Posted inUAE
174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਬਹਾਦਰ ਪਾਇਲਟ ਕੈਪਟਨ ਮੱਛਾਰ ਦੀ ਸਿਹਤ ਬਾਰੇ ਭਾਰਤੀ ਦੂਤਾਵਾਸ ਨੇ ਜਾਰੀ ਕੀਤਾ ਬਿਆਨ
ਦੁਬਈ : ਸੰਯੁਕਤ ਅਰਬ ਅਮੀਰਾਤ (ਯੂ ਏ ਈ) ਸਥਿਤ ਭਾਰਤੀ ਦੂਤਾਵਾਸ ਨੇ ਵੀਰਵਾਰ ਨੂੰ ਕਿਹਾ ਕਿ ਭਾਰਤੀ ਪਾਇਲਟ ਕੈਪਟਨ ਸਮਿਤ ਮੱਛਾਰ ਦੀ ਸਿਹਤ ਬਿਹਤਰ ਹੈ ਅਤੇ ਉਹ ਤੇਜ਼ੀ ਨਾਲ ਠੀਕ ਹੋ ਰਹੇ ਹਨ। ਬੁੱਧਵਾਰ ਨੂੰ ਦੁਬਈ ਤੋਂ ਤੇਲ ਅਵੀਵ ਜਾ ਰਹੀ ਫਲਾਈਦੁਬਈ…





























