ਏਥਨਜ਼ ਨੇੜੇ ਜੰਗਲ ਦੀ ਅੱਗ ਬੁਝਾਉਂਦਿਆਂ ਦੋ ਹੈਲੀਕਾਪਟਰ ਆਪਸ ਵਿੱਚ ਟਕਰਾਏ; ਦੋ ਹਲਾਕ

ਏਥਨਜ਼ ਨੇੜੇ ਜੰਗਲ ਦੀ ਅੱਗ ਬੁਝਾਉਂਦਿਆਂ ਦੋ ਹੈਲੀਕਾਪਟਰ ਆਪਸ ਵਿੱਚ ਟਕਰਾਏ; ਦੋ ਹਲਾਕ

ਬੈਲਗਰੇਡ : ਯੂਨਾਨ (ਗਰੀਸ) ਦੀ ਰਾਜਧਾਨੀ ਏਥਨਜ਼ ਦੇ ਪੱਛਮੀ ਪਾਸੇ ਜੰਗਲੀ ਅੱਗ ਨੂੰ ਬੁਝਾਉਂਦਿਆਂ ਦੋ ਹੈਲੀਕਾਪਟਰ ਅੱਜ ਆਪਸ ਵਿੱਚ ਟਕਰਾ ਗਏ ਜਿਸ ਕਾਰਨ ਦੋ ਜਣਿਆਂ ਦੀ ਮੌਤ ਹੋ ਗਈ। ਯੂਨਾਨ ਦੇ ਫ਼ਾਇਰ ਵਿਭਾਗ ਨੇ ਜਾਣਕਾਰੀ ਦਿੱਤੀ ਹੈ ਕਿ ਹਾਦਸੇ ਤੋਂ ਬਾਅਦ…