗਰਸ ਨੇ ਸ਼ੁੱਕਰਵਾਰ ਨੂੰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਪਿਛਲੇ ਸਾਲ ਭਾਰਤ ਅਤੇ ਪਾਕਿਸਤਾਨ ਵਿਚਾਲੇ ਟਕਰਾਅ ਨੂੰ ਰੋਕਣ ਦੇ ਆਪਣੇ ਦਾਅਵੇ ਨੂੰ ਦੁਹਰਾਉਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਨਿਸ਼ਾਨਾ ਸਾਧਿਆ ਹੈ। ਕਾਂਗਰਸ ਨੇ ਕਿਹਾ ਕਿ ਪ੍ਰਧਾਨ ਮੰਤਰੀ…
Chandigarh ਵਿੱਚ 69 ਖਤਰਨਾਕ ਬਲੈਕ ਸਪਾਟਸ, ਪ੍ਰਸ਼ਾਸਨ ਵੱਲੋਂ ਜਲਦ ਠੀਕ ਕਰਨ ਦਾ ਹੁਕਮ

Chandigarh ਵਿੱਚ 69 ਖਤਰਨਾਕ ਬਲੈਕ ਸਪਾਟਸ, ਪ੍ਰਸ਼ਾਸਨ ਵੱਲੋਂ ਜਲਦ ਠੀਕ ਕਰਨ ਦਾ ਹੁਕਮ

ਚੰਡੀਗੜ੍ਹ: ਚੰਡੀਗੜ੍ਹ ਵਿੱਚ ਵਾਹਨਾਂ ਦੀ ਗਿਣਤੀ ਵਿੱਚ ਹੋਏ ਬੇਮਿਸਾਲ ਵਾਧਾ ਹੋਇਆ ਹੈ। ਆਲਮ ਇਹ ਹੈ ਕਿ ਹੁਣ ਚੰਡੀਗੜ੍ਹ ਸ਼ਹਿਰ ਵਿੱਚ ਵਸਨੀਕਾਂ ਦੀ ਗਿਣਤੀ ਨਾਲੋਂ ਵੱਧ ਵਾਹਨਾਂ ਦੀ ਗਿਣਤੀ ਹੋ ਗਈ ਹੈ, ਜਿਸ ਦੇ ਮੱਦੇਨਜ਼ਰ ਯੂਟੀ ਪ੍ਰਸ਼ਾਸਨ ਨੇ ਸੜਕ ਸੁਰੱਖਿਆ ਲਈ ਇੱਕ…
ਭਾਰਤ ਨੂੰ ਪਿੱਛੇ ਮੁੜ ਕੇ ਦੇਖਣ ਦੀ ਲੋੜ ਨਹੀਂ: ਮੋਦੀ

ਭਾਰਤ ਨੂੰ ਪਿੱਛੇ ਮੁੜ ਕੇ ਦੇਖਣ ਦੀ ਲੋੜ ਨਹੀਂ: ਮੋਦੀ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਵਿਰੋਧੀ ਧਿਰਾਂ ਵੱਲੋਂ ਲੋਕ ਸਭਾ ਦੀ ਕਾਰਵਾਈ ਵਿਚ ਪਾਏ ਅੜਿੱਕੇ ਦਾ ਉਨ੍ਹਾਂ ਨੂੰ ਦੁੱਖ ਹੈ ਅਤੇ ਇਹ ਗਰੀਬ ਆਦਿਵਾਸੀ ਮਹਿਲਾ ਰਾਸ਼ਟਰਪਤੀ ਦਾ ਨਹੀਂ ਬਲਕਿ ਸਿਖਰਲੇ ਸੰਵਿਧਾਨਕ ਅਹੁਦੇ ਤੇ ਭਾਰਤ ਦੇ ਸੰਵਿਧਾਨ…
Earthquake in Sikkim: ਸਿੱਕਮ ਵਿੱਚ 4.0 ਦੀ ਸ਼ਿੱਦਤ ਦਾ ਭੂਚਾਲ ਆਇਆ

