Posted inFrance
ਫਰਾਂਸ ਵਿੱਚ 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ’ਤੇ ਪਾਬੰਦੀ
ਪੈਰਿਸ : ਫਰਾਂਸ ਦੇ ਸੰਸਦ ਮੈਂਬਰਾਂ ਨੇ 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਸੋਸ਼ਲ ਮੀਡੀਆ ਦੀ ਵਰਤੋਂ ਕਰਨ ’ਤੇ ਰੋਕ ਲਗਾਉਣ ਵਾਲਾ ਇੱਕ ਬਿੱਲ ਪਾਸ ਕਰ ਦਿੱਤਾ ਹੈ। ਬੱਚਿਆਂ ’ਤੇ ਡਿਜੀਟਲ ਸਮੱਗਰੀ ਦੇ ਨੁਕਸਾਨਦੇਹ ਪ੍ਰਭਾਵਾਂ ਬਾਰੇ ਵਿਸ਼ਵ ਭਰ ਵਿੱਚ…









