Posted inUnited Kingdom
Nirav Modi Extradition Case: ਹਵਾਲਗੀ ਤੋਂ ਬਚਣ ਲਈ Nirav Modi ਨੇ ਦਿੱਤਾ ਤਸੀਹਿਆਂ ਦਾ ‘ਤਰਕ’
ਲੰਡਨ: ਭਗੌੜੇ ਹੀਰਾ ਵਪਾਰੀ ਨੀਰਵ ਮੋਦੀ ਦੀ ਆਪਣੀ ਹਵਾਲਗੀ ਖ਼ਿਲਾਫ਼ ਮੁੜ ਵਿਚਾਰ ਕੀਤੇ ਜਾਣ ਦੀ ਅਪੀਲ ਉੱਤੇ ਲੰਡਨ ਹਾਈ ਕੋਰਟ ਵਿੱਚ ਸੁਣਵਾਈ ਪੂਰੀ ਹੋ ਗਈ ਹੈ। ਅਪੀਲ ਵਿੱਚ ਇਹ ਦਾਅਵਾ ਕੀਤਾ ਗਿਆ ਹੈ ਕਿ ਭਾਰਤੀ ਜਾਂਚ ਏਜੰਸੀਆਂ ਵੱਲੋਂ ਪੁੱਛ-ਪੜਤਾਲ ਦੌਰਾਨ ਉਸ…