Earthquake in Sikkim: ਸਿੱਕਮ ਵਿੱਚ 4.0 ਦੀ ਸ਼ਿੱਦਤ ਦਾ ਭੂਚਾਲ ਆਇਆ

Earthquake in Sikkim: ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਦੇ ਅਨੁਸਾਰ ਸ਼ੁੱਕਰਵਾਰ ਤੜਕੇ ਸਿੱਕਮ ਦੇ ਨਾਮਚੀ ਵਿੱਚ 4.0 ਸ਼ਿੱਦਤ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਸਵੇਰੇ 3:11 ਵਜੇ ਧਰਤੀ ਦੀ ਸਤ੍ਵਾ ਤੋਂ 5 ਕਿਲੋਮੀਟਰ ਦੀ ਡੂੰਘਾਈ 'ਤੇ ਆਇਆ। ਨੈਸ਼ਨਲ ਸੈਂਟਰ…
ਵਪਾਰ ਸਮਝੌਤੇ ’ਤੇ ਅੱਧ ਮਾਰਚ ਤੱਕ ਸਹੀ ਪੈਣ ਦੇ ਆਸਾਰ: ਗੋਇਲ

ਵਪਾਰ ਸਮਝੌਤੇ ’ਤੇ ਅੱਧ ਮਾਰਚ ਤੱਕ ਸਹੀ ਪੈਣ ਦੇ ਆਸਾਰ: ਗੋਇਲ

ਨਵੀਂ ਦਿੱਲੀ: ਵਣਜ ਅਤੇ ਉਦਯੋਗ ਮੰਤਰੀ ਪਿਊਸ਼ ਗੋਇਲ ਨੇ ਅੱਜ ਕਿਹਾ ਕਿ ਭਾਰਤ ਅਤੇ ਅਮਰੀਕਾ ਵੱਲੋਂ ਮਾਰਚ ਦੇ ਅੱਧ ਤੱਕ ਕਾਫੀ ਸਮੇਂ ਤੋਂ ਉਡੀਕੇ ਜਾ ਰਹੇ ਦੁਵੱਲੇ ਵਪਾਰਕ ਸਮਝੌਤੇ ਦੇ ਪਹਿਲੇ ਹਿੱਸੇ ’ਤੇ ਦਸਤਖ਼ਤ ਕੀਤੇ ਜਾਣ ਦੀ ਸੰਭਾਵਨਾ ਹੈ। ਇਸ ਨਾਲ…
ਸੁਰੂਚੀ ਤੇ ਰਾਣਾ ਦੀ ਜੋੜੀ ਨੇ ਚਾਂਦੀ ਦਾ ਤਗ਼ਮਾ ਜਿੱਤਿਆ

ਸੁਰੂਚੀ ਤੇ ਰਾਣਾ ਦੀ ਜੋੜੀ ਨੇ ਚਾਂਦੀ ਦਾ ਤਗ਼ਮਾ ਜਿੱਤਿਆ

ਨਵੀਂ ਦਿੱਲੀ: ਭਾਰਤੀ ਨਿਸ਼ਾਨੇਬਾਜ਼ ਸੁਰੂਚੀ ਸਿੰਘ ਅਤੇ ਵਿਸ਼ਵ ਚੈਂਪੀਅਨ ਸਮਰਾਟ ਰਾਣਾ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ, ਪਰ ਅੱਜ ਇੱਥੇ ਏਸ਼ੀਅਨ ਚੈਂਪੀਅਨਸ਼ਿਪ ਦੇ 10 ਮੀਟਰ ਏਅਰ ਪਿਸਟਲ ਮਿਕਸਡ ਟੀਮ ਮੁਕਾਬਲੇ ਵਿੱਚ ਉਨ੍ਹਾਂ ਨੂੰ ਚਾਂਦੀ ਦੇ ਤਗ਼ਮੇ ਨਾਲ ਸਬਰ ਕਰਨਾ ਪਿਆ। ਬੁੱਧਵਾਰ ਨੂੰ ਮਹਿਲਾ…
ਐੱਸ ਕੇ ਐੱਮ ਵੱਲੋਂ ਅਮਰੀਕਾ ਨਾਲ ਵਪਾਰ ਸਮਝੌਤੇ ਦਾ ਵਿਰੋਧ

