Posted inUkraine
ਰੂਸ ਵੱਲੋਂ ਯੂਕਰੇਨ ’ਤੇ ਮੁੜ ਹਮਲਾ
ਕੀਵ: ਰੂਸ ਨੇ ਰਾਤੋ-ਰਾਤ ਯੂਕਰੇਨ ਦੇ ਸ਼ਹਿਰਾਂ ’ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਡਰੋਨਾਂ ਨਾਲ ਭਾਰੀ ਹਮਲਾ ਕੀਤਾ ਹੈ। ਇਸ ਦੌਰਾਨ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨੇ ਕਿਹਾ ਕਿ ਮਾਸਕੋ ਜੰਗ ਰੋਕਣ ਲਈ ਅਮਰੀਕਾ ਦੀ ਵਿਚੋਲਗੀ ਹੇਠ ਹੋਣ ਵਾਲੀ ਅਗਲੇ ਗੇੜ ਦੀ ਗੱਲਬਾਤ…



