Posted inUkraine
ਰੂਸ ਨੇ ਕੀਵ ਸਮੇਤ ਕਈ ਯੂਕਰੇਨੀ ਸ਼ਹਿਰਾਂ ‘ਤੇ ਮਿਜ਼ਾਈਲ ਅਤੇ ਡਰੋਨ ਹਮਲੇ ਕੀਤੇ
ਕੀਵ : ਰੂਸ ਨੇ ਯੂਕਰੇਨ ਦੇ ਕਈ ਸ਼ਹਿਰਾਂ ਉੱਤੇ ਬੁੱਧਵਾਰ ਰਾਤ ਤੋਂ ਵੀਰਵਾਰ ਸਵੇਰ ਤੱਕ ਮਿਜ਼ਾਈਲਾਂ ਅਤੇ ਡਰੋਨਾਂ ਨਾਲ ਵੱਡੇ ਪੱਧਰ ਉੱਤੇ ਹਮਲੇ ਕੀਤੇ। ਇਸ ਦੌਰਾਨ ਰਾਜਧਾਨੀ ਕੀਵ ਵਿੱਚ ਸਵੇਰ ਤੱਕ ਧਮਾਕਿਆਂ ਦੀਆਂ ਆਵਾਜ਼ਾਂ ਸੁਣਾਈ ਦਿੰਦੀਆਂ ਰਹੀਆਂ। ਯੂਕਰੇਨ ਕੋਲ ਰੂਸ ਦੀਆਂ ਬੈਲਿਸਟਿਕ…

