ਐੱਸ ਕੇ ਐੱਮ ਵੱਲੋਂ ਅਮਰੀਕਾ ਨਾਲ ਵਪਾਰ ਸਮਝੌਤੇ ਦਾ ਵਿਰੋਧ

ਚੰਡੀਗਡ਼੍ਹ: ਸੰਯੁਕਤ ਕਿਸਾਨ ਮੋਰਚੇ (ਐੱਸ ਕੇ ਐੱਮ) ਵੱਲੋਂ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਤੇ ਨਿੱਜੀਕਰਨ ਦੀਆਂ ਨੀਤੀਆਂ ਖ਼ਿਲਾਫ਼ ਇੱਥੇ ਸਥਿਤ ਕਿਸਾਨ ਭਵਨ ਵਿੱਚ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਮੋਰਚੇ ਨਾਲ ਸਬੰਧਤ ਜਥੇਬੰਦੀਆਂ ਤੋਂ ਇਲਾਵਾ ਮਜ਼ਦੂਰ, ਮੁਲਾਜ਼ਮ, ਵਿਦਿਆਰਥੀ, ਨੌਜਵਾਨ ਅਤੇ…
ਮੇਘਾਲਿਆ ਦੀ ਕੋਲਾ ਖਾਣ ’ਚ ਧਮਾਕਾ, 16 ਹਲਾਕ

ਮੇਘਾਲਿਆ ਦੀ ਕੋਲਾ ਖਾਣ ’ਚ ਧਮਾਕਾ, 16 ਹਲਾਕ

ਸ਼ਿਲਾਂਗ: ਮੇਘਾਲਿਆ ਦੇ ਈਸਟ ਜੈਂਤੀਆ ਹਿੱਲਜ਼ ਜ਼ਿਲ੍ਹੇ ’ਚ ਅੱਜ ‘ਗ਼ੈਰਕਾਨੂੰਨੀ’ ਕੋਲਾ ਖਾਣ ’ਚ ਧਮਾਕਾ ਹੋਣ ਨਾਲ ਘੱਟੋ-ਘੱਟ 18 ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਕਈ ਹੋਰਾਂ ਦੇ ਇਸ ਅੰਦਰ ਫਸੇ ਹੋਣ ਦਾ ਖਦਸ਼ਾ ਹੈ। ਡੀ ਜੀ ਪੀ ਆਈ ਨੌਂਗਰੰਗ ਨੇ ਇਹ…

ਹਿਮਾਚਲ: ਵਿਦਿਆਰਥੀਆਂ ਦੇ ਮੋਬਾਈਲ ਵਰਤਣ ’ਤੇ ਪਾਬੰਦੀ

ਸ਼ਿਮਲਾ: ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਅੱਜ ਸੂਬੇ ਦੇ ਸਾਰੇ ਸਰਕਾਰੀ ਤੇ ਨਿੱਜੀ ਸਕੂਲਾਂ ’ਚ ਵਿਦਿਆਰਥੀਆਂ ਦੇ ਮੋਬਾਈਲ ਫੋਨ ਵਰਤਣ ’ਤੇ ਪੂਰੀ ਤਰ੍ਹਾਂ ਪਾਬੰਦੀ ਦਾ ਐਲਾਨ ਕੀਤਾ ਹੈ। ਇਹ ਨਿਯਮ 1 ਮਾਰਚ 2026 ਤੱਕ ਅਮਲ ’ਚ…
Ghaziabad sisters: ਕੋਰੀਅਨ ਨਾਂ ’ਤੇ ਸੋਸ਼ਲ ਮੀਡੀਆ ਖਾਤਾ ਚਲਾਉਂਦੀਆਂ ਸਨ ਗਾਜ਼ੀਆਬਾਦ ਦੀਆਂ ਭੈਣਾਂ

