Posted inPoland
Chess: Gukesh ਸੁਪਰ ਰੈਪਿਡ ਟੂਰਨਾਮੈਂਟ ’ਚ ਚੌਥੇ ਸਥਾਨ ’ਤੇ
ਵਾਰਸਾ (ਪੋਲੈਂਡ): ਆਲਮੀ ਚੈਂਪੀਅਨ ਡੀ ਗੁਕੇਸ਼ ਨੇ ਸੁਪਰ ਰੈਪਿਡ ਅਤੇ ਬਲਿਟਜ਼ ਟੂਰਨਾਮੈਂਟ ਦੇ ਰੈਪਿਡ ਵਰਗ ਦੇ ਨੌਵੇਂ ਅਤੇ ਆਖ਼ਰੀ ਗੇੜ ਵਿੱਚ ਅਮਰੀਕੀ ਗਰੈਂਡਮਾਸਟਰ ਫੈਬੀਆਨੋ ਕਾਰੂਆਨਾ ਨੂੰ ਹਰਾ ਕੇ ਸਾਂਝਾ ਚੌਥਾ ਸਥਾਨ ਹਾਸਲ ਕੀਤਾ ਹੈ। ਪਿਛਲੇ ਕੁਝ ਮਹੀਨਿਆਂ ਤੋਂ ਉਮੀਦ ਮੁਤਾਬਕ…

