Posted inChandigarh Norway
ਕੌਣ ਹੈ ਨਾਰਵੇ ਦੀ ਮਹਿਲਾ ਪੱਤਰਕਾਰ ਹੈਲੇ ਲਿੰਗ (Helle Lyng), ਜਿਸ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਸਵਾਲ ਪੁੱਛ ਕੇ ਮਚਾਇਆ ਸਿਆਸੀ ਘਮਸਾਨ?
ਚੰਡੀਗੜ੍ਹ : ਨਾਰਵੇ ਦੀ ਰਾਜਧਾਨੀ ਓਸਲੋ ਵਿੱਚ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਨਾਰਵੇ ਦੇ ਪ੍ਰਧਾਨ ਮੰਤਰੀ ਜੋਨਸ ਗਾਹਰ ਸਟੋਰ ਦੀ ਸਾਂਝੀ ਪ੍ਰੈੱਸ ਕਾਨਫਰੰਸ ਦੇ ਖ਼ਤਮ ਹੋਣ ਵੇਲੇ ਵਾਪਰੀ ਇੱਕ ਘਟਨਾ ਨੇ ਕੌਮਾਂਤਰੀ ਮੀਡੀਆ ਅਤੇ ਭਾਰਤੀ ਸਿਆਸਤ ਵਿੱਚ ਹਲਚਲ ਪੈਦਾ…