Ghaziabad sisters: ਕੋਰੀਅਨ ਨਾਂ ’ਤੇ ਸੋਸ਼ਲ ਮੀਡੀਆ ਖਾਤਾ ਚਲਾਉਂਦੀਆਂ ਸਨ ਗਾਜ਼ੀਆਬਾਦ ਦੀਆਂ ਭੈਣਾਂ

ਚੰਡੀਗੜ੍ਹ: ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਵਿੱਚ ਬੁੱਧਵਾਰ ਸਵੇਰੇ ਆਪਣੇ ਅਪਾਰਟਮੈਂਟ ਦੀ ਨੌਵੀਂ ਮੰਜ਼ਿਲ ਤੋਂ ਤਿੰਨ ਨਾਬਾਲਗ ਭੈਣਾਂ ਨੇ ਛਾਲ ਮਾਲ ਦਿੱਤੀ ਸੀ। ਇਨ੍ਹਾਂ ਲੜਕੀਆਂ ਦੀ ਮੌਤ ਤੋਂ ਬਾਅਦ ਪੁਲੀਸ ਸੂਤਰਾਂ ਨੇ ਕਿਹਾ ਕਿ ਇਹ ਲੜਕੀਆਂ ਕੋਰੀਆਈ ਪੌਪ ਸੱਭਿਆਚਾਰ ਤੋਂ ਬਹੁਤ ਪ੍ਰਭਾਵਿਤ…
Al Falah University: ਜਾਅਲਸਾਜ਼ੀ ਮਾਮਲੇ ’ਚ ਅਲ ਫਲਾਹ ਯੂਨੀਵਰਸਿਟੀ ਦਾ ਚੇਅਰਮੈਨ ਗ੍ਰਿਫ਼ਤਾਰ

Al Falah University: ਜਾਅਲਸਾਜ਼ੀ ਮਾਮਲੇ ’ਚ ਅਲ ਫਲਾਹ ਯੂਨੀਵਰਸਿਟੀ ਦਾ ਚੇਅਰਮੈਨ ਗ੍ਰਿਫ਼ਤਾਰ

ਨਵੀਂ ਦਿੱਲੀ: ਦਿੱਲੀ ਪੁਲੀਸ ਨੇ ਜਾਅਲਸਾਜ਼ੀ ਦੇ ਮਾਮਲੇ ਵਿਚ ਅਲ ਫਲਾਹ ਯੂਨੀਵਰਸਿਟੀ ਦੇ ਚੇਅਰਮੈਨ ਜਾਵੇਦ ਅਹਿਮਦ ਸਿੱਦੀਕੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇੱਕ ਅਧਿਕਾਰੀ ਨੇ ਦੱਸਿਆ ਕਿ ਅਪਰਾਧ ਸ਼ਾਖਾ ਨੇ ਦਿੱਲੀ ਧਮਾਕੇ ਤੋਂ ਬਾਅਦ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂ.ਜੀ.ਸੀ.) ਦੀ ਸ਼ਿਕਾਇਤ ’ਤੇ…
Chennai Express derail: ਓੜੀਸਾ ਵਿੱਚ ਚੇਨਈ ਐਕਸਪ੍ਰੈਸ ਦੇ 3 ਡੱਬੇ ਲੀਹੋਂ ਲੱਥੇ

Chennai Express derail: ਓੜੀਸਾ ਵਿੱਚ ਚੇਨਈ ਐਕਸਪ੍ਰੈਸ ਦੇ 3 ਡੱਬੇ ਲੀਹੋਂ ਲੱਥੇ

ਭੁਵਨੇਸ਼ਵਰ: ਇੱਥੋਂ ਦੇ ਜਾਜਪੁਰ ਜ਼ਿਲ੍ਹੇ ਦੇ ਜਾਖਪੁਰਾ ਰੇਲਵੇ ਸਟੇਸ਼ਨ ਨੇੜੇ ਚੇਨਈ ਸੈਂਟਰਲ ਐਕਸਪ੍ਰੈਸ ਦੇ ਤਿੰਨ ਡੱਬੇ ਲੀਹੋਂ ਲੱਥ ਗਏ। ਅਧਿਕਾਰੀਆਂ ਨੇ ਕਿਹਾ ਕਿ ਇਹ ਘਟਨਾ ਸਵੇਰੇ 8.51 ਵਜੇ ਵਾਪਰੀ। ਇਸ ਕਾਰਨ ਕਿਸੇ ਦੇ ਜ਼ਖਮੀ ਹੋਣ ਜਾਂ ਮੌਤ ਹੋਣ ਦੀ ਕੋਈ…
SAD meeting: ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਅੱਜ

