Posted inPunjab
‘ਐਮਐਸਪੀ ਸਣੇ ਹੋਰ ਮੁੱਦਿਆਂ ਉਤੇ ਗੱਲਬਾਤ ਲਈ ਸਰਕਾਰ ਕਿਸਾਨਾਂ ਨੂੰ ਸੱਦਾ ਦੇਵੇ’
ਬਰਨਾਲਾ: ਬੱਤੀ ਜਥੇਬੰਦੀਆਂ 'ਤੇ ਆਧਾਰਿਤ ਸੰਯੁਕਤ ਕਿਸਾਨ ਮੋਰਚੇ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਐਮਐਸਪੀ ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਰੇਲਵੇ ਸਟੇਸ਼ਨ 'ਤੇ ਲਾਇਆ ਧਰਨਾ ਅੱਜ 426ਵੇਂ ਦਿਨ ਵੀ ਪੂਰੇ ਜੋਸ਼ੋ-ਖਰੋਸ਼ ਨਾਲ ਜਾਰੀ ਰਿਹਾ। ਸੰਸਦ ਦੇ…





