SAD meeting: ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਅੱਜ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਅੱਜ ਚੰਡੀਗੜ੍ਹ ਦਫ਼ਤਰ ਵਿਚ ਹੋਵੇਗੀ। ਇਸ ਮੀਟਿੰਗ ਵਿਚ ਸੂਬੇ ਦੀ ਰਾਜਨੀਤਕ ਸਥਿਤੀ ’ਤੇ ਚਰਚਾ ਕੀਤੀ ਜਾਵੇਗੀ ਅਤੇ ਪਾਰਟੀ ਦੀ ਰਣਨੀਤੀ ਤੈਅ ਕੀਤੀ ਜਾਵੇਗੀ। ਇਸ ਮੀਟਿੰਗ ਵਿਚ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ…
ਪੁਲੀਸ ਅਫਸਰਾਂ ਦੀ ਆਡੀਓ ਕਲਿਪ ਦੀ ਜਾਂਚ ਦੇ ਹੁਕਮ

ਪੁਲੀਸ ਅਫਸਰਾਂ ਦੀ ਆਡੀਓ ਕਲਿਪ ਦੀ ਜਾਂਚ ਦੇ ਹੁਕਮ

ਚੰਡੀਗਡ਼੍ਹ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਚੋਣਾਂ ਦੌਰਾਨ ਨਾਮਜ਼ਦਗੀ ਪ੍ਰਕਿਰਿਆ ਵਿੱਚ ਵਿਘਨ ਪਾਉਣ ਲਈ ਪੁਲੀਸ ਮੁਲਾਜ਼ਮਾਂ ਨੂੰ ਕਥਿਤ ਤੌਰ ’ਤੇ ਨਿਰਦੇਸ਼ ਦੇਣ ਵਾਲੀ ਆਡੀਓ ਰਿਕਾਰਡਿੰਗ ਸਾਹਮਣੇ ਆਉਣ ਤੋਂ ਇੱਕ ਮਹੀਨੇ ਤੋਂ ਵੱਧ ਸਮੇਂ ਬਾਅਦ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ…

pro-Khalistan graffiti: ਖਾਲਿਸਤਾਨੀ ਪੱਖੀ ਨਾਅਰੇ ਲਿਖਣ ਦੇ ਦੋਸ਼ ਹੇਠ ਦੋ ਕਾਬੂ

ਨਵੀਂ ਦਿੱਲੀ: ਦਿੱਲੀ ਪੁਲਿਸ ਨੇ ਗਣਤੰਤਰ ਦਿਵਸ ਤੋਂ ਪਹਿਲਾਂ ਦਿੱਲੀ ਵਿੱਚ ਦੋ ਥਾਵਾਂ ’ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਦੇ ਦੋਸ਼ ਵਿੱਚ ਸਿੱਖਸ ਫਾਰ ਜਸਟਿਸ (ਐਸ.ਐਫ.ਜੇ.) ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਅਧਿਕਾਰੀ ਨੇ ਕਿਹਾ ਕਿ ਮੁਲਜ਼ਮਾਂ ਦੀ ਪਛਾਣ ਬਲਜਿੰਦਰ…
ਲੋਕ ਸਭਾ ਅੰਦਰ ਜਮੂਦ ਬਰਕਰਾਰ

ਲੋਕ ਸਭਾ ਅੰਦਰ ਜਮੂਦ ਬਰਕਰਾਰ

ਨਵੀਂ ਦਿੱਲੀ: ਲੋਕ ਸਭਾ ਵਿਚ ਅੱਜ ਲਗਾਤਾਰ ਤੀਜੇ ਦਿਨ ਸਰਕਾਰ ਅਤੇ ਵਿਰੋਧੀ ਧਿਰਾਂ ਦਰਮਿਆਨ ਹੰਗਾਮਾ ਜਾਰੀ ਰਿਹਾ। ਵਿਰੋਧੀ ਧਿਰਾਂ ਨੇ ਭਾਰਤ-ਅਮਰੀਕਾ ਵਪਾਰ ਸਮਝੌਤੇ, ਵਿਰੋਧੀ ਧਿਰ ਦੇ ਅੱਠ ਸੰਸਦ ਮੈਂਬਰਾਂ ਦੀ ਮੁੁਅੱਤਲੀ ਤੇ ਸਾਬਕਾ ਥਲ ਸੈਨਾ ਮੁਖੀ ਐੱਮ ਐੱਮ ਨਰਵਣੇ ਦੀ ਅਣਪ੍ਰਕਾਸ਼ਿਤ…
ਜਾਪਾਨ ’ਚ ਭਾਰੀ ਬਰਫ਼ਬਾਰੀ; ਦਰਜਨਾਂ ਮੌਤਾਂ

ਜਾਪਾਨ ’ਚ ਭਾਰੀ ਬਰਫ਼ਬਾਰੀ; ਦਰਜਨਾਂ ਮੌਤਾਂ

ਟੋਕੀਓ: ਜਾਪਾਨ ਵਿੱਚ ਪਿਛਲੇ ਦੋ ਹਫ਼ਤਿਆਂ ਤੋਂ ਲਗਾਤਾਰ ਹੋ ਰਹੀ ਭਾਰੀ ਬਰਫ਼ਬਾਰੀ ਕਾਰਨ ਸੜਕੀ ਆਵਾਜਾਈ ਠੱਪ ਹੋ ਗਈ। ਦੇਸ਼ ਭਰ ਵਿੱਚ 35 ਮੌਤਾਂ ਹੋਈਆਂ ਹਨ, ਸੈਂਕੜੇ ਲੋਕ ਜ਼ਖ਼ਮੀ ਹੋਏ ਹਨ। ਬਰਫ਼ਬਾਰੀ ਕਾਰਨ ਦੇਸ਼ ਦੇ 15 ਸੂਬੇ ਪ੍ਰਭਾਵਿਤ ਹੋਏ ਹਨ ਜਿੱਥੇ ਦੋ…
ਸਪੇਨ ’ਚ ਬੱਚਿਆਂ ਲਈ ਸੋਸ਼ਲ ਮੀਡੀਆ ’ਤੇ ਪਾਬੰਦੀ ਲੱਗੇਗੀ

ਸਪੇਨ ’ਚ ਬੱਚਿਆਂ ਲਈ ਸੋਸ਼ਲ ਮੀਡੀਆ ’ਤੇ ਪਾਬੰਦੀ ਲੱਗੇਗੀ

ਦੁਬਈ: ਸਪੇਨ ਦੇ ਪ੍ਰਧਾਨ ਮੰਤਰੀ ਪੈਦਰੋ ਸਾਂਚੇਜ਼ ਨੇ ਐਲਾਨ ਕੀਤਾ ਕਿ ਉਨ੍ਹਾਂ ਦੀ ਸਰਕਾਰ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਪਲੈਟਫਾਰਮਾਂ ਦੀ ਵਰਤੋਂ ਕਰਨ ’ਤੇ ਪਾਬੰਦੀ ਲਗਾਉਣ ਦੀ ਯੋਜਨਾ ਬਣਾ ਰਹੀ ਹੈ। ਇਸ ਕਦਮ ਨੂੰ ਅਗਲੇ ਹਫ਼ਤੇ…

ਕੋਪਨਹੇਗਨ ਲਈ ਇੰਡੀਗੋ ਉਡਾਣਾਂ 17 ਤੋਂ ਮੁਅੱਤਲ

ਨਵੀਂ ਦਿੱਲੀ: ਬਾਹਰੀ ਸੰਚਾਲਨ ਅੜਿੱਕਿਆਂ ਨਾਲ ਨਜਿੱਠਣ ਦੀ ਕੋਸ਼ਿਸ਼ ਕਰ ਰਹੀ ਇੰਡੀਗੋ ਏਅਰਲਾਈਨ 17 ਫਰਵਰੀ ਤੋਂ ਕੋਪਨਹੇਗਨ ਲਈ ਸੇਵਾਵਾਂ ਮੁਅੱਤਲ ਕਰਨ ਸਮੇਤ, ਲੀਜ਼ ’ਤੇ ਲਏ ਡਰੀਮਲਾਈਨਰਾਂ ਨਾਲ ਚੱਲਣ ਵਾਲੀਆਂ ਆਪਣੀਆਂ ਲੰਮੀ ਦੂਰੀ ਦੀਆਂ ਉਡਾਣਾਂ ਨੂੰ ਤਰਤੀਬ ਦੇਵੇਗੀ। ਇਰਾਨ ਦੇ ਹਵਾਈ ਖੇਤਰ…
ਕੋਲਕਾਤਾ ’ਚ ਤੁਰਕ ਉਡਾਣ ਦਾ ਹੰਗਾਮੀ ਉਤਾਰਾ

ਕੋਲਕਾਤਾ ’ਚ ਤੁਰਕ ਉਡਾਣ ਦਾ ਹੰਗਾਮੀ ਉਤਾਰਾ

ਕਾਠਮੰਡੂ/ਕੋਲਕਾਤਾ: ਟਰਕਿਸ਼ ਏਅਰਲਾਈਨਜ਼ ਦੇ ਯਾਤਰੀ ਜਹਾਜ਼ ਦੇ ਸੱਜੇ ਇੰਜਣ ਨੂੰ ਅੱਜ ਦੁਪਹਿਰ ਸਮੇਂ ਅੱਗ ਲੱਗ ਗਈ ਜਿਸ ਕਾਰਨ ਕਾਠਮੰਡੂ ਦੇ ਤ੍ਰਿਭੁਵਨ ਕੌਮਾਂਤਰੀ ਹਵਾਈ ਅੱਡੇ ’ਤੇ ਹਫੜਾ-ਦਫੜੀ ਪੈ ਗਈ। ਹਵਾਈ ਅੱਡੇ ਦੇ ਅਧਿਕਾਰੀਆਂ ਨੇ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ। ਟਰਕਿਸ਼ ਏਅਰਲਾਈਨਜ਼…

ਕਿਸਾਨ ਮੋਰਚੇ ਵੱਲੋਂ ਭਾਰਤ-ਅਮਰੀਕਾ ਸਮਝੌਤੇ ਦਾ ਵਿਰੋਧ

ਚੰਡੀਗਡ਼੍ਹ: ਭਾਰਤ-ਅਮਰੀਕਾ ਵਿਚਕਾਰ ਹੋਏ ਵਪਾਰਕ ਸਮਝੌਤੇ ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚਾ ਨਿੱਤਰ ਆਇਆ ਹੈ। ਮੋਰਚੇ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਕਿਸੇ ਵੀ ਖੇਤੀ ਉਤਪਾਦ ਜਾਂ ਡੇਅਰੀ ਨੂੰ ਅਮਰੀਕੀ ਵਪਾਰ ਸਮਝੌਤੇ ਵਿੱਚ ਸ਼ਾਮਲ ਕੀਤਾ ਗਿਆ…
ਤਰਾਸਦੀ: ਮਨ ਪਰਚਾਵੇ ਲਈ ਬਣਾਈਆਂ ਗੇਮਾਂ ਬਣ ਰਹੀਆਂ ਮੌਤ ਦਾ ਕਾਰਨ

ਤਰਾਸਦੀ: ਮਨ ਪਰਚਾਵੇ ਲਈ ਬਣਾਈਆਂ ਗੇਮਾਂ ਬਣ ਰਹੀਆਂ ਮੌਤ ਦਾ ਕਾਰਨ

ਚੰਡੀਗੜ੍ਹ: ਗਾਜ਼ੀਆਬਾਦ ਵਿੱਚ ਵੱਡੇ ਤੜਕੇ ਵਾਪਰੀ ਇੱਕ ਘਟਨਾ ਇੱਕ ਆਮ ਪਰਿਵਾਰ ਲਈ ਕਦੇ ਨਾ ਭਰਨ ਵਾਲਾ ਸੰਨਾਟਾ ਛੱਡ ਗਈ। ਭਾਰਤ ਸਿਟੀ ਦੀ ਉੱਚੀ ਇਮਾਰਤ ਵਿੱਚ ਰਹਿਣ ਵਾਲਾ ਇੱਕ ਮੱਧਵਰਗੀ ਪਰਿਵਾਰ, ਜੋ ਆਪਣੀਆਂ ਧੀਆਂ ਦੇ ਬਿਹਤਰ ਭਵਿੱਖ ਦੇ ਸੁਪਨੇ ਦੇਖ ਰਿਹਾ ਸੀ,…
ਮਾਪਿਆਂ ਨੇ ਗੇਮ ਖੇਡਣ ਤੋਂ ਰੋਕਿਆ, 3 ਨਾਬਾਲਗ ਭੈਣਾਂ ਨੇ 9ਵੀਂ ਮੰਜ਼ਿਲ ਤੋਂ ਮਾਰੀ ਛਾਲ

ਮਾਪਿਆਂ ਨੇ ਗੇਮ ਖੇਡਣ ਤੋਂ ਰੋਕਿਆ, 3 ਨਾਬਾਲਗ ਭੈਣਾਂ ਨੇ 9ਵੀਂ ਮੰਜ਼ਿਲ ਤੋਂ ਮਾਰੀ ਛਾਲ

ਚੰਡੀਗੜ੍ਹ: ਇੱਕ ਕੋਰੀਅਨ ਗੇਮ ਖੇਡਣ ਤੋਂ ਰੋਕਣ ਕਾਰਨ ਤਿੰਨ ਨਾਬਾਲਗ ਭੈਣਾਂ ਨੇ ਕਥਿਤ ਤੌਰ 'ਤੇ ਆਪਣੀ ਅਪਾਰਟਮੈਂਟ ਇਮਾਰਤ ਦੀ ਨੌਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਪੁਲੀਸ ਅਨੁਸਾਰ ਇਹ ਕਦਮ ਉਨ੍ਹਾਂ ਨੇ ਮਾਪਿਆਂ ਵੱਲੋਂ ਉਨ੍ਹਾਂ ਦੀਆਂ ਬਹੁਤ ਜ਼ਿਆਦਾ ਆਨਲਾਈਨ…
ਡੇਰਿਆਂ ’ਤੇ ਡੋਰੇ ਪਾਉਣ ਲੱਗੀ ਭਾਜਪਾ

ਡੇਰਿਆਂ ’ਤੇ ਡੋਰੇ ਪਾਉਣ ਲੱਗੀ ਭਾਜਪਾ

ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ‘ਮਿਸ਼ਨ ਪੰਜਾਬ’ ਲਈ ਸੂਬੇ ਦੇ ਪ੍ਰਮੁੱਖ ਡੇਰਿਆਂ ’ਤੇ ਡੋਰੇ ਪਾਉਣ ਲੱਗੀ ਹੈ। ਇਸ ਨਾਲ ਡੇਰਿਆਂ ਦੀ ਅਗਾਮੀ ਪੰਜਾਬ ਚੋਣਾਂ ’ਚ ਭੂਮਿਕਾ ਮੁੜ ਉੱਭਰੇਗੀ। ਭਾਜਪਾ ਦੀ ਸੂਬੇ ਦੇ ਤਿੰਨ ਪ੍ਰਮੁੱਖ ਡੇਰਿਆਂ ਨਾਲ ਵੱਧ ਰਹੀ ਨੇੜਤਾ ਤੋਂ ਪੰਜਾਬ ਦੀ…